Thursday, March 19, 2026

ਰਾਸ਼ਟਰੀ / ਅੰਤਰਰਾਸ਼ਟਰੀ

ਸ੍ਰੀ ਅਕਾਲ ਤਖਤ ਦੀ ਮਰਿਆਦਾ ਨੂੰ ਕਾਇਮ ਰਖਣ ਲਈ ਪੰਥ ਇੱਕ ਮਤ ਹੋਵੇ

ਨਵੀਂ ਦਿੱਲੀ, 30 ਸਤੰਬਰ (ਅੰਮ੍ਰਿਤ ਲਾਲ ਮੰਨਣ) – ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ ਨੇ ਇਥੇ ਜਰੀ ੱਇਕ ਬਿਆਨ ਵਿੱਚ ਅਪੀਲ ਕੀਤੀ ਹੈ ਕਿ ਸ੍ਰੀ ਅਕਾਲ ਤਖਤ ਦੀ ਮਰਿਅਦਾ ਨੂੰ ਕਾਇਮ ਰਖਣ ਲਈ ਸਮੁਚੇ ਪੰਥ ਇੱਕ ਮਤ ਹੋਵੇ।ਬੀਤੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ …

Read More »

ਜਗਮੋਹਨ ਸਿੰਘ ਨੂੰ ਇਨਸਾਫ ਦਿਵਾਉਣ ਲਈ ਦਿੱਲੀ ਕਮੇਟੀ ਜਾਵੇਗੀ ਸੁਪਰੀਮ ਕੋਰਟ – ਜੀ.ਕੇ

ਸਿੱਖ ਫਾਰ ਜਸਟਿਸ ਤੇ ਪੀਰ ਮੁਹੱਮਦ ਵੱਲੋਂ ਪੈਰਵੀ ਕਰਨ ਦੇ ਬਾਵਜੂਦ ਦੋਸ਼ੀ ਹੋਏ ਬਰੀ ਨਵੀਂ ਦਿੱਲੀ, 29 ਸਤੰਬਰ (ਅੰਮ੍ਰਿਤ ਲਾਲ ਮੰਨਣ) – ਬੀਤੇ 31 ਸਾਲਾਂ ਤੋਂ 1984 ਸਿੱਖ ਕਤਲੇਆਮ ਦੇ ਮਸਲੇ ਵਿੱਚ ਇਨਸਾਫ ਦੀ ਉਡੀਕ ਕਰ ਰਹੀ ਸਿੱਖ ਕੌਮ ਨੂੰ ਇੱਕ ਵਾਰ ਫਿਰ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਵਿੱਚ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ। ਦਰਅਸਲ 1984 ਵਿੱਚ ਦਿੱਲੀ …

Read More »

ਪੱਛਮ ਵਿਹਾਰ ਅਤੇ ਵਿਸ਼ਨੂੰ ਗਾਰਡਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ

ਨਵੀਂ ਦਿੱਲੀ, 29 ਸਤਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਦੇ ਅਧੀਨ, ਸ਼ਨੀਵਾਰ, 3 ਅਕਤੂਬਰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ …

Read More »

ਨਾਨਕਸਰ ਸੰਪਰਦਾ ਵੱਲੋਂ 6ਵਾਂ ਵਿਸ਼ਵ ਸਰਵ ਧਰਮ ਸੰਮੇਲਨ ਦਿੱਲੀ ਵਿੱਖੇ ਹੋਵੇਗਾ

ਸਿੱਖ ਕੌਮ ਗਿਆਨ ਦਾ ਲੰਗਰ ਲਗਾ ਕੇ ਕੌਮ ਦੇ ਉਸਾਰੂ ਪੱਖ ਨੂੰ ਦੂਜੇ ਧਰਮ ਦੇ ਲੋਕਾਂ ਦੇ ਸਾਹਮਣੇ ਰੱਖੇ – ਸਤਪਾਲ ਨਵੀਂ ਦਿੱਲੀ, 29 ਸਤੰਬਰ (ਅੰਮ੍ਰਿਤ ਲਾਲ ਮੰਨਣ) – ਨਾਨਕਸਰ ਸੰਪਰਦਾ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਧਰਮਾਂ ਦੇ ਵਿੱਚਕਾਰ ਈਰਖਾ ਤੇ ਵੈਰ-ਵਿਰੋਧ ਨੂੰ ਖਤਮ ਕਰਨ ਦਾ ਸੰਦੇਸ਼ ਦੇਣ ਲਈ 6ਵਾਂ …

Read More »

 ਡੇਰਾ ਸਿਰਸਾ ਨੂੰ ਮੁਆਫੀ ‘ਤੇ ਮੁੜ ਵਿਚਾਰ ਲਈ ਸ੍ਰੀ ਅਕਾਲ ਤਖ਼ਤ ਵਲੋਂ ਵਿਦਵਾਨਾਂ ਦੀ ਕਮੇਟੀ ਗਠਿਤ ਕੀਤੀ ਜਾਵੇਗੀ

ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਡੇਰਾ ਸਿਰਸਾ ਮੁੱਖੀ ਨੂੰ ਦਿੱਤੀ ਗਈ ਮੁਆਫੀ ਤੋਂ ਬਾਅਦ ਦੇਸ ਵਿਦੇਸ਼ ਦੇ ਸਿੱਖਾਂ ਤੇ ਪੰਥਕ ਜਥੇਬੰਦੀਆਂ ਵਿੱਚ ਪੈਦਾ ਹੋਏ ਰੋਸ ਨੂੰ ਦੇਖਦਿਆਂ ਹੋਇਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਸ਼ਾਮ 6.30 ਵਿੱਚ ਬੁਲਾਈ ਗਈ ਇੱਕ ਪ੍ਰੈਸ ਕਾਨਫਰੰਸ ਵਿੱਚ ਆਪ ਪੱਤਰਕਾਰਾਂ ਦੇ ਸਾਹਮਣੇ ਤਾਂ ਨਾ ਆਏ ਪ੍ਰੰਤੂ ਜਾਰੀ ਕੀਤੇ ਗਏ …

Read More »

ਸਿਰਸਾ ਸਾਧ ਮੁਆਫੀ ਮਾਮਲਾ – ਪੰਥਕ ਜਥੇਬੰਦੀਆਂ ਵਲੋਂ 30 ਸਤੰਬਰ ਨੂੰ ਪੰਜਾਬ ਬੰਦ ਅਤੇ ਦਿਵਾਲੀ ‘ਤੇ ਸਰਬਤ ਖਾਲਸਾ

ਪੰਥਕ ਜਥੇਬੰਦੀਆਂ ਦੇ ਇੱਕਠ ‘ਚ ਜਥੇਦਾਰਾਂ ਦਾ 24 ਸਤੰਬਰ ਦਾ ਫੈਸਲਾ ਮੂਲੋਂ ਰੱਦ ਸਰਬਤ ਖਾਲਸਾ ਲਈ ਆਨ ਲਾਈਨ ਪਟੀਸ਼ਨਾਂ ਜ਼ਿਆਦਾ ਕਾਰਗਾਰ – ਡਾ: ਢਿਲੋਂ ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ ਬਿਊਰੋ) 2007 ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਨ ਦੇ ਦੋਸ਼ੀ ਡੇਰਾ ਸਿਰਸਾ ਮੁੱਖੀ ਨੂੰ ਪੰਜ ਜਥੇਦਾਰਾਂ ਵਲੋਂ ਮੁਆਫੀ ਦਿੱਤੇ ਜਾਣ ਤੋਂ ਪੈਦਾ ਹੋਏ ਹਾਲਾਤਾਂ ‘ਤੇ ਵਿਚਾਰਾਂ ਕਰਨ ਵੱਖ …

Read More »

ਡੇਰਾ ਮੁੱਖੀ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਦੀ ਦਿੱਲੀ ਕਮੇਟੀ ਨੇ ਪ੍ਰੋੜਤਾ ਕੀਤੀ

ਨਵੀਂ ਦਿੱਲੀ, 26 ਸਤੰਬਰ (ਅੰਮ੍ਰਿਤ ਲਾਲ ਮੰਨਣ) – ਹਰਿਆਣਾ ਵਿੱਚ ਸਥਿਤ ਸਿਰਸਾ ਦੇ ਡੇਰਾ ਸਚਾ ਸੌਦੇ ਦੇ ਮੱਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ 24 ਸਤਸ਼ਬਰ 2015 ਨੂੰ ਮੁਆਫੀ ਦੇਣ ਦੇ ਮਾਮਲੇ ਤੇ ਦਿਲੀ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਤੀਕ੍ਰਮ ਸਾਹਮਣੇ ਆਇਆ ਹੈ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ …

Read More »

ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਦੀ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ 28ਵਾਂ ਸੈਮੀਨਾਰ

ਕੌਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਦੇਸ਼ ਨੂੰ ਆਪਣਾ ਜੀਵਨ ਮਾਰਗ ਬਨਾਵੇ – ਜਥੇ: ਅਵਤਾਰ ਸਿੰਘ ਖੰਡਵਾ, ਮੱਧ ਪ੍ਰਦੇਸ਼ (ਅੰਮ੍ਰਿਤਸਰ), 26 ਸਤੰਬਰ (ਗੁਰਪ੍ਰੀਤ ਸਿੰਘ) –  ਸਮੁੱਚੀ ਕੌਮ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਦੇਸ਼, ਸੰਦੇਸ਼ ਨੂੰ ਆਪਣਾ ਜੀਵਨ ਮਾਰਗ ਬਨਾਉਣਾ ਪਵੇਗਾ, ਤਦ ਹੀ ਇਕ ਚੰਗੇ ਜੀਵਨ ਦੀ ਕਲਪਨਾ …

Read More »

ਦਿੱਲੀ ਕਮੇਟੀ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਦੋ ਦਿਨਾ ਵਿਸ਼ੇਸ਼ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਗਣ ਵਾਸਤੇ ਭਾਸ਼ਾ ਦਾ ਪ੍ਰਸਾਰ ਜ਼ਰੂਰੀ – ਜੀ.ਕੇ ਨਵੀਂ ਦਿੱਲੀ, 25 ਸਤੰਬਰ (ਅੰਮ੍ਰਿਤ ਲਾਲ ਮੰਨਣ) – ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਤੇ ਪ੍ਰਸਾਰ ਦੇ ਨਾਲ ਹੀ ਨੋਜਵਾਨ ਪੀੜ੍ਹੀ ਨੂੰ ਪੰਜਾਬੀ ਭਾਸ਼ਾ, ਬੋਲੀ ਅਤੇ ਸਭਿਆਚਾਰ ਨਾਲ ਜੋੜਨ ਵਾਸਤੇ ਭਾਸ਼ਾ ਪ੍ਰਤੀ ਦਰਦ ਰਖਣ ਵਾਲੇ ਪੰਜਾਬੀਦਰਦੀਆਂ ਦਾ ਅਹਿਮ ਇਕੱਠ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਨ …

Read More »

ਬਾਲਾ ਸਾਹਿਬ ਹਸਪਤਾਲ ਵਿੱਚ ਇਲਾਜ਼ ਲਈ ਪ੍ਰਬੰਧ ਕਰਨ ਦੀ ਮਰਵਾਹ ਨੇ ਜੀ.ਕੇ ਨੂੰ ਅਪੀਲ

ਨਵੀਂ ਦਿੱਲੀ, 25 ਸਤੰਬਰ (ਅੰਮ੍ਰਿਤ ਲਾਲ ਮੰਨਣ) – ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਬਾਲਾ ਸਾਹਿਬ ਵਿੱਖੇ ਕਰਵਾਇਆ ਗਿਆ।ਸਾਬਕਾ ਵਿਧਾਇਕ ਅਤੇ ਸਥਾਨਿਕ ਦਿੱਲੀ ਕਮੇਟੀ ਮੈਂਬਰ ਤਰਵਿੰਦਰ ਸਿੰਘ ਮਰਵਾਹ ਨੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਬਾਲਾ ਸਾਹਿਬ ਹਸਪਤਾਲ ਤੁਰੰਤ ਸ਼ੁਰੂ ਕਰਨ ਵਾਸਤੇ ਜੈਕਾਰਿਆਂ ਦੀ ਗੂੰਜ ਵਿੱਚ ਸੰਗਤਾਂ ਤੋਂ ਪ੍ਰਵਾਨਗੀ ਦਿਵਾਉਂਦੇ ਹੋਏ ਸੰਗਤ ਹਿੱਤਾਂ …

Read More »