ਨਵੀਂ ਦਿੱਲੀ, 26 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਅਤੇ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਮਹਿਲ ਮਾਤਾ ਗੰਗਾ ਜੀ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ 31 ਮਈ ਨੂੰ ਸਵੇਰੇ 9.00 ਵਜੇ ਤੋਂ ਦੁਪਹਿਰ ਬਾਅਦ 2.00 ਵਜੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਧਰਮ ਪ੍ਰਚਾਰ ਦੇ ਨਾਂ ‘ਤੇ ਗੋਲਕ ਦੀ ਦੁਰਵਰਤੋਂ ਕਰਨ ਵਾਲੇ ਦੁੂਜਿਆਂ ‘ਤੇ ਦੋਸ਼ ਕਿਸ ਮੁੰਹ ਤੋਂ ਲਾਉਂਦੇ ਹਨ – ਬੋਬੀ
ਨਵੀਂ ਦਿੱਲੀ, 25 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਚੇਅਰਮੈਨ ਭਾਈ ਤਰਸੇਮ ਸਿੰਘ ਖਾਲਸਾ ਵੱਲੋਂ ਮੌਜੂਦਾ ਚੇਅਰਮੈਨ ਭਾਈ ਪਰਮਜੀਤ ਸਿੰਘ ਰਾਣਾ ਤੇ ਗੁਰੁੂ ਅਰਜਨ ਦੇਵ ਜੀ ਦੇ ਸ਼ਹੀਦੀ ਪੂਰਬ ਮੌਕੇ ਧਾਰਮਿਕ ਸਟੇਜ ਦੀ ਦੁਰਵਰਤੋਂ ਕਰਨ ਦੇ ਲਗਾਏ ਗਏ ਦੋਸ਼ਾਂ ‘ਤੇ ਕਮੇਟੀ ਵੱਲੋਂ ਸਖਤ ਇਤਰਾਜ਼ ਜਤਾਇਆ ਗਿਆ ਹੈ। ਧਰਮ ਪ੍ਰਚਾਰ ਕਮੇਟੀ …
Read More »ਗੁਰੂ ਦੀ ਵਡਿਆਈ ਨਾਲ ਹੀ ਸਾਡੀ ਵਡਿਆਈ ਹੁੰਦੀ ਹੈ – ਜੀ.ਕੇ
ਨਵੀਂ ਦਿੱਲੀ, 22 ਮਈ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਬੁਲਾਰਿਆਂ ਨੇ ਗੁਰੂ ਸਾਹਿਬ ਦੀ ਸ਼ਹੀਦੀ ਦਾ ਕਾਰਨ ਦੱਸਦੇ ਹੋਏ ਧਰਮ ਦੀ ਰੱਖਿਆ ਅਤੇ ਬਾਣੀ ਦੇ ਸਤਿਕਾਰ ਵਾਸਤੇ ਗੁਰੂ ਸਾਹਿਬ ਦੇ ਵੱਲੋਂ ਕੀਤੇ ਗਏ ਕਾਰਜਾਂ ਤੋਂ ਪ੍ਰੇਸ਼ਾਨ ਹੋਕੇ ਮੁਗਲ ਰਾਜ ਵੱਲੋਂ ਫਤਵਾ …
Read More »ਭਾਰਤੀ ਹਵਾਈ ਸੈਨਾ ਦੇ ਜਹਾਜ਼ ਮਿਰਾਜ-2000 ਨੇ ਯਮੁਨਾ ਐਕਸਪ੍ਰੈਸ ‘ਤੇ ਕੀਤੀ ਲੈਡਿੰਗ
ਨਵੀਂ ਦਿੱਲੀ, 21 ਮਈ (ਪੰਜਾਬ ਪੋਸਟ ਬਿਊਰੋ) – ਭਾਰਤੀ ਹਵਾਈ ਸੈਨਾ ਲੜਾਕੂ ਜਹਾਜ਼ਾਂ ਦੀ ਐਂਮਰਜੈਂਸੀ ਲੈਡਿੰਗ ਲਈ ਕੌਮੀ ਰਾਜ ਮਾਰਗਾਂ ਦਾ ਇਸਤੇਮਾਲ ਕਰਨ ਉੱਤੇ ਵਿਚਾਰ ਕਰ ਰਹੀ ਏ।ਭਾਰਤੀ ਹਵਾਈ ਸੈਨਾ ਨੇ 21 ਮਈ ਨੂੰ ਆਪਣੇ ਮਿਰਾਜ-2000 ਜਹਾਜ਼ ਵੱਲੋਂ ਇਸ ਸਮਰੱਥਾ ਦਾ ਪ੍ਰਦਰਸ਼ਨ ਕੀਤਾ।ਇਸ ਜਹਾਜ਼ ਨੇ ਮੱਧ ਭਾਰਤ ਸਥਿਤ ਭਾਰਤੀ ਹਵਾਈ ਸੈਨਾ ਦੇ ਕਿਸੇ ਹਵਾਈ ਅੱਡੇ ਤੋਂ ਉਡਾਨ ਭਰੀ ਸੀ।ਹਵਾਈ ਆਵਾਜਾਈ …
Read More »ਦਿੱਲੀ ਕਮੇਟੀ ਦੇ ਅੰਤਿ੍ਰੰਗ ਬੋਰਡ ਵੱਲੋਂ ਲਏ ਗਏ ਅਹਿਮ ਫੈਸਲੇ
ਫੋਰ ਕਲਰ ਪਿ੍ਰੰਟਿੰਗ ਪ੍ਰੈਸ ਦੀ ਸਥਾਪਨਾ ਦੇ ਨਾਲ ਹੀ ਮੁਲਾਜ਼ਮਾ ਨੂੰ 14 ਫੀਸਦੀ ਮਹਿੰਗਾਈ ਭੱਤਾ ਨਵੀਂ ਦਿੱਲੀ, 21 ਮਈ (ਅਮਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਬੋਰਡ ਦੀ ਅੱਜ ਹੋਈ ਮੀਟਿੰਗ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪਣ ਲਈ ਨਵੀਂ ਫੋਰ ਕਲਰ ਮਸ਼ੀਨ ਸਥਾਪਿਤ ਕਰਨ ਦੀ ਮੰਜ਼ੂਰੀ ਦੇਣ ਦੇ ਨਾਲ ਹੀ ਸਟਾਫ ਨੂੰ …
Read More »ਮਨਘੜਤ ਕਿੱਸਿਆਂ ਨਾਲ ਟੀ.ਵੀ ਲੜੀਵਾਰ ਤਾਂ ਚਲ ਸਕਦੇ ਹਨ, ਪਰ ਸਿਆਸਤ ਨਹੀਂ
ਦਿੱਲੀ ਕਮੇਟੀ ਨੇ ਸਰਨਾ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਸਾਬਿਤ ਕਰਨ ਦੀ ਦਿੱਤੀ ਚੁਨੌਤੀ ਨਵੀਂ ਦਿੱਲੀ, 20 ਮਈ (ਅੰਮਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਅੱਜ ਕੀਤੀ ਗਈ ਕੀਤੀ ਪ੍ਰੈਸ ਕਾਨਫਰੰਸ ਵਿੱਚ ਕਮੇਟੀ ਪ੍ਰਬੰਧਕਾਂ ‘ਤੇ ਲਗਾਏ ਗਏ ਦੋਸ਼ਾਂ ਨੂੰ ਕਮੇਟੀ ਨੇ ਮਨਘੜਤ, ਤੱਥਾਂ ਤੋਂ ਪਰ੍ਹੇ ਅਤੇ ਬਿਨਾਂ ਮੁੱਦਿਆਂ ਦੀ ਸੌੜੀ ਸਿਆਸਤ …
Read More »ਦਿੱਲੀ ਕਮੇਟੀ ਵਲੋਂ ਪੰਚਮ ਪਾਤਸ਼ਾਹ ਦਾ ਸ਼ਹੀਦੀ ਪੁਰਬ ਸ਼ੁਕਰਵਾਰ ਨੂੰ
ਨਵੀਂ ਦਿੱਲੀ, 20 ਮਈ (ਅੰਮ੍ਰਿਤ ਲਾਲ ਮੰਨਣ) – ਬਾਣੀ ਦੇ ਬੋਹਿਥ, ਸ਼ਾਂਤੀ ਦੇ ਪੁੰਜ ਅਤੇ ਸਾਂਝੀਵਾਲਤਾ ਦੇ ਪ੍ਰਤੀਕ ਸ੍ਰੀ ਹਰਿਮੰਦਿਰ ਸਾਹਿਬ ਦੇ ਸਿਰਜਨਹਾਰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਕਰਵਾਰ 22 ਮਈ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਵਿਸ਼ੇਸ਼ ਸ਼ਹੀਦੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਦਿੱਲੀ …
Read More »ਅਕਾਲੀ ਕੌਂਸਲਰ ਨੇ ਰੱਖਵਾਇਆ ਨਿਗਮ ਸਕੂਲ ਦਾ ਨੀਂਹ ਪੱਥਰ
ਨਵੀਂ ਦਿੱਲੀ, 18 ਮਈ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੀ ਗੁਰੂ ਤੇਗ ਬਹਾਦਰ ਨਗਰ ਵਾਰਡ ਤੋਂ ਨਿਗਮ ਕੌਂਸਲਰ ਬੀਬੀ ਰੀਮਾ ਕੌਰ ਅਤੇ ਸਾਬਕਾ ਕੌਨਸਲਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕੈਪਟਨ ਇੰਦਰਪ੍ਰੀਤ ਸਿੰਘ ਦੇ ਯਤਨਾਂ ਸਦਕਾ ਵਿਜੇ ਨਗਰ ਵਿਖੇ ਸਕੂਲ ਦੀ ਬਿਲਡਿੰਗ ਦਾ ਨੀਂਹ ਪੱਥਰ ਰੱਖਿਆ ਗਿਅ। ਲਗਭਗ 1.5 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੀ …
Read More »ਸਿੰਘ ਸਭਾ ਦੇ ਨਵੇਂ ਬਣੇ ਪ੍ਰਧਾਨ ਦਾ ਦਿੱਲੀ ਕਮੇਟੀ ਨੇ ਕੀਤਾ ਸਨਮਾਨ
ਨਵੀਂ ਦਿੱਲੀ, 18 ਮਈ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਸ਼ਨੂੰ ਗਾਰਡਨ, ਮੰਗਲ ਬਜ਼ਾਰ ਰੋਡ ਦੇ ਨਵੇਂ ਚੁਣੇ ਗਏ ਪ੍ਰਧਾਨ ਹਰਜੀਤ ਸਿੰਘ ਪੱਪਾ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ। ਬੀਤੇ ਦਿਨੀ ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਪੱਤਰਕਾਰ ਦੇ ਖਾਸ ਹਿਮਾਇਤੀ ਦਵਿੰਦਰ ਸਿੰਘ ਚਾਨਾ ਨੂੰ ਲਗਭਗ 500 ਵੋਟਾਂ ਨਾਲ ਹਰਾ …
Read More »ਜੇ ਅੰਦਰ ਜਜ਼ਬਾ ਹੋਵੇ ਤਾਂ ਗੁਰੁੂ ਦਾ ਸਿੱਖ ਕਦੇ ਵੀ ਹਾਰ ਨਹੀਂ ਮੰਨ ਸਕਦਾ – ਜੀ.ਕੇ
ਸਿੰਘ ਸਭਾਵਾਂ ਦੀ ਮੀਟਿੰਗ ‘ਚ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਬਾਰੇ ਵਿਚਾਰਾਂ ਇਕ ਸਾਲ ਚੱਲਣ ਵਾਲੇ ਲੜੀਵਾਰ ਪ੍ਰੋਗਰਾਮਾਂ ਦਾ ਦਿੱਲੀ ਕਮੇਟੀ ਨੇ ਕੀਤਾ ਐਲਾਨ ਨਵੀਂ ਦਿੱਲੀ, 16 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਦਿੱਲੀ ਦੀਆਂ ਸਮੂਹ ਸਿੰਘ ਸਭਾਵਾਂ ਅਤੇ ਪੰਥਕ ਜਥੇਬੰਦੀਆਂ ਦੀ ਮੀਟਿੰਗ ਦਾ ਉਪਰਾਲਾ ਭਵਿੱਖ ਵਿੱਚ ਕੀਤੇ ਜਾ ਰਹੇ ਪੰਥਕ ਕਾਰਜਾਂ …
Read More »
Punjab Post Daily Online Newspaper & Print Media