ਨਵੀ ਦਿੱਲੀ, 3 ਅਗਸਤ (ਅੰਮ੍ਰਿਤ ਲਾਲ ਮੰਨਣ) ਬੀਤੇ ਦਿਨੀਂ ਸ੍ਰੀ ਗੁਰੂ ਨਾਨਕ ਦੇਵ ਖਾਲਸਾ ਕਾਲਜ, ਦੇਵ ਨਗਰ ਵਿਖੇ ‘ਕਾਲਜ ਅਤੇ ਸਮਾਜ ਵਿੱਚ ਸਹਿਯੋਗ’ ਯੋਜਨਾ ਪੁਰ ਵਿਚਾਰ-ਵਟਾਂਦਰਾ ਕਰਨ ਲਈ ਕਾਲਜ ਪ੍ਰਿੰਸੀਪਲ ਡਾ. ਮਨਮੋਹਨ ਕੌਰ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਬੈਠਕ ਹੋਈ। ਜਿਸ ਵਿੱਚ ਮੇਯਰ ਸ਼੍ਰੀ ਰਵਿੰਦਰ ਗੁਪਤਾ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਸ. ਪਰਮਜੀਤ ਸਿੰਘ ਰਾਣਾ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਅਠਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ 7 ਤੇ 8 ਅਗਸਤ ਨੂੰ
ਨਵੀ ਦਿੱਲੀ, 3 ਅਗਸਤ (ਅੰਮ੍ਰਿਤ ਲਾਲ ਮੰਨਣ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 7 ਅਤੇ 8 ਅਗਸਤ (23 ਅਤੇ 24 ਸਾਵਣ, ਸੰਮਤ ਨਾਨਕਸ਼ਾਹੀ 547) ਸ਼ੁਕਰਵਾਰ ਅਤੇ ਸ਼ਨੀਵਾਰ ਦਾ ਦੋ-ਦਿਨਾ ਪ੍ਰੋਗਰਾਮ ਉਲੀਕਿਆ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ …
Read More »ਪਾਕਿਸਤਾਨੀ ਬੱਚੀ ਮਨਬੀਰ ਕੌਰ ਨੂੰ ਉਚੇਰੀ ਸਿੱਖਿਆ ਲਈ 51000 ਰੁਪਏ ਦਿੱਤੇ ਜਾਣਗੇ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 1 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਬਾ ਮਨਬੀਰ ਕੌਰ ਨੂੰ 10ਵੀਂ ਦੀ ਪ੍ਰੀਖਿਆ ਦੌਰਾਨ 1100 ਅੰਕਾਂ ਵਿਚੋਂ 1023 ਨੰਬਰ ਲੈ ਕੇ ਪੂਰੇ ਪਾਕਿਸਤਾਨ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਤੇ ਮੁਬਾਰਕਬਾਦ ਦਿੰਦਿਆਂ ਐਲਾਨ ਕੀਤਾ ਹੈ ਕਿ ਇਸ ਬੀਬਾ ਨੂੰ ਉਚੇਰੀ ਸਿੱਖਿਆ ਲਈ ਸ਼ੋ੍ਰਮਣੀ ਕਮੇਟੀ ਵੱਲੋਂ 51 ਹਜ਼ਾਰ ਰੁਪਏ ਦਿੱਤੇ ਜਾਣਗੇ। ਇਥੋਂ ਜਾਰੀ …
Read More »ਲੋੜਵੰਦ ਵਿਦਿਆਰਥੀਆਂ ਤੱਕ ਫੀਸ ਮੁਆਫੀ ਸਕੀਮਾਂ ਪਹੁੰਚਾਉਣ ਵਾਸਤੇ ਦਿੱਲੀ ਕਮੇਟੀ ਨੇ ਕੀਤੇ ਕਮਰਕੱਸੇ
ਘੱਟ ਆਮਦਨ ਦਾ ਸਰਟੀਫਿਕੇਟ ਬਣਾਉਣ ਵਿੱਚ ਆ ਰਹੀਆਂ ਦਿੱਕਤਾਂ ‘ਤੇ ਜੀ.ਕੇ. ਲਿਖਣਗੇ ਕੇਜਰੀਵਾਲ ਨੂੰ ਪੱਤਰ ਨਵੀਂ ਦਿੱਲੀ, 31 ਜੁਲਾਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਘਟਗਿਣਤੀ ਜਾਗਰੁਕਤਾ ਵਿਭਾਗ(ਐਮ.ਏ.ਐਸ.) ਵੱਲੋਂ ਅੱਜ ਸਰਕਾਰ ਦੀਆਂ ਫੀਸ ਮੁਆਫੀ ਸਕੀਮਾਂ ਦਾ ਫਾਇਦਾ ਵੱਧ ਤੋਂ ਵੱਧ ਲੋੜਵੰਦ ਵਿਦਿਆਰਥੀਆਂ ਤਕ ਪਹੁੰਚਾਉਣ ਵਾਸਤੇ ਨੋਡਲ ਅਫਸਰਾਂ ਦੀ ਕਾਰਜਸ਼ਾਲਾ ਲਗਾਈ ਗਈ। ਕਮੇਟੀ ਦਫ਼ਤਰ ਦੇ ਕਾਨਫਰੰਸ ਹਾਲ …
Read More »ਦਿੱਲੀ ਕਮੇਟੀ ਦੇ ਅਜਾਇਬਘਰ ਵਿੱਚ 3.5 ਲੱਖ ਸੰਗਤਾਂ ਨੇ ਇੱਕ ਸਾਲ ਦੌਰਾਨ ਦਰਸ਼ਨ ਕੀਤੇ
ਨਵੀਂ ਦਿੱਲੀ, 30 ਜੁਲਾਈ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਬਣੇ ਬਾਬਾ ਬਘੇਲ ਸਿੰਘ ਸਿੱਖ ਹੈਰੀਟੇਜ਼ ਮਲਟੀਮੀਡੀਆ ਅਜ਼ਾਇਬਘਰ ਵਿੱਚ ਇੱਕ ਸਾਲ ਦੌਰਾਨ 3.5 ਲੋਕਾਂ ਦੀ ਆਮਦ ਜਿਗਿਆਸੂ ਦੇ ਰੂਪ ਵਿੱਚ ਹੋਣ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਾਅਵਾ ਕੀਤਾ ਗਿਆ ਹੈ। ਇਹ ਖੁਲਾਸਾ ਅੱਜ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਪੱਤਰਕਾਰਾਂ …
Read More »ਹਵਾਈ ਅੱਡਿਆਂ ‘ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਕ੍ਰਿਪਾਨ ਪਹਿਨਣ ਤੋਂ ਰਕਿਣਾ ਮੰਦਭਾਗਾ- ਰਾਣਾ
ਨਵੀਂ ਦਿੱਲੀ, 30 ਜੁਲਾਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰੀ ਸਿਵਿਲ ਐਵੀਏਸ਼ਨ ਮੰਤਰੀ ਸ਼੍ਰੀ ਅਸ਼ੋਕ ਗਜਪਤੀ ਰਾਜੂ ਪੁਸਪਤੀ ਨੂੰ ਇਕ ਪੱਤਰ ਲਿਖ ਕੇ ਇਸ ਗੱਲ ‘ਤੇ ਰੋਸ ਪ੍ਰਗਟ ਕੀਤਾ ਹੈ ਕਿ ਹਵਾਈ ਅੱਡਿਆਂ ‘ਤੇ ਸੁਰੱਖਿਆ ਏਜੰਸੀਆਂ ਵਲੋਂ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਆਪਣੀ ਡਿਊਟੀ ਦੌਰਾਨ ਕ੍ਰਿਪਾਨ ਪਹਿਨਣ ਤੋਂ ਰੋਕਿਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ …
Read More »ਸਿੱਖ ਧਰਮ ਸ਼ੰਕਾਂਵਾਦੀ ਬਿਰਤੀ ਨੂੰ ਤਿਆਗ ਕੇ ਇੱਕ ਅਕਾਲ ਪੁਰਖ ਦੀ ਪੂਜਾ ਨੂੰ ਸਮਰਪਿੱਤ- ਜੀ.ਕੇ
ਨਵੀਂ ਦਿੱਲੀ, 29 ਜੁਲਾਈ (ਅੰਮ੍ਰਿਤ ਲਾਲ ਮੰਨਣ) – ਗੁਰਮਤਿ ਕਾੱਲਜ, ਗੁਰਦੁਆਰਾ ਮਾਤਾ ਸੁੰਦਰੀ ਜੀ ਵਿੱਖੇ ਸ਼ਾਰਟ ਟਰਮ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ ਦੇ 22ਵੇਂ ਸ਼ੈਸ਼ਨ ਦੀ ਆਰੰਭਤਾ ਕੀਤੀ ਗਈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਗੁਰਮਤਿ ਖੋਜ ਅਦਾਰੇ ਵਿੱਚ ਹਰ ਵਰ੍ਹੇ ਗੁਰਮਤਿ ਤੇ ਸੰਖੇਪ ਜਾਣਕਾਰੀ ਅਰਥ ਭਰਪੂਰ ਲੈਕਚਰਾਂ ਰਾਹੀਂ ਬਿਨਾਂ ਕਿਸੇ ਉਮਰ ਅਤੇ ਧਰਮ ਦੇ ਭੇਦਭਾਵ ਦੇ ਦਿੱਤੀ ਜਾਂਦੀ ਹੈ। …
Read More »ਮਾਤਾ ਕਿਸ਼ਨ ਕੌਰ ਜੀ ਦੀ ਯਾਦ ਵਿੱਚ ਦਿੱਲੀ ਕਮੇਟੀ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ
ਨਵੀਂ ਦਿੱਲੀ, 29 ਜੁਲਾਈ (ਅੰਮ੍ਰਿਤ ਲਾਲ ਮੰਨਣ) – ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਮਾਤਾ ਕਿਸ਼ਨ ਕੌਰ ਜੀ ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਗੁਰਬਾਣੀ ਵਿਰਸਾ ਸੰਭਾਲ ਸਭਾ ਦੇ ਸਹਿਯੋਗ ਨਾਲ ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਕਰਵਾਏ ਗਏ ਇਸ ਸਮਾਗਮ ਵਿੱਚ ਦਿੱਲੀ ਦੇ ਇਸਤਰੀ ਸਤਿਸੰਗ ਸਭਾਵਾਂ ਦੇ ਜਥਿਆਂ ਵੱਲੋਂ ਗੁਰਬਾਣੀ ਗਾਇਨ ਕੀਤਾ …
Read More »ਸੁਪਰੀਮ ਕੋਰਟ ਵਲੋਂ ਯਾਕੂਬ ਮੈਮਨ ਦੀ ਰਹਿਮ ਦੀ ਅਪੀਲ ਰੱਦ
ਸਿੱਖੀ ਦੀ ਚੜ੍ਹਦੀ ਕਲਾ ਦੇ ਲਈ ਕਾਰਜ ਕਰਨ ਦੀ ਸਿਰਸਾ ਨੇ ਪ੍ਰੇਰਣਾ ਕੀਤੀ
ਨਵੀਂ ਦਿੱਲੀ, 28 ਜੁਲਾਈ (ਅੰਮ੍ਰਿਤ ਲਾਲ ਮੰਨਣ) -ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਡੀ.ਡੀ.ਏ. ਕਲੋਨੀ, ਚੌਖੰਡੀ ਦੀ ਨਵੀਂ ਚੁਣੀ ਗਈ ਕਮੇਟੀ ਦੇ ਪ੍ਰਬੰਧਕਾਂ ਦਾ ਅੱਜ ਸਨਮਾਨ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਨਵੇਂ ਚੁਣੇ ਗਏ ਪ੍ਰਧਾਨ ਗੁਰਮੀਤ ਸਿੰਘ ਭਾਟੀਆਂ, ਸਕੱਤਰ ਜਗਜੀਤ ਸਿੰਘ, ਅਹੁਦੇਦਾਰ ਅਮਰਪਾਲ ਸਿੰਘ, ਬਖ਼ਸ਼ੀਸ ਸਿੰਘ, ਸੁਰਿੰਦਰ ਸਿੰਘ, ਸਤਿਨਾਮ ਸਿੰਘ ਅਤੇ ਵਜ਼ੀਰ …
Read More »
Punjab Post Daily Online Newspaper & Print Media