Friday, August 7, 2026

ਰਾਸ਼ਟਰੀ / ਅੰਤਰਰਾਸ਼ਟਰੀ

ਸ਼੍ਰੋਮਣੀ ਕਮੇਟੀ ਦਿੱਲੀ ਕਮੇਟੀ ‘ਤੇ ਧੌਂਸ ਨਾ ਜਮਾਵੇ – ਜੀ.ਕੇ

ਨਵੀਂ ਦਿੱਲੀ, 5 ਸਤੰਬਰ (ਅੰਮ੍ਰਿਤ ਲਾਲ ਮੰਨਣ) – ਹਿੰਦੀ ਫਿਲਮ ਸਿੰਘ ਇਜ਼ ਬਲਿੰਗ ਅਤੇ ਹੋਰ ਪੰਥਕ ਮੁੱਦਿਆਂ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਵੱਲੋਂ ਮੀਡੀਆ ‘ਚ ਦਿੱਤੇ ਗਏ ਬਿਆਨ ਤੇ ਸਖਤ ਨਰਾਜ਼ਗੀ ਜ਼ਾਹਿਰ ਕਰਦੇ ਹੋਏ ਸ਼੍ਰੋਮਣੀ ਕਮੇਟੀ ਨੂੰ ਦਿੱਲੀ ਕਮੇਟੀ ਤੇ ਧੌਂਸ ਨਾ ਜਮਾਉਣ ਦੀ ਨਸੀਹਤ ਦਿੱਤੀ ਹੈ। ਕਮੇਟੀ …

Read More »

ਆਸਟਰੇਲੀਆ ਦੇ ਸਕੱਤਰ ਇੰਮੀਗ੍ਰੇਸ਼ਨ ਸ਼ਾਨ ਸਟੀਵਰਟ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 4 ਸਤੰਬਰ (ਗੁਰਪ੍ਰੀਤ ਸਿੰਘ) – ਆਸਟਰੇਲੀਅਨ ਹਾਈ ਕਮਿਸ਼ਨਰ ਨਵੀਂ ਦਿੱਲੀ ਵਿਖੇ ਇੰਮੀਗ੍ਰੇਸ਼ਨ ਵਿਭਾਗ ਦੇ ਸਕੱਤਰ ਮਿਸਟਰ ਸ਼ਾਨ ਸਟੀਵਰਟ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਭਾਈਚਾਰਕ ਸਾਂਝ ਦੀ ਅਰਦਾਸ ਕੀਤੀ।ਉਨ੍ਹਾਂ ਨੂੰ ਸ. ਗੁਰਬਚਨ ਸਿੰਘ ਪੀ.ਆਰ.ਓ. ਸ਼ੋ੍ਰਮਣੀ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ।ਉਪਰੰਤ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਪੁੱਜਣ ‘ਤੇ ਉਨ੍ਹਾਂ ਨੂੰ …

Read More »

ਸ਼ਹਿਰੀ ਹਵਾਬਾਜ਼ੀ ਮੰਤਰੀ ਇੰਦਰਾ ਗਾਂਧੀ ਹਵਾਈ ਅੱਡੇ ‘ਤੇ ਅੰਮ੍ਰਿਤਧਾਰੀ ਸਟਾਫ ਦੀ ਸਮੱਸਿਆ ਨੂੰ ਹੱਲ ਕਰਨ ਪ੍ਰਤੀ ਗੰਭੀਰ ਨਹੀਂ

ਨਵੀਂ ਦਿੱਲੀ, 4 ਸਤੰਬਰ (ਅੰਮ੍ਰਿਤ ਲਾਲ ਮੰਨਣ) – ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਵਿੱਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਅਤੇ ਇੰਦਰਾ ਗਾਂਧੀ ਏਅਰਪੋਰਟ ਦੇ ਡੀ.ਆਈ.ਜੀ ਸੀ.ਆਈ.ਐਸ.ਐਫ ‘ਤੇ ਦੋਸ਼ ਲਾਇਆ ਹੈ ਕਿ ਉਹ ਇੰਦਰਾ ਗਾਂਧੀ ਹਵਾਈ ਅੱਡੇ ਤੇ ਡਿਊਟੀ ਦੇ ਰਹੇ ਅੰਮ੍ਰਿਤਧਾਰੀ ਸਿੱਖ ਸਟਾਫ ਦੇ ਕਕਾਰ ਧਾਰਣ ਕਰਕੇ ਡਿਊਟੀ ਦੇਣ …

Read More »

ਬਾਲਾ ਸਾਹਿਬ ਹਸਪਤਾਲ ਦਾ ਕਾਨੂੰਨੀ ਰੇੜਕਾ ਮੁੱਕਿਆ

ਨਵੀਂ ਦਿੱਲੀ, 4 ਸਤੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਦੀ ਸਿੱਖ ਸਿਆਸ਼ਤ ਵਿੱਚ ਅਹਿਮ ਮੁੱਦਾ ਰਹੇ ਬਾਲਾ ਸਾਹਿਬ ਹਸਪਤਾਲ ਦਾ ਕਬਜਾ ਅੱਜ ਦਿੱਲੀ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਲੀ ਹਾਈ ਕੋਰਟ ਦੇ ਆਦੇਸ਼ਾਂ ਤੇ ਪ੍ਰਾਪਤ ਹੋ ਗਿਆ ਹੈ। ਜੇਕਰ ਇਸਦੇ ਪਿੱਛੋਕੜ ਦੀ ਗਲ ਕਰਇਏ ਤਾਂ 1989 ਵਿੱਚ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਸੰਤੋਖ ਸਿੰਘ ਵੱਲੋਂ ਹਸਪਤਾਲ ਬਣਾਉਣ ਲਈ ਗੁਰਦੁਆਰਾ ਬਾਲਾ …

Read More »

ਵਿਰੋਧੀਆਂ ਦੇ ਭੰਡੀ ਪ੍ਰਚਾਰ ਦੀ ਪ੍ਰਵਾਹ ਨਾ ਕਰਕੇ ਤੱਥ ਸੰਗਤਾਂ ਦੀ ਕਚਹਿਰੀ ਵਿੱਚ ਰੱਖਾਂਗੇ -ਜੀ.ਕੇ

ਨਵੀਂ ਦਿੱਲੀ, 3 ਸਤੰਬਰ (ਗੁਰਪ੍ਰੀਤ ਸਿੰਘ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੀਤਮਪੁਰਾ ਪੰਜਾਬੀ ਪਰਿਵਾਰ ਜੱਥੇਬੰਦੀ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਚੱਢਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਯੂ.ਯੂ.ਬਲਾਕ ਵਿੱਖੇ ਪਾਠ ਬੋਧ ਅਤੇ ਕੀਰਤਨ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਰਵਿੰਦਰ ਸਿੰਘ ਨੇ ਕੀਰਤਨ ਅਤੇ ਗੁਰਦੁਆਰਾ ਸੀਸਗੰਜ ਸਾਹਿਬ ਦੇ ਮੁੱਖ ਗ੍ਰੰਥੀ …

Read More »

ਦਿੱਲੀ ਕਮੇਟੀ ਵੱਲੋਂ ਤੇਲੰਗਾਨਾਂ ਰਹਿੰਦੇ ਸਿੱਖਾਂ ਨੂੰ ਬੁਨੀਆਦੀ ਧਾਰਮਿਕ ਸਹੂਲਤਾਂ ਦੇਣ ਦਾ ਫੈਸਲਾ

ਨਵੀਂ ਦਿੱਲੀ, 3 ਸਤੰਬਰ (ਗੁਰਪ੍ਰੀਤ ਸਿੰਘ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੇਲੰਗਾਨਾਂ ਵਿੱਖੇ ਰਹਿੰਦੇ ਘੁਮੰਤਰੂ, ਵਣਜਾਰਾ, ਲੁਬਾਣੇ ਅਤੇ ਸਿਕਲੀਘਰ ਸਮਾਜ ਦੇ ਵੱਸਦੇ ਸਿੱਖਾਂ ਨੂੰ ਬੁਨੀਆਦੀ ਧਾਰਮਿਕ ਸੁਵਿਧਾਵਾਂ ਦੇਣ ਦਾ ਫੈਸਲਾ ਕੀਤਾ ਗਿਆ ਹੈ। ਕਮੇਟੀ ਦੇ ਸੀਨੀਅਰ ਮੈਂਬਰ ਇੰਦਰਜੀਤ ਸਿੰਘ ਮੋਂਟੀ ਅਤੇ ਕਮੇਟੀ ਦੀ ਘੁੰਮਤਰੂ ਸਿੱਖ ਸਮਾਜ ਸੈਲ ਦੇ ਕੋਅਰਡੀਨੇਟਰ ਬਬੇਕ ਸਿੰਘ ਵੱਲੋਂ ਇੱਕ ਹਫ਼ਤੇ ਦੀ ਆਪਣੀ ਤੇਲੰਗਾਨਾਂ ਫੇਰੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੰਜਾਬੀ ਬਾਗ ਸਕੂਲ ਵਿੱਖੇ ਮਨਾਇਆ ਗਿਆ

ਨਵੀਂ ਦਿੱਲੀ, 2 ਸਤੰਬਰ (ਅੰਮ੍ਰਿਤ ਲਾਲ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪੰਜਾਬੀ ਬਾਗ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਵੱਲੋਂ ਬੜੀ ਸ਼ਰਧਾ ਅਤੇ ਪਿਆਰ ਨਾਲ ਮਨਾਇਆ ਗਿਆ। ਮੁੱਖ ਮਹਿਮਾਨ ਦੇ ਤੌਰ ਤੇ ਹੱਲਕੇ ਦੇ ਨਿਗਮ ਪਾਰਸ਼ਦ ਬੀਬੀ ਸਤਵਿੰਦਰ ਕੌਰ ਸਿਰਸਾ ਨੇ ਹਾਜ਼ਰੀ ਭਰਦੇ ਹੋਏ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ …

Read More »

ਦਿੱਲੀ ਕਮੇਟੀ ਵੱਲੋਂ ਹਰੀ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਾਇਆ ਗਿਆ

ਨਵੀਂ ਦਿੱਲੀ, 1 ਸਤੰਬਰ (ਅੰਮ੍ਰਿਤ ਲਾਲ ਮੰਨਣ) – ਸਿੱਖ ਪੰਥ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਲੜੀ ਵਾਰ ਸਮਾਗਮਾਂ ਦੀ ਲੜੀ ਵਿਚ ਹਰੀ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਾਇਆ ਗਿਆ ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਸ੍ਰੀ ਦਰਬਾਰ ਸਾਹਿਬ ਦੇ ਹਜੂਰੀ …

Read More »

ਦਿੱਲੀ ਕਮੇਟੀ ਦੇ ਇਤਰਾਜ਼ ‘ਤੇ ‘ਸਿੰਘ ਇਜ ਬਲਿੰਗ’ ਦੇ ਪੋਸਟਰ ਅਤੇ ਟ੍ਰੇਲਰ ਵਾਪਿਸ ਲਏ

ਅਕਸ਼ੇ ਕੁੁਮਾਰ ਨੇ ਗਲਤੀ ਵੱਲ ਧਿਆਨ ਦਿਵਾਉਣ ਵਾਸਤੇ ਦਿੱਲੀ ਕਮੇਟੀ ਦਾ ਕੀਤਾ ਧੰਨਵਾਦ ਨਵੀਂ ਦਿੱਲੀ, 31 ਅਗਸਤ (ਅੰਮ੍ਰਿਤ ਲਾਲ ਮੰਨਣ)- ਹਿੰਦੀ ਫਿਲਮ ਸਿੰਘ ਇਜ ਬਲਿੰਗ ਦੇ ਪੋਸਟਰ ਅਤੇ ਟ੍ਰੇਲਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਤਰਾਜ ਚੁੱਕਣ ਉਪਰੰਤ ਫਿਲਮ ਦੇ ਮੁੱਖ ਕਲਾਕਾਰ ਅਕਸ਼ੇ ਕੁਮਾਰ ਨੇ ਸਾਰੇ ਐਤਰਾਜਾਂ ਨੂੰ ਹਟਾਉਣ ਦਾ ਭਰੋਸਾ ਦਿੱਤਾ ਹੈ।ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ …

Read More »

ਮਾਤਾ ਸੀਤਾ ਦੇਵੀ ਦੇ ਦਿਹਾਂਤ ‘ਤੇ ਦਿੱਲੀ ਕਮੇਟੀ ਵੱਲੋਂ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 31 ਅਗਸਤ (ਅੰਮ੍ਰਿਤ ਲਾਲ ਮੰਨਣ)-ਸੀਨੀਅਰ ਪੱਤਰਕਾਰ ਅਤੇ ਕਾਲਮ ਨਵੀਸ ਡਾ. ਦਰਸ਼ਨ ਸਿੰਘ ਹਰਵਿੰਦਰ ਦੀ ਮਾਤਾ ਸੀਤਾ ਦੇਵੀ ਦੇ ਦਿਹਾਂਤ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸੱਕਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਦੁੱਖ ਦਾ ਪ੍ਰਗਟਾਵਾਂ ਕੀਤਾ ਗਿਆ ਹੈ। ਕਮੇਟੀ ਪ੍ਰਬੰਧਕਾਂ ਵੱਲੋਂ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਨਾਲ ਖੜੇ ਹੋਣ ਦੀ ਵੀ …

Read More »