Thursday, March 19, 2026

ਰਾਸ਼ਟਰੀ / ਅੰਤਰਰਾਸ਼ਟਰੀ

ਐਸ.ਓ.ਆਈ ਦਾ ਦਿੱਲੀ ਯੂਨੀਵਰਸਿਟੀ ਦੀਆਂ ਸਥਾਨਕ ਕਾਲਜ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਅਗਲੀ ਡੂਸੂ ਚੋਣ ਵਿੱਚ ਐਸ.ਓ.ਆਈ ਤਗੜੀ ਚੁਨੌਤੀ ਦੇਵੇਗੀ – ਜੀ.ਕੇ ਨਵੀਂ ਦਿੱਲੀ, 11 ਸਤੰਬਰ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦੀ ਸਟੂਡੈਂਟ ਵਿੰਗ, ਸਟੂਡੈਂਟਸ ਔਰਗਾਨਾਈਜੈਸ਼ਨ ਆਫ ਇੰਡੀਆ (ਐਸ.ਓ.ਆਈ.) ਨੇ ਦਿੱਲੀ ਯੂਨੀਵਰਸਿਟੀ ਦੀਆਂ ਸਥਾਨਿਕ ਕਾਲਜ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਅੱਜ ਹੋਇਆਂ ਚੋਣਾਂ ਵਿੱਚ ਦਿੱਲੀ ਦੇ 3 ਖਾਲਸਾ ਕਾਲਜਾਂ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਗੁਰੂ ਗੋਬਿੰਦ ਸਿੰਘ ਕਾਲਜ ਆਫ …

Read More »

ਗੁਰਦੁਆਰਾ ਬਾਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ

ਨਵੀਂ ਦਿੱਲੀ, 11 ਸਤਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਸਰਬ-ਸਾਂਝੇ ਖਾਲਸਾ ਰਾਜ ਦੇ ਪਹਿਲੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਲੇ ਵਰ੍ਹੇ, 2016 ਵਿੱਚ ਆ ਰਹੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੀ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਗੁਰਦੁਆਰਾ ਬਾਲਾ ਸਾਹਿਬ ਵਿਖੇ ਐਤਵਾਰ 13 ਸਤੰਬਰ ਸਵੇਰੇ …

Read More »

ਡਾ. ਨੇਕੀ ਦੇ ਅਕਾਲ ਚਲਾਣੇ ‘ਤੇ ਦਿੱਲੀ ਕਮੇਟੀ ਦਫ਼ਤਰ ਰਹੇਗਾ ਬੰਦ

ਨਵੀਂ ਦਿੱਲੀ, 11 ਸਤੰਬਰ (ਅੰਮ੍ਰਿਤ ਲਾਲ ਮੰਨਣ)- ਉਘੇ ਵਿੱਦਵਾਨ ਡਾ. ਜਸਵੰਤ ਸਿੰਘ ਨੇਕੀ ਦੇ ਅਕਾਲ ਚਲਾਣੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੁੱਖ ਪ੍ਰਗਟਾਉਂਦੇ ਹੋਏ 12 ਸਤੰਬਰ ਨੂੰ ਕਮੇਟੀ ਦਫ਼ਤਰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਡਾ. ਨੇਕੀ ਵੱਲੋਂ ਸਿੱਖ ਖੋਜਕਾਰ, ਸਾਹਿਤਕਾਰ, ਅਤੇ ਡਾਈਰੈਕਟਰ ਪੀ.ਜੀ.ਆਈ. ਚੰਡੀਗੜ੍ਹ …

Read More »

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਮੂਹ ਖਾਲਸਾ ਸਕੂਲਾਂ ‘ਚ ਛੁੱਟੀ ਦੀ ਦਿੱਲੀ ਕਮੇਟੀ ਵਲੋਂ ਅਪੀਲ

ਨਵੀਂ ਦਿੱਲੀ, 11 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ 14 ਸਤੰਬਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਮੂਹ ਖਾਲਸਾ ਸਕੂਲਾਂ ਨੂੰ ਛੁੱਟੀ ਐਲਾਨਨ ਦੀ ਅਪੀਲ ਕੀਤੀ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਸਾਂ ਗੁਰੂਆਂ ਦੀ ਜੋਤ ਦਸਦੇ ਹੋਏ ਜੀ.ਕੇ. ਨੇ ਵਿਦਿਆਰਥੀਆਂ ਨੂੰ ਜੁਗੋ ਜੁਗ ਅਟਲ …

Read More »

1984 ਸਿੱਖ ਕਤਲੇਆਮ ਕੇਸ ਵਿੱਚ ਸੱਜਨ ਕੁਮਾਰ ਦੇ ਖਿਲਾਫ਼ ਸ਼ੀਲਾ ਕੌਰ ਨੇ ਦਿੱਤੀ ਗਵਾਹੀ

ਸੱਜਨ ਕੁਮਾਰ ਤੇ ਇੰਦਰਾ ਗਾਂਧੀ ਨੂੰ ਆਪਣੀ ਮਾਂ ਦੱਸਦੇ ਹੋਏ ਸਿੱਖਾਂ ਦੇ ਕਤਲੇਆਮ ਦਾ ਆਦੇਸ਼ ਦੇਣ ਦਾ ਲਗਾਇਆ ਦੋਸ਼ ਨਵੀਂ ਦਿੱਲੀ, 10 ਸਤੰਬਰ (ਅਮ੍ਰਿਤ ਲਾਲ ਮੰਨਣ) – ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸੱਜਨ ਕੁਮਾਰ ਦੇ ਖਿਲਾਫ਼ ਕਾਨੂੰਨੀ ਸ਼ਿਕੰਜਾ ਅੱਜ ਹੋਰ ਮਜ਼ਬੂਤ ਹੋ ਗਿਆ। ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ 1 ਨਵੰਬਰ 1984 ਨੂੰ ਦਿੱਲੀ ਵਿਖੇ …

Read More »

ਸਰਨਾ ਨੇ ਆਪਣੇ ਫੇਸਬੁਕ ਪੋਸਟ ਵਿੱਚ ਸ਼੍ਰੋਮਣੀ ਰਾਗੀ ਬਲਬੀਰ ਸਿੰਘ ਨੂੰ ਨੀਚ ਰਾਗੀ ਦਸਿਆ

ਨਵੀਂ ਦਿੱਲੀ, 9 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਆਪਣੇ ਫੇਸ਼ਬੁੁਕ ਅਕਾਉਂਟ ਤੇ ਸ਼੍ਰੋਮਣੀ ਰਾਗੀ ਬਲਬੀਰ ਸਿੰਘ ਨੂੰ ਨੀਚ ਰਾਗੀ ਦਾ ਖਿਤਾਬ ਦੇਣ ਦਾ ਮਸਲਾ ਵਿਵਾਦਾਂ ਵਿੱਚ ਆ ਗਿਆ ਹੈ। ਦਰਅਸਲ ਰਾਗੀ ਬਲਬੀਰ ਸਿੰਘ ਵੱਲੋਂ ਦਿਵਿਆ ਜੋਤੀ ਜਾਗਰਣ ਦੇ ਮੁੱਖੀ ਆਸ਼ੂਤੋਸ਼ ਦੇ ਚਰਨਾਂ ਵਿੱਚ ਬੈਠ ਕੇ ਉਸਦੀ ਸਿਫ਼ਤ ਕਰਨ ਦਾ …

Read More »

ਗਰੀਬਾਂ ਤੇ ਲੋੜਵੰਦਾਂ ਲਈ ਹਸਪਤਾਲ ਦੀ ਸ਼ੁਰੂਆਤ ਛੇਤੀ – ਜੀ.ਕੇ

ਨਵੀਂ ਦਿੱਲੀ, 9 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੂੰਨਾ ਨੂੰ ਕਮੇਟੀ ਦੇ ਉਸਾਰੂ ਕਾਰਜਾਂ ਨੂੰ ਸੰਗਤਾਂ ਤਕ ਪੂਰੀ ਤਨਦੇਹੀ ਨਾਲ ਪਹੁੰਚਾਉਣ ਦਾ ਸੱਦਾ ਦਿੱਤਾ ਹੈ। ਕਮੇਟੀ ਦਫ਼ਤਰ ਵਿੱਖੇ ਕਮੇਟੀ ਦੇ ਅਹੁੱਦੇਦਾਰਾਂ, ਮੈਂਬਰ ਸਾਹਿਬਾਨਾਂ ਅਤੇ ਪਾਰਟੀ ਕਾਰਕੂੰਨਾਂ ਨੂੰ ਕਮੇਟੀ ਵੱਲੋਂ ਕਾਨੂੰਨੀ ਜੱਦੋਜਹਿਦ ਕਰਕੇ ਬਾਲਾ ਸਾਹਿਬ ਹਸਪਤਾਲ ਨੂੰ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਸਬੰਧੀ ਗੁਰਮਤਿ ਸਮਾਗਮ 13 ਤੇ 14 ਸਤੰਬਰ ਨੂੰ

ਨਵੀਂ ਦਿੱਲੀ, 9 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਸਾਂ ਪਾਤਸ਼ਾਹੀਆਂ ਦੀ ਆਤਮਿਕ ਜੋਤਿ ਜੁਗੋ ਜੁਗ ਅਟਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਪਹਿਲੇ ਪ੍ਰਕਾਸ਼ ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਉਣ ਲਈ ਦੋ-ਦਿਨਾ ਵਿਸ਼ੇਸ਼ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ …

Read More »

ਦਿੱਲੀ ਕਮੇਟੀ ਸਰਨਾ ਵੱਲੋਂ ਕੀਤੇ ਗਏ ਬਹੁ-ਕਰੋੜੀ ਗਬਨ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਏਗੀ -ਸਿਰਸਾ

ਨਵੀਂ ਦਿੱਲੀ, 8 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਬਾਲਾ ਸਾਹਿਬ ਹਸਪਤਾਲ ਦੇ ਰੇਡੀਐਂਟ ਹੈਲਥ ਕੇਅਰ ਨਾਲ ਕੀਤੇ ਗਏ ਕਰਾਰ ਵਿੱਚ ਕਥਿਤ ਤੌਰ ‘ਤੇ ਸੈਂਕੜੇ ਕਰੋੜ ਰੁਪਇਆਂ ਦਾ ਮਾਲੀ ਫਾਇਦਾ ਹਵਾਲਾ ਜਰੀਏ ਚੁੱਕਣ ਦਾ ਕਮੇਟੀ ਵੱਲੋਂ ਦਾਅਵਾ ਕੀਤਾ ਗਿਆ ਹੈ।ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਮੇਟੀ ਦਫ਼ਤਰ …

Read More »

ਜੀ. ਕੇ ਸਿੱਖ ਸੰਸਥਾਵਾਂ ਵਿੱਚ ਪਾਟਕ ਪਾਉਣ ਦੀ ਕੋਸ਼ਿਸ਼ ਨਾ ਕਰਨ- ਦਿਲਜੀਤ ਬੇਦੀ

ਅੰਮ੍ਰਿਤਸਰ, 5 ਸਤੰਬਰ (ਗੁਰਪ੍ਰੀੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਦਿੱਲੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਵੱਡਾ ਭਰਾ ਸਮਝਦਿਆਂ ਜੋ ਬਿਆਨਬਾਜੀ ਕੀਤੀ ਹੈ, ਉਹ ਬਹੁਤ ਹੀ ਮੰਦਭਾਗੀ ਤੇ ਬੇਸਮਝੀ ਦਾ ਸਬੂਤ ਦੇਣ ਵਾਲੀ ਹੈ। ਦਿੱਲੀ ਕਮੇਟੀ ਵੱਲੋਂ ਜਾਰੀ ਕੀਤੇ ਗਏ ਪ੍ਰੈਸ ਬਿਆਨ ਵਿਚ ਬਹੁਤ ਹੀ ਇਤਰਾਜਯੋਗ ਟਿਪਣੀਆਂ ਹਨ, ਜਿਸ ਤੋਂ …

Read More »