Wednesday, June 10, 2026

ਰਾਸ਼ਟਰੀ / ਅੰਤਰਰਾਸ਼ਟਰੀ

ਸਰਨਾ ਦੇ ਖਿਲਾਫ ਬਾਲਾ ਸਾਹਿਬ ਹਸਪਤਾਲ ਦੇ ਮਸਲੇ ‘ਤੇ ਕਾਨੂੰਨੀ ਘੇਰੇਬੰਦੀ ਹੋਈ ਤੇਜ਼

ਨਵੀਂ ਦਿੱਲੀ, 28, ਅਪ੍ਰੈਲ (ਅੰਮ੍ਰਿਤ ਲਾਲ ਮੰਨਣ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੇ ਖਿਲਾਫ 18 ਫਰਵਰੀ 2012 ਨੂੰ ਧਾਰਾ 420 ਦੇ ਤਹਿਤ ਥਾਨਾ ਸਨਲਾਈਟ ਕਾਲੌਨੀ ਵਿਖੇ ਦਰਜ ਹੋਏ ਗਬਨ ਅਤੇ ਧੋਖਾਧੜੀ ਦੇ ਮੁਕਦਮੇ ਵਿੱਚ ਕਾਨੂੰਨੀ ਸ਼ਿਕੰਜਾ ਕੱਸਣ ਦਾ ਰਾਹ ਪੱਧਰਾ ਹੋ ਗਿਆ ਹੈ।ਬੀਤੇ ਲੰਬੇ ਸਮੇਂ ਤੋਂ ਬਾਲਾ ਸਾਹਿਬ ਹਸਪਤਾਲ ਨੂੰ ਚਾਲੂ ਕਰਵਾਉਣ ਵਾਸਤੇ ਕਾਨੂੰਨੀ …

Read More »

ਗੁ: ਸ੍ਰੀ ਬੰਗਲਾ ਸਾਹਿਬ ਵਿਖੇ ‘ਸਲੋਕ ਸਹਸਕ੍ਰਿਤੀ’ ਦੀ ਕਥਾ ਕਰਨਗੇ ਗਿ: ਜਸਵੰਤ ਸਿੰਘ ਪਰਵਾਨਾ

ਨਵੀਂ ਦਿੱਲੀ, 28, ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕਤੱਰ ਸ. ਮਨਜਿੰਦਰ ਸਿੰਘ ਸਿਰਸਾ ਨੇ ਇਥੇ ਦਸਿਆ ਕਿ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਵੱਖ-ਵੱਖ ਬਾਣੀਆਂ ਦੇ ਭਾਵ-ਅਰਥਾਂ ਅਤੇ ਉਨ੍ਹਾਂ ਦੀ ਮਨੁੱਖਾ ਜਨਮ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਸ੍ਰੀ ਗੁਰੁ ਗ੍ਰੰਥ ਸਾਹਿਬ ਨਾਲ ਜੋੜਨ ਦੀ ਅਰੰਭੀ ਗਈ ਮੁਹਿੰਮ ਨੂੰ …

Read More »

ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ 3 ਮਈ ਨੂੰ

ਨਵੀਂ ਦਿੱਲੀ, 28, ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਤੀਜੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਐਤਵਾਰ 3 ਮਈ ਸ਼ਾਮ ਨੂੰ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕਤੱਰ ਸ. ਮਨਜਿੰਦਰ ਸਿੰਘ ਸਿਰਸਾ …

Read More »

ਨੇਪਾਲ ਪੀੜਤਾਂ ਲਈ ਚੱਲ ਰਹੀ ਲੰਗਰ ਸੇਵਾ ਦਾ ਸੁਖਬੀਰ ਬਾਦਲ ਨੇ ਲਿਆ ਜਾਇਜ਼ਾ

ਨਵੀਂ ਦਿੱਲੀ, 27 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਪੰਜਾਬ ਦੇ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਨੇਪਾਲ ਵਿੱਚ ਆਏ ਭੁਚਾਲ ਦੇ ਪੀੜ੍ਹਤਾਂ ਤੱਕ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾ ਰਹੇ ਲੰਗਰ ਆਦਿਕ ਦੇ ਪ੍ਰਬੰਧਾਂ ਦਾ ਜਾਇਜਾ ਲਿਆ। ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਕਮੇਟੀ ਵੱਲੋਂ 25 ਹਜ਼ਾਰ ਫੂਡ ਪੈਕੇਟ ਰੋਜ਼ਾਨਾ ਭੇਜਣ …

Read More »

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਆਕਾਸ਼ਵਾਣੀ ਉਤੇ ‘ਮਨ ਕੀ ਬਾਤ ‘ ਦਾ ਮੂਲ ਪਾਠ

ਨਵੀਂ ਦਿੱਲੀ, 26 ਅਪ੍ਰੈਲ, 2015 ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ, ਮਨ ਕੀ ਬਾਤ ਕਰਨ ਦਾ ਮਨ ਨਹੀਂ ਹੋ ਰਿਹਾ ਸੀ ਅੱਜ। ਬੋਝ ਅਨੁਭਵ ਕਰ ਰਿਹਾ ਹਾਂ, ਕੁਝ ਦੁੱਖੀ ਸਾ ਮਨ ਹੈ। ਪਿਛਲੇ ਮਹੀਨੇ ਜਦ ਗੱਲ ਕਰ ਰਿਹਾ ਸੀ ਤੁਹਾਡੇ ਨਾਲ, ਤਾਂ ਗੜ੍ਹੇ ਪੈਣ ਦੀਆਂ ਖ਼ਬਰਾਂ, ਬੇਮੌਸਮੀ ਬਰਸਾਤ, ਕਿਸਾਨਾਂ ਦੀ ਤਬਾਹੀ। ਹੁਣ ਕੁਝ ਦਿਨ ਪਹਿਲਾਂ ਬਿਹਾਰ ਵਿੱਚ ਅਚਾਨਕ ਤੇਜ਼ ਹਵਾ ਚਲੀਆਂ। ਕਾਫ਼ੀ …

Read More »

 ਵਿਦੇਸ਼ ਵਿੱਚ ਪਹਿਲੀ ਵਾਰ ਕੁਦਰਤੀ ਕਰੋਪੀ ਨਾਲ ਪ੍ਰਭਾਵਿਤ ਲੋਕਾਂ ਲਈ ਲੰਗਰ ਦਾ ਪ੍ਰਬੰਧ ਕਰੇਗੀ ਦਿੱਲੀ ਕਮੇਟੀ

ਨਵੀਂ ਦਿੱਲੀ, 26 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਪ੍ਰਧਾਨਗੀ ਹੇਠ ਪ੍ਰਬੰਧਕਾਂ ਅਤੇ ਕਮੇਟੀ ਮੈਂਬਰਾਂ ਦੀ ਅੱਜ ਹੋਈ ਤਤਕਾਲ ਮੀਟਿੰਗ ਵਿੱਚ ਨੇਪਾਲ ਵਿੱਚ ਆਏ ਭੁਚਾਲ ਦੇ ਪੀੜ੍ਹਤਾਂ ਤੱਕ ਰਾਹਤ ਪਹੁੰਚਾਉਣ ਲਈ ਇਤਿਹਾਸ ਵਿੱਚ ਪਹਿਲੀ ਵਾਰ ਦਿੱਲੀ ਕਮੇਟੀ ਵੱਲੋਂ ਵਿਦੇਸ਼ ਵਿੱਚ ਲੰਗਰ ਲਗਾਉਣ ਦਾ ਇਤਿਹਾਸਕ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਦ …

Read More »

ਸ਼ਰੀਫ ਅਕੈਡਮੀ ਕੈਨੇਡਾ, ਕੈਲਗਰੀ ਨੇ 6ਵੀਂ ਵਰ੍ਹੇਗੰਢ ਮਨਾਈ

ਅੰਮ੍ਰਿਤਸਰ (ਕੈਨੇਡਾ), 25 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਸ਼ਰੀਫ ਅਕੈਡਮੀ ਕੈਨੇਡਾ, ਕੈਲਗਰੀ ਨੇ ਸ਼ਰੀਫ ਅਕੈਡਮੀ ਦੀ ੬ਵੀਂ ਵਰ੍ਹੇਗੰਢ ਮਨਾਈ।ਇਹ ਪਹਿਲੀ ਵਾਰ ਹੈ ਕਿ ਵਰ੍ਹੇਗੰਢ ਦਾ ਸਮਾਗਮ ਕੈਨੇਡਾ ਵਿਚ ਮਨਾਇਆ ਗਿਆ।ਇੱਕ ਬਹੁ-ਭਾਸ਼ੀ ਮੁਸ਼ਾਇਰਾ ਇਸ ਸਮਾਗਮ ਦਾ ਬਹੁਤ ਪਸੰਦਦੀਦਾ ਹਿੱਸਾ ਸਾਬਤ ਹੋਇਆ। ਇਥੇ ਪ੍ਰਾਪਤ ਹੋਈ ਈ-ਮੇਲ ਅਨੁਸਾਰ ਸ੍ਰੀਮਤੀ ਅਮਤੁਲ ਮਤੀਨ ਖ਼ਾਨ, ਡਾਇਰੈਕਟਰ ਅਲਬਰਟਾ ਵਲੋਂ ਮਹਿਮਾਨਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਮਿਸ ਰੱਖਸ਼ੀ ਅਹਿਮਦ, ਸਹਾਇਕ …

Read More »

ਧਾਰਮਿਕ ਚਿੰਨ੍ਹਾਂ ਨੂੰ ਸਕਰਟ ‘ਤੇ ਛਾਪਣ ਵਾਲੇ ਨੇ ਦਿੱਲੀ ਕਮੇਟੀ ਤੋਂ ਮੰਗੀ ਮੁਆਫੀ

ਆਪਣੇ ਸਟੋਰਾਂ ਤੋਂ ਵਿਵਾਦਿਤ ਸਕਰਟਾਂ ਦਾ ਸਟਾਕ ਹਟਾਉਣ ਦਾ ਵੀ ਦਿੱਤਾ ਭਰੋਸਾ ਨਵੀਂ ਦਿੱਲੀ, 25 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) -ਸਕੱਰਟ ‘ਤੇ ਸਿੱਖਾਂ ਦੇ ਧਾਰਮਿਕ ਚਿੰਨ੍ਹਾ ਨੂੰ ਛਾਪਣ ਵਾਲੇ ਉੱਘੇ ਡਿਜ਼ਾਇਨਰ ਤਰੂਣ ਤਹਿਲਿਆਨੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਮਸਲੇ ‘ਤੇ ਮੁਆਫੀ ਮੰਗਦੇ ਹੋਏ ਵਿਵਾਦਿਤ ਸਕੱਰਟਾਂ ਦੇ ਸਟਾਕ ਨੂੰ ਤੁਰੰਤ ਆਪਣੇ ਸਟੋਰਾਂ ਤੋਂ ਗੋਦਾਮਾ ਵਿੱਚ ਭੇਜਣ ਦਾ ਭਰੋਸਾ ਪੱਤਰ …

Read More »

ਦਿੱਲੀ ਕਮੇਟੀ ਵਲੋਂ ਐਨ.ਆਰ.ਆਈ ਕੁੜੀ ਦੀ ਮੌਤ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ

ਹਰਿਆਣਾ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ ਨੂੰ ਤੁਰੰਤ ਕਾਰਵਾਈ ਕਰਨ ਦੀ ਕੀਤੀ ਅਪੀਲ ਨਵੀਂ ਦਿੱਲੀ, 25 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਸਿੱਖ ਪਰਿਵਾਰ ਨਾਲ ਸਬੰਧਿਤ ਐਨ.ਆਰ.ਆਈ. ਬ੍ਰਾਹਮੀ ਸਿੰਘ ਦੀ ਧੀ ਦੀ ਸ਼ਕੀ ਹਲਾਤਾਂ ਵਿੱਚ ਕੁਰੂਕਸ਼ੇਤਰ ਵਿਖੇ ਹੋਈ ਮੌਤ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਯਾਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਦੋਸ਼ੀ ਲੋਕਾਂ ਦੇ ਖਿਲਾਫ ਬਣਦੀ ਕਾਰਵਾਈ ਕਰਨ …

Read More »

ਨੇਪਾਲੀ ਲੋਕਾਂ ਤੱਕ ਭਾਰਤ ਸਰਕਾਰ ਰਾਹੀਂ ਲੰਗਰ ਭੇਜਣ ਦੀ ਦਿੱਲੀ ਕਮੇਟੀ ਨੇ ਕੀਤੀ ਪੇਸ਼ਕਸ਼

ਨਵੀਂ ਦਿੱਲੀ, 25 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨਾ ਦੀ ਹੋਈ ਮੀਟਿੰਗ ਵਿੱਚ ਅੱਜ ਨੇਪਾਲ ਵਿੱਚ ਆਏ ਭੁਕੰਪ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਨੇਪਾਲ ਵਿਖੇ ਮੌਜੂਦ ਗੁਰਦੁਆਰਾ ਸਾਹਿਬਾਨਾ ਦੀ ਮੌਜੂਦਾ ਹਲਾਤਾਂ ਦੀ ਜਾਣਕਾਰੀ ਲੈਣ ਲਈ ਨੇਪਾਲੀ ਸ਼ਫੀਰ ਨਾਲ ਮੁਲਾਕਾਤ ਕਰਕੇ ਜਾਣਕਾਰੀ …

Read More »