Monday, June 8, 2026

ਰਾਸ਼ਟਰੀ / ਅੰਤਰਰਾਸ਼ਟਰੀ

ਦਿੱਲੀ ਕਮੇਟੀ ਨੇ ਸਰਕਾਰੀ ਸ਼ਕੀਮਾਂ ਦੀ ਜਾਣਕਾਰੀ ਲਈ ਸੰਗਤ ਸੇਵਾ ਕੇਂਦਰ ਦਾ ਦਫਤਰ ਖੋਲਿਆ

ਨਵੀਂ ਦਿੱਲੀ, 31 ਅਗਸਤ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਕਾਰ ਦੀਆਂ ਸਮਾਜਿਕ ਭਲਾਈ ਦੀਆਂ ਸ਼ਕੀਮਾਂ ਦਾ ਫਾਇਦਾ ਸਿੱਧਾ ਸੰਗਤਾਂ ਤਕ ਪਹੁੰਚਾਉਣ ਵਾਸਤੇ ਸੰਗਤ ਸੇਵਾ ਕੇਂਦਰ ਦੇ ਕੇਂਦਰੀ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰੀ ਨਗਰ ਵਿੱਖੇ ਖੋਲੇ ਗਏ ਉਕਤ ਦਫ਼ਤਰ ਦਾ ਰਸ਼ਮੀ ਉਦਘਾਟਨ ਦਿੱਲੀ ਘਟਗਿਣਤੀ ਕਮਿਸ਼ਨ ਦੇ ਚੇਅਰਮੈਨ ਜਨਾਬ ਕਮਰ ਅਹਿਮਦ, ਡਾਇਰੈਕਟਰ ਦਿੱਲੀ …

Read More »

ਸ. ਰਾਣਾ ਦਾ ਜਵੱਦੀ ਟਕਸਾਲ ਲੁਧਿਆਣਾ ਵਿਖੇ ਸਨਮਾਨ

ਨਵੀਂ ਦਿੱਲੀ, 31 ਅਗਸਤ (ਅੰਮ੍ਰਿਤ ਲਾਲ ਮੰਨਣ)- ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਿਸ਼ੇਸ਼ ਸਦੇ ਤੇ ਬੀਤੇ ਦਿਨੀਂ ਲੁਧਿਆਣਾ ਸਥਿਤ ਜਵਦੀ ਟਕਸਾਲ ਵਿਖੇ ਪੁਜੇ, ਜਿਥੇ ਟਕਸਾਲ ਦੇ ਮੁੱਖੀਆਂ ਬਾਬਾ ਅਮੀਰ ਸਿੰਘ ਅਤੇ ਹੋਰਾਂ ਵਲੋਂ ਉਨ੍ਹਾਂ ਨੂੰ ਹਾਰਦਿਕ ਜੀ ਆਇਆਂ ਕਿਹਾ ਗਿਆ ਅਤੇ ਸਿਰੋਪਾਉ ਦੀ ਬਖਸ਼ਸ਼ ਕਰ ਸਨਮਾਨਤ ਕੀਤਾ ਗਿਆ। ਸ. ਰਾਣਾ ਨੇ ਇਸ ਮੌਕੇ …

Read More »

ਐਸ.ਓ.ਆਈ ਡੂਸੂ ਚੋਣਾਂ ਵਿੱਚ ਉਤਰੇਗੀ

ਪੰਜਾਬ ਵਿੱਚ ਐਸ.ਓ.ਆਈ ਨੂੰ ਮਿਲੀ ਜਿੱਤ, ਨੌਜਵਾਨਾਂ ਦੀ ਉਮੀਦਾਂ ਦੀ ਜਿੱਤ-ਜੀ.ਕੇ, ਸਿਰਸਾ ਨਵੀਂ ਦਿੱਲੀ, 28 ਅਗਸਤ (ਅੰਮ੍ਰਿਤ ਲਾਲ ਮੰਨਣ) – ਸ੍ਰੋਮਣੀ ਅਕਾਲੀ ਦਲ ਵੱਲੋਂ ਅੱਜ ਆਪਣੀ ਸਟੂਡੈਂਟ ਵਿੰਗ, ਸਟੂਡੈਂਟ ਅੋਰਗਨਾਈਜੇਸ਼ਨ ਆਫ ਇੰਡੀਆ (ਐਸ.ਓ.ਆਈ.) ਨੂੰ ਦਿੱਲੀ ਯੂਨੀਵਰਸਿਟੀ ਸਟੂਡੈਂਟ ਯੂਨੀਅਨ ਦੀਆਂ ਚੋਣਾਂ ਵਿੱਚ ਉਤਾਰਨ ਦਾ ਐਲਾਨ ਕੀਤਾ ਗਿਆ। ਪੰਜਾਬ ਯੂਨੀਵਰਸਿਟੀ ਵਿੱਚ ਸਟੂਡੈਂਟ ਯੂਨੀਅਨ ਦੀਆਂ ਚੋਣਾਂ ਵਿੱਚ ਬੀਤੇ ਦਿਨੀਂ ਮਿਲੀ ਵੱਡੀ ਇਤਿਹਾਸਿਕ ਸਫਲਤਾ …

Read More »

 ਕੈਨੇਡਾ ਦੇ ਮੰਤਰੀਆਂ ਵਲੋਂ ਮਾਸਟਰ ਮੇਹਰ ਸਿੰਘ ਨੂੰ ਸਰਧਾਂਜਲੀਆਂ ਭੇਟ

ਬਠਿੰਡਾ, 27 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਲਬਾਤਪੁਰਾ ਦੇ ਜੰਮਪਲ ਸਵ: ਮਾਸਟਰ ਮੇਹਰ ਸਿੰਘ ਦੀ ਬਰਸੀ ਗੁਰਦੁਆਰਾ ਦਸਮੇਸ਼ ਦਰਬਾਰ ਬਰਿੰਮਟਨ ਵਿਖੇ ਮਨਾਈ ਗਈ, ਜਿਸ ਵਿਚ ਜਿਥੇ ਪੰਜਾਬ ਤੋਂ ਗਏ ਸਤਨਾਮ ਸਿੰਘ ਭਾਈਰੂਪਾ, ਦਵਿੰਦਰ ਸਿੰਘ ਪੱਪੀ ਮਹਿਰਾਜ ਸਾਬਕਾ ਚੈਅਰਮੈਨ ਮਾਰਕੀਟ ਕਮੇਟੀ ਰਾਮਪੁਰਾ, ਨਿਰਮਲ ਸਿੰਘ ਸਾਬਕਾ ਮੈਂਬਰ ਜਿਲ੍ਹਾ ਪ੍ਰੀਸ਼ਦ, ਚਰਨਜੀਤ ਸਿੰਘ ਗੁਡ ਮੈਂਬਰ ਜਿਲ੍ਹਾ ਪ੍ਰੀਸ਼ਦ ਬਠਿੰਡਾ ਨੇ ਸ਼ਿਰਕਤ ਕੀਤੀ, ਉਥੇ …

Read More »

ਪਾਕਿਸਤਾਨੀ ਮੀਡੀਆ ਗੁਰੂ ਨਾਨਕ ਸਾਹਿਬ ਦੀ ਯਾਦਗਾਰ ਨੂੰ ਦੱਸ ਰਿਹੈ ਭੂਤਾਂ ਦਾ ਡੇਰਾ- ਕੋਛੜ

ਅੰਮ੍ਰਿਤਸਰ, 26 ਅਗਸਤ (ਪ,.ਪ) – ਪਾਕਿਸਤਾਨ ਦੇ ਸਮਾਚਾਰ ਚੈਨਲ ‘ਐਕਸਪ੍ਰੈੱਸ ਨਿਊਜ਼’ ਵਲੋਂ ਤਿਆਰ ਕੀਤੀ ਵੀਡੀਓ ਵਿਚ ਹਿੰਦ-ਪਾਕਿ ਸਰਹੱਦ ਨਾਲ ਲੱਗਦੇ ਜਿਲ੍ਹਾ ਲਾਹੌਰ ਦੇ ਪਿੰਡ ਜਾਹਮਣ ਦੇ ਗੁਰਦੁਆਰਾ ਰੋੜੀ ਸਾਹਿਬ ਵਿਚ ਭੂਤ-ਪ੍ਰੇਤਾਂ ਦਾ ਆਵਾਸ ਹੋਣ ਦਾ ਦਾਅਵਾ ਕੀਤਾ ਗਿਆ ਹੈ।ਇਤਿਹਾਸਕਾਰ ਤੇ ਖੋਜ-ਕਰਤਾ ਸ਼੍ਰੀ ਸੁਰਿੰਦਰ ਕੋਛੜ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਲਾਹੌਰ ਦੇ ਥਾਣਾ ਬਰਕੀ ਦੇ ਅਧੀਨ ਆਉਂਦੇ ਪਿੰਡ ਜਾਹਮਣ ਵਿੱਚਲਾ …

Read More »

ਗੁਣਾਤੰਤਰ ਦੇ ਨਾਲ ਗੁਣਤੰਤਰ ਨੂੰ ਵੀ ਸਿੱਖ ਕੌਮ ਦੇ ਏਜੰਡੇ ਵਿੱਚ ਅੱਗੇ ਰੱਖਣ- ਜੀ. ਕੇ

ਸਿੱਖਾਂ ਨੂੰ ਆਪਣੀ ਆਬਾਦੀ ਵਧਾਉਣ ਦੀ ਅਸਿੱਧੇ ਤਰੀਕੇ ਨਾਲ ਦਿੱਤੀ ਸਲਾਹ ਨਵੀਂ ਦਿੱਲੀ, 26 ਅਗਸਤ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਿੱਖਾਂ ਨੂੰ ਆਪਣੀ ਆਬਾਦੀ ਵਧਾਉਣ ਦੀ ਅਸਿੱਧੇ ਤਰੀਕੇ ਨਾਲ ਸਲਾਹ ਦਿੱਤੀ ਹੈ। ਦੇਸ਼ ਦੀ ਆਬਾਦੀ ਵਿੱਚ ਸਿੱਖਾਂ ਦੀ 0.2 ਫੀਸਦੀ ਅਬਾਦੀ ਘਟਣ ਦਾ ਸੰਸਾਰ ਭਰ ਵਿੱਚ ਵਸਦੇ ਸਿੱਖਾਂ ਨੂੰ ਹਵਾਲਾਂ …

Read More »

ਗੀਤਾ ਕਲੋਨੀ ਗੁਰਦੁਆਰੇ ਦੀ ਬਿਲਡਿੰਗ ਡਿੱਗਣ ਨਾਲ ਮਲਬੇ ਵਿੱਚ ਦੱਬੇ ਗਏ ਦੋ ਪਾਵਨ ਸਰੂਪ

ਦਿੱਲੀ ਕਮੇਟੀ ਨੇ ਮ੍ਰਿਤਕ ਬੱਚੀ ਤੇ ਗੁਰਦੁਆਰਾ ਸਾਹਿਬ ਲਈ ਸਰਕਾਰ ਤੋਂ ਕੀਤੀ ਮੁਆਵਜੇ ਦੀ ਮੰਗ ਨਵੀਂ ਦਿੱਲੀ, 26 ਅਗਸਤ (ਅੰਮ੍ਰਿਤ ਲਾਲ ਮੰਨਣ) – ਗੀਤਾ ਕਾੱਲੋਨੀ 10 ਬਲਾੱਕ ਗੁਰਦੁਆਰੇ ਸਾਹਿਬ ਦੀ ਬਿਲਡਿੰਗ ਡਿੱਗਣ ਦੇ ਹਾਦਸੇ ਵਿੱਚ 5 ਸਾਲਾਂ ਬੱਚੀ ਦੀ ਮੌਤ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਨੋਟਿਸ ਲਿਆ ਹੈ। ਮੌਕੇ ਤੇ ਹਾਲਾਤਾਂ ਦਾ ਜਾਇਜਾ ਲੈਣ ਪੁੱਜੇ ਕਮੇਟੀ ਪ੍ਰਧਾਨ …

Read More »

ਕਰੋਲਬਾਗ ਸਕੂਲ ਵਿਖੇ ਅਜ਼ਾਦੀ ਦਿਹਾੜਾ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ

ਨਵੀਂ ਦਿੱਲੀ, 25 ਅਗਸਤ (ਅੰਮ੍ਰਿਤ ਲਾਲ ਮੰਨਣ)- ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲਬਾਗ ਵਿੱਖੇ ਅਜ਼ਾਦੀ ਦਿਹਾੜਾ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਚੱਢਾ ਅਤੇ ਮੀਤ ਪ੍ਰਧਾਨ ਸਤਪਾਲ ਸਿੰਘ ਨੇ ਕੌਮੀ ਝੰਡੇ ਨੂੰ ਸਲਾਮੀ ਦੇਣ ਉਪਰੰਤ ਸਕੂਲ ਦੇ ਪ੍ਰਤੀਭਾਸ਼ਾਲੀ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ।ਵਿਦਿਆਰਥੀਆਂ ਵੱਲੋਂ ਇਸ ਮੌਕੇ ਤੇ ਸਭਿਆਚਾਰਕ …

Read More »

ਹਰੀ ਨਗਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਸਬੰਧੀ ਵਿਸ਼ੇਸ਼ ਸਮਾਗਮ 30 ਅਗਸਤ ਨੂੰ

ਨਵੀਂ ਦਿੱਲੀ, 25 ਅਗਸਤ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਲੇ ਵਰ੍ਹੇ ਆ ਰਹੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੀ ਵਿਸ਼ੇਸ਼ ਪ੍ਰੋਗਰਾਮਾਂ ਦੀ ਲੜੀ ਅਧੀਨ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸੀ ਬਲਾਕ, ਹਰੀ ਨਗਰ ਘੰਟਾਘਰ ਵਿਖੇ ਐਤਵਾਰ, 30 …

Read More »

ਇਜਰਾਇਲ ਦੇ ਜਲ ਸੈਨਾ ਮੁੱਖੀ ਨੇ ਗ: ਬੰਗਲਾ ਸਾਹਿਬ ਵਿੱਖੇ ਮੱਥਾ ਟੇਕਿਆ

ਨਵੀਂ ਦਿੱਲੀ, 25 ਅਗਸਤ (ਅੰਮ੍ਰਿਤ ਲਾਲ ਮੰਨਣ)- ਇਜਰਾਇਲ ਦੇ ਜਲ ਸੈਨਾ ਮੁੱਖੀ ਵਾਇਸ ਐਡਮੀਰਲ ਰਾਮ ਰੁਤਬਰਗ ਨੇ ਆਪਣੀ ਭਾਰਤ ਫੇਰੀ ਦੌਰਾਨ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਆਪਣਾ ਅਕੀਦਾ ਭੇਂਟ ਕੀਤਾ। ਭਾਰਤ ਦੇ ਨਾਲ ਸੈਨਾ ਸਹਿਯੋਗ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਭਾਰਤ ਆਏ ਰੁਤਬਰਗ ਨੇ ਗੁਰਦੁਆਰਾ ਸਾਹਿਬ ਦੀ ਆਪਣੀ ਯਾਤਰਾ ਨੂੰ ਮਨ ਵਿਚ ਸ਼ਾਂਤੀ ਦਾ ਸੁਨੇਹਾ ਲਿਆਉਣ ਦਾ ਪ੍ਰਤੀਕ ਵੀ …

Read More »