ਦਿੱਲੀ, 22 ਅਗਸਤ (ਅੰਮ੍ਰਿਤ ਲਾਲ ਮੰਨਣ) – ਦੇਸ਼ ਦੇ ਆਜ਼ਾਦ ਹੋਣ ਦੇ ਬਾਵਜੂਦ ਵੀ ਆਪਣੇ ਹੱਕ ਹਾਸਲ ਕਰਨ ਲਈ 69 ਸਾਲਾਂ ਤੋਂ ਜੱਦੋ-ਜ਼ਹਿਦ ਕਰ ਰਹੇ ਗੋਆਰ-ਵਣਜਾਰਾ ਸਮਾਜ ਵੱਲੋਂ ਲਾਮਬੰਦੀ ਲਈ 22-23 ਅਗਸਤ ਨੂੰ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਵਿੱਚ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਵਿਸ਼ੇਸ਼ ਮੀਟਿੰਗ ਹੋ ਰਹੀ ਹੈ।ਸ. ਜਗੀਰ ਸਿੰਘ ਬੜਤੀਆ ਕਾਰਜਕਾਰੀ ਪ੍ਰਧਾਨ ਆਲ ਇੰਡੀਆ ਸੰਤ ਸੇਵੇ ਲਾਲ ਵਣਜਾਰਾ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਲੜੀ ਵਾਰ ਸਮਾਗਮ ਕਰਵਾਇਆ
ਨਵੀਂ ਦਿੱਲੀ, 22 ਅਗਸਤ (ਅੰਮ੍ਰਿਤ ਲਾਲ ਮੰਨਣ) – ਸਿੱਖ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪ੍ਰੇਮ ਨਗਰ ਵਿਖੇ ਕਰਵਾਇਆ ਗਿਆ।ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜਥੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਸ਼੍ਰੋਮਣੀ ਰਾਗੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ, …
Read More »ਜਰਮਨੀ ਦੇ ਯੋਗ ਸੈਂਟਰ ਨੇ ਦਿੱਲੀ ਕਮੇਟੀ ਦੇ ਇਤਰਾਜ਼ ‘ਤੇ ਫਰਸ਼ ਤੇ ਪੌੜੀਆਂ ਤੋਂ ਬਾਣੀ ਦੀ ਤੁੱਕਾਂ ਹਟਾਈਆਂ
ਨਵੀਂ ਦਿੱਲੀ, 22 ਅਗਸਤ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਵੱਲੋਂ ਬੀਤੀ 11 ਅਗਸਤ ਨੂੰ ਜਰਮਨੀ ਦੇ ਯੋਗਾ ਜੈਨਟ੍ਰਮ ਹੋਹੀਲੁਫਟ ਯੋਗ ਸੈਂਟਰ ਵੱਲੋਂ ਪੌੜੀਆਂ ਅਤੇ ਫਰਸ਼ ‘ਤੇ ਗੁਰਬਾਣੀ ਦੀਆਂ ਤੁੱਕਾਂ ਨੂੰ ਉਕੇਰਨ ਤੇ ਐਤਰਾਜ ਪੱਤਰ ਭੇਜਣ ਦੇ ਉਸਾਰੂ ਨਤੀਜੇ ਸਾਹਮਣੇ ਆਏ ਹਨ। ਐਤਰਾਜ ਪੱਤਰ ਭੇਜਣ ਉਪਰੰਤ ਯੋਗਾਸੈਂਟਰ ਵੱਲੋਂ …
Read More »ਸਿੱਖ ਮਾਪੇ ਬੱਚਿਆਂ ਨੂੰ ਸਿੱਖੀ ਵਿਰਸੇ ਨਾਲ ਜੋੜਨ ਲਈ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ- ਰਾਣਾ
ਨਵੀਂ ਦਿੱਲੀ, 21 ਅਗਸਤ (ਅੰਮ੍ਰਿਤ ਲਾਲ ਮੰਨਣ) – ਸ. ਪਰਮਜੀਤ ਸਿੰਘ ਰਾਣਾ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਗੁ. ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਵਿੱਚ ਸਿੱਖ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬਚਿਆਂ ਨੂੰ ਬਚਪਨ ਵਿੱਚ ਹੀ ਗੁਰੂ ਸਾਹਿਬਾਨ ਅਤੇ ਪੁਰਾਤਨ ਸਿੱਖਾਂ ਦੇ ਜੀਵਨ ਤੇ ਕੁਰਬਾਨੀਆਂ ਭਰੇ ਸਿੱਖ ਇਤਿਹਾਸ ਤੋਂ ਜਾਣੂ ਕਰਵਾ, ਸਿੱਖੀ ਵਿਰਸੇ ਨਾਲ ਜੋੜਨ ਅਤੇ …
Read More »ਅਮਰਿੰਦਰ ਵੱਲੋਂ ਅਮਰੀਕਾ ਅਤੇ ਕੈਨੇਡਾ ਦੀ ਤਜ਼ਵੀਜ਼ ਯਾਤਰਾ ਮੁਲਤਵੀ ਕਰਨ ‘ਤੇ ਉਠਾਏ ਸਵਾਲ
ਸਿਰਸਾ ਨੇ ਅਮਰਿੰਦਰ ਤੇ ਮੁਕੱਦਮੇ ਦਾ ਸਾਹਮਣਾ ਕਰਨ ਤੋਂ ਡਰਨ ਦਾ ਵੀ ਦੋਸ਼ ਲਗਾਇਆ ਨਵੀਂ ਦਿੱਲੀ, 21 ਅਗਸਤ (ਅੰਮ੍ਰਿਤ ਲਾਲ ਮੰਨਣ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਅਮਰੀਕਾ ਅਤੇ ਕੈਨੇਡਾ ਦੀ ਤਜ਼ਵੀਜ਼ ਯਾਤਰਾ ਨੂੰ ਮੁਲਤਵੀ ਕਰਨ ਤੇ ਸ਼੍ਰੋਮਣੀ ਅਕਾਲੀ ਦਲ ਨੇ ਸਵਾਲ ਖੜੇ ਕੀਤੇ ਹਨ। ਯੂਥ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਅਤੇ ਦਿੱਲੀ ਸਿੱਖ …
Read More »ਦਿੱਲੀ ਕਮੇਟੀ ਦੇ ਸਾਬਕਾ ਪ੍ਰਬੰਧਕਾਂ ਖਿਲਾਫ਼ ਝੂਠੀ ਐਨ.ਓ.ਸੀ ਦੇਣ ਦਾ ਦਰਜ ਹੋਇਆ ਮੁਕੱਦਮਾ
ਨਵੀਂ ਦਿੱਲੀ, 20 ਅਗਸਤ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੇ ਕਾਰਜਕਾਲ ਦੌਰਾਨ ਹੋਏ ਗੈਰ ਕਾਨੂੰਨੀ ਕਾਰਜਾਂ ਦੇ ਖਿਲਾਫ਼ ਅਦਾਲਤਾਂ ਵੱਲੋਂ ਸਾਬਕਾ ਮੈਂਬਰਾਂ ਤੇ ਮੁਕਦਮੇ ਦਰਜ ਕਰਨ ਦੇ ਆਦੇਸ਼ ਦੇਣ ਦਾ ਸਿਲਸਿਲਾ ਬੰਦ ਹੋਣ ਦਾ ਨਾਂਅ ਨਹੀਂ ਲੈ ਰਿਹਾ ਹੈ। ਤਾਜਾ ਮਾਮਲਾ ਕਮੇਟੀ ਦੇ ਤਕਨੀਕੀ ਅਦਾਰੇ ਗੁਰੂ ਤੇਗ ਬਹਾਦਰ ਪੌਲੀਟੈਕਨਿਕ, ਵਸੰਤ …
Read More »ਕਾਲਕਾਜੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ 22 ਅਗਸਤ ਨੂੰ
ਨਵੀਂ ਦਿੱਲੀ, 20, ਅਗਸਤ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਲੇ ਵਰ੍ਹੇ ਆ ਰਹੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੀ ਵਿਸ਼ੇਸ਼ ਪ੍ਰੋਗਰਾਮਾਂ ਦੀ ਲੜੀ ਅਧੀਨ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਐਲ ਬਲਾਕ, ਕਾਲਕਾਜੀ ਵਿਖੇ ਸ਼ਨੀਵਾਰ, 22 ਅਗਸਤ …
Read More »ਜੀ.ਕੇ ਨੇ ਸ਼ੁਸ਼ਮਾ ਸਵਰਾਜ ਨੂੰ ਸਿੱਖ ਮਸਲਿਆਂ ਦੇ ਹੱਲ ਲਈ ਕਦਮ ਚੁੱਕਣ ਦੀ ਕੀਤੀ ਬੇਨਤੀ
ਦਿੱਲੀ ਕਮੇਟੀ ਨੇ ਕਾਲੀ ਸੂਚੀ ਦੇ ਖ਼ਾਤਮੇ ਤੇ ਅਫ਼ਗਾਨੀ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਦੀ ਕੀਤੀ ਵਕਾਲਤ ਨਵੀਂ ਦਿੱਲੀ, 19 ਅਗਸਤ (ਅੰਮ੍ਰਿਤ ਲਾਲ ਮੰਨਣ)- ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਦੇ ਮਸਲਿਆਂ ਨੂੰ ਲੈ ਕੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੇਦਰੀ ਵਿਦੇਸ਼ ਮੰਤਰੀ ਸ਼ੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ। ਵਿਦੇਸ਼ ਮੰਤਰਾਲੇ ਦੇ ਦਫ਼ਤਰ ਜਵਾਹਰ ਲਾਲ ਨਹਿਰੂ ਭਵਨ …
Read More »ਭਾਸ਼ਾ ਵਿਭਾਗ ਪੰਜਾਬ ਦਾ ਗੁਰਮਤਿ ਸਾਹਿਤ ਦਿੱਲੀ ਕਮੇਟੀ ਦੇ ਬੁੱਕ ਸਟਾਲਾਂ ਤੇ ਹੋਵੇਗਾ ਉਪਲੱਬਧ
ਨਵੀਂ ਦਿੱਲੀ, 19 ਅਗਸਤ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਕ ਸਟਾਲਾਂ ਪੁਰ ਭਾਸ਼ਾ ਵਿਭਾਗ ਪੰਜਾਬ ਵਲੋਂ ਪ੍ਰਕਾਸ਼ਤ ਧਾਰਮਕ ਅਤੇ ਇਤਿਹਾਸਕ ਸਾਹਿਤ ਵਿਕਰੀ ਲਈ ਉਲਬੱਧ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਸ਼ਾ ਵਿਭਾਗ ਪੰਜਾਬ ਦੇ ਮੈਂਬਰਾਂ ਦੀ ਇਕ ਟੀਮ ਨੇ ਵਿਭਾਗ ਦੇ ਡਾਇਰੈਕਟਰ ਚੇਤਨ ਸਿੰਘ ਦੀ ਅਗਵਾਈ ਵਿੱਚ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. …
Read More »ਦਿੱਲੀ ਕਮੇਟੀ ਦੇ ਸਕੂਲਾਂ ਵੱਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ
ਨਵੀਂ ਦਿੱਲੀ, 18 ਅਗਸਤ (ਅੰਮ੍ਰਿਤ ਲਾਲ ਮੰਨਣ) – ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਮੂਹ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵੱਲੋਂ ਬੜੀ ਸ਼ਰਧਾ ਅਤੇ ਭਾਵਨਾਂ ਨਾਲ ਮਨਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੇ ਇਹਨਾਂ ਸਕੂਲਾਂ ਵਿੱਚ ਗੁਰਮਤਿ ਦੀਵਾਨ ਸਜਾਏ ਗਏ। ਜਿਨ੍ਹਾਂ ਵਿੱਚ ਸਕੂਲੀ ਬੱਚਿਆਂ ਨੇ ਗੁਰਬਾਣੀ ਕੀਰਤਨ, ਢਾਡੀ ਪ੍ਰਸੰਗ, ਅਰਦਾਸ ਅਤੇ ਹੁਕਮਨਾਮਾ ਲੈਣ …
Read More »
Punjab Post Daily Online Newspaper & Print Media