Sunday, August 9, 2026

ਰਾਸ਼ਟਰੀ / ਅੰਤਰਰਾਸ਼ਟਰੀ

ਸਾਰੇ ਫਿਰਕੇ ਅੱਗੇ ਆ ਕੇ ਵਿਦਿਅਕ ਢਾਂਚੇ ਨੂੰ ਸੁਧਾਰਨ ਵਾਸਤੇ ਕੰਮ ਕਰਨ – ਜੀ.ਕੇ

ਨਵੀਂ ਦਿੱਲੀ, 28 ਜੁਲਾਈ (ਅੰਮ੍ਰਿਤ ਲਾਲ ਮੰਨਣ) -ਬੇਹਤਰ ਸ਼ਿਖਿਆਂ ਸੁਵੀਧਾਵਾਂ ਦੇਣ ਦੀ ਦਿਸ਼ਾ ਵਿੱਚ ਸਮਾਜ ਦੇ ਸਾਰੇ ਫਿਰਕਿਆਂ ਨੂੰ ਅੱਗੇ ਆ ਕੇ ਵਿਦਿਅਕ ਢਾਂਚੇ ਨੂੰ ਸੁਧਾਰਨ ਵਾਸਤੇ ਕੰਮ ਕਰਨਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਉ-ਤਰੀ ਦਿੱਲੀ ਦੇ ਵਿਜੈ ਨਗਰ ਵਿੱਖੇ ਪ੍ਰਾਈਮਰੀ ਸਕੂਲ ਦੇ ਉਦਘਾਟਨ ਮੌਕੇ ਕੀਤਾ। ਗੁਰੂ ਤੇਗ …

Read More »

ਮਲਕਾ ਗੰਜ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ ਨੂੰ

ਨਵੀਂ ਦਿੱਲੀ, 28 ਜੁਲਾਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਲੇ ਵਰ੍ਹੇ (2016 ਵਿੱਚ) ਆ ਰਹੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮਾਂ ਦੀ ਸਾਲ ਭਰ ਚਲਣ ਵਾਲੀ ਲੜੀ ਅਧੀਨ, ਸ਼ਨੀਵਾਰ 01 ਅਗਸਤ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਤੋਂ ਉਪਰੰਤ ਗੁਰਦੁਆਰਾ …

Read More »

ਮਜਨੂੰ ਕਾ ਟਿੱਲ੍ਹਾ ਵਿੱਖੇ ਪ੍ਰਸ਼ਾਦਾ ਮਸ਼ੀਨ ਦਿੱਲੀ ਕਮੇਟੀ ਨੇ ਸੰਗਤਾਂ ਨੂੰ ਕੀਤੀ ਸਮਰਪਿਤ

ਨਵੀਂ ਦਿੱਲੀ, 27 ਜੁਲਾਈ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਮਜਨੂੰ ਕਾ ਟਿੱਲ੍ਹਾ ਸਾਹਿਬ ਵਿੱਖੇ ਆੱਟੋਮੈਟਿਕ ਪ੍ਰਸ਼ਾਦਾ ਮਸ਼ੀਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਪਿਤ ਕੀਤੀ ਗਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅਰਦਾਸ ਉਪਰੰਤ ਇਹ ਮਸ਼ੀਨ ਸੰਗਤਾਂ ਨੂੰ ਸਮਰਪਿਤ ਕੀਤੀ।ਮਸ਼ੀਨ ਸਥਾਪਿਤ ਕਰਨ ਦੇ ਕਾਰਨਾ ਦਾ ਖੁਲਾਸਾ ਕਰਦੇ ਹੋਏ ਜੀ.ਕੇ. ਨੇ ਦਸਿਆ ਕਿ ਜੀ.ਟੀ. ਕਰਨਾਲ ਰੋਡ ਤੇ ਰਿੰਗ ਰੋਡ ਉਪਰ …

Read More »

ਪ੍ਰੀ ਮੈਡੀਕਲ ਪ੍ਰੀਖਿਆ ਦੌਰਾਨ ਸਿਲੀਗੁੜ੍ਹੀ ਵਿੱਖੇ ਦੋ ਸਿੱਖ ਨੌਜਵਾਨਾਂ ਦੀ ਉਤਾਰੀ ਦਸਤਾਰ

ਘੱਟਗਿਣਤੀ ਕੌਮਾਂ ਨੂੰ ਦੇਸ਼ ਵਿੱਚ ਦੂਜੇ ਦਰਜੇ ਦੇ ਸ਼ਹਿਰੀ ਵਜੋਂ ਵੇਖਣ ਦੀ ਪਿਰਤ ਮੰਦਭਾਗੀ-ਜੀ.ਕੇ ਨਵੀਂ ਦਿੱਲੀ, 27 ਜੁਲਾਈ (ਅੰਮ੍ਰਿਤ ਲਾਲ ਮੰਨਣ) – ਪ੍ਰੀ ਮੈਡੀਕਲ ਪ੍ਰੀਖਿਆ ਏ.ਆਈ.ਪੀ.ਐਮ.ਟੀ ਦੌਰਾਨ ਪੱਛਮੀ ਬੰਗਾਲ ਦੇ ਸਿਲੀਗੁੜ੍ਹੀ ਵਿੱਖੇ ਦੋ ਸਿੱਖ ਨੌਜਵਾਨਾਂ ਨੂੰ ਪੱਗ ਉਤਾਰ ਕੇ ਪ੍ਰੀਖਿਆ ਦੇਣ ਲਈ ਮਜਬੂਰ ਕਰਨ ਦਾ ਹੈਰਾਨੀਕੁੰਨ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਅੱਜ ਕਮੇਟੀ ਦਫਤਰ ਵਿੱਖੇ …

Read More »

ਪ੍ਰੀ ਮੈਡੀਕਲ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਨੋਜਵਾਨ ਦੇ ਕਕਾਰ ਉਤਰਵਾਉਣ ਤੇ ਦਿੱਲੀ ਕਮੇਟੀ ਨੇ ਲਿਆ ਸਖਤ ਨੋਟਿਸ

ਸਿੱਖਾਂ ਦੇ ਸੰਵਿਧਾਨਿਕ ਹੱਕਾਂ ਨੂੰ ਕੁਚਲਣ ਦੇ ਦੋਸ਼ ਵਿੱਚ ਮੁਕੱਦਮਾ ਦਰਜ ਕਰਾਉਣ ਦਾ ਵੀ ਕੀਤਾ ਐਲਾਨ ਨਵੀਂ ਦਿੱਲੀ, 26 ਜੁਲਾਈ (ਅੰਮ੍ਰਿਤ ਲਾਲ ਮੰਨਣ) – ਪ੍ਰੀ ਮੈਡੀਕਲ ਪ੍ਰੀਖਿਆ ਏ.ਆਈ.ਪੀ.ਐਮ.ਟੀ ਦੇ ਦੌਰਾਨ ਅੱਜ ਜੈਪੁਰ ਵਿੱਖੇ ਅਲਵਰ ਦੇ ਅੰਮ੍ਰਿਤਧਾਰੀ ਸਿੱਖ ਨੌਜਵਾਨ ਜਗਜੀਤ ਸਿੰਘ ਦਾ ਕੜਾ ਅਤੇ ਕ੍ਰਿਪਾਨ ਜਬਰੀ ਉਤਰਵਾ ਕੇ ਪ੍ਰੀਖਿਆ ਦੇਣ ਦਾ ਮਸਲਾ ਹੁਣ ਤੂਲ ਪਕੜ ਗਿਆ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ 84 ਅਧਿਆਪਕਾਂ ਨੂੰ ਮਿਲੀ ਤਰੱਕੀ

ਨਵੀਂ ਦਿੱਲੀ, 24 ਜੁਲਾਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ 84 ਅਧਿਆਪਕਾਂ ਨੂੰ ਕਮੇਟੀ ਵੱਲੋਂ ਸਕੂਲਾਂ ਵਿੱਚ ਸਿੱਖਿਆ ਪੱਖੀ ਮਾਹੌਲ ਸਿਰਜਣ ਵਾਸਤੇ ਤਰੱਕੀ ਦਿੱਤੀ ਗਈ ਹੈ। ਸਕੂਲੀ ਸ਼ਿਖਿਆ ਕਾਉਂਸਿਲ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ ਨੇ ਦਸਿਆ ਕਿ ਤਰੱਕੀ ਦੀ ਲੜ੍ਹੀ ਵਿੱਚ ਫਤਹਿ ਨਗਰ 8, ਹਰਿਗੋਬਿੰਦ ਇਨਕਲੇਵ 8, …

Read More »

ਦਿੱਲੀ ਕਮੇਟੀ ਦੀਆਂ ਕੋਸ਼ਿਸ਼ਾਂ ਨੂੰ ਸੁਪਰੀਮ ਕੋਰਟ ਦੇ ਫ਼ੈਸ਼ਲੇ ਨਾਲ ਜੋੜ ਕੇ ਫੈਡਰੇਸ਼ਨ ਨੇ ਕੀਤਾ ਧੰਨਵਾਦ

ਪਾਕਿਸਤਾਨ ਦੇ ਗੁਰਧਾਮਾਂ ਤੇ ਆਈ.ਐਸ.ਆਈ. ਦਾ ਕੰਟਰੋਲ ਹੋਣ ਦੀ ਜੀ.ਕੇ ਨੇ ਗੱਲ ਮੰਨੀ ਨਵੀਂ ਦਿੱਲੀ, 24 ਜੁਲਾਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੀਤੀ ਜਾ ਰਹੀ ਕਾਨੂੰਨੀ ਕੋਸ਼ਿਸ਼ਾ ਤੇ ਬੁਰ ਪੈਣ ਤੇ ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਵੱਲੋਂ ਕਮੇਟੀ ਪ੍ਰਬੰਧਕਾਂ ਦਾ ਅੱਜ ਸਨਮਾਨ ਕੀਤਾ ਗਿਆ। ਫੈਡਰੇਸ਼ਨ ਦੇ ਕੌਮੀ ਮੀਤ ਪ੍ਰਧਾਨ ਗੁਰਮੀਤ ਸਿੰਘ ਫੈਡਰੇਸ਼ਨ …

Read More »

ਦਿੱਲੀ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰਾਲੇ ‘ਤੇ ਆਰ.ਟੀ.ਆਈ ਐਕਟ ਤਹਿਤ ਜਾਣਕਾਰੀ ਨਾ ਦੇਣ ਦਾ ਲਗਾਇਆ ਦੋਸ਼

ਨਵੀਂ ਦਿੱਲੀ, 23 ਜੁਲਾਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਤੇ ਸੂਚਨਾਂ ਦੇ ਅਧਿਕਾਰ ਕਾਨੂੰਨ ਦੇ ਤਹਿਤ ਕਾਲੀ ਸੂਚੀ ਦੇ ਮਸਲੇ ਤੇ ਪੁੱਛੇ ਗਏ ਸਵਾਲਾਂ ਦੇ ਜੁਆਬ ਦੇਣ ਤੋਂ ਪਾਸਾ ਵੱਟਣ ਦਾ ਦੋਸ਼ ਲਗਾਇਆ ਗਿਆ ਹੈ।ਕਮੇਟੀ ਦੇ ਕਾਨੂੰਨੀ ਸਲਾਹਕਾਰ ਜਸਵਿੰਦਰ ਸਿੰਘ ਜੌਲੀ ਨੇ ਮਿਤੀ 12 ਜੂਨ, 2015 ਨੂੰ ਇਸ ਸੰਬੰਧ ਵਿੱਚ ਦਾਇਰ ਕੀਤੀ …

Read More »

ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 24 ਨੂੰ

ਨਵੀਂ ਦਿੱਲੀ, 23 ਜੁਲਾਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਲੇ ਵਰ੍ਹੇ 2016 ਵਿੱਚ ਆ ਰਹੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮਾਂ ਦੀ ਸਾਲ ਭਰ ਚਲਣ ਵਾਲੀ ਅਰੰਭੀ ਗਈ ਲੜੀ ਨੂੰ ਅਗੇ ਵਧਾਉਂਦਿਆਂ, ਸ਼ੁਕਰਵਾਰ 24 ਜੁਲਾਈ 6 ਵਜੇ ਸ਼ਾਮ ਤੋਂ …

Read More »