ਨਵੀਂ ਦਿੱਲੀ, 15 ਮਈ (ਅੰਮ੍ਰਿਤ ਲਾਲ ਮੰਨਣ) – ਬੰਦੀ ਸਿੱਖਾ ਦੀ ਰਿਹਾਈ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਪਰੀਮ ਕੋਰਟ ਤੱਕ ਮਨੁੱਖੀ ਅਧਿਕਾਰਾਂ ਦਾ ਹਵਾਲਾ ਦਿੰਦੇ ਹੋਏ ਕੀਤੀ ਜਾ ਰਹੀ ਪੈਰਵੀ ਤੇ ਅੱਜ ਕਮੇਟੀ ਦੇ ਸਲਾਹਕਾਰ ਜਸਵਿੰਦਰ ਸਿੰਘ ਜੌਲੀ ਦਾ ਪੱਤਵੰਤੇ ਸਜੱਣਾ ਵੱਲੋਂ ਧੰਨਵਾਦ ਕੀਤਾ ਗਿਆ।ਸਿੱਖ ਸਟੁਡੈਂਟਸ ਫੈਡਰੇਸ਼ਨ ਮਹਿਤਾ ਦੇ ਕੌਮੀ ਮੀਤ ਪ੍ਰਧਾਨ ਗੁਰਮੀਤ ਸਿੰਘ ਫੈਡਰੇਸ਼ਨ ਦੀ ਅਗਵਾਈ ਹੇਠ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਜੀ.ਕੇ ‘ਤੇ ਹਮਲਾ ਕਰਨ ਦੇ ਕੇਸ ਵਿੱਚ ਹਰਵਿੰਦਰ ਸਰਨਾ ਨੂੰ ਕੋਰਟ ਨੇ ਕੀਤੇ ਵਰੰਟ ਜਾਰੀ
ਨਵੀਂ ਦਿੱਲੀ, 15 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ 15 ਨਵੰਬਰ 2012 ਨੂੰ ਹੋਏ ਜਾਨਲੇਵਾ ਹਮਲੇ ਦੇ ਕੇਸ ਵਿੱਚ ਅੱਜ ਅਦਾਲਤ ਵੱਲੋਂ ਸਾਬਕਾ ਕਮੇਟੀ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੂੰ ਵਰੰਟ ਜਾਰੀ ਕੀਤੇ ਗਏ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਸਲਾਹਕਾਰ ਜਸਵਿੰਦਰ ਸਿੰਘ ਜੌਲੀ ਨੇ ਦੱਸਿਆ ਕਿ ਪਟਿਆਲਾ ਹਾਉਸ ਕੋਰਟ ਦੇ …
Read More »ਛੋਟਾ ਘਲੂਘਾਰਾ ਦਿਵਸ ਮੌਕੇ ਗੁ: ਰਕਾਬ ਗੰਜ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਸਮਾਗਮ 17 ਮਈ ਨੂੰ
ਨਵੀਂ ਦਿੱਲੀ, 15 ਮਈ (ਅੰਮ੍ਰਿਤ ਲਾਲ ਮੰਨਣ) – ਸਿੱਖ ਇਤਿਹਾਸ ਵਿੱਚ ਅਠਾਰ੍ਹਵੀਂ ਸਦੀ, ਸ਼ਹੀਦੀ ਸ਼ਤਾਬਦੀ ਵਜੋਂ ਯਾਦ ਕੀਤੀ ਜਾਂਦੀ ਹੈ। ਇਸ ਸਦੀ ਵਿੱਚ ਸਿੱਖਾਂ ਦੀ ਹੋਂਦ ਨੂੰ ਖਤਮ ਕਰਨ ਅਤੇ ਉਨ੍ਹਾਂ ਦਾ ਖੁਰਾ ਖੋਜ ਤਕ ਮਿਟਾ ਦੇਣ ਲਈ ਦੇਸ਼ ਦੇ ਜ਼ਾਲਮ ਹਾਕਮਾਂ ਅਤੇ ਵਿਦੇਸ਼ੀ ਹਮਲਾਵਰਾਂ ਵਲੋਂ ਲਗਾਤਾਰ ਸਿੱਖਾਂ ਵਿਰੁਧ ਸ਼ਿਕਾਰ ਮੁਹਿੰਮਾਂ ਚਲਾਈਆਂ ਗਈਆਂ, ਉਨ੍ਹਾਂ ਦੇ ਸਿਰਾਂ ਦੇ ਮੁਲ ਮੁਕਰੱਰ ਕੀਤੇ …
Read More »’ਸਲੋਕ ਸਹਸਕ੍ਰਿਤੀ’ ਦੀ 3 ਮਈ ਤੋਂ ਅਰੰਭ ਹੋਈ ਲੜੀਵਾਰ ਕਥਾ ਸੰਪਨ
ਨਵੀਂ ਦਿੱਲੀ, 15 ਮਈ (ਅੰਮ੍ਰਿਤ ਲਾਲ ਮੰਨਣ) – ਗੁਰਬਾਣੀ ਦੇ ਪ੍ਰਸਿੱਧ ਵਿਆਖਿਆਕਾਰ ਗਿਆਨੀ ਜਸਵੰਤ ਸਿੰਘ ਪਰਵਾਨਾ ਵਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ‘ਸਲੋਕ ਸਹਸਕ੍ਰਿਤੀ’ ਦੀ 3 ਮਈ ਤੋਂ ਅਰੰਭ ਕੀਤੀ ਗਈ ਲੜੀਵਾਰ ਕੱਥਾ ਦੀ ਸਮਾਪਤੀ ਅੱਜ, 15 ਮਈ ਸ਼ੁਕਰਵਾਰ ਨੂੰ ਹੋਈ।ਇਸ ਮੌਕੇ ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਜ. ਮਨਜੀਤ ਸਿੰਘ ਜੀਕੇ ਵਲੋਂ ਗੁਰਦੁਆਰਾ …
Read More »ਦਿੱਲੀ ਕਮੇਟੀ ਨੇ 6 ਟਰੱਕ ਰਾਹਤ ਸਮੱਗਰੀ ਅਤੇ 5 ਲੱਖ ਦੀ ਸਹਾਇਤਾ ਰਾਸ਼ੀ ਨੇਪਾਲੀ ਸਫੀਰ ਨੂੰ ਸੌਂਪੀ
ਨਵੀਂ ਦਿੱਲੀ, 14 (ਅੰਮ੍ਰਿਤ ਲਾਲ ਮੰਨਣ) – ਨੇਪਾਲ ਵਿੱਚ ਆਈ ਕੁਦਰਤੀ ਕਰੋਪੀ ਦੇ ਪੀੜਤਾਂ ਲਈ 6 ਟ੍ਰਕ ਰਾਹਤ ਸਾਮਗ੍ਰੀ ਅਤੇ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੇਪਾਲ ਦੇ ਸ਼ਫੀਰ ਦੀਪ ਕੁਮਾਰ ਉਪਾਧਏ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸੌਂਪਿਆਂ ਗਿਆ। ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.ਅਤੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ …
Read More »1984 ਸਿੱਖ ਕਤਲੇਆਮ ਪੀੜਤ ਪਰਿਵਾਰਾਂ ਨੇ ਸਹਾਇਤਾ ਰਾਸ਼ੀ ਦੇ ਚੈਕਾਂ ਦੀ ਮੰਗ ਨੂੰ ਲੈ ਕੇ ਸ਼ਾਂਤੀ ਮਾਰਚ
ਨਵੀਂ ਦਿੱਲੀ, 14 (ਅੰਮ੍ਰਿਤ ਲਾਲ ਮੰਨਣ) – 1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਵੱਲੋਂ ਅੱਜ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ ਮੰਤਰ ਤੱਕ ਸ਼ਾਂਤੀ ਮਾਰਚ ਕਢਦੇ ਹੋਏ ਕੇਂਦਰ ਸਰਕਾਰ ਵੱਲੋਂ ਵਿਧਵਾਵਾਂ ਲਈ ਐਲਾਨੀ ਗਈ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਮਿਲਣ ਵਿੱਚ ਹੋ ਰਹੀ ਦੇਰੀ ਦੇ ਖਿਲਾਫ ਆਪਣਾ ਰੋਸ਼ ਪ੍ਰਗਟ ਕੀਤਾ। ਪੀੜਤ ਪਰਿਵਾਰਾਂ ਦੇ ਆਗੂ ਆਤਮਾ ਸਿੰਘ ਲੁਬਾਣਾ ਨੇ ਦਿੱਲੀ ਸਰਕਾਰ …
Read More »ਸੁਪਰੀਮ ਕੋਰਟ ਦੀ ਤਜਵੀਜ਼ ‘ਤੇ ਸਿੱਖ ਕੈਦੀਆਂ ਦੀ ਰਿਹਾਈ ਲਈ ਦਿੱਲੀ ਕਮੇਟੀ ਵੱਲੋਂ ਮਨੁੱਖੀ ਅਧਿਕਾਰ ਕਮੀਸ਼ਨ ਕੋਲ ਜਾਣ ਦਾ ਐਲਾਨ
ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਉਨ੍ਹਾਂ ਦਾ ਹੱਕ – ਜੀ.ਕੇ ਨਵੀਂ ਦਿੱਲੀ, 13 ਮਈ (ਅੰਮ੍ਰਿਤ ਲਾਲ ਮੰਨਣ) – ਜੇਲ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਵੱਖ-ਵੱਖ ਸੂਬਿਆਂ ਦੇ ਵੱਖ-ਵੱਖ ਕਾਨੂੰਨਾਂ ਕਰਕੇ ਪੈਦਾ ਹੋ ਰਹੇ ਅੜਿਕਿਆਂ ਦੇ ਹਟਣ ਦਾ ਰਾਹ ਅੱਜ ਪੱਧਰਾ ਹੋ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੀਗਲ ਸੈਲ ਦੇ ਸਲਾਹਕਾਰ ਜਸਵਿੰਦਰ ਸਿੰਘ …
Read More »ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਤੇ ਵਿਤਕਰਿਆਂ ਦੀ ਕਹਾਣੀ ਬੰਦ ਹੋਵੇ- ਪ੍ਰੋ. ਚੰਦੂਮਾਜਰਾ
ਨਵੀਂ ਦਿੱਲੀ, 13 ਮਈ (ਅੰਮ੍ਰਿਤ ਲਾਲ ਮੰਨਣ) – ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਤੇ ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਨਾਲ ਹੋ ਰਹੇ ਮਤਰੇਈ ਮਾਂ ਵਾਲੇ ਸਲੂਕ ਦੀ ਆਲੋਚਨਾ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਨਾਲ ਵਿਤਕਰਿਆਂ ਦੀ ਕਹਾਣੀ ਬੰਦ ਹੋਵੇ। ਅੱਜ ਇੱਥੇ ਲੋਕ ਸਭਾ ਅੰਦਰ ਜ਼ੀਰੋ ਆਵਰ ਦੌਰਾਨ ਪੰਜਾਬ ਨਾਲ …
Read More »ਬਾਲਾ ਸਾਹਿਬ ਹਸਪਤਾਲ ਦੇ ਅੜਿਕੇ ਨੂੰ ਦੂਰ ਕਰਨ ਦੀ ਦਿੱਲੀ ਕਮੇਟੀ ਨੇ ਸਰਨਾ ਨੂੰ ਕੀਤੀ ਅਪੀਲ
ਪੇਸ਼ਕਸ਼ ਮੰਨਣ ‘ਤੇ 3 ਮਹੀਨਿਆਂ ‘ਚ ਹਸਪਤਾਲ ਸ਼ੁਰੂ ਕਰਨ ਦਾ ਕੀਤਾ ਦਾਅਵਾ ਨਵੀਂ ਦਿੱਲੀ, 11 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੇ ਅੱਜ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੂੰ ਬਾਲਾ ਸਾਹਿਬ ਹਸਪਤਾਲ ਦੇ ਟ੍ਰਸਟ ਨੂੰ ਦਿੱਲੀ ਦੀ ਪਟਿਆਲਾ ਹਾਉਸ ਕੋਰਟ ਵੱਲੋਂ 18 ਅਪ੍ਰੈਲ 2014 ਨੂੰ ਗੈਰ ਕਾਨੂੰਨੀ ਘੋਸ਼ਿਤ ਕਰਣ ਦੇ ਖਿਲਾਫ ਦਿੱਲੀ …
Read More »ਸ੍ਰੀ ਅਨੰਦਪੁਰ ਸਾਹਿਬ ਦੇ 350ਵੇਂ ਸਥਾਪਨਾ ਦਿਵਸ ਮੌਕੇ ਮਿਲੀ ਸੇਵਾ ਦਿੱਲੀ ਦੇ ਸਿੱਖਾਂ ਦਾ ਧੰਨਭਾਗ- ਪੱਪੂ, ਰਾਣਾ
ਨਵੀਂ ਦਿੱਲੀ, 11, ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਾਇੰਟ ਸਕਤੱਰ ਸ. ਅਮਰਜੀਤ ਸਿੰਘ ਪੱਪੂ ਅਤੇ ਸੀਨੀਅਰ ਮੈਂਬਰ ਸ. ਪਰਮਜੀਤ ਸਿੰਘ ਰਾਣਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ-ਛੋਹ ਪ੍ਰਾਪਤ ਧਰਤੀ ਸ੍ਰੀ ਅਨੰਦਪੁਰ ਸਾਹਿਬ ਦੀ ਸਥਾਪਨਾ ਦੀ 350ਵੀਂ ਵਰ੍ਹੇ-ਗੰਢ ਦੇ ਮੌਕੇ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਸਫੈਦੀ-ਕਰਣ ਦੀ ਸੇਵਾ ਦਿੱਲੀ …
Read More »
Punjab Post Daily Online Newspaper & Print Media