ਨਵੀਂ ਦਿੱਲੀ, 4 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1984 ਵਿੱਚ ਵਾਪਰੇ ਸਾਕਾ ਨੀਲਾ ਤਾਰਾ ਵਿੱਚ ਸ਼ਹੀਦ ਹੋਏ ਸਿੰਘਾ ਦੀ ਯਾਦ ਵਿੱਚ ਅਰਦਾਸ ਸਮਾਗਮ ਦਾ ਉਪਰਾਲਾ ਕੀਤਾ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ ਹੋਏ ਸਮਾਗਮ ਵਿੱਚ ਕਮੇਟੀ ਦੇ ਹਜੂਰੀ ਰਾਗੀ ਭਾਈ ਹਰਜੀਤ ਸਿੰਘ ਗੁਰਦੀਪ ਸਿੰਘ, ਭਾਈ ਮਨਪ੍ਰੀਤ ਸਿੰਘ ਨੇ ਕੀਰਤਨ ਅਤੇ ਭਾਈ ਹਰਭਜਨ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸੋਨੀਆ ਗਾਂਧੀ ਦੇ ਅਸਤੀਫੇ ਲਈ ਦਿੱਲੀ ਕਮੇਟੀ ਵੱਲੋਂ ਕਾਂਗਰਸ ਦਫਤਰ ‘ਤੇ ਮੁਜ਼ਾਹਰਾ ਕਰਨ ਦਾ ਐਲਾਨ
ਨਵੀਂ ਦਿੱਲੀ, 4 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਦਫਤਰ ਵਿਖੇ ਹੋਈ ਹੰਗਾਮੀ ਮੀਟਿੰਗ ਵਿੱਚ ਕਾਂਗਰਸ ਆਗੂ ਜਗਦੀਸ਼ ਟਾਈਟਲਰ ਵੱਲੋਂ 1984 ਸਿੱਖ ਕਤਲੇਆਮ ਕੇਸ ਵਿੱਚ ਗਵਾਹ ਨੂੰ ਖਰੀਦਨ ਦੀ ਕੋਸ਼ਿਸ਼ ਦਾ ਖੁਲਾਸਾ ਸਾਹਮਣੇ ਆਣ ਤੋਂ ਬਾਅਦ ਪੈਦਾ ਹੋਏ ਹਾਲਾਤ ਬਾਰੇ ਚਰਚਾ ਕੀਤੀ …
Read More »ਦਿੱਲੀ ਕਮੇਟੀ ਨੇ ਟਾਈਟਲਰ ਦੀ ਗ੍ਰਿਫਤਾਰੀ ਦੀ ਕੀਤੀ ਮੰਗ
ਨਵੀਂ ਦਿੱਲੀ, 3 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਦੇ ਬਾਰੇ ਸੀ.ਬੀ.ਆਈ. ਦੀ ਢਿੱਲੀ ਕਾਰਵਾਈ ‘ਤੇ ਅਦਾਲਤ ਵੱਲੋਂ ਅੱਜ ਲਗਾਈ ਗਈ ਲਤਾੜ ਨੂੰ ਕੇਂਦਰ ਸਰਕਾਰ ਨੂੰ ਗੰਭੀਰਤਾ ਨਾਲ ਲੈਣ ਦੀ ਬੇਨਤੀ ਕੀਤੀ ਹੈ। ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਭੋਗਲ ਅਤੇ ਕਮੇਟੀ ਦੇ ਕਾਨੂੰਨੀ …
Read More »ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਦਿੱਲੀ ਕਮੇਟੀ ਹੋਈ ਸਰਗਰਮ
ਮੋਦੀ ਅਤੇ ਸੁਸ਼ਮਾ ਦੇ ਸਿੱਖ ਹਿੱਤਾਂ ਨੂੰ ਮੁੱਖ ਰੱਖਣ ਦੇ ਦਿੱਤੇ ਗਏ ਭਰੋਸੇ ਦਾ ਕਰਵਾਇਆ ਚੇਤਾ ਨਵੀਂ ਦਿੱਲੀ (ਵਾਸ਼ਿੰਗਟਨ) 2 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵੱਲੋਂ ਬਾਹਰ ਵਸਦੇ ਸਿੱਖ ਭਾਈਚਾਰੇ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦੇ ਬੀਤੇ ਦਿਨੀ ਦਿੱਤੇ ਗਏ ਭਰੋਸੇ ਨੂੰ ਅਮਲੀ …
Read More »ਨੀਲਾ ਤਾਰਾ ਸਾਕੇ ਦੀ 31ਵੀਂ ਸਾਲਨਾ ਯਾਦ ‘ਚ ਗੁ. ਬੰਗਲਾ ਸਾਹਿਬ ਵਿਖੇ ਹੋਵੇਗਾ ਅਰਦਾਸ ਸਮਾਗਮ
ਨਵੀਂ ਦਿੱਲੀ, 1 ਜੂਨ (ਅੰਮ੍ਰਿਤ ਲਾਲ ਮੰਨਣ) – ਜੂਨ 1984 ਵਿੱਚ ਸ੍ਰੀ ਹਰਿਮੰਦਿਰ ਸਾਹਿਬ ਅੰਮ੍ਰਿਤਸਰ ਵਿਖੇ ਵਾਪਰੇ ਨੀਲਾ ਤਾਰਾ ਸਾਕੇ ਦੀ 31ਵੀਂ ਸਾਲਨਾ ਯਾਦ ਮੰਨਾਉਣ 4 ਜੂਨ ਵੀਰਵਾਰ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸ. ਅਮਰਜੀਤ ਪੱਪੂ ਮੀਤ ਸਕਤੱਰ ਦਿ. ਸਿ. ਗੁ. ਪ੍ਰਬੰਧਕ ਕਮੇਟੀ ਨੇ ਇਥੇ ਜਾਰੀ ਇਕ ਪ੍ਰੈਸ ਬਿਆਨ ਰਾਹੀਂ …
Read More »ਸ੍ਰੀ ਗੁਰੁ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁ: ਮਜਨੂੰ ਟਿੱਲਾ ਵਿਖੇ ਮਨਾਇਆ ਜਾਏਗਾ
ਨਵੀਂ ਦਿੱਲੀ, 1 ਜੂਨ (ਅੰਮ੍ਰਿਤ ਲਾਲ ਮੰਨਣ) – ਸ੍ਰੀ ਅਕਾਲ ਤਖਤ ਸਾਹਿਬ ਦੇ ਸਿਰਜਕ ਅਤੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੁੱਧਵਾਰ 3 ਜੂਨ ਨੂੰ ਅੰਮ੍ਰਿਤ ਵੇਲੇ ਤੋਂ ਦੁਪਹਿਰ ਬਾਅਦ ਤਕ ਗੁਰਦੁਆਰਾ ਸ੍ਰੀ ਮਜਨੂੰ ਟਿੱਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਧਰਮ …
Read More »ਕਮੇਟੀ ਸਕੁੂਲਾਂ ਵਿੱਚ ਹੋਏ ਪਹਿਲੀ ਵਾਰ ਸਮਰ ਕੈਂਪ ਦੇ ਆਯੋਜਨ
ਨਵੀਂ ਦਿੱਲੀ, 1 ਜੂਨ (ਅੰਮ੍ਰਿਤ ਲਾਲ ਮੰੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ ਗੁਰੁੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਪਹਿਲੀ ਵਾਰ ਵਿਦਿਆਰਥੀਆਂ ਨੂੰ ਕਿਤਾਬੀ ਸਿੱਖਿਆਂ ਦੇ ਨਾਲ ਖੇਡ ਅਤੇ ਆਪਣੀ ਪਸੰਦ ਦੀਆਂ ਕਲਾਵਾਂ ਵਿੱਚ ਮਹਾਰਤ ਹਾਸਿਲ ਕਰਵਾਉਣ ਲਈ ਸਮਰ ਵਕੇਸ਼ਨ ਕੈਂਪ ਦਾ ਉਪਰਾਲਾ ਕੀਤਾ ਗਿਆ ਹੈ। 10 ਦਿਨਾਂ ਤੱਕ ਚਲੇ ਇਸ ਕੈਂਪ ਵਿੱਚ ਸਾਰੀਆਂ ਬ੍ਰਾਂਚਾ ਨੇ ਵਿਦਿਆਰਥੀਆਂ …
Read More »ਦਿੱਲੀ ਕਮੇਟੀ ਨੇ “ਇੰਟਰਨੈਸ਼ਨਲ ਸੈਂਟਰ ਫੋਰ ਸਿੱਖ ਸਟਡੀਜ਼” ਪ੍ਰੋਜੈਕਟ ਨੂੰ ਕੌਮਾਂਤਰੀ ਪੱਧਰ ‘ਤੇ ਕੀਤਾ ਜਾਰੀ
ਅਮਰੀਕਾ ਦੇ ਹੋਟਲ ਕਾਰੋਬਾਰੀ ਛਤਵਾਲ ਨੇ 1 ਮਿਲੀਅਨ ਡਾਲਰ ਦੀ ਸਹਾਇਤਾ ਦੇਣ ਦਾ ਕੀਤਾ ਐਲਾਨ ਨਵੀਂ ਦਿੱਲੀ/ਨਿਯੂਯਾਰਕ, 28 ਮਈ (ਜਗਦੀਪ ਸਿੰਘ ਸੱਗੂ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਕਾਰੀ ਪ੍ਰੋਜੈਕਟ ਇੰਟਰਨੈਸ਼ਨਲ ਸੈਂਟਰ ਫੋਰ ਸਿੱਖ ਸਟੱਡੀਜ਼ ਦੇ ਪ੍ਰੋਜੈਕਟ ਨੂੰ ਕੌਮਾਂਤਰੀ ਪੱਧਰ ‘ਤੇ ਮਲਟੀਮੀਡੀਆ ਰਾਹੀਂ ਕਮੇਟੀ ਵੱਲੋਂ ਅਮਰੀਕਾ ਦੇ ਨਿਯੂਯਾਰਕ ਵਿਖੇ ਹੋਟਲ ਮੈਗਨੇਟ ਵਿਖੇ ਜਾਰੀ ਕੀਤਾ ਗਿਆ।ਅਮਰੀਕਾ ਦੇ ਪੱਤਵੰਤੇ ਹੋਟਲ ਕਾਰੋਬਾਰੀ …
Read More »ਦਿੱਲੀ ਕਮੇਟੀ ਦੇ ਸਕੂਲਾਂ ਦੇ 12ਵੀਂ ਦੇ ਨਤੀਜਿਆਂ ਨੇ ਪ੍ਰਬੰਧਕਾਂ ਦੇ ਚੇਹਰੇ ਖਿੜਾਏ
ਨਤੀਜਾ 90.53 ਪ੍ਰਤੀਸ਼ਤ, 800 ਤੋਂ ਵੱਧ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ 90 ਫੀਸਦੀ ਤੋਂ ਵੱਧ ਅੰਕ ਨਵੀਂ ਦਿੱਲੀ, 27 ਮਈ (ਅੰਮ੍ਰਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ 11 ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦਾ ਇਸ ਸਾਲ 12ਵੀਂ ਜਮਾਤ ਦਾ ਕੁਲ ਔਸਤ ਨਤੀਜਾ 90.53 ਫੀਸਦੀ ਆਉਣ ਦਾ ਦਾਅਵਾ ਕਮੇਟੀ ਵੱਲੋਂ ਕੀਤਾ ਗਿਆ ਹੈ।ਮੀਡੀਆ ਨੂੰ ਜਾਰੀ ਬਿਆਨ ਵਿੱਚ …
Read More »ਭਗਤ ਕਬੀਰ ਜੀ ਦੇ ਜਨਮ ਦਿਨ ‘ਤੇ ਗੁ: ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 2 ਜੂਨ ਨੂੰ
ਨਵੀਂ ਦਿੱਲੀ, 27 ਮਈ (ਅੰਮ੍ਰਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਭਗਤ ਬਾਣੀ ਦੇ ਰਚਨਾਕਾਰ ਭਗਤਾਂ ਦੇ ਜੀਵਨ ਨਾਲ ਸੰਬੰਧਤ ਦਿਨ ਸ਼ਰਧਾ ਅਤੇ ਉਤਸਾਹ ਨਾਲ ਮੰਨਾਉਣ ਦੀ ਅਰੰਭ ਕੀਤੀ ਗਈ ਲੜੀ ਨੂੰ ਅੱਗੇ ਤੋਰਦਿਆਂ ਮੰਗਲਵਾਰ, 2 ਜੂਨ ਸ਼ਾਮ ਨੂੰ ਭਗਤ ਕਬੀਰ ਜੀ ਦਾ ਜਨਮ ਦਿਨ ਮੰਨਾਉਣ ਲਈ ਗੁਰਦੁਆਰਾ …
Read More »
Punjab Post Daily Online Newspaper & Print Media