Wednesday, March 25, 2026

ਰਾਸ਼ਟਰੀ / ਅੰਤਰਰਾਸ਼ਟਰੀ

ਮੁੰਬਈ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਕਮੇਟੀ ਨੂੰ ਨੇਪਾਲ ਰਾਹਤ ਲਈ 11 ਲੱਖ ਦਾ ਚੈਕ

ਨਵੀਂ ਦਿੱਲੀ, 5 ਮਈ (ਅੰਮ੍ਰਿਤ ਲਾਲ ਮੰਨਣ) – ਨੇਪਾਲ ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਜੰਗੀ ਪੱਧਰੀ ਰਾਹਤ ਕਾਰਜਾਂ ਲਈ ਸਮਾਜਿਕ ਜਥੇਬੰਦੀਆਂ ਵੱਲੋਂ ਦਿੱਤੇ ਜਾ ਹਰੇ ਸਹਿਯੋਗ ੱਚ ਅੱਜ ਵੱਡਾ ਇਜਾਫਾ ਹੋਇਆ। ਮੁੰਬਈ ਦੇ ਪੱਤਵੰਤੇ ਸਿੱਖਾਂ ਦੀਆਂ ਕਈ ਜਥੇਬੰਦੀਆਂ ਵੱਲੋਂ ਅੱਜ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕਰਦੇ ਹੋਏ 11 …

Read More »

ਦਿੱਲੀ ਕਮੇਟੀ ਨੇ ਮਨਾਇਆ ਸ੍ਰੀ ਗੁਰੁ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ

ਨਵੀਂ ਦਿੱਲੀ, 5 ਮਈ (ਅੰਮ੍ਰਿਤ ਲਾਲ ਮੰਨਣ) – ਨਿਮਰਤਾ ਦੇ ਪੂੰਜ ਤੀਜੇ ਸਤਿਗੁਰੂ ਸ੍ਰੀ ਗੁਰੁ ਅਮਰਦਾਸ ਜੀ ਦਾ ਪ੍ਰਕਾਸ਼ ਪੂਰਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਮਨਾਇਆ ਗਿਆ। ਦਿੱਲੀ ਕਮੇਟੀ ਦੇ ਹਜ਼ੁਰੀ ਰਾਗੀ ਜਥੇ ਭਾਈ ਅਜੀਤ ਸਿੰਘ ਮਨਜੀਤ ਸਿੰਘ, ਭਾਈ ਸਤਿੰਦਰ ਸਿੰਘ ਜੀ ਸਰਤਾਜ ਤੇ ਭਾਈ ਲਖਬੀਰ ਸਿੰਘ ਜੀ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ …

Read More »

ਸਕੂਲੀ ਬੱਚਿਆਂ ਨੇ ਬ੍ਰਿਧ ਆਸ਼ਰਮ ‘ਚ ਪ੍ਰਕਾਸ਼ ਪੁਰਬ ਮਨਾਇਆ

ਨਵੀਂ ਦਿੱਲੀ, 5 ਮਈ (ਅੰਮ੍ਰਿਤ ਲਾਲ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੇ 27 ਬੱਚਿਆਂ ਅਤੇ 2 ਅਧਿਆਪਕਾ ਦੇ ਇਕ ਵਫਦ ਨੇ ਬ੍ਰਿਧ ਆਸ਼ਰਮ ੱਚ ਰਹਿ ਰਹੇ ਬਜ਼ੂਰਗਾ ਦੇ ਨਾਲ ਸ੍ਰੀ ਗੁਰੁ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬ੍ਰਿਧ ਆਸ਼ਰਮ ਗੁਰੂਨਾਨਕ ਸੁੱਖਸ਼ਾਲਾ, ਰਾਜਿੰਦਰ ਨਗਰ ਵਿਖੇ ਪੁੱਜੇ ਬੱਚਿਆਂ …

Read More »

ਨੇਪਾਲੀ ਪ੍ਰਧਾਨ ਮੰਤਰੀ ਨੇ ਦਿੱਲੀ ਕਮੇਟੀ ਦਾ ਕੀਤਾ ਧੰਨਵਾਦ

ਨਵੀਂ ਦਿੱਲੀ, 4 ਮਈ (ਅੰਮ੍ਰਿਤ ਲਾਲ ਮੰਨਣ) – ਨੇਪਾਲ ਦੇ ਪ੍ਰਧਾਨ ਮੰਤਰੀ ਸੁਸ਼ੀਲ ਕੋਇਰਾਲਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਦਾ ਦੌਰਾਨ ਕੀਤੀ ਜਾ ਰਹੀ ਸੇਵਾ ਦਾ ਧੰਨਵਾਦ ਕੀਤਾ ਹੈ।ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦਾ ਫੋਨ ਤੇ ਧੰਨਵਾਦ ਕਰਨ ਦੌਰਾਨ ਕੋਇਰਾਲਾ ਨੇ ਨੇਪਾਲ ਦੇ ਇਤਿਹਾਸ ਵਿੱਚ 80 ਸਾਲ ਤੋਂ ਬਾਅਦ ਇਸ ਤਰ੍ਹਾਂ ਦਾ ਭੁਚਾਲ ਆਉਣ ਦੀ ਵੀ …

Read More »

ਹਸਤ ਲਿੱਖਤ ਸਰੂਪ ਦਿੱਲੀ ਪੁੱਜਣ ‘ਤੇ ਕਮੇਟੀ ਵੱਲੋਂ ਨਿੱਘਾ ਸਵਾਗਤ

ਨਵੀਂ ਦਿੱਲੀ, 4 ਮਈ (ਅੰਮ੍ਰਿਤ ਲਾਲ ਮੰਨਣ) – ਕਾਨਪੁਰ ਦੇ ਭਾਈ ਹਰਿੰਦਰ ਸਿੰਘ ਵੱਲੋ ਉਤਾਰਾ ਕੀਤੇ ਗਏ ਹਸਤ ਲਿਖਤ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦਾ ਨਗਰ ਕੀਰਤਨ ਦੀ ਸ਼ਕਲ ਵਿੱਚ ਗੁਰਦੁਆਰਾ ਮਜਨੂ ਟਿੱਲਾ ਸਾਹਿਬ ਪੁਜਣ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ …

Read More »

ਅੱਜ ਦੇ ਯੂਗ ਵਿੱਚ ਵੀ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੇ ਸਿਧਾਂਤਾ ਦੀ ਪ੍ਰਮਾਣਿਕਤਾ ਬਰਕਰਾਰ – ਜੀ. ਕੇ

ਸ਼ਬਦ ਗੁਰੁੂ ਦੇ ਸਮਾਜਿਕ ਅਤੇ ਧਾਰਮਿਕ ਪੈਰੋਕਾਰਾਂ ‘ਤੇ ਦਿੱਲੀ ਕਮੇਟੀ ਨੇ ਕਰਵਾਇਆ ਸੈਮੀਨਾਰ ਨਵੀਂ ਦਿੱਲੀ, 4 ਮਈ (ਅੰਮ੍ਰਿਤ ਲਾਲ ਮੰਨਣ) – ਇੰਟਰਨੈਸ਼ਨਲ ਸੈਂਟਰ ਫੋਰ ਸਿੱਖ ਸਟਡੀਜ਼ ਵੱਲੋਂ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੇ ਸਮਾਜਿਕ ਅਤੇ ਧਾਰਮਿਕ ਸਰੋਕਾਰਾਂ ਬਾਰੇ ਸੈਮੀਨਾਰ ਕਰਵਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਤੇ ਖੋਜ ਕਰਨ ਦੇ ਇਸ ਅਦਾਰੇ ਵੱਲੋਂ ਪੰਜਾਬੀ ਯੂਨਿਵਰਸਿਟੀ ਪਟਿਆਲਾ ਦੇ ਪ੍ਰੋ. …

Read More »

ਮਾਸੂਮ ਬੱਚੀਆਂ ਦੀ ਇੱਜ਼ਤ ਨਾਲ ਖਿਲਵਾੜ ਤੇ ਹੱਤਿਆਵਾਂ ਪੰਜਾਬੀਆਂ ਖਾਸਕਰ ਸਿੱਖਾਂ ਲਈ ਸ਼ਰਮਨਾਕ – ਜਸਟਿਸ ਸੋਢੀ

ਨਵੀਂ ਦਿੱਲੀ, 3 ਮਈ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿੱਚ ਬਲਾਤਕਾਰ, ਭ੍ਰਿਸ਼ਟਾਚਾਰ ਅਤੇ ਹਿੰਸਕ ਘਟਨਾਵਾਂ ਵਿੱਚ ਲਗਾਤਾਰ ਹੋੋ ਰਹੇ ਵਾਧੇ ਪੁਰ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਦਿੱਲੀ ਹਾਈਕੋਰਟ ਦੇ ਸਾਬਕਾ ਜੱਜ ਜਸਟਿਸ ਆਰ ਐਸ ਸੋਢੀ ਨੇ ਕਿਹਾ ਕਿ ਪੰਜਾਬ ਵਿੱਚ ਬਲਾਤਕਾਰ ਅਤੇ ਮਾਸੂਮ ਕੁੜੀਆਂ ਦੀਆਂ ਹੱਤਿਆਵਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਨੂੰ, ਇਹ ਆਖ ਕੇ ਨਜ਼ਰ-ਅੰਦਾਜ਼ ਨਹੀਂ ਕੀਤਾ ਜਾ ਸਕਦਾ ਕਿ ਦੇਸ਼ …

Read More »

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਵਲੋਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਦਾ ਸਨਮਾਨ

ਨਵੀਂ ਦਿੱਲੀ, 3 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੇ ਗੁਰਉਪਦੇਸ਼ ਪ੍ਰਿੰਟਰਸ ਦੇ ਸੁਪ੍ਰਿੰਟੈਂਡੈਂਟ ਵਜੋਂ ਸ. ਸੁਖਵੰਤ ਸਿੰਘ ਅਤੇ ਗੁਰਦੁਆਰਾ ਕਮੇਟੀ ਦੇ ਧਰਮ ਪ੍ਰਚਾਰ ਵਿਭਾਗ ਵਿੱਚ ਬੀਬੀ ਜਸਵਿੰਦਰ ਕੌਰ ਵਲੋਂ ਲੰਬਾ ਸਮਾਂ ਸੇਵਾ ਨਿਭਾਉਣ ਉਪਰੰਤ ਸੇਵਾ-ਮੁਕਤ ਹੋਣ ‘ਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜ. ਮਨਜੀਤ ਸਿੰਘ ਜੀ. ਕੇ ਵਲੋਂ ਗੁਰਦੁਆਰਾ ਕਮੇਟੀ ਦੇ ਜਾਇੰਟ ਸਕਤੱਰ ਸ. …

Read More »

ਬਾਦਲ ਦੀ ਸੁਚੱਜੀ ਸੋਚ ਸਦਕਾ ਸਿੱਖਾਂ ਦਾ ਸੰਸਾਰ ਵਿੱਚ ਮਾਣ ਵਧਿਆ – ਪੱਪੂ

ਨਵੀਂ ਦਿੱਲੀ, 3 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੁਆਇੰਟ ਸਕੱਤਰ ਅਮਰਜੀਤ ਸਿੰਘ ਪੱਪੂ ਨੇ ਪੰਜਾਬ ਦੇ ਉਪ ਮੁੱਖਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨੇਪਾਲ ਵਿੱਚ ਆਈ ਬਿਪਤਾ ਦੌਰਾਨ ਦਿੱਲੀ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਨੂੰ ਦਿੱਤੀਆਂ ਗਈਆਂ ਜ਼ਰੂਰੀ ਹਿਦਾਇਤਾਂ ਨੂੰ ਬਾਦਲ ਦੀ ਦੂਰਦਰਸ਼ੀ ਸੋਚ ਦੱਸਿਆ ਹੈ। ਦੋਹਾਂ ਕਮੇਟੀਆਂ ਵੱਲੋਂ ਨੇਪਾਲ …

Read More »

ਸਮਾਜ ਤੇ ਮਨੁੱਖਤਾ ਦੀ ਸੇਵਾ ਲਈ ਕੌਮ ਵਚਨਬੱਧ- ਕਾਲਕਾ

ਨਵੀਂ ਦਿੱਲੀ, 2 ਮਈ (ਅੰਮ੍ਰਿਤ ਲਾਲ ਮੰਨਣ) – ਹੈਲਪਿੰਗ ਹੈਂਡ ਚੈਰੀਟੇਬਲ ਟ੍ਰੱਸਟ ਵੱਲੋਂ ਨੇਪਾਲ ਦੇ ਬਿਪਤਾ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਰਾਸ਼ਨ, ਦਵਾਈਆਂ ਅਤੇ ਪਾਣੀ ਦੀਆਂ ਬੋਤਲਾਂ ਆਦਿਕ ਲਗਭਗ ਇਕ ਟਨ ਰਾਹਤ ਸਾਮਗ੍ਰੀ ਨਿਜੀ ਗਡੀਆਂ ਰਾਹੀਂ ਭੇਜੀ ਗਈ ਹੈ। ਕਮੇਟੀ ਦੇ ਸਾਬਕਾ ਜੁਆਇੰਟ ਸਕੱਤਰ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ ਤੇ ਕਮੇਟੀ ਮੈਂਬਰ ਕੁਲਵੰਤ …

Read More »