ਨਵੀਂ ਦਿੱਲੀ, 10 ਮਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਗੁਰੂਦੇਵ ਰਾਬਿੰਦਰ ਨਾਥ ਟੈਗੋਰ ਦੀ ਕਵਿਤਾ ‘ਤੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਗਰੀਬਾਂ ਨੂੰ ਸਹਾਰੇ ਦੀ ਲੋੜ ਨਹੀਂ ਸ਼ਕਤੀ ਦੀ ਲੋੜ ਹੈ। ਉਨਾਂ੍ਹ ਨੇ ਅੱਜ ਕੋਲਕਾਤਾ ਵਿੱਚ 3 ਸਮਾਜਿਕ ਸੁਰੱਖਿਆ ਸਕੀਮਾਂ ਦੇ ਲਾਂਚ ਮੌਕੇ ਉਤੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਕੀਮਾਂ ਦੇਸ਼ ਭਰ ਵਿੱਚ 115 ਥਾਵਾਂ ਉਤੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਟਿਊਸ਼ਨ ਫੀਸ ‘ਚ ਛੋਟ ਲਈ ਅੰਮ੍ਰਿਤਧਾਰੀ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ 15 ਨੂੰ
ਨਵੀਂ ਦਿੱਲੀ, 11 (ਅੰਮ੍ਰਿਤ ਲਾਲ ਮੰਨਣ) – ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਰੀ ਇੱਕ ਪ੍ਰੈਸ ਬਿਆਨ ਅਨੁਸਾਰ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਪੜ੍ਹਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਟਿਊਸ਼ਨ ਫੀਸ ਵਿੱਚ ਦਿੱਤੀ ਜਾ ਰਹੀ ਛੋਟ ਨੂੰ ਸਾਰਥਕਤਾ ਪ੍ਰਦਾਨ ਕਰਨ ਲਈ, ਫੀਸ ਵਿੱਚ ਛੋਟ ਦੇ ਇਛੁਕ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲੈਣ ਦਾ ਫੈਸਲਾ ਕੀਤਾ ਗਿਆ ਹੈ।ਪ੍ਰੈਸ …
Read More »ਸ੍ਰੀ ਆਨੰਦਪੁਰ ਸਾਹਿਬ ਨਗਰ ਨੂੰ ਰੰਗਣ ਦੀ ਦਿੱਲੀ ਕਮੇਟੀ ਨੇ ਕੀਤੀ ਸ਼ੁਰੁਆਤ
350 ਸਾਲਾਂ ਸਥਾਪਨਾ ਸਮਾਗਮਾਂ ਨੂੰ ਮਨਾਉਣ ਤੋਂ ਪਹਿਲਾਂ ਰੰਗਾਈ ਸੇਵਾ ਸਭ ਤੋਂ ਵੱਡੀ ਸੇਵਾ – ਜੀ.ਕੇ ਨਵੀਂ ਦਿੱਲੀ, 9 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਆਨੰਦਪੁਰ ਸਾਹਿਬ ਨਗਰ ਦੀ ਰੰਗਾਈ ਦੀ ਸੇਵਾ ਦੀ ਆਰੰਭਤਾ ਅਰਦਾਸ ਉਪਰੰਤ ਕੀਤੀ ਗਈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮਲ੍ਹ ਸਿੰਘ ਨੇ ਅਰਦਾਸ ਕਰਨ ਉਪਰੰਤ ਮਸ਼ੀਨੀ ਗਨ …
Read More »ਸਿੱਖਾਂ ਨੂੰ ਇਨਸਾਫ ਅਤੇ ਮੁਆਵਜ਼ਾ ਦੇਣਾ ਸਰਕਾਰਾਂ ਦਾ ਫਰਜ਼ ਹੈ ਨਾ ਕਿ ਅਹਿਸਾਨ – ਜੀ.ਕੇ
ਦਿੱਲੀ ਕਮੇਟੀ ਨੇ ਕੇਜਰੀਵਾਲ ਤੇ ਮੋਦੀ ਸਰਕਾਰ ਨੂੰ 1984 ‘ਤੇ ਸਿਆਸਤ ਨਾ ਕਰਨ ਦੀ ਕੀਤੀ ਅਪੀਲ ਨਵੀਂ ਦਿੱਲੀ, 9 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਸਿੱਖ ਕਤਲੇਆਮ ਦੇ ਕੇਸਾ ਦੀ ਜਾਂਚ ਅਤੇ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇਣ ਵਿਚ ਦਿੱਲੀ ਅਤੇ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਦੇਰੀ ਨੂੰ ਇਨਸਾਫ ਪ੍ਰਾਪਤੀ ਦੀ ਉਮੀਦਾ ਨੂੰ …
Read More »ਕਿਸ਼ਤਵਾੜ ਹਮਲੇ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ
ਜੀ.ਕੇ ਨੇ ਰਾਜਨਾਥ ਅਤੇ ਮੁਫ਼ਤੀ ਨੂੰ ਪੱਤਰ ਭੇਜ ਕੇ ਮੰਗਾ ਨਾ ਮਨਣ ‘ਤੇ ਸੰਘਰਸ਼ ਦੀ ਦਿੱਤੀ ਚੇਤਾਵਨੀ ਨਵੀਂ ਦਿੱਲੀ, 8 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਦਿਨੀ ਜੰਮੂ ਕਸ਼ਮੀਰ ਦੇ ਕਿਸ਼ਤਵਾੜ ਵਿਖੇ ਕੁਝ ਹਿੰਦੂ ਕਟੱੜਪੰਥੀਆਂ ਵੱਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ‘ਤੇ ਕਬਜਾ ਕਰਨ ਦੀ ਘਟਨਾ ਨੂੰ ਮੰਦਭਾਗਾ ਦੱਸਦੇ ਹੋਏ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ …
Read More »ਸ੍ਰੀ ਆਨੰਦਪੁਰ ਸਾਹਿਬ ਨਗਰ ਦੀ ਸਥਾਪਨਾ ਸਮਾਗਮਾਂ ਲਈ ਦਿੱਲੀ ਕਮੇਟੀ ਵੱਲੋਂ ਮੀਟਿੰਗ
ਨਵੀਂ ਦਿੱਲੀ, 8 ਮਈ (ਅੰਮ੍ਰਿਤ ਲਾਲ ਮੰਨਣ) – ਸ੍ਰੀ ਆਨੰਦਪੁਰ ਸਾਹਿਬ ਨਗਰ ਦੇ 350 ਸਾਲਾਂ ਸਥਾਪਨਾ ਦਿਵਸ ਮੌਕੇ ਨਗਰ ਦੀ ਪੁਤਾਈ ਦੀ ਸੇਵਾ ਦੀ ਆਰੰਭਤਾ 9 ਮਈ ਨੂੰ ਅਰਦਾਸ ਉਪਰੰਤ ਕੀਤੀ ਜਾਵੇਗੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਸੰਤ ਸਮਾਜ, ਪੰਥਕ ਜਥੇਬੰਦੀਆਂ ਅਤੇ ਪੱਤਵੰਤੇ ਸੱਜਣਾ ਨਾਲ ਹੋਈ ਮੀਟਿੰਗ ਦੋੌਰਾਨ ਇਹ ਅਹਿਮ ਫੈਸਲਾ ਲਿਆ ਗਿਆ। …
Read More »ਕਿਸਾਨਾਂ ਨੂੰ ਕਣਕ ‘ਤੇ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ-ਪ੍ਰੋ. ਚੰਦੂਮਾਜਰਾ
ਨਵੀਂ ਦਿੱਲੀ, 7 ਮਈ (ਅੰਮ੍ਰਿਤ ਲਾਲ ਮੰਨਣ) – ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਸਾਨਾਂ ਨੂੰ ਕਣਕ ‘ਤੇ 200/-ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਕੀਤੀ ਹੈ। ਸਦਨ ਅੰਦਰ ਜ਼ੀਰੋ ਆਵਰ ਦੌਰਾਨ ਕਿਸਾਨਾਂ ਲਈ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਹੋਇਆਂ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ, ਹਰਿਆਣਾ ਤੇ ਕਣਕ …
Read More »ਪਾਕਿਸਤਾਨ ਕਮੇਟੀ ਦੀ ਆੜ ਵਿੱਚ ਸਰਨਾ ਭਰਾ ਪੰਥ ਨੂੰ ਕਮਜ਼ੋਰ ਨਾ ਕਰਨ
ਨਵੀਂ ਦਿੱਲੀ, 6 ਮਈ (ਅੰਮ੍ਰਿਤ ਲਾਲ ਮੰਨਣ) – ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਂ ਅਤੇ ਹਵਾਲੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵੱਲੋਂ ਕੀਤੀ ਜਾ ਰਹੀ ਕੌਝੀ ਸਿਆਸਤ ਨੂੰ ਦਿੱਲੀ ਕਮੇਟੀ ਨੇ ਮੰਦਭਾਗਾ ਦੱਸਿਆ ਹੈ। ਕਮੇਟੀ ਦੇ ਕਾਰਜਕਾਰੀ ਮੀਡੀਆ ਸਲਾਹਕਾਰ ਪਰਮਿੰਦਰ ਪਾਲ ਸਿੰਘ ਨੇ ਸਰਨਾ ਭਰਾਵਾਂ ਵੱਲੋਂ ਪਾਕਿਸਤਾਨ ਕਮੇਟੀ ਦੀ ਆੜ ਵਿੱਚ ਕੌਮ …
Read More »ਐਨ.ਸੀ.ਆਰ ਦੀਆਂ ਸੰਗਤਾਂ ਵੱਲੋਂ ਦਿੱਲੀ ਕਮੇਟੀ ਪ੍ਰਬੰਧਕਾਂ ਸਨਮਾਨ
ਨਵੀਂ ਦਿੱਲੀ, 6 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਧਾਰਮਿਕ, ਕੌਮੀ ਅਤੇ ਸਮਾਜਿਕ ਕਾਰਜਾਂ ਲਈ ਕਮੇਟੀ ਪ੍ਰਬੰਧਕਾਂ ਦਾ ਸਨਮਾਨ ਸੁਰਿਆ ਨਗਰ, ਗਾਜਿਆਬਾਦ ਵਿਖੇ ਕੀਤਾ ਗਿਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਗਾਜੀਆਬਾਦ ਦੀਆਂ ਸੰਗਤਾਂ ਨੂੰ ਸੰਬੋਧਿਤ ਕਰਦੇ ਹੋਏ ਦਿੱਲੀ ਕਮੇਟੀ ਵੱਲੋਂ ਕੀਤੇ ਜਾ ਰਹੇ ਸਮੂਹ ਕਾਰਜਾਂ ਤੋਂ ਜਾਣੂੰ ਕਰਵਾਇਆ। ਨੋਇਡਾ ਅਤੇ ਗਾਜੀਆਬਾਦ …
Read More »ਬਾਲੀਵੱਡ ਕਲਾਕਾਰ ਸਲਮਾਨ ਖਾਨ ਨੂੰ ਪੰਜ ਸਾਲ ਦੀ ਕੈਦ ਤੇ 25 ਹਜ਼ਾਰ ਜੁਰਮਾਨਾ
13 ਸਾਲ ਬਾਅਦ ਆਏ ਫੈਸਲੇ ‘ਚ ਮੁੰਬਈ ਸੈਸ਼ਨ ਕੋਰਟ ਨੇ ਹਿੱਟ ਐਂਡ ਰਨ ਮਾਮਲੇ ‘ਚ ਦਿੱਤਾ ਦੋਸ਼ੀ ਕਰਾਰ ਮੁੰਬਈ, 6 ਮਈ (ਪ.ਪ.ਬ) – ਹਿੱਟ ਐਂਡ ਰਨ ਮਾਮਲੇ ਵਿੱਚ 13 ਸਾਲ ਬਾਅਦ ਆਏ ਫੈਸਲੇ ‘ਚ ਬਾਲੀਵੱਡ ਕਲਾਕਾਰ ਸਲਮਾਨ ਖਾਨ ਨੂੰ ਮੁੰਬਈ ਦੀ ਮਾਨਯੋਗ ਸ਼ੈਸ਼ਨ ਕੋਰਟ ਨੇ ਪੰਜ ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ।ਅੱਜ ਸ਼ੈਸ਼ਨ ਕੋਰਟ …
Read More »
Punjab Post Daily Online Newspaper & Print Media