Friday, August 7, 2026

ਰਾਸ਼ਟਰੀ / ਅੰਤਰਰਾਸ਼ਟਰੀ

ਦਿੱਲੀ ਕਮੇਟੀ ਵਲੋਂ ਵਿਦੇਸ਼ੀ ਸਿੱਖਾਂ ਦੀਆਂ ਮੁਸ਼ਕਲਾਂ ਜਾਨਣ ਵੱਲ ਵਧਾਏ ਕਦਮ ਦਾ ਸਵਾਗਤ-ਰਾਣਾ

ਨਵੀਂ ਦਿੱਲੀ, 29 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲੀ ਵਾਰ ਵਿਦੇਸ਼ਾਂ ਵਿੱਚ ਬੈਠੇ ਸਿੱਖਾਂ ਨਾਲ ਸਿੱਧਾ ਸੰਪਰਕ ਕਰ, ਉਨ੍ਹਾਂ ਦੀਆਂ ਭਾਵਨਾਵਾਂ ਸਮਝਣ, ਸਮਸਿਆਵਾਂ ਅਤੇ ਮੁਸ਼ਕਲਾਂ ਨੂੰ ਜਾਨਣ ਦੇ ਨਾਲ ਹੀ ਉਨ੍ਹਾਂ ਦੇ ਹੱਲ ਵਿੱਚ ਸਹਿਯੋਗ ਕਰਨ ਵਲ ਜੋ ਕਦਮ ਵਧਾਇਆ ਹੈ, ਉਸ ਦਾ ਵਿਦੇਸ਼ੀਂ ਵੱਸਦੇ ਸਿੱਖਾਂ ਵਲੋਂ ਹਾਰਦਿਕ ਸੁਆਗਤ ਕੀਤਾ ਜਾ ਰਿਹਾ ਹੈ।ਇਹ ਦਾਅਵਾ …

Read More »

ਸੁਖਬੀਰ ਬਾਦਲ ਦੀ ਮੌਜੂਦਗੀ ਵਿੱਚ ਹਿੱਤ ਨੇ ਤਕਨੀਕੀ ਅਦਾਰੇ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਵਿੱਕੀ ਮਾਨ ਬਨੇ ਮੁੜ ਤੋਂ ਮੈਨੇਜਰ ਨਵੀਂ ਦਿੱਲੀ, 27 ਜੂਨ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਕਨੀਕੀ ਅਦਾਰੇ ਗੁਰੁੂ ਤੇਗ ਬਹਾਦਰ ਇੰਸਟੀਚਿਯੂਟ ਆਫ ਟੈਕਨੋਲਜੀ ਦੇ ਚੇਅਰਮੈਨ ਵਜੋਂ ਅੱਜ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ ਨੂੰ ਚੇਅਰਮੈਨ ਅਤੇ ਮੈਨੇਜਰ ਵੱਜੋਂ ਯੂਥ …

Read More »

ਦਿੱਲੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਤਾਬਦੀ ਨੂੰ ਸਮਰਪਿਤ ਪਰੋਗਰਾਮਾਂ ਦੀ ਹੋਈ ਸ਼ੁਰੂਆਤ

ਨਵੀਂ ਦਿੱਲੀ, 26 ਜੂਨ (ਅੰਮ੍ਰਿਤ ਲਾਲ ਮੰਨਣ) – ਸਿੱਖ ਕੋਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਦੀ ਤੀਜੀ ਸ਼ਤਾਬਦੀ ਨੂੰ ਸਮਰਪਿਤ ਸਾਲ ਪਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਦਿੱਲੀ ਸਿੱਖ ਗੁਰਦੁਆਰਾ ਪਰਬੰਧਕ ਕਮੇਟੀ ਵੱਲੋਂ ਖ਼ਾਲਸਾਈ ਜਾਹੋ ਜਲਾਲ ਨਾਲ ਕੀਤੀ ਗਈ। ਬਾਬਾ ਜੀ ਦੇ ਸ਼ਹੀਦੀ ਅਸਥਾਨ ਮਹਿਰੋਲੀ ਵਿਖੇ ਸ਼ਹੀਦੀ ਜੋੜ ਮੇਲਾ ਸਜਾਉਣ ਉਪਰੰਤ ਕਮੇਟੀ ਵੱਲੋਂ ਗੁਰਦੁਆਰਾ ਰਕਾਬ ਗੰਜ …

Read More »

ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਚਰਚ ਗੋਲੀ ਕਾਂਡ ਤੋਂ ਸਬਕ ਲੈਣ – ਧੂਤ

ਮਿਲਪੀਟਸ (ਕੈਲੀਫੋਰਨੀਆ) – ਸਾਊਥ ਕੈਰੋਲੀਨਾ ਦੇ ਇੱਕ ਚਰਚ ਵਿੱਚ ਇੱਕ ਬੰਦੂਕਧਾਰੀ ਵੱਲੋਂ ਗੋਲੀਬਾਰੀ ਕਰਕੇ ਪ੍ਰਾਥਨਾ ਕਰ ਰਹੇ ਲੋਕਾਂ ਨੂੰ ਮੌਤ ਦੇ ਘਾਟ ਉਤਾਰਨ ਦੀ ਕਾਰਵਾਈ ਦੀ ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ ਦੇ ਚੇਅਰਮੈਨ ਸ. ਦਲਵਿੰਦਰ ਸਿੰਘ ਧੂਤ ਨੇ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਲੋਕਾਂ ਵਿੱਚ ਦੂਜੇ ਧਰਮ ਜਾਂ ਵਿਚਾਰਧਾਰਾ ਵਾਲਿਆਂ ਲਈ ਵਧ ਰਹੀ ਨਫ਼ਰਤ ਚਿੰਤਾ ਦਾ ਵਿਸ਼ਾ ਹੈ।ਭਵਿੱਖ ਵਿੱਚ ਅਜਿਹੀਆਂ ਘਟਨਾਵਾਂ …

Read More »

ਆਸਟ੍ਰੇਲੀਆ ਪੰਜਾਬੀ ਮੀਡੀਆ ਕਲੱਬ ਦਾ ਗਠਨ

ਸਿਡਨੀ, 24 ਜੂਨ (ਬਿਊਰੋ) – ਵੱਖ-ਵੱਖ ਅਖ਼ਬਾਰਾਂ ਅਤੇ ਹੋਰ ਮੀਡੀਏ ਨਾਲ ਜੁੜੇ ਸੰਪਾਦਕਾਂ, ਪੱਤਰਕਾਰਾਂ ਅਤੇ ਲੇਖਕਾਂ ਦੀ ਸਾਂਝੀ ਮੀਟਿੰਗ ਹੈਰਿਸ ਪਾਰਕ ਵਿਖੇ ਹੋਈ। ਇਸ ਮੀਟਿੰਗ ਵਿੱਚ ਸਾਂਝੀ ਰਾਏ ਨਾਲ ‘ਆਸਟ੍ਰੇਲੀਆ ਪੰਜਾਬੀ ਮੀਡੀਆ ਕਲੱਬ’ (ਅਫੰ ਛਲ਼ੂਭ) ਦਾ ਗਠਨ ਕੀਤਾ ਗਿਆ। ਇੱਥੇ ਪੁੱਜੀ ਈ ਮੇਲ ਅਨੁਸਾਰ ਪੱਤਰਕਾਰਤਾ ਤੇ ਸਾਹਿਤਕਾਰੀ ਖੇਤਰ ‘ਚ ਯੋਗਦਾਨ ਪਾ ਰਹੀ ਸ਼ਖ਼ਸੀਅਤ ਗਿਆਨੀ ਸੰਤੋਖ ਸਿੰਘ ਸਰਬਸੰਮਤੀ ਨਾਲ ਕਲੱਬ ਦੇ …

Read More »

ਦਿੱਲੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਤੀਜੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਆਰੰਭਤਾ ਅੱਜ

ਨਵੀਂ ਦਿੱਲੀ, 24 ਜੂਨ (ਅੰਮ੍ਰਿਤ ਲਾਲ ਮੰਨਣ) – ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ ਸਾਂਝੇ ਲੋਕ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੀ ਅਗਲੇ ਵਰ੍ਹੇ 2016 ‘ਚ ਆ ਰਹੀ ਤੀਜੀ ਸ਼ਤਾਬਦੀ ਮਨਾਉਣ ਲਈ ਸਾਲ ਭਰ ਚਲਣ ਵਾਲੇ ਸਮਾਗਮਾਂ ਦੀ ਅਰੰਭਤਾ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀਰਵਾਰ, 25 ਜੂਨ ਸ਼ਾਮ ਨੂੰ ਲਖੀਸ਼ਾਹ ਵਣਜਾਰਾ ਹਾਲ …

Read More »

ਸਰਨਾ ਨੇ ਸ਼ਹੀਦੀ ਦਿਹਾੜੇ ਦੀ ਓਟ ਵਿੱਚ ਰਹਿਤ ਮਰਿਯਾਦਾ ਦਾ ਕੀਤਾ ਘਾਣ -ਕਾਲਕਾ

ਨਵੀਂ ਦਿੱਲੀ, 23 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਮੂਲ ਨਾਨਕਸ਼ਾਹੀ ਕੈਂਲਡਰ ਦੀ ਓਟ ਲੈ ਕੇ ਗੁਰਦੁਆਰਾ ਡੇਰਾ ਸਾਹਿਬ ਲਾਹੋਰ ਦੀ ਕਾਰਸੇਵਾ ਦੀ ਆਰੰਭਤਾ ਮੌਕੇ ਛੱਕੀ ਗਈ ਦਾਵਤ ਸਦਕਾ ਸਰਨਾ ਦੀ ਕਥਨੀ ਅਤੇ ਕਰਨੀ ਦੇ ਵਿਚ ਫਰਕ ਖੁੱਲ ਕੇ ਸਾਹਮਣੇ ਆਉਣ ਦਾ ਕਮੇਟੀ ਵਲੋਂ ਖੁਲਾਸਾ ਕੀਤਾ ਗਿਆ ਹੈ।ਸਾਬਕਾ ਵਿਧਾਇਕ …

Read More »

ਮਾਮਲਾ ਸ੍ਰੀ ਹਰਿਮੰਦਿਰ ਸਾਹਿਬ ਤੇ ਅਕਾਲ ਤਖਤ ਸਾਹਿਬ ਨੂੰ ਯੂਨੈਸਕੋ ਰਾਹੀਂ ਵਿਸ਼ਵ ਵਿਰਾਸਤ ਦਾ ਦਰਜਾ ਦੁਆਉਣ ਦਾ

ਸਿੱਖਾਂ ਦੇ ਪਵਿੱਤਰ ਧਾਰਮਿਕ ਅਸ਼ਥਾਨਾਂ ‘ਤੇ ਸਿੱਧੇ ਜਾਂ ਅਸਿੱਧੇ ਢੰਗ ਨਾਲ ਕਬਜ਼ਾ ਕਰਨ ਦੀ ਸਾਜ਼ਿਸ਼ ਸਫਲ ਨਹੀਂ ਹੋਣ ਦੇਵਾਂਗੇ- ਰਾਣਾ ਨਵੀਂ ਦਿੱਲੀ, 22 ਜੂਨ (ਅੰਮ੍ਰਿਤ ਲਾਲ ਮੰਨਣ) – ਭਾਰਤ ਸਰਕਾਰ ਵਲੋਂ ਸਿੱਖ ਪੰਥ ਦੀਆਂ ਪਵਿੱਤਰ ਧਾਰਮਿਕ ਸੰਸਥਾਵਾਂ, ਸ੍ਰੀ ਦਰਬਾਰ ਸਾਹਿਬ (ਸ੍ਰੀ ਹਰਿਮੰਦਿਰ ਸਾਹਿਬ) ਅਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਯੂਨੈਸਕੋ ਰਾਹੀਂ ਵਿਸ਼ਵ ਵਿਰਾਸਤ (ਵਰਲਡ ਹੈਰੀਟੇਜ) ਦਾ ਦਰਜਾ ਦੁਆ, ਉਨ੍ਹਾਂ ਪੁਰ …

Read More »

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਕੀਤਾ ਯੌਗਾ

ਨਵੀਂ ਦਿੱਲੀ, 2 ਜੂਨ ( ਅੰਮ੍ਰਿਤ ਲਾਲ ਮੰਨਣ) – ਦਿੱਲੀ ਦੇ ਰਾਜਪੱਥ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ 35000 ਤੋਂ ਵੱਧ ਨਾਗਰਿਕਾਂ ਨਾਲ ਯੋਗਾ ਕਰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ।

Read More »

ਭੋਜਨ ਦੇ ਲੰਗਰ ਦੇ ਨਾਲ ਹੀ ਵਿਦਿਅਕ ਲੰਗਰ ਅੱਜ ਦੇ ਸਮੇਂ ਦੀ ਜ਼ਰੂਰਤ – ਜੀ.ਕੇ

ਦਿੱਲੀ ਕਮੇਟੀ ਵੱਲੋਂ ਭਵਿੱਖ ਸਲਾਹ ਮੇਲੇ ਦੀ ਕੀਤੀ ਗਈ ਸ਼ੁਰੂਆਤ ਸਿਰਸਾ ਨੇ ਵਿਦਿਆਰਥੀਆਂ ਨੂੰ ਸੋਚ ਸਮਝ ਕੇ ਵਿਦਿਅਕ ਖੇਤਰ ਚੁਨਣ ਦਾ ਦਿੱਤਾ ਸੱਦਾ ਨਵੀਂ ਦਿੱਲੀ, 18 ਜੂਨ (ਅੰਮ੍ਰਿਤ ਲਾਲ ਮੰਨਣ) ਇੱਕ ਛੱਤ ਦੇ ਥੱਲੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਲੋੜਿੰਦਾ ਖੇਤਰ ਉਨ੍ਹਾਂ ਦੀ ਕਾਬਲੀਅਤ ਅਤੇ ਮੰਨ ਮਾਫਿਕ ਸੋਚ ਮੁਤਾਬਕ ਚੁਨਣ ਦੀ ਸਲਾਹ ਦੇਣ ਦੇ ਮਕਸਦ ਨਾਲ ਦਿੱਲੀ ਸਿੱਖ ਗੁਰਦੁਆਰਾ …

Read More »