Wednesday, March 25, 2026

ਰਾਸ਼ਟਰੀ / ਅੰਤਰਰਾਸ਼ਟਰੀ

ਸਿੱਖ ਕੌਮ ਦੇਸ਼ ਤੇ ਕੌਮ ਉਪਰ ਆਈ ਬਿਪਤਾ ਸਮੇਂ ਸਭ ਕੁੱਝ ਵਾਰਨ ਨੂੰ ਹਮੇਸ਼ਾ ਤਿਆਰ ਰਹੀ

ਨਵੀਂ ਦਿੱਲੀ, 2 ਮਈ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਸ੍ਰੀ ਗੁਰੁੂ ਸਿੰਘ ਸਭਾ ਗ੍ਰੇਟਰ ਕੈਲਾਸ਼ ਪਾਰਟ-1 (ਪਹਾੜੀ ਵਾਲਾ) ਦੇ ਪ੍ਰਬੰਧਕਾਂ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੇਪਾਲ ਵਿੱਚ ਆਏ ਜਲਜਲੇ ਦੇ ਪ੍ਰਭਾਵਿਤ ਲੋਕਾਂ ਤੱਕ ਮਦਦ ਪਹੁੰਚਾਉਣ ਵਾਸਤੇ ਲਗਭਗ 5 ਟਨ ਰਾਹਤ ਸਾਮਗ੍ਰੀ ਇਕ ਟ੍ਰਕ ਰਾਹੀਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਭੇਜੀ ਗਈ ਹੈ। ਇਸ ਸਾਮਗ੍ਰੀ ਵਿੱਚ ਆਟਾ,ਚਾਵਲ, ਦਾਲ, ਅਚਾਰ, ਸੁੱਕਾ …

Read More »

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਂਸਲਰ ਡਿੰਪਲ ਚੱਡਾ ਨੇ ਲਗਾਇਆ ਵਿਸ਼ਾਲ ਜਨਤਾ ਦਰਬਾਰ

ਨਵੀਂ ਦਿੱਲੀ, 1 ਮਈ (ਅੰਮ੍ਰਿਤ ਲਾਲ ਮੰਨਣ) – ਵਾਰਡ ਨੰ. 115 ਖੇਤਰ ਵਿਖੇ ਕੌਂਸਲਰ ਅਤੇ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਨੇਤਾ ਸ਼੍ਰੀ ਡਿੰਪਲ ਚੱਡਾ ਵੱਲੋਂ ਸੀ ਬਲਾਕ ਕਮਯੂਨਿਟੀ ਸੈਂਟਰ ਵਿਖੇ ਵਿਸ਼ਾਲ ਜਨਤਾ ਦਰਬਾਰ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਵਾਰਡ ਨਿਵਾਸੀ, ਆਰ ਡਬਲਿਊ ਏ, ਸਮਾਜਿਕ ਅਤੇ ਧਾਰਮਿਕ ਅਦਾਰਿਆਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀ ਸਮਸਿਆਵਾਂ ਦਾ ਤੁਰੰਤ ਹਲ ਕੱਢਣ ਲਈ ਬੁਲਾਇਆ …

Read More »

ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਪ੍ਰਚੰਡ ਨੇ ਦਿੱਲੀ ਕਮੇਟੀ ਦੇ ਲੰਗਰ ਕੈਂਪ ਦਾ ਲਿਆ ਜਾਇਜ਼ਾ

ਨਵੀਂ ਦਿੱਲੀ, 1 ਮਈ (ਅੰਮ੍ਰਿਤ ਲਾਲ ਮੰਨਣ) – ਨੇਪਾਲ ਦੇ ਖੋਖਣਾ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਏ ਗਏ ਲੰਗਰ ਕੈਂਪ ਦਾ ਜਾਇਜ਼ਾ ਅੱਜ ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਨੇਪਾਲ ਦੀ ਯੂਨਾਇਟਿਡ ਕਮਿਯੂਨਿਸਟ ਪਾਰਟੀ ਦੇ ਸੀਨੀਅਰ ਆਗੂ ਪੁਸ਼ਪ ਕੁਮਾਰ ਦਹਿਲ (ਪ੍ਰਚੰਡ) ਨੇ ਲੈਂਦੇ ਹੋਏ ਸਿੱਖਾਂ ਵੱਲੋਂ ਜਲਜਲੇ ਦੇ ਸ਼ਿਕਾਰ ਨੇਪਾਲੀ ਲੋਕਾਂ ਦੀ ਕੀਤੀ ਜਾ ਰਹੀ ਮਦਦ ਦੀ ਸ਼ਲਾਘਾ …

Read More »

ਪਾਕਿਸਤਾਨ ਦੇ ਗੁਰੂਧਾਮਾਂ ਦੀ ਬੇਹਤਰੀ ਲਈ ਦਿੱਲੀ ਕਮੇਟੀ ਕਰੇਗੀ ਪੂਰਣ ਸਹਿਯੋਗ – ਜੀ.ਕੇ

ਆਪਣੇ ਬੱਜਰ ਗੁਨਾਹਾਂ ਨੂੰ ਛੁਪਾਉਣ ਲਈ ਕਾਰ ਸੇਵਾ ਨੂੰ ਢਾਲ ਵੱਜੋਂ ਵਰਤਦੇ ਨੇ ਸਰਨਾ ਭਰਾ – ਸਿਰਸਾ ਨਵੀਂ ਦਿੱਲੀ, 1 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਦੋ ਦਿਨ ਦੇ ਪਾਕਿਸਤਾਨ ਦੌਰੇ ਨੂੰ ਸਫਲ ਦੱਸਦੇ ਹੋਏ ਇਸ ਬਾਰੇ ਵਿੱਚ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ …

Read More »

ਨੇਪਾਲ ਦੇ ਭੂਚਾਲ ਪ੍ਰਭਾਵਿਤ ਦੋ ਪਿੰਡਾਂ ਵਿੱਚ ਦਿੱਲੀ ਕਮੇਟੀ ਵੱਲੋਂ ਲੰਗਰ ਕੈਂਪ ਸ਼ੁਰੂ

ਨਵੀਂ ਦਿੱਲੀ, 30 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੇਪਾਲ ਵਿੱਚ ਕਾਠਮੰਡੂ ਦੇ ਨੇੜੇ ਦੇ ਦੋ ਪਿੰਡਾਂ ਵਿੱਚ ਲੰਗਰ ਪਕਾਉਣ ਅਤੇ ਛਕਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਕਮੇਟੀ ਦੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਪੁਨੀਤ ਸਿੰਘ ਚੰਢੋਕ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਠਮੰਡੂ ਸ਼ਹਿਰ ਤੋਂ ਉਤਰ ਵੱਲ 25 ਕਿਲੋਮੀਟਰ ਦੂਰ ਪਿੰਡ ਸ਼ੰਖੂ …

Read More »

ਭਾਈ ਪਿਆਰਾ ਸਿੰਘ ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਹੋਏ ਸੇਵਾ-ਮੁਕਤ

ਨਵੀਂ ਦਿੱਲੀ, 30 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗ੍ਰੰਥੀ ਅਤੇ ਹੈੱਡ ਗ੍ਰੰਥੀ ਵਜੋਂ ਲੰਬਾ ਸਮਾਂ ਸੇਵਾ ਨਿਭਾਉਣ ਉਪਰੰਤ ਭਾਈ ਪਿਆਰਾ ਸਿੰਘ ਅੱਜ ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਸੇਵਾ-ਮੁਕਤ ਹੋਏ।ਇਸ ਮੌਕੇ ਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ ਵਲੋਂ ਗੁਰਦੁਆਰਾ ਬੰਗਲਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ. ਹਰਦੇਵ ਸਿੰਘ ਧਨੋਆ …

Read More »

ਦਿੱਲੀ ਕਮੇਟੀ ਵੱਲੋਂ ਨੇਪਾਲ ਵਿੱਚ ਲੰਗਰ ਸ਼ੁਰੂ ਕਰਨ ਦੀ ਤਿਆਰੀਆਂ ਮੁਕੰਮਲ

ਨਵੀਂ ਦਿੱਲੀ, 29 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੇਪਾਲ ਵਿੱਚ ਆਏ ਭੁਚਾਲ ਦੇ ਪੀੜਤਾਂ ਦੀ ਮਦਦ ਲਈ ਜੰਗੀ ਪੱਧਰ ‘ਤੇ ਕੀਤੇ ਰਹੇ ਕਾਰਜਾਂ ਵਿੱਚ ਹੁਣ ਸਮਾਜਿਕ ਜਥੇਬੰਦੀਆਂ ਵੀ ਖੁੱਲ ਕੇ ਨਾਲ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਜੁਆਇੰਟ ਸਕੱਤਰ ਅਮਰਜੀਤ ਸਿੰਘ ਪੱਪੂ ਨੇ ਕਿਹਾ ਕਿ ਦਿੱਲੀ ਕਮੇਟੀ ਦੇ …

Read More »

ਬਾਦਲ ਵੱਲੋਂ ਚੁੱਕੇ ਗਏ ਪੰਥਕ ਅਤੇ ਪੰਜਾਬ ਦੇ ਮਸਲਿਆਂ ਤੇ ਸਰਨਿਆਂ ਦੀ ਬਿਆਨਬਾਜ਼ੀ ਬੇਲੋੜੀ – ਕਾਲਕਾ

ਨਵੀਂ ਦਿੱਲੀ, 29 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਬੀਤੇ ਦਿਨੀ ਦਿੱਲੀ ਵਿਖੇ ਖਾਲਸਾ ਪੰਥ ਦੀ ਮਾਣ-ਮਰਿਯਾਦਾ ਨੂੰ ਕਾਇਮ ਰੱਖਣ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੀਤੀ ਗਈ ਅਪੀਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਦਿੱਲੀ ਕਮੇਟੀ ਨੇ ਮੰਦਭਾਗਾ ਅਤੇ ਬੇਲੋੜਾ …

Read More »

ਚੰਡੀਗੜ੍ਹ ਪੰਜਾਬ ਦੇ ਹਵਾਲੇ ਕਰ ਕੇ ਪੰਜਾਬੀਆਂ ਨੂੰ ਇਨਸਾਫ਼ ਦਿੱਤਾ ਜਾਵੇ – ਪ੍ਰੋ. ਚੰਦੂਮਾਜਰਾ

ਨਵੀਂ ਦਿੱਲੀ, 28 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਚੰਡੀਗੜ੍ਹ ਪੰਜਾਬ ਦੇ ਹਵਾਲੇ ਕਰ ਕੇ ਪੰਜਾਬੀਆਂ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਕਾਲੀ ਸੂਚੀ ਖ਼ਤਮ ਕਰ ਕੇ ਪੰਜਾਬੀਆਂ ਤੇ ਸਿੱਖਾਂ ਨਾਲ ਹੋਏ ਵਿਤਕਰਿਆਂ ਨੂੰ ਦੂਰ ਕੀਤਾ ਜਾਵੇ। ਕੱਲ੍ਹ ਦੇਰ …

Read More »

ਦਸਤਾਰਬੰਦੀ ਪ੍ਰਤਿਯੋਗਿਤਾ ਦੇ ਜੇਤੂਆਂ ਨੂੰ ਇਨਾਮ ਕੀਤੇ ਤਕਸੀਮ

ਨਵੀਂ ਦਿੱਲੀ, 28, ਅਪ੍ਰੈਲ (ਅੰਮ੍ਰਿਤ ਲਾਲ ਮੰਨਣ) -ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਆਈ.ਟੀ. ਮੁੱਖੀ ਵਿਕ੍ਰਮ ਸਿੰਘ ਦੀ ਪ੍ਰੇਰਣਾ ਸਦਕਾ ਗੁਰਦੁਆਰਾ ਸ੍ਰੀ ਗੁਰੂੁ ਸਿੰਘ ਸਭਾ ਸੈਕਟਰ 7 ਰੋਹਿਣੀ ਵੱਲੋਂ ਦਸਤਾਰਬੰਦੀ ਪ੍ਰਤਿਯੋਗਿਤਾ ਕਰਵਾਈ ਗਈ। ਜਿਸ ਵਿਚ 10 ਤੋਂ 18 ਸਾਲ ਦੇ ਬੱਚਿਆਂ ਨੇ ਸੋਣੀਆਂ ਦਸਤਾਰਾਂ ਸਜਾਕੇ ਦੂਜੇ ਬੱਚਿਆਂ ਸਾਹਮਣੇ ਚੁਨੌਤੀ ਪੇਸ਼ ਕੀਤੀ। ਜੇਤੂ ਬੱਚਿਆਂ ਨੂੰ ਇਨਾਮ ਵੱਜੋਂ ਯਾਦਗਾਰੀ ਚਿੰਨ੍ਹ ਅਤੇ ਨਗਦ …

Read More »