Wednesday, March 18, 2026

ਰਾਸ਼ਟਰੀ / ਅੰਤਰਰਾਸ਼ਟਰੀ

ਨਗਰ ਕੀਰਤਨ ਨੂੰ ਮਿਲੇ ਸੰਗਤੀ ਹੁੰਗਾਰੇ ਦਾ ਦਿੱਲੀ ਕਮੇਟੀ ਵੱਲੋਂ ਧੰਨਵਾਦ

ਸੰਗਤਾ ਵੱਲੋਂ ਮਿਲਿਆ ਪਿਆਰ ਅਤੇ ਉਤਸਾਹ ਬੇਮਿਸਾਲ – ਜੀ.ਕੇ ਨਵੀਂ ਦਿੱਲੀ, 15 ਜੂਨ (ਅੰਮ੍ਰਿਤ ਲਾਲ ਮੰਨਣ) – ਸ੍ਰੀ ਆਨੰਦਪੁਰ ਸਾਹਿਬ ਨਗਰ ਦੀ ਸਥਾਪਨਾ ਦੇ 350 ਸਾਲਾ ਸਮਾਗਮਾਂ ਦੀ ਕੜੀ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਸਜਾਏ ਗਏ ਦੋ ਦਿੰਨੀ ਨਗਰ ਕੀਰਤਨ ਦੇ ਰੂਟ ‘ਤੇ ਸੰਗਤਾਂ ਪਾਸੋਂ ਮਿਲੇ ਭਰਵੇਂ ਹੁੰਗਾਰੇ ਸਦਕਾ ਨਗਰ ਕੀਰਤਨ ਨੂੰ ਰੁਹਾਨੀਅਤ …

Read More »

ਦਿੱਲੀ ਕਮੇਟੀ ਵੱਲੋਂ ਦਿੱਲੀ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਸਜਾਇਆ ਗਿਆ ਸ਼ਹਾਨਾ ਨਗਰ ਕੀਰਤਨ

ਨਵੀਂ ਦਿੱਲੀ, 14 ਜੂਨ (ਅੰਮ੍ਰਿਤ ਲਾਲ ਮੰਨਣ) – ਸ੍ਰੀ ਆਨੰਦਪੁਰ ਸਾਹਿਬ ਨਗਰ ਦੀ ਸਥਾਪਨਾ ਦੇ ੩੫੦ਵੇਂ ਸਾਲ ਮੌਕੇ ਦਿੱਲੀ ਸਿੱੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਗਏ ਨਗਰ ਕੀਰਤਨ ‘ਚ ਅੱਜ ਹਜ਼ਾਰਾ ਸੰਗਤਾਂ ਨੇ ਹਾਜਰੀ ਭਰੀ। ਨਗਰ ਕੀਰਤਨ ਗੁਰਦੁਆਰਾ ਰਕਾਬਗੰਜ ਸਾਹਿਬ ਨਵੀਂ ਦਿੱਲੀ ਤੋਂ ਆਰੰਭ ਹੋ ਕੇ ਦੇਰ ਰਾਤ ਨੂੰ ਫਤਿਹਗੜ ਸਾਹਿਬ ਪੰਜਾਬ ਵਿਖੇ ਪੁੱਜਾ।ਜੈਕਰਿਆਂ ਦੀ ਗੁੰਜ ‘ਚ ਗੁਰਦੁਆਰਾ ਬੰਗਲਾ ਸਾਹਿਬ ਦੇ …

Read More »

ਦਿੱਲੀ ਕਮੇਟੀ ਨੇ ਪਾਕਿਸਤਾਨ ਦੇ ਗੁਰਦੁਆਰਿਆਂ ਦੀ ਮਲਕੀਅਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦੇਣ ਦੀ ਕੀਤੀ ਮੰਗ

ਸ਼ਾਹਬਾਜ਼ ਸ਼ਰੀਫ ਦੇ ਪੱਤਰ ਦੇ ਜਵਾਬ ‘ਚ ਜੀ.ਕੇ ਨੇ ਨਵਾਜ਼ ਸ਼ਰੀਫ ਨੂੰ ਭੇਜਿਆ ਪੱਤਰ ਪਾਕਿਸਤਾਨ ਗੁਰਦੁਆਰਾ ਕਮੇਟੀ ਨੂੰ ਖੁਦ ਮੁਖਤਿਆਰੀ ਦੇਣ ਦੀ ਕੀਤੀ ਮੰਗ ਨਵੀਂ ਦਿੱਲੀ, 13 ਜੂਨ (ਅੰਮ੍ਰਿਤ ਲਾਲ ਮੰਨਣ) – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਸਾਰੇ ਇਤਿਹਾਸਿਕ ਗੁਰਦੁਆਰਿਆਂ ਦਾ ਸਿੱਧਾ ਪ੍ਰਬੰਧ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੇਣ …

Read More »

ਦਿੱਲੀ ਗਤਕਾ ਐਸੋਸੀਏਸਨ ਦੀ ਜੇਤੂ ਟੀਮ ਦਾ ਸਨਮਾਨ

ਨਵੀਂ ਦਿੱਲੀ, 13 ਜੂਨ (ਅੰਮ੍ਰਿਤ ਲਾਲ ਮੰਨਣ) – ਗਤਕਾ ਫੈਡਰੇਸ਼ਨ ਆਫ ਇੰਡੀਆ ਵਲੋਂ ਬੀਤੇ ਦਿਨੀਂ ਸੀਚੇਵਾਲ ਸੁਲਤਾਨਪੁਰ ਲੋਧੀ ਵਿਖੇ ਕੌਮੀ ਪੱਧਰ ਤੇ ਕਰਵਾਏ ਗਏ ਗਤਕਾ ਮੁਕਾਬਲਿਆਂ ਵਿੱਚ ਦਿੱਲੀ ਗਤਕਾ ਐਸੋਸੀਏਸ਼ਨ ਦੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰ ਓਵਰਆਲ ਤੀਜਾ ਸਥਾਨ ਪ੍ਰਾਪਤ ਕਰਨ ਅਤੇ ਟੀਮ ਦੇ 55 ਵਿਚੋਂ 44 ਮੈਂਬਰਾਂ ਵਲੋਂ ਮੇਡਲ ਜਿੱਤ ਕੇ ਦਿੱਲੀ ਵਾਪਸ ਪੁਜਣ ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ …

Read More »

ਪ੍ਰਸਿੱਧ ਕੀਰਤਨੀਏ ਭਾਈ ਮਨਸ਼ਾ ਸਿੰਘ ਜੀ ਦੀ ਯਾਦ ਵਿੱਚ ਕੀਰਤਨ ਮੁਕਾਬਲਾ

ਨਵੀਂ ਦਿੱਲੀ, 13 ਜੂਨ (ਅੰਮ੍ਰਿਤ ਲਾਲ ਮੰਨਣ) – ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਉਦਮ ਨਾਲ ਧਰਮ ਪ੍ਰਚਾਰ ਕਮੇਟੀ ਵਲੋਂ ਬੀਤੇ ਦਿਨੀਂ ਪ੍ਰਸਿੱਧ ਕੀਰਤਨੀਏ ਭਾਈ ਮਨਸ਼ਾ ਸਿੰਘ ਜੀ ਦੀ ਯਾਦ ਵਿੱਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਬਚਿਆਂ ਦੇ ਕੀਰਤਨ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਸੀਨਅਰ ਅਤੇ ਜੂਨੀਅਰ ਕਲਾਸਾਂ ਦੇ ਬਚਿਆਂ ਦੀਆਂ …

Read More »

ਸੰਤਾਂ ਮਹਾਪੁਰਸ਼ਾਂ ਦੀ ਯਾਦ ਮਨਾਉਣਾ ਕੋਈ ਗੁਨਾਹ ਨਹੀਂ – ਜੀ.ਕੇ

ਨਵੀਂ ਦਿੱਲੀ, 12 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਜੰਮੂ ਵਿਖੇ ਬੀਤੇ ਦਿਨੀ ਪੁਲਿਸ ਦੀ ਗੋਲੀ ਦਾ ਸ਼ਿਕਾਰ ਹੋਏ ਸਿੱਖਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਦੇ ਹੋਏ ਕਮੇਟੀ ਵੱਲੋਂ ਮਾਲੀ ਮਦਦ ਦੇ ਚੈਕ ਵੀ ਤਕਸੀਮ ਕੀਤੇ। ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਭਾਈ ਜਗਜੀਤ ਸਿੰਘ ਦੇ ਪਰਿਵਾਰ ਨਾਲ ਹਮਰਦਰੀ ਪ੍ਰਗਟ …

Read More »

ਦਿੱਲੀ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ- ਜੀ.ਕੇ

ਨਵੀਂ ਦਿੱਲੀ, 12 ਜੂਨ (ਅੰਮ੍ਰਿਤ ਲਾਲ ਮੰਨਣ) – ਸ੍ਰੀ ਆਨੰਦਪੁਰ ਸਾਹਿਬ ਨਗਰ ਦੀ ਸਥਾਪਨਾ ਦੇ 350ਵੇਂ ਸਾਲ ਮੌਕੇ ਦਿੱਲੀ ਸਿੱੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਦੱਸਿਆ ਕਿ ਨਗਰ ਕੀਰਤਨ 14 ਜੂਨ ਨੂੰ ਸਵੇਰੇ ਗੁਰਦੁਆਰਾ ਰਕਾਬਗੰਜ …

Read More »

ਬੀਬੀ ਭੁੱਲਰ ਨੇ ਪੰਜਾਬ ਸਰਕਾਰ ਤੇ ਦਿੱਲੀ ਕਮੇਟੀ ਦਾ ਕੀਤਾ ਧੰਨਵਾਦ

ਨਵੀਂ ਦਿੱਲੀ, 12 ਜੁੂਨ (ਅੰਮ੍ਰਿਤ ਲਾਲ ਮੰਨਣ) ਬੰਬ ਧਮਾਕਿਆਂ ਦੇ ਦੋਸ਼ ‘ਚ ਉਮਰ ਕੈਦ ਭੁਗਤ ਰਹੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਪਤਨੀ ਬੀਬੀ ਨਵਨੀਤ ਕੌਰ ਭੁੱਲਰ ਨੇ ਮੀਡੀਆ ਨੂੰ ਜਾਰੀ ਆਪਣੇ ਬਿਆਨ ਵਿੱਚ ਪ੍ਰੋਫੈਸਰ ਭੁੱਲਰ ਨੂੰ ਦਿੱਲੀ ਦੀ ਤਿਹਾੜ ਜੇਲ ਤੋਂ ਪੰਜਾਬ ਦੀ ਅੰਮ੍ਰਿਤਸਰ ਜੇਲ ਵਿਖੇ ਭੇਜੇ ਜਾਣ ਦਾ ਰਾਹ ਪੱਧਰਾ ਹੋਣ ‘ਤੇ ਅਕਾਲ ਪੁਰਖ ਦਾ ਧੰਨਵਾਦ ਕਰਦੇ ਹੋਏ ਦਿੱਲੀ …

Read More »

ਦਿੱਲੀ ਕਮੇਟੀ ਮਨੁੱਖੀ ਅਧਿਕਾਰਾਂ ਅਤੇ ਇਨਸਾਫ ਵਾਸਤੇ ਲੜਾਈ ਲੜਦੀ ਰਹੇਗੀ – ਜੀ.ਕੇ

ਬੰਦੀ ਸਿੱਖਾਂ ਦੀ ਰਿਹਾਈ ਲਈ ਦਿੱਲੀ ਕਮੇਟੀ ਦੀ ਕੋਸ਼ਿਸ਼ਾਂ ਰੰਗ ਲਿਆਉਣ ਲਗੀਆਂ ਮਨੁੱਖੀ ਅਧਿਕਾਰ ਕਮਿਸ਼ਨ ਨੇ ਕਾਨੂੰਨ ਮੰਤਰਾਲੇ ਨੂੰ 8 ਹਫਤਿਆਂ ਵਿੱਚ ਕਾਰਵਾਈ ਕਰਨ ਦੇ ਦਿੱਤੇ ਆਦੇਸ਼ ਨਵੀਂ ਦਿੱਲੀ, 10 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੰਦੀ ਸਿੱਖਾਂ ਦੀ ਰਿਹਾਈ ਲਈ ਕਮੇਟੀ ਵੱਲੋਂ ਕੀਤੀਆਂ ਜਾ …

Read More »

ਜੀ.ਕੇ ਨੇ ਅਹਿਮ ਪੰਥਕ ਮਸਲਿਆਂ ‘ਤੇ ਕਮੇਟੀ ਮੈਂਬਰਾਂ ਨੂੰ ਕੀਤਾ ਸੰਬੋਧਨ

ਸ੍ਰੀ ਆਨੰਦਪੁਰ ਸਾਹਿਬ ਤੱਕ ਸਜਾਏ ਜਾ ਰਹੇ ਨਗਰ ਕੀਰਤਨ ਵਿੱਚ ਹਿੱਸਾ ਪਾਉਣ ਦੀ ਸੰਗਤਾਂ ਨੂੰ ਕੀਤੀ ਅਪੀਲ ਨਵੀਂ ਦਿੱਲੀ, 9 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਕਮੇਟੀ ਦੇ ਮੈਂਬਰਾਂ ਦੀ ਹੋਈ ਮੀਟਿੰਗ ਵਿੱਚ ਅਹਿਮ ਪੰਥਕ ਮਸਲਿਆਂ ‘ਤੇ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਦੇ ਐਜੰਡੇ ਵਿੱਚ ਸ਼ਾਮਿਲ ਸਮੂਹ ਮਸਲਿਆਂ ‘ਤੇ …

Read More »