ਰਾਬਰਟ ਵਾਡਰਾ ਅਤੇ ਸਿੱਖਾਂ ਲਈ ਵੱਖ-ਵੱਖ ਕਾਨੂੰਨ ਹੋਣ ਦਾ ਦਿੱਲੀ ਕਮੇਟੀ ਨੇ ਕੀਤਾ ਦਾਅਵਾ ਨਵੀਂ ਦਿੱਲੀ, 18 ਅਗਸਤ (ਅੰਮ੍ਰਿਤ ਲਾਲ ਮੰਨਣ) – ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਧੀਨ ਖੁਫ਼ੀਆ ਬਿਊਰੋਂ ਵੱਲੋਂ ਕਾਲੀ ਸੂਚੀ ਵਿੱਚ ਸ਼ਾਮਿਲ ਸਿੱਖਾਂ ਦੇ ਨਾਵਾਂ ਦੇ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਦਰਅਸਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਲਾਹਕਾਰ ਜਸਵਿੰਦਰ ਸਿੰਘ ਜੌਲੀ ਵੱਲੋਂ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸ੍ਰੀ ਆਸਾ ਦੀ ਵਾਰ ਦੀ ਕਥਾ ਦੀ ਅਰੰਭਤਾ ਕੱਲ੍ਹ ਤੋਂ
ਨਵੀਂ ਦਿੱਲੀ, (17, ਅਗਸਤ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਵੱਖ-ਵੱਖ ਬਾਣੀਆਂ ਦੇ ਭਾਵ-ਅਰਥਾਂ ਅਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਲੜੀ ਨੂੰ ਅਗੇ ਤੋਰਦਿਆਂ ਕਲ, ਮੰਗਲਵਾਰ 18 ਅਗਸਤ ਤੋਂ ਸੋਮਵਾਰ 14 ਸਤੰਬਰ ਤਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਭਾਈ ਕਿਸ਼ਨ ਸਿੰਘ …
Read More »ਅਟਾਰੀ ਵਾਹਗਾ ਸਰਹੱਦ ‘ਤੇ ਹਰ ਸਾਲ ਦੀ ਤਰਾਂ ਜਗਾਈਆਂ ਮੋਮਬੱਤੀਆ
ਦੋਵੇਂ ਮੁਲਕਾਂ ਦੇ ਲੋਕ ਵੱਡੀ ਗਿਣਤੀ ਵਿੱਚ ਰਾਤ 12 ਵਜ਼ੇ ਸਰਹੱਦ ‘ਤੇ ਪਹੁੰਚੇ ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ ਬਿਊਰੋ) – 69 ਵਰੇਂ ਪਹਿਲਾਂ ‘ਅਜ਼ਾਦੀ’ ਮਿਲਣ ਉਪਰੰਤ ਵੱਖ ਹੋਏ ਹਿੰਦ-ਪਾਕਿ ਮੁਲਕਾ ਦੇ ਲੋਕਾ ਨੂੰ ਸਦੀਆਂ ਪੁਰਾਣੀਆਂ ਭਾਈਚਾਰਕ ਸਾਝਾਂ ਮੁੜ ਸੁਰਜੀਤ ਕਰਨ ਅਤੇ ਅਮਨ ‘ਤੇ ਦੋਸਤੀ ਨਾਲ ਮਿਲ ਜੁੱਲ ਕੇ ਰਹਿੰਣ ਦਾ ਸੁਨੇਹਾਂ ਦੇਦਾਂ 20 ਵਾਂ ਹਿੰਦ-ਪਾਕਿ ਪੰਜਾਬੀ ਮਿੱਤਰਤਾਂ ਮੇਲਾ ਅੱਜ ਸ਼ਾਮ …
Read More »68 ਪੰਜਾਬੀ ਨੌਜਵਾਨ ਅਜੇ ਵੀ ਅਮਰੀਕਾ ਦੀ ਜੇਲ ਵਿਚ ਨਜਰਬੰਦ- ਸਤਨਾਮ ਚਾਹਲ
ਜਲੰਧਰ, 16 ਅਗਸਤ (ਪ.ਪ) – ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਵਲੋਂ ਅਮਰੀਕਾ ਦੀਆਂ ਵੱਖ ਵੱਖ ਜੇਲਾਂ ਵਿਚ ਨਜਰਬੰਦ ਪੰਜਾਬੀ ਨੌਜਵਾਨਾਂ ਦਾ ਪਤਾ ਲਗਾਉਣ ਲਈ ਆਰੰਭ ਕੀਤੀ ਗਈ ਮੁਹਿੰਮ ਦੌਰਾਨ ਪਤਾ ਲਗਾ ਹੈ ਕਿ 68 ਪੰਜਾਬੀ ਨੌਜਵਾਨ ਅਜੇ ਵੀ ਨਾਰਥ ਵੈਸਟ ਡਟਿੰਨਸ਼ਨ ਸੈਂਟਰ ਟਾਕੋਮਾ (ਸਿਆਟਲ) ਵਿਚ ਇੰਮੀਗਰੇਸ਼ਨ ਐਂਡ ਕਸਟਮ ਇਨਫਰਸਮੈਂਟ ਵਿਭਾਗ ਵਲੋਂ ਠੇਕੇ ਉਪਰ ਦਿਤੀ ਗਈ ਜੇਲ ਵਿਚ ਨਜਰਬੰਦ ਹਨ।ਇਸ ਗਲ …
Read More »ਪ੍ਰਧਾਨ ਮੰਤਰੀ ਵੱਲੋਂ 69ਵੇਂ ਆਜ਼ਾਦੀ ਦਿਵਸ ਮੌਕੇ ਵੱਖ-ਵੱਖ ਖੇਤਰਾਂ ‘ਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ‘ਤੇ ਜ਼ੋਰ
ਕਿਸਾਨਾਂ ਦੀ ਭਲਾਈ ਅਤੇ ਖੇਤੀ ਉਤਪਾਦਿਕਤਾ ਵਧਾਉਣ ਉਤੇ ਜ਼ੋਰ ਨਵੀਂ ਦਿੱਲੀ, 15 ਅਗਸਤ (ਅੰਮ੍ਰਿਤ ਲਾਲ ਮੰਨਣ) – ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਦੇ 69ਵੇਂ ਆਜ਼ਾਦੀ ਦਿਵਸ ਦੇ ਮੌਕੇ ਉਤੇ ਲਾਲ ਕਿਲ੍ਹੇ ਦੀ ਫਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ 2022 ਤੱਕ ਵਿਕਸਿਤ ਦੇਸ਼ ਬਣਾਇਆ ਜਾਵੇਗਾ। ਭ੍ਰਿਸ਼ਟਾਚਾਰ ਨੂੰ ਜੜ੍ਹੋ ਖਤਮ ਕੀਤਾ ਜਾਵੇਗਾ। ਇਸ ਲਈ ਕਈ ਯਤਨ …
Read More »ਪੱਛਮ ਵਿਹਾਰ ਗੁਰਦੁਆਰਾ ਚੋਣਾਂ ਵਿੱਚ ਨਹੀਂ ਪੈਣਗੀਆਂ ਸਹਿਜਧਾਰੀ ਵੋਟਾਂ- ਸਿਰਸਾ
ਸ੍ਰੀ ਅਕਾਲ ਤਖਤ ਸਾਹਿਬ ਤੋਂ ਬਾਗੀ ਰਹੇ ਕਿਵੇਂ ਤਖ਼ਤ ਸਾਹਿਬ ਦੀ ਸਰਬਉਚਤਾ ਦੀ ਦੁਹਾਈ ਦੇ ਰਹੇ ਹਨ ਨਵੀਂ ਦਿੱਲੀ, 14 ਅਗਸਤ (ਅੰਮ੍ਰਿਤ ਲਾਲ ਮੰਨਣ) – ਬੀਤੇ ਦਿਨੀਂ ਅਖਬਾਰਾਂ ਦੀਆਂ ਸੁਰੱਖਿਆਂ ਵਿੱਚ ਰਹੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪੱਛਮ ਵਿਹਾਰ, ਬੀਂ2, ਦੇ ਪ੍ਰਬੰਧਕਾਂ ਵੱਲੋਂ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕੀਤੀ। ਮੌਜੂਦਾ ਪ੍ਰਧਾਨ …
Read More »ਇੱਕ ਦਹਾਕੇ ਤੱਕ ਸਟਾਫ ਦੇ ਹੱਕਾਂ ਤੇ ਡਾਕਾ ਮਾਰਨ ਵਾਲੇ ਅਖੌਤੀ ਹਮਦਰਦ ਬਣਨ ਦੀ ਕੋਸ਼ਿਸ਼ ਨਾ ਕਰਨ – ਕਾਲਕਾ
ਨਵੀਂ ਦਿੱਲੀ, 14 ਅਗਸਤ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਕੂਲੀ ਐਜੂਕੇਸ਼ਨ ਕੌਂਸਲ ਦੇ ਚੇਅਰਮੈਨ ਹਰਮੀਤ ਸਿੰਘ ਕਾਲਕਾ ਨੇ ਸਿਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਾਸਤੇ ਲਾਗੂ ਕੀਤੇ ਜਾ ਰਹੇ ਵਿਦਿਅਕ ਸੁਧਾਰਾਂ ਨੂੰ ਹਰ ਹਾਲਾਤ ਵਿੱਚ ਜਾਰੀ ਰਖਣ ਦਾ ਦਾਅਵਾ ਕੀਤਾ ਹੈ।ਦਰਅਸਲ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਦੇ ਚੇਅਰਮੈਨ ਅਤੇ ਕਮੇਟੀ ਮੈਂਬਰ ਕੁਲਵੰਤ ਸਿੰਘ ਬਾਠ …
Read More »ਸਿਖਿਆ ਨੂੰ ਆਪਣੇ ਜੀਵਨ ਦਾ ਅਨਖਿੜਵਾਂ ਅੰਗ ਬਣਾਉਣ ਦੀ ਜੀ.ਕੇ ਨੇ ਬੱਚਿਆਂ ਨੂੰ ਕੀਤੀ ਪ੍ਰੇਰਨਾ
ਨਵੀਂ ਦਿੱਲੀ, 13 ਅਗਸਤ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਆਜ਼ਾਦੀ ਦਿਹਾੜੇ ਦੇ ਮੌਕੇ ਬੱਚਿਆਂ ਨੂੰ ਲੋਕ ਭਲਾਈ ਦੇ ਕਾਰਜ ਕਰਨ ਦਾ ਸੱਦਾ ਦਿਤਾ ਹੈ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਾਲਕਾ ਜੀ ਅਤੇ ਹੇਮਕੁੰਟ ਕਾਲੋਨੀ ਸਕੂਲਾਂ ਵਿੱਖੇ ਆਜ਼ਾਦੀ ਦਿਹਾੜੇ ਸੰਬੰਧੀ ਪ੍ਰੋਗਰਾਮਾਂ ਵਿੱਚ ਹਾਜ਼ਰੀ ਭਰਨ ਦੌਰਾਨ ਜੀ.ਕੇ. ਨੇ ਬੱਚਿਆਂ ਨੂੰ ਰਾਸ਼ਟਰੀ ਗਾਨ ਨੂੰ ਦੇਸ਼ …
Read More »ਪਟੇਲ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ ਨੂੰੰ- ਰਾਣਾ
ਨਵੀਂ ਦਿੱਲੀ, 13 ਅਗਸਤ (ਅੰਮ੍ਰਿਤ ਲਾਲ ਮੰਨਣ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਲੇ ਵਰ੍ਹੇ ਆ ਰਹੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਉਲੀਕੇ ਗਏ ਹੋਏ ਗੁਰਮਤਿ ਸਮਾਗਮਾਂ ਦੀ ਸਾਲ ਭਰ ਚਲਣ ਵਾਲੀ ਲੜੀ ਅਧੀਨ, ਐਤਵਾਰ 16 ਅਗਸਤ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਤੋਂ ਉਪਰੰਤ ਗੁਰਦੁਆਰਾ …
Read More »ਬੇਲੋੜੀ ਭਰਤੀ ਦੇੇ ਗੁਨਾਹਗਾਰਾਂ ਦੇ ਖਿਲਾਫ਼ ਛੇੜੀ ਗਈ ਕਾਨੂੰਨੀ ਮੁਹਿੰਮ ਦਾ ਬਾਠ ਹੋਏ ਸ਼ਿਕਾਰ
ਨਵੀਂ ਦਿੱਲੀ, 13 ਅਗਸਤ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਲੋਨੀ ਰੋਡ ਦੇ ਚੇਅਰਮੈਨ ਕੁਲਵੰਤ ਸਿੰਘ ਬਾਠ ਦੇ ਖਿਲਾਫ਼ ਇੱਕ ਸਕੂਲ ਟੀਚਰ ਨੂੰ ਧਮਕਾਉਣ ਦੇ ਦੋਸ਼ਾਂ ਹੇਠ ਦਰਜ ਹੋਏ ਮੁਕੱਦਮੇ ਨੂੰ ਕਮੇਟੀ ਨੇ ਸ਼ਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰ ਪਾਲ ਸਿੰਘ ਚੱਢਾ, ਮੀਤ ਪ੍ਰਧਾਨ ਸਤਪਾਲ ਸਿੰਘ, …
Read More »
Punjab Post Daily Online Newspaper & Print Media