Wednesday, March 18, 2026

ਰਾਸ਼ਟਰੀ / ਅੰਤਰਰਾਸ਼ਟਰੀ

 ਨਿੱਜੀ ਮੁਫਾਦਾਂ ਲਈ ਸਰਨਾ ਨੇ ਕੇਜਰੀਵਾਲ ਨੂੰ ਕੀਤਾ ਗੁਮਰਾਹ

ਦਿੱਲੀ ਕਮੇਟੀ ਨੇ ਤੋਮਰ ਦੀ ਤਰਜ਼ ‘ਤੇ ਸਰਨਾ ਦੀ ਵੀ ਤੁਰੰਤ ਗ੍ਰਿਫਤਾਰੀ ਦੀ ਕੀਤੀ ਮੰਗ ਨਵੀਂ ਦਿੱਲੀ, 9 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਬੀਤੇ ਦਿਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ਨਿਜੀ ਮੁਫਾਦਾਂ ਲਈ ਗਲਤ ਤੱਥ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੂੰ ਗੁਮਰਾਹ ਕਰਨ ਦਾ …

Read More »

ਸਕੂਲਾਂ ਦੇ ਮੌਜੂਦਾ ਢਾਂਚੇ ਨੂੰ ਵਿਦਿਆਰਥੀ ਪੱਖੀ ਬਨਾਉਣ ਦੇ ਜੀ.ਕੇ ਨੇ ਦਿੱਤੇ ਆਦੇਸ਼

ਮਾਂ-ਬੋਲੀ ਪੰਜਾਬੀ ਨੂੰ ਉਤਸਾਹਿਤ ਕਰਨ ‘ਤੇ ਦਿੱਤਾ ਜ਼ੋਰ ਨਵੀਂ ਦਿੱਲੀ, 8 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਗੁਰੁੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਮੂਹ ਪ੍ਰਿੰਸੀਪਲਾਂ ਦੀ ਮੀਟਿੰਗ ਸਕੂਲ ਸੋਸਾਇਟੀ ਦੇ ਦਫਤਰ ਇੰਡੀਆ ਗੇਟ ਵਿਖੇ ਹੋਈ ਜਿਸ ਵਿਚ ਜੀ.ਕੇ. ਨੇ ਸਮੂਹ ਪਿੰਸੀਪਲਾਂ ਨੂੰ ਸਕੂਲਾਂ ਵਿੱਚ ਬੱਚਿਆਂ ਦੀ ਵਿਦਿਆ ਦਾ ਮਿਆਰ …

Read More »

ਸੰਸਾਰ ਦੇ ਧਰਮ ਗ੍ਰੰਥਾ ਵਿਚ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦਾ ਸਥਾਨ ਵਿਸ਼ੇ ‘ਤੇ ਹੋਇਆ ਸੈਮੀਨਾਰ

ਨਵੀਂ ਦਿੱਲੀ, 8 ਜੂਨ (ਅੰਮ੍ਰਿਤ ਲਾਲ ਮੰਨਣ) – ਵਿਸ਼ੇ ‘ਤੇ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼ ਵੱਲੋਂ ਡਾ. ਹਰਭਜਨ ਸਿੰਘ ਵੱਲੋਂ ਲੈਕਚਰ ਦਾ ਉਪਰਾਲਾ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖੋਜ ਅਤੇ ਸੁਚਨਾ ਅਦਾਰੇ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫ੍ਰੈਂਸ ਹਾਲ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਚੱਡਾ ਨੇ ਹਾਜਰੀ ਭਰਦੇ ਹੋਏ …

Read More »

Anil Joshi met Hon’ble Finance Minster Sh. Arun Jaitley on IIM

Apprised of current position of IIM for Amritsar Amritsar, June 7 (Punjab Post Bureau) – Local Government, Medical Education & Research Minister Sh. Anil Joshi met Hon’ble Finance Minister of India Sh. Arun Jaitley and thanked him for approving IIM for Amritsar. Anil Joshi told Sh. Jaitley that people are very keen on setting up the IIM in Amritsar and …

Read More »

ਸਾਈਕਲਿੰਗ ਫੈਡਰੇਸ਼ਨ ਦੇ ਢੀਂਡਸਾ ਪ੍ਰਧਾਨ ਅਤੇ ਜੀ.ਕੇ ਬਣੇ ਸੀਨੀਅਰ ਮੀਤ ਪ੍ਰਧਾਨ

ਨਵੀਂ ਦਿੱਲੀ, 6 ਜੂਨ (ਅੰਮ੍ਰਿਤ ਲਾਲ ਮੰਨਣ) – ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਅੱਜ ਹੋਈ ਸਲਾਨਾ ਜਰਨਲ ਬੋਡੀ ਮੀਟਿੰਗ ਵਿੱਚ ਪੰਜਾਬ ਦੇ ਖਜ਼ਾਨਾ ਮੰਤਰੀ ਪਰਮਿੰਦਰ ਸਿੰੰਘ ਢੀਂਡਸਾ ਨੂੰ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਸੀਨੀਅਰ ਮੀਤ ਪ੍ਰਧਾਨ ਸਰਬਸੰਮਤੀ ਨਾਲ ਚੁਣਿਆ ਗਿਆ ਹੈ। ਓਲੰਪਿਕ ਐਸੋਸਇਏਸ਼ਨ ਦੇ ਨੁਮਾਇੰਦੇ ਦੇ ਤੌਰ ‘ਤੇ ਸ਼ਾਮਿਲ ਹੋਏ ਸਾਬਕਾ ਰਾਜਸਭਾ …

Read More »

ਦਿੱਲੀ ਕਮੇਟੀ ਵੱਲੋਂ ਕਸ਼ਮੀਰ ਦੇ ਦੋ ਸਕੂਲਾਂ ਨੂੰ 10 ਲੱਖ ਦੀ ਸਹਾਇਤਾ

ਨਵੀਂ ਦਿੱਲੀ, 6 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਰੰਗ ਬੋਰਡ ਵੱਲੋਂ ਬੀਤੇ ਦਿਨੀ ਜੰਮੂ ਕਸ਼ਮੀਰ ਦੇ ਦੋ ਸਕੂਲਾਂ ਨੂੰ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦੇ ਪਾਸ ਕੀਤੇ ਗਏ ਮਤੇ ਅਨੁਸਾਰ ਕਮੇਟੀ ਵੱਲੋਂ ਦੋਹਾਂ ਸਕੂਲਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਪਹੁੰਚਾ ਦਿਤੇ ਗਏ ਹਨ। ਕਮੇਟੀ ਦੇ ਅੰਤਿ੍ਰੰਗ ਬੋਰਡ ਮੈਂਬਰ ਪਰਮਜੀਤ ਸਿੰਘ ਚੰਢੋਕ ਅਤੇ …

Read More »

ਗੁਰੁੂ ਹਰਿਗੋਬਿੰਦ ਸਾਹਿਬ ਤੇ ਭਗਤ ਕਬੀਰ ਜੀ ਦੀ ਯਾਦ ਵਿੱਚ ਦਿੱਲੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਨਵੀਂ ਦਿੱਲੀ, 6 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਿਤ ਮਨਾਏ ਜਾਂਦੇ ਸਾਰੇ ਦਿਹਾੜਿਆਂ ਦੀ ਲੜੀ ਵਿੱਚ ਮੀਰੀ-ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੁੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁੂਰਬ ਅਤੇ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਗੁਰਮਤਿ ਸਮਾਗਮ ਦੇ ਰੂਪ ਵਿੱਚ ਮਨਾਇਆ ਗਿਆ। ਗੁਰੁੂ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਜਿਥੇ ਗੁਰਦੁਆਰਾ ਮਜਨੂੰ …

Read More »

ਕਾਂਗਰਸ ਪਾਰਟੀ ਅਤੇ ਜੰਮੂ ਸਰਕਾਰ ਖਿਲਾਫ ਦਿੱਲੀ ਕਮੇਟੀ ਨੇ ਕੀਤਾ ਰੋਸ਼ ਮੁਜ਼ਾਹਰਾ

ਦਿੱਲੀ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਕੀਤਾ ਗਿਆ ਜਲ ਤੋਪਾਂ ਦਾ ਇਸਤੇਮਾਲ ਨਵੀਂ ਦਿੱਲੀ, 5 ਜੂਨ ( ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਿੱਖਾਂ ਦੇ ਜਮੁਹਰੀ ਹੱਕਾਂ ‘ਤੇ ਸਰਕਾਰਾ ਤੇ ਐਜੰਸੀਆਂ ਵੱਲੋਂ ਡਾਕਾ ਮਾਰਨ ਦੇ ਖਿਲਾਫ ਜ਼ੋਰਦਾਰ ਦੋ ਰੋਸ਼ ਪ੍ਰਦਰਸ਼ਨ ਕਰਦੇ ਹੋਏ ਮੰਗ ਪੱਤਰ ਵੀ ਸਬੰਧਿਤ ਜਥੇਬੰਦੀਆਂ ਨੂੰ ਦਿੱਤੇ ਗਏ। ਕਮੇਟੀ ਦੇ ਕਾਰਜਕਾਰੀ …

Read More »

ਅਮਰੀਕਾ ਵਿੱਚ ਸਿੱਖਾਂ ਦੀ ਪਛਾਣ ਬਾਰੇ ਜਾਣੂ ਕਰਵਾਉਂਦੀ ਮੀਡੀਆ ਮੁਹਿੰਮ ਵਿੱਚ ਦਿੱਲੀ ਕਮੇਟੀ ਵੱਲੋਂ ਸਹਿਯੋਗ ਦਾ ਭਰੋਸਾ

ਨਵੀਂ ਦਿੱਲੀ, 4 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅਮਰੀਕਾ ਵਿੱਚ ਸਿੱਖ ਪਛਾਣ ਬਾਰੇ ਅਮਰੀਕਨਾ ਨੂੰ ਦੱਸਣ ਵਾਸਤੇ ਸਥਾਨਿਕ ਸਿੱਖਾਂ ਵੱਲੋਂ ਚਲਾਈ ਜਾ ਰਹੀ ਮੀਡੀਆ ਮੁਹਿੰਮ ਦਾ ਜਾਇਜ਼ਾ ਲਇਆ। ਵਾਸ਼ਿੰਗਟਨ ਵਿਖੇ ਰਾਸ਼ਟਰਪਤੀ ਬਰਾਕ ਓਬਾਮਾ ਲਈ ਪ੍ਰਚਾਰ ਕਰਨ ਵਾਲੀ ਮਸ਼ਹੂਰ ਮੀਡੀਆ ਸਲਾਹਕਾਰ ਕੰਪਨੀ ਐ.ਕੇ.ਪੀ.ਡੀ. ਦੇ ਦਫਤਰ ਵਿਖੇ ਪੁੱਜ ਕੇ ਜੀ.ਕੇ. ਨੇ …

Read More »

ਜੰਮੂ ਵਿੱਚ ਸ਼ਾਂਤਮਈ ਰੋਸ ਪ੍ਰਗਟ ਕਰ ਰਹੇ ਸਿੱਖਾਂ ‘ਤੇ ਪੁਲਿਸ ਵਲੋਂ ਗੋਲੀ ਚਲਾਉਣ ਦੀ ਪੁਰਜ਼ੋਰ ਨਿਖੇਧੀ

ਨਵੀਂ ਦਿੱਲੀ, 4 ਜੂਨ (ਅੰਮ੍ਰਿਤ ਲਾਲ ਮੰਨਣ) – ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਵਿੱਚ ਜੰਮੂ ਵਿੱਚ ਸ਼ਾਂਤਮਈ ਰੋਸ ਪ੍ਰਗਟ ਕਰ ਰਹੇ ਸਿੱਖਾਂ ਪੁਰ ਪੁਲਿਸ ਵਲੋਂ ਗੋਲੀ ਚਲਾਏ ਜਾਣ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਦੋਸ਼ੀ ਪੁਲਸੀਆਂ ਵਿਰੁਧ ਸਖਤ ਕਾਰਵਾਈ ਕੀਤੀ ਜਾਏ। ਇਥੇ ਪੁਜੀਆਂ ਖਬਰਾਂ …

Read More »