Thursday, March 19, 2026

ਰਾਸ਼ਟਰੀ / ਅੰਤਰਰਾਸ਼ਟਰੀ

ਡੇਰਾ ਸਿਰਸਾ ਮੁਖੀ ਦੀ ਮੁਆਫੀ ਰੱਦ ਹੋਣ ਨਾਲ ਸਿੱਖ ਜਗਤ ‘ਚ ਪੈਦਾ ਹੋਇਆ ਰੋਸ ਹੁਣ ਸ਼ਾਂਤ ਹੋਏਗਾ- ਰਾਣਾ

ਨਵੀਂ ਦਿੱਲੀ, 16 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਬੀਤੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਡੇਰਾ ਸਿਰਸਾ ਦੇ ਮੁਖੀ ਨੂੰ ਦੋਸ਼-ਮੁਕਤ ਕੀਤੇ ਜਾਣ ਦੇ ਕੀਤੇ ਗਏ ਗੁਰਮੱਤੇ ਨੂੰ ਅੱਜ ਸਿੰਘ ਸਾਹਿਬਾਨ ਵਲੋਂ ਰੱਦ ਕਰ ਦਿੱਤੇ ਜਾਣ ਦਾ ਜੋ ਫੈਸਲਾ ਕੀਤਾ ਗਿਆ ਹੈ, ਉਸਦਾ ਸੁਆਗਤ ਕਰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਕਿਹਾ ਕਿ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਹੁਰਮਤੀ ਕਰਨ ਵਾਲਿਆਂ ਖਿਲਾਫ਼ 302 ਦਾ ਪਰਚਾ ਦਰਜ਼ ਹੋਵੇ- ਦਿੱਲੀ ਕਮੇਟੀ

ਨਵੀਂ ਦਿੱਲੀ, 14 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਪੰਜਾਬ ਦੇ ਫਰੀਦਕੋਟ ਜਿਲ੍ਹੇ ਦੇ ਬਰਗਾਡੀ ਪਿੰਡ ਵਿੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਨੂੰ ਗਲੀਆਂ ਵਿੱਚ ਖਿਲਾਰ ਕੇ ਬੇਹੁਰਮਤੀ ਨੂੰ ਅੰਜ਼ਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਦੇ ਕਾਰੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੂੰਘਾ ਦੁੱਖ ਜਤਾਉਂਦੇ ਹੋਏ ਦੋਸ਼ੀਆਂ ਦੇ ਖਿਲਾਫ਼ ਧਾਰਾ 302 ਦੇ ਤਹਿਤ ਮੁੱਕਦਮਾ ਦਰਜ ਕਰਨ ਦੀ ਪੰਜਾਬ …

Read More »

 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਕ ਖ਼ਾਤਮੇ ਲਈ ਸਰਨਾ ਦੀਆਂ ਕੋਸ਼ਿਸ਼ਾਂ ਪੰਥ ਲਈ ਘਾਤਕ- ਪਰਮਿੰਦਰ ਪਾਲ ਸਿੰਘ

ਨਵੀਂ ਦਿੱਲੀ, 12 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਮੇਟੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਕੱਲ ਸੱਦੀ ਗਈ ਪੰਥਕ ਕਨਵੈਨਸ਼ਨ ਨੂੰ ਸਿੱਖ ਕੌਮ ਵਿੱਚ ਆਪਸੀ ਮਤਭੇਦ ਗਹਿਰੇ ਕਰਨ ਦੀ ਦਿਸ਼ਾ ਵਿੱਚ ਸਰਨੇ ਦੀ ਦੋਹਰੀ ਨੀਤੀ ਐਲਾਨਿਆ ਹੈ।ਕਮੇਟੀ ਅਹੁਦੇਦਾਰਾਂ ਦੀ ਮੌਜ਼ੂਦਗੀ ਵਿੱਚ ਕਮੇਟੀ ਦੇ ਮੀਡੀਆ ਸਲਾਹਕਾਰ ਪਰਮਿੰਦਰ ਪਾਲ ਸਿੰਘ ਨੇ …

Read More »

ਪੰਜਾਬੀ ਬਾਗ ਵਿਖੇ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਬੁੱਧਵਾਰ

ਨਵੀਂ ਦਿੱਲੀ, 12 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਦੇ ਅਧੀਨ, ਬੁੱਧਵਾਰ, 14 ਅਕਤੂਬਰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ …

Read More »

ਅੰਤਰਰਾਸ਼ਟਰੀ ਲੰਗਰ ਸਪਤਾਹ ਸਬੰਧੀ ਸਿੱਖ ਪ੍ਰੈੱਸ ਐਸੋਸੀਏਸ਼ਨ ਯੂ.ਕੇ ਵੱਲੋਂ ਲੰਗਰ

ਅੰਮ੍ਰਿਤਸਰ, 8 ਅਕਤੂਬਰ (ਗੁਰਚਰਨ ਸਿੰਘ) – ਅੰਤਰਰਾਸ਼ਟਰੀ ਲੰਗਰ ਸਪਤਾਹ ਜੋ 5 ਤੋ 11 ਅਕਤੂਬਰ ਮਨਾਇਆ ਜਾ ਰਿਹਾ ਹੈ ਨੂੰ ਮੁੱਖ ਰੱਖਦਿਆਂ ਸਿੱਖ ਪ੍ਰੈੱਸ ਐਸੋਸ਼ੀਏਸ਼ਨ ਯੂ. ਖੇ ਵੱਲੋਂ ਹਾਲ ਬਜ਼ਾਰ ਸਥਿਤ ਜਾਮਾ ਮਸਜਿਦ ਵਿਖੇ ਚਾਰੇ ਧਰਮਾਂ ਦੇ ਨੁਮਾਦਿਆਂ ਨੂੰ ਇੱਕਠੇ ਬਿਠਾ ਕੇ ਲੰਗਰ ਛਕਾਇਆ ਗਿਆ।ਇਸ ਲੰਗਰ ਅਯੌਜਨ ਦਾ ਮੁੱਖ ਉਦੇਸ਼ ਭੁੱਖਮਰੀ ਦੂਰ ਕਰਨਾ ਅਤੇ ਆਪਸੀ ਭਾਈਚਾਰਾ ਬਣਾਈ ਰੱਖਣਾ ਹੈ।ਇਸ ਮੌਕੇ ਵੱਖ …

Read More »

ਦਿੱਲੀ ਕਮੇਟੀ ਨੇ ਬਾਬਾ ਫ਼ਤਹਿ ਸਿੰਘ ਜੀ ਪ੍ਰਾਇਮਰੀ ਐਥਲੈਟਿਕਸ ਮੀਟ ਦਾ ਕੀਤਾ ਆਯੋਜਨ

ਤੰਦਰੁਸਤ ਸ਼ਰੀਰ ਹੀ ਚੰਗੇ ਸਮਾਜ ਦਾ ਉਸਾਰੂ ਤਰੀਕੇ ਨਾਲ ਨਿਰਮਾਣ ਕਰ ਸਕਦਾ ਹੈ – ਕਾਲਕਾ ਨਵੀਂ ਦਿੱਲੀ, 9 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੂਲੀ ਬੱਚਿਆਂ ਵਿੱਚ ਖੇਡਾਂ ਪ੍ਰਤੀ ਰੁਝਾਨ ਪੈਦਾ ਕਰਨ ਲਈ ਬਾਬਾ ਫ਼ਤਹਿ ਸਿੰਘ ਜੀ ਪ੍ਰਾਇਮਰੀ ਐਥਲੈਟਿਕਸ ਮੀਟ 2015 ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਸੰਤ ਵਿਹਾਰ ਵਿੱਖੇ ਕਰਵਾਈ ਗਈ। ਜਿਸ ਵਿੱਚ ਦਿੱਲੀ ਕਮੇਟੀ ਦੇ …

Read More »

ਚਮਨ ਸਿੰਘ ਨੂੰ ਲੰਗਰ ਸਬ ਕਮੇਟੀ ਦਾ ਚੇਅਰਮੈਨ ਥਾਪਿਆ ਗਿਆ

ਨਵੀਂ ਦਿੱਲੀ, 9 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੌਂ ਗੁਰੂਆ ਵੱਲੋਂ ਸ਼ੁਰੂ ਕੀਤੀ ਗਈ ਲੰਗਰ ਪ੍ਰਥਾ ਨੂੰ ਪ੍ਰਭਾਵੀ ਬਣਾਉਣ ਅਤੇ ਕੌਮਾਂਤਰੀ ਲੰਗਰ ਹਫ਼ਤੇ ਨੂੰ ਮੁਖ ਰੱਖਦੇ ਹੋਏ ਕਮੇਟੀ ਮੈਂਬਰ ਚਮਨ ਸਿੰਘ ਨੂੰ ਲੰਗਰ ਸਬ ਕਮੇਟੀ ਦਾ ਚੇਅਰਮੈਨ ਥਾਪਿਆ ਗਿਆ ਹੈ। ਲੰਗਰ ਦੀ ਸੇਵਾ ਸੰਭਾਲ …

Read More »

ਜਨਕਪੁਰੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

ਨਵੀਂ ਦਿੱਲੀ, 8, ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ, ਐਤਵਾਰ, 11, ਅਕਤੂਬਰ ਸਵੇਰੇ 7.30 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਬੀ-2, ਜਨਕਪੁਰੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਦੇ ਡੂੰਘੇ ਅਰਥਾਂ ਨੂੰ ਸਮਝਣ ਦੀ ਲੋੜ- ਜੀ.ਕੇ

ਨਵੀਂ ਦਿੱਲੀ, 7 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰਾਹ ‘ਤੇ ਚੱਲਣ ਤੋਂ ਵੱਡੀ ਜੀਵਨ ਦੀ ਜਾਂਚ ਕੋਈ ਹੋਰ ਨਹੀਂ ਹੋ ਸਕਦੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਸਮਾਉਣ ਦੇ ਗੁਰਪੁਰਬ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਗੁਰਦੁਆਰਾ ਨਾਨਕ …

Read More »

ਦਿੱਲੀ ਕਮੇਟੀ ਵੱਲੋਂ ਸ਼ਖਸ਼ੀਅਤ ਬਾਬਾ ਬੰਦਾ ਸਿੰਘ ਬਹਾਦਰ ਵਿਸ਼ੇ ‘ਤੇ ਸੈਮੀਨਾਰ

ਨਵੀਂ ਦਿੱਲੀ, 5 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰਾਸਤੀ ਅਦਾਰੇ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟੱਡੀਜ ਵੱਲੋਂ ਸ਼ਖਸ਼ੀਅਤ ਬਾਬਾ ਬੰਦਾ ਸਿੰਘ ਬਹਾਦਰ ਵਿਸ਼ੈ ਤੇ ਸੈਮੀਨਾਰ ਆਯੋਜਿਤ ਕੀਤਾ ਗਿਆ। ਜਿਸ ਵਿੱਚ ਡਾ. ਬਲਵੰਤ ਸਿੰਘ ਢਿੱਲੋ ਨੇ ਬਾਬਾ ਜੀ ਦੇ ਜੀਵਨ ਤੇ ਰੌਸ਼ਨੀ ਪਾਉਂਦੇ ਹੋਏ ਉਨ੍ਹਾਂ ਨੂੰ ਬਹੁਪੱਖੀ ਸ਼ਖਸ਼ੀਅਤ ਅਤੇ ਲਾਸ਼ਾਨੀ ਪ੍ਰਕਾਸ਼ ਪੁੰਜ ਦੱਸਿਆ। ਬਾਬਾ ਜੀ ਨੂੰ …

Read More »