Thursday, March 19, 2026

ਰਾਸ਼ਟਰੀ / ਅੰਤਰਰਾਸ਼ਟਰੀ

ਸੁਖਬੀਰ ਬਾਦਲ ਵਲੋਂ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼ ਦੇ ਵਿਸਤਾਰ ਦੀ ਕਾਰ ਸੇਵਾ ਦਾ ਸ਼ੁਭਅਰੰਭ

ਨਵੀਂ ਦਿੱਲੀ, 21 ਸਤੰਬਰ (ਅੰਮ੍ਰਿਤ ਲਾਲ ਮੰਨਣ) – ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼ ਦੇ ਨਵੀਨੀਕਰਨ ਅਤੇ ਵਿਸਤਾਰ ਦੇ ਕਾਰਜਾਂ ਦੀ ਸ਼ੁਰੂਆਤ ਕੀਤੀ। ਗੁਰਦੁਆਰਾ ਰਕਾਬਗੰਜ ਸਾਹਿਬ ਵਿੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਰਿਸਰਚ ਸੈਂਟਰ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਏ ਜਾ ਰਹੇ ਉਕਤ ਅਦਾਰੇ …

Read More »

ਜੀ. ਕੇ ਵਲੋਂ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਕ੍ਰਿਪਾਨ ਪਹਿਨਣ ਤੋਂ ਰੋਕਣ ‘ਤੇ ਸਿਵਲ ਏਵੀਏਸ਼ਨ ਮਨਿਸਟਰ ਨੂੰ ਪੱਤਰ

ਨਵੀਂ ਦਿੱਲੀ, 19 ਸਤੰਬਰ (ਅੰਮ੍ਰਿਤ ਲਾਲ ਮੰਨਣ) – ਜ. ਮਨਜੀਤ ਸਿੰਘ ਜੀ. ਕੇ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੀ ਅਸ਼ੋਕ ਗਜਾਪਤੀ ਪਸੁਪਤੀ, ਸਿਵਲ ਏਵੀਏਸ਼ਨ ਮਨਿਸਟਰ, ਡਾ. ਮਹੇਸ਼ ਸ਼ਰਮਾ ਸਿਵਲ ਏਵੀਏਸ਼ਨ ਸਟੇਟ ਮਨਿਸਟਰ, ਸ਼੍ਰੀ ਰਨਜੀਤ ਨਾਰਾਇਣ, ਐਗਜ਼ੀਕਿਉਟਿਵ ਡਾਇਰੈਕਟਰ ਸੁਰਖਿਆ ਅਤੇ ਵਿਜੀਲੈਂਸ ਦਿੱਲੀ ਇੰਟਰਨੈਸ਼ਨਲ ਏਅਰਪੋਰਟ, ਸ਼੍ਰੀ ਆਈਪੀ ਰਾਓ ਚੀਫ ਐਗਜ਼ੀਕਿਉਟਿਵ ਆਫੀਸਰ ਦਿੱਲੀ ਇੰਟਨੈਸ਼ਨਲ ਏਅਰਪੋਰਟ, ਸ਼੍ਰੀ ਸੁਦੀਪ ਕੁਮਾਰ ਸਿਨਹਾ, ਡੀ ਆਈ …

Read More »

ਅਕਾਲੀ ਦਲ ਦੇ ਪ੍ਰਭਾਰੀ ਬਣਨ ਤੋਂ ਬਾਅਦ ਮੁੰਬਈ ਪੁੱਜੇ ਜੀ.ਕੇ ਦਾ ਹੋਇਆ ਭਰਵਾਂ ਸਵਾਗਤ

  ਨਵੀਂ ਦਿੱਲੀ, 17 ਸਤੰਬਰ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਾ ਮੁੰਬਈ ਪਹੁੰਚਣ ਤੇ ਭਰਵਾ ਸਵਾਗਤ ਕੀਤਾ ਗਿਆ। ਬੀਤੇ ਦਿਨੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਹਾਰਾਸ਼ਟਰ ਸਣੇ 6 ਸੂਬਿਆਂ ਦਾ ਪਾਰਟੀ ਪ੍ਰਭਾਰੀ ਬਣਨ ਤੋਂ ਬਾਅਦ ਜੀ.ਕੇ. ਦਾ ਇਹ ਪਹਿਲਾ ਮਹਾਰਾਸ਼ਟਰ ਦੌਰਾ ਸੀ। …

Read More »

ਰਮੇਸ਼ ਨਗਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ

ਨਵੀਂ ਦਿੱਲੀ, 17 ਸਤੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੀ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਸ਼ਨੀਵਾਰ, 19 ਸਤੰਬਰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ …

Read More »

ਰਾਜਪਥ ਤੇ ਪ੍ਰਦਰਸ਼ਨ ਕਰਨ ਦੇ ਮਾਮਲੇ ਵਿੱਚ ਦਿੱਲੀ ਕਮੇਟੀ ਮੈਂਬਰ ਨੂੰ ਅਦਾਲਤ ਵਿੱਚ ਖੜਾ ਰਹਿਣ ਦੀ ਹੋਈ ਸਜਾ

ਨਵੀਂ ਦਿੱਲੀ, 16 ਸਤੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2013 ਵਿੱਖੇ ਸਜਣ ਕੁਮਾਰ ਨੂੰ ਬਰੀ ਕਰਨ ਦੇ ਖਿਲਾਫ ਲੜੀਵਾਰ ਕੀਤੇ ਗਏ ਪ੍ਰਦਰਸ਼ਨਾਂ ਤਹਿਤ ਰਾਜਪਥ ਤੇ ਪ੍ਰਦਰਸ਼ਨ ਕਰਨ ਦੇ ਮਾਮਲੇ ਵਿੱਚ ਕਮੇਟੀ ਮੈਂਬਰ ਚਮਨ ਸਿੰਘ ਨੂੰ ਪੂਰਾ ਦਿਨ ਅਦਾਲਤ ਵਿੱਚ ਖੜਾ ਰਹਿਣ ਦੀ ਸਜਾ ਸੁਣਾਈ ਗਈ ਹੈ। ਇਸੇ ਮੁਕਦਮੇ ਵਿੱਚ ਪਹਿਲੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. …

Read More »

ਦਿੱਲੀ ਕਮੇਟੀ ਨੇ ਸੱਜਣ ਦੇ ਕੇਸ ਦੀ ਸੁਣਵਾਈ ਕਿਸੇ ਹੋਰ ਜੱਜ ਨੂੰ ਤਬਦੀਲ ਕਰਨ ਦੀ ਕੀਤੀ ਮੰਗ

ਦਿੱਲੀ ਹਾਈ ਕੋਰਟ ਨੇ ਫਿਲਹਾਲ ਹੇਠਲੀ ਅਦਾਲਤ ਦੀ ਕਾਰਵਾਈ ਤੇ ਲਗਾਈ ਰੋਕ ਨਵੀਂ ਦਿੱਲੀ, 16 ਸਤੰਬਰ (ਅੰਮ੍ਰਿਤ ਲਾਲ ਮੰਨਣ) – 1984 ਸਿੱਖ ਕਤਲੇਆਮ ਕੇਸ ਵਿੱਚ ਸਜਣ ਕੁਮਾਰ ਦੇ ਖਿਲਾਫ ਕੜਕੜਡੂਮਾ ਕੋਰਟ ਵਿੱਚ ਸੁਣਵਾਈ ਕਰ ਰਹੇ ਜੱਜ ਕਮਲੇਸ਼ ਕੁਮਾਰ ਤੋਂ ਉਕਤ ਕੇਸ ਨੂੰ ਲੈ ਕੇ ਕਿਸੇ ਹੋਰ ਜੱਜ ਕੋਲ ਤਬਦੀਲ ਕਰਨ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੰਗ ਕੀਤੀ ਗਈ …

Read More »

ਡਾ. ਨੇਕੀ ਦੀ ਅੰਤਿਮ ਅਰਦਾਸ ਮੌਕੇ ਬੁਲਾਰਿਆਂ ਨੇ ਕੌਮ ਵਿੱਚ ਵਿਦਿਵਾਨਾਂ ਦੀ ਘਾਟ ਹੋਣ ਦੀ ਗਲ ਸਵੀਕਾਰੀ

ਨਵੀਂ ਦਿੱਲੀ, 15 ਸਤੰਬਰ (ਅੰਮ੍ਰਿਤ ਲਾਲ ਮੰਨਣ) – ਉਘੇ ਵਿਦਿਵਾਨ ਡਾ. ਜਸਵੰਤ ਸਿੰਘ ਨੇਕੀ ਦੀ ਅੰਤਿਮ ਅਰਦਾਸ ਮੌਕੇ ਸਿੱਖ ਜਗਤ ਦੀਆਂ ਵੱਡੀਆਂ ਹਸਤੀਆਂ ਨੇ ਹਾਜ਼ਰੀ ਭਰ ਕੇ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ । ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾੱਲ ਵਿੱਖੇ ਹੋਏ ਅਰਦਾਸ ਸਮਾਗਮ ਵਿੱਚ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਾਬਕਾ ਪ੍ਰਧਾਨ ਮੰਤਰੀ ਡਾ. …

Read More »

ਸਿੱਖ ਕੈਦੀਆਂ ਦੀ ਰਿਹਾਈ ਲਈ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵਿੱਚ ਪਟੀਸ਼ਨ ਕੀਤੀ ਦਾਖਲ

ਨਵੀਂ ਦਿੱਲੀ, 15 ਸਤੰਬਰ (ਅੰਮ੍ਰਿਤ ਲਾਲ ਮੰਨਣ) – ਜੇਲ੍ਹਾਂ ਵਿੱਚ ਆਪਣੀ ਸੱਜਾ ਭੁਗਤ ਚੁੱਕੇ ਸਿੱਖ ਕੈਦੀਆਂ ਦੀ ਸਮੇਂ ਸਿਰ ਰਿਹਾਈ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵਿੱਚ ਨਵੀਂ ਪਿਟੀਸ਼ਨ ਦਾਖਲ ਕੀਤੀ ਗਈ ਹੈ। ਕਮੇਟੀ ਦੇ ਕਾਨੂੰਨੀ ਸਲਾਹਕਾਰ ਜਸਵਿੰਦਰ ਸਿੰਘ ਜੌਲੀ ਵੱਲੋਂ ਸੁਪਰੀਮ ਕੋਰਟ ਦੀ ਤਜਵੀਜ਼ ਤੇ ਉਕਤ ਪਿਟੀਸ਼ਨ ਦਾਖਲ ਕਰਦੇ ਹੋਏ ਪੂਰੇ ਦੇਸ਼ ਵਿੱਚ …

Read More »

ਡੇਗੂੰ ਦੀ ਬਿਮਾਰੀ ਰੋਕਣ ਵਿੱਚ ਕੇਜਰੀਵਾਲ ਹੋਏ ਨਾਕਾਮਯਾਬ – ਜਥੇਦਾਰ ਕਰੋਲਬਾਗ

ਨਵੀਂ ਦਿੱਲੀ, 15 ਸਤੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਕਰੋਲਬਾਗ ਨੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਡੇਗੂੰ ਦੀ ਬਿਮਾਰੀ ਰੋਕਣ ਵਿੱਚ ਨਾਕਾਮਯਾਬ ਦਸਿਆ ਹੈ। ਮਾਨਸਰੋਵਰ ਗਾਰਡਨ ਦੇ ਰਹਿਣ ਵਾਲੇ 16 ਸਾਲ ਦੇ ਸਾਂਇੰਸ ਦੇ ਵਿਦਿਆਰਥੀ ਦਮਨਪ੍ਰੀਤ ਸਿੰਘ ਦੀ ਮੌਤ ਅੱਜ ਡੇਗੂੰ ਨਾਲ ਦਿੱਲੀ ਦੇ ਮੰਨੇ ਪ੍ਰਮੰਨੇ ਬੀ.ਐਲ. …

Read More »

ਬਾਣੀ ਤੇ ਬਾਣੇ ਨਾਲ ਜੁੜ ਕੇ ਮਨੁੱਖਤਾ ਦੀ ਸੇਵਾ ਦਾ ਨਿਵੇਕਲਾ ਸਮਾਜ ਸਿਰਜਿਆ ਜਾ ਸਕਦੈ – ਜੀ. ਕੇ

ਏਜੰਸੀਆਂ ਦੇ ਫੇਸਬੁੱਕ ਤੇ ਵਟਸਐਪ ‘ਤੇ ਭੰਡੀ ਪ੍ਰਚਾਰ ਖਿਲਾਫ ਡੱਟ ਕੇ ਕੌਮ ਦਾ ਉਸਾਰੂ ਪੱਖ ਰੱਖਿਆ ਜਾਵੇ – ਸਿਰਸਾ ਨਵੀਂ ਦਿੱਲੀ, 14 ਸਤੰਬਰ (ਅੰਮ੍ਰਿਤ ਲਾਲ ਮੰਨਣ) – ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰਾਤ ਦੇ ਵਿਸ਼ੇਸ਼ ਦੀਵਾਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ …

Read More »