ਸ਼ੋ੍ਮਣੀ ਕਮੇਟੀ ਵਲੋਂ ਵਫ਼ਦ ਨੂੰ ਹਰ ਤਰ੍ਹਾਂ ਨਾਲ ਸਹਿਯੋਗ ਦਿ’ਤਾ ਜਾਵੇਗਾੁ ਅਵਤਾਰ ਸਿੰਘ ਅੰਮ੍ਰਿਤਸਰ, 5 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੀ ਕੋਲੰਬੀਆ ਯੂਨੀਵਰਸਿਟੀ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਣ ਆਈ ਡਾ: ਵਾਈ ਜਾਨਸਨ, ਡਾ: ਰਾਣੀ ਚੌਧਰੀ ਅਤੇ ਉਨ੍ਹਾਂ ਨਾਲ ਵੱਖੁਵੱਖ ਸਕੂਲਾਂ ਤੋਂ ਆਏ ਅਧਿਆਪਕਾਂ ਨੂੰ ਜੀਅ ਆਇਆਂ ਕਿਹਾ। ਡਾ: ਵਾਈ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾ ਸ਼ਹਾਦਤ ਮਨਾਉਣ ਸਬੰਧੀ ਮੀਟਿੰਗ
ਨਵੀਂ ਦਿੱਲੀ, 3 ਜੁਲਾਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੀ 300-ਸਾਲਾ ਯਾਦ ਮੰਨਾਉਣ ਲਈ ਸਾਲ ਭਰ ਚਲਣ ਵਾਲੇ ਪ੍ਰੋਗਰਾਮਾਂ ਦੀ ਰੂਪ-ਰੇਖਾ ਉਲੀਕਣ ਲਈ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨਾਲ ਸੰਬੰਧਤ ਸਟਾਫ ਅਤੇ ਮੈਨੇਜਰਾਂ ਦੀ ਇੱਕ ਵਿਸ਼ੇਸ਼ ਬੈਠਕ ਧਰਮ ਪ੍ਰਚਾਰ ਕਮੇਟੀ ਦੇ ਦਫਤਰ ਵਿੱਚ ਚੇਅਰਮੈਨ ਰਾਣਾ ਪਰਮਜੀਤ …
Read More »ਦਿੱਲੀ ਕਮੇਟੀ ਦੇ 3 ਕਾਲਜਾਂ ਦਾ ਘੱਟ ਗਿਣਤੀ ਦਰਜ਼ਾ ਦਿੱਲੀ ਹਾਈਕੋਰਟ ਨੇ ਕੀਤਾ ਬਹਾਲ
ਨਵੀਂ ਦਿੱਲੀ, 2 ਜੁਲਾਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿੱਲੀ ਯੂਨੀਵਰਸਿਟੀ ਅਧੀਨ ਚਲਦੇ 3 ਕਾਲਜਾਂ ਨੂੰ ਦਿੱਲੀ ਹਾਈਕੋਰਟ ਵੱਲੋਂ ਕੌਮੀ ਘਟ ਗਿਣਤੀ ਵਿਦਿਅਕ ਅਦਾਰਾ ਕਮਿਸ਼ਨ ਵੱਲੋਂ 2011 ਵਿੱਚ ਕਾਲਜਾਂ ਨੂੰ ਘੱਟ ਗਿਣਤੀ ਕਾਲਜਾਂ ਵਜੋਂ ਦਿੱਤੇ ਗਏ ਦਰਜ਼ੇ ਨੂੰ ਮੁੜ ਤੋਂ ਬਹਾਲ ਕਰ ਦਿੱਤਾ ਹੈ। ਦਰਅਸਲ ਕਮੇਟੀ ਦੇ 4 ਕਾਲਜਾਂ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ …
Read More »ਕੇਜਰੀਵਾਲ ਸਰਕਾਰ ਨੇ 1984 ਸਿੱਖ ਕਤਲੇਆਮ ਦੀਆਂ ਵਿਧਵਾਵਾਂ ਲਈ ਬਜ਼ਟ ਵਿੱਚ ਨਹੀਂ ਰੱਖੇ 125 ਕਰੋੜ – ਸਿਰਸਾ
ਪੀੜ੍ਹਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ, ਫ੍ਰੀ ਬਿਜਲੀ-ਪਾਣੀ, ਮੁੜ ਵਸੇਬੇ ਲਈ ਸਹਾਇਤਾ ਤੇ ਵਿਧਵਾਵਾਂ ਨੂੰ 5 ਲੱਖ ਦੀ ਸਹਾਇਤਾ ਦੀ ਮੰਗ ਨਵੀਂ ਦਿੱਲੀ, 2 ਜੁਲਾਈ (ਅੰਮ੍ਰਿਤ ਲਾਲ ਮੰਨਣ) – ਆਮ ਆਦਮੀ ਪਾਰਟੀ ਵੱਲੋਂ 1984 ਸਿੱਖ ਕਤਲੇਆਮ ਦੇ ਮਸਲੇ ਤੇ ਦੋਹਰਾ ਸਟੈਂਡ ਰੱਖਣ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੋਸ਼ ਲਗਾਇਆ ਗਿਆ ਹੈ।ਕਮੇਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਮਨਜਿੰਦਰ ਸਿੋੰਘ …
Read More »ਇਟਲੀ ਵਿਖੇ ਸਿੰਘ ਸਾਹਿਬ ਨਾਲ ਮਮੂਲੀ ਤਕਰਾਰ ਨੂੰ ਸ਼ੋਸਲ ਮੀਡੀਆ ‘ਤੇ ਪ੍ਰਚਾਰਨਾ ਮੰਦਭਾਗਾ -ਵਿਸ਼ਵ ਸਿੱਖ ਪ੍ਰਚਾਰਕ ਸੰਸਥਾ
ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਵਿਸ਼ਵ ਸਿੱਖ ਪ੍ਰਚਾਰਕ ਸੰਸਥਾ ਦੇ ਦਫ਼ਤਰ ਵਿਚ ਗਿਆਨੀ ਜੋਗਿੰਦਰ ਸਿੰਘ ਅਜ਼ਾਦ ਦਫ਼ਤਰ/ਮੀਡੀਆ ਸਕੱਤਰ ਨੇ ਪ੍ਰੈਸ ਨੂੰੰ ਸੰਬੋਧਨ ਕਰਦਿਆਂ ਆਖਿਆ ਕਿ ਸੰਸਥਾ ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਪਰਵਾਨਾ ਅਤੇ ਜਨ: ਸਕੱਤਰ ਗਿਆਨੀ ਜਸਵਿੰਦਰ ਸਿੰਘ ਦਰਦੀ ਨਾਲ ਇਟਲੀ ਦੇ ਸ਼ਹਿਰ ਰਿਜੋਮੀਲੀਆ ਦੇ ਗੁਰਦੁਆਰਾ ਸਾਹਿਬ ਵਿਖੇ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ …
Read More »ਮਾਮਲਾ ਇਤਿਹਾਸਕ ਗੁਰਦੁਆਰਿਆਂ ਦੀਆਂ ਕੰਧਾਂ ‘ਤੇ ਪਾਥੀਆਂ ਥੱਪਣ ਤੇ ਅੰਦਰ ਪਸ਼ੂ ਬੰਨ੍ਹੇ ਜਾਣ ਦਾ
ਕੋਛੜ ਦੁਆਰਾ ਮੁੱਦਾ ਚੁੱਕੇ ਜਾਣ ‘ਤੇ ਪਰਤੀ ਪਾਕਿਸਤਾਨ ਸਥਿਤ ਗੁਰਧਾਮ ਦੀ ਸ਼ਾਨ ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਦੇ ਸ਼ਹਿਰ ਗੁਜਰਾਂਵਾਲਾ ਦੀ ਤਹਿਸੀਲ ਨੁਸ਼ਹਿਰਾ ਵਿਰਕਾਂ ਦੇ ਪਿੰਡ ਭਾਈ ਕੇ ਮੱਟੂ ਵਿਚਲੇ ਇਤਿਹਾਸਕ ਗੁਰਦੁਆਰਾ ਖਾਰਾ ਸਾਹਿਬ ਦੀਆਂ ਰੰਗਦਾਰ ਤਸਵੀਰਾਂ ਜਾਰੀ ਕਰਦਿਆਂ ਇਤਿਹਾਸਕਾਰ ਤੇ ਖੋਜਕਰਤਾ ਸ਼੍ਰੀ ਸੁਰਿੰਦਰ ਕੋਛੜ ਨੇ ਦੋਸ਼ ਲਗਾਇਆ ਸੀ ਕਿ ਪਾਕਿਸਤਾਨ ਵਿਚਲੇ ਇਤਿਹਾਸਕ ਗੁਰਦੁਆਰਿਆਂ ਦੀ ਸ਼ਾਨ ਨੂੰ …
Read More »ਮਹਾਰਾਜਾ ਰਣਜੀਤ ਸਿੰਘ ਦੀ ਯਾਦ ਵਿਚ ਦਿੱਲੀ ਕਮੇਟੀ ਨੇ ਕਰਵਾਇਆ ਵਿਸ਼ੇਸ਼ ਗੁਰਮਤਿ ਸਮਾਗਮ
ਨਵੀਂ ਦਿੱਲੀ, 30 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੇਰਂਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਯਾਦ ਵਿਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਆਂ ਨੇ ਗੁਰਬਾਣੀ ਕੀਰਤਨੀ ਅਤੇ ਕਵੀਆਂ ਨੇ ਕਵਿਤਾਵਾਂ ਨਾਲ ਮਹਾਰਾਜਾ ਦੇ ਉਸਾਰੂ ਰਾਜ ਬਾਰੇ ਚਾਨਣਾ ਪਾਇਆ। ਕਮੇਟੀ ਦੇ ਮੈਂਬਰ ਮਨਮੋਹਨ ਸਿੰਘ ਨੇ ਮਹਾਰਾਜਾ ਦੇ ਜੀਵਨ ਨੂੰ …
Read More »ਦਮਦਮਾ ਸਾਹਿਬ ਦੇ ਦੀਵਾਨ ਹਾਲ ਦੇ ਸੁੰਦਰੀਕਰਨ ਦੀ ਸੇਵਾ ਸ਼ੁਰੂ ਕਰਨ ਦਾ ਬਾਬਾ ਬਚਨ ਸਿੰਘ ਨੇ ਕੀਤਾ ਐਲਾਨ
ਨਵੀਂ ਦਿੱਲੀ, 30 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਕਰਵਾਇਆ ਗਿਆ । ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਨਰਿੰਦਰ ਸਿੰਘ ਬਨਾਰਸੀ ਅਤੇ ਦਿੱਲੀ ਕਮੇਟੀ ਦੇ ਹਜੂਰੀ ਰਾਗੀ ਭਾਈ ਦਵਿੰਦਰ …
Read More » ਇਟਲੀ ਵਿਖੇ ਸਿੱਖਾਂ ਦੇ ਸਾਰੇ ਮਸਲੇ ਜਥੇਬੰਦੀਆਂ ਦੀ ਇੱਕਜੁਟਤਾ ਨਾਲ ਹੱਲ ਹੋ ਸਕਦੇ ਹਨ
ਅੰੰਮ੍ਰਿਤਸਰ, 30 ਜੂਨ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਪਿਛਲੇ ਦਿਨੀ ਗੁਰਦੁਆਰਾ ਸਿੰਘ ਸਭਾ, ਰੀਜੋਮੀਲੀਆ ਦੇ ਵਿਸ਼ੇਸ਼ ਸੱਦੇ ‘ਤੇ ਇਟਲੀ ਵਿਖੇ ਪੁੁੱਜਣ ਤੇ ਸਿੱਖ ਸੰਗਤਾਂ ਵੱਲੋਂ ਵਿਖਾਏ ਅਥਾਹ ਪਿਆਰ-ਸਤਿਕਾਰ ਲਈ ਧੰਨਵਾਦੀ ਕੀਤਾ ਹੈ।ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਉਨਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸz: ਜੋਗਿੰਦਰ ਸਿੰਘ, ਸz: ਇਕਬਾਲ ਸਿੰਘ …
Read More »ਕੇਜਰੀਵਾਲ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਲਈ ਕੀਤਾ ਐਸ.ਆਈ.ਟੀ ਦਾ ਗਠਨ
ਨਵੀਂ ਦਿੱਲੀ, 30 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਨੇ 1984 ਦੇ ਸਿੱਖ ਕਤਲੇਆਮ ਦੀ ਜਾਂਚ ਲਈ ਸਪੈਸ਼ਲ ਇਨਵੈਸੀੇਸ਼ਨ ਟੀਮ (ਐਸ.ਆਈ.ਟੀ) ਦੇ ਗਠਨ ਦਾ ਐਲਾਨ ਕੀਤਾ ਹੈ।ਦਿੱਲੀ ਵਿਧਾਨ ਸਭਾ ਵਿੱਚ ਅੱਜ ਉਨਾਂ ਨੇ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ (ਕਤਲੇਆਮ) ਦੇ ਮਾਮਲਿਆਂ ਦੀ ਜਾਂਚ ਲਈ ਜੋ ਐਸ.ਆਈ.ਟੀ ਦਾ …
Read More »
Punjab Post Daily Online Newspaper & Print Media