Sunday, June 7, 2026

ਰਾਸ਼ਟਰੀ / ਅੰਤਰਰਾਸ਼ਟਰੀ

ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਦੇ ਰੰਗ ਰੋਗਨ ਦੀ ਸੇਵਾ ਦਿੱਲੀ ਕਮੇਟੀ ਦੇ ਜਿੰਮੇ

ਨਵੀਂ ਦਿੱਲੀ, 24 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਅੱਜ ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਦੀ ਸਥਾਪਨਾ ਦੇ 350 ਸਾਲ ਪੂਰੇ ਹੋਣ ਮੌਕੇ ਹੋਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਤੈਅ ਕਰਨ ਲਈ ਹੋਈ ਮੀਟਿੰਗ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਦੀ ਰੰਗ ਰੋਗਣ ਦੀ ਸੇਵਾ ਸੌਂਪੀ …

Read More »

ਸਕਰਟ ‘ਤੇ ਪੰਜ ਪਿਆਰੇ ਤੇ ਨਿਸ਼ਾਨ ਸਾਹਿਬ ਦੀ ਫੋਟੋ ਛਾਪਣ ਦੇ ਖਿਲਾਫ ਦਿੱਲੀ ਕਮੇਟੀ ਨੇ ਡਿਜ਼ਾਈਨਰ ਨੂੰ ਭੇਜਿਆ ਪੱਤਰ

ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਕਰਨ ਦੀ ਵੀ ਦਿੱਤੀ ਗਈ ਨਵੀਂ ਦਿੱਲੀ, 24 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਉੱਘੇ ਫੈਸ਼ਨ ਡਿਜ਼ਾਇਨਰ ਤਰੁਣ ਤਹਿਲਿਆਨੀ ਵੱਲੋਂ ਸਕਰਟ ਦੇ ਉਪਰ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨ ਸਾਹਿਬ ਦੀ ਫੋਟੋ ਛਾਪਣ ਅਤੇ ਇੱਕ ਬਜ਼ੁਰਗ ਸਿੱਖ ਨੂੰ ਤਾਸ਼ ਖੇਡਦਾ ਹੋਇਆ ਦਿਖਾਉਣ ਦੇ ਖਿਲਾਫ ਦਿੱਲੀ ਸਿੱਖ ਗੁਰਦੁਆਰਾ ਪ੍ਰਬਧੰਕ ਕਮੇਟੀ ਵੱਲੋਂ ਤਹਿਲਿਆਨੀ ਨੂੰ ਇਸ ਸਬੰਧੀ ਹਦਾਇਤੀ ਪੱਤਰ ਜ਼ਾਰੀ ਕੀਤਾ …

Read More »

ਸਿੱਖੀ ਅਕਸ ਦੇ ਤਾਲਿਬਾਨੀ ਕਰਨ ਵੱਲ ਵਧਦੇ ਕਦਮ ਨਿਖੇਧੀਯੋਗ – ਸਿਰਸਾ

ਕੁੱਟਮਾਰ ਦਾ ਸ਼ਿਕਾਰ ਹੋਏ ਪਾਠੀ ਸਿੰਘਾਂ ਨੂੰ ਕਾਨੂੰਨੀ ਸਹਾਇਤਾ ਦੀ ਕੀਤੀ ਪੇਸ਼ਕਸ਼ ਨਵੀਂ ਦਿੱਲੀ, 23 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਜਲੰਧਰ ਦੇ ਪਿੰਡ ਸਿੱਧੂਪੁਰ ਵਿਖੇ ਬੀਤੇ ਦਿਨੀ ਅਖੌਤੀ ਸਤਿਕਾਰ ਕਮੇਟੀ ਦੇ ਮੈਂਬਰਾਂ ਵੱਲੋਂ ਪਾਠੀ ਸਿੰਘਾਂ ਦੀ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪ-ਹੁਦਰੀ ਤੇ ਸ਼ਰਮਨਾਕ ਕਾਰਵਾਈ ਕਰਾਰ ਦਿੱਤਾ ਹੈ। ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ …

Read More »

ਪਟਨਾ ਸਾਹਿਬ ਕਮੇਟੀ ਦੇ ਸ਼ੈਲਿੰਦਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 22 ਅਪ੍ਰੈਲ (ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਸ. ਸ਼ੈਲਿੰਦਰ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਝਾਰਖੰਡ ਦੇ ਪ੍ਰਧਾਨ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ।ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਭ ਧਰਮਾਂ ਦਾ ਸਾਂਝਾ ਅਸਥਾਨ ਹੈ ਤੇ ਇਸ ਅਸਥਾਨ ਦੇ ਦਰਸ਼ਨ …

Read More »

 ਖਾਲਸੇ ਦਾ ਸਿਧਾਂਤ ਜੀਵਨ ਜਾਂਚ ਅਤੇ ਕਿਰਦਾਰ ਉਚਾਈ ਦਾ ਖਜਾਨਾ – ਜੀ.ਕੇ

ਨਵੀਂ ਦਿੱਲੀ, 22 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਹਰਿ ਉਸਤੱਤ ਫਾਉਂਡੇਸ਼ਨ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨਿਉ ਫ੍ਰੈਂਡਸ ਕਲੌਨੀ ਵਿਖੇ ਖਾਲਸਾ ਸਾਜਨਾ ਦਿਵਸ ਸੰਬਧੀ ਸਮਾਗਮ ਕਰਵਾਇਆ ਗਿਆ। ਜਿਸ ਵਿਚ ਹਾਜਰੀ ਭਰਦੇ ਹੋਏ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸੰਗਤਾ ਨੂੰ ਅੰਮ੍ਰਿਤ ਪਾਨ ਕਰਨ ਦਾ ਸੱਦਾ ਦਿੱਤਾ। ਗੁਰੁੂ ਸਾਹਿਬ ਵੱਲੋਂ ਬਿਨਾ ਕਿਸੇ ਜਾਤ ਪਾਤ ਦੇ ਵਿਤਕਰੇ ਦੇ …

Read More »

 ਵਿਸਾਖੀ ਸਮਾਗਮਾਂ ਵਿਚ ਹਾਜਰੀਆਂ ਭਰਨ ਲਈ ਮਸਕਟ ਪਹੁੰਚੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ

ਅੰਮ੍ਰਿਤਸਰ, 22 ਅਪ੍ਰੈਲ (ਗੁਰਪ੍ਰੀਤ ਸਿੰਘ) – ਭਾਈ ਪ੍ਰੇਮਪਾਲ ਸਿੰਘ ਖਾਲਸਾ ਅਤੇ ਸਮੂਹ ਸਾਧ ਸੰਗਤ ਗੁਰਦੁਆਰਾ ਮਸਕਟ ਵੱਲੋ ਦਿਤੇ ਗਏ ਸੱਦਾ ਪੱਤਰ ਅਨੁਸਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਧਰਮ ਦੇ ਮਹਾਨ ਤਿਉਹਾਰ ਵਿਸਾਖੀ ਦੇ ਸਬੰਧ ਵਿੱਚ ਕਰਵਾਏ ਗਏ ਸਮਾਗਮਾਂ ਵਿਚ ਹਾਜਰੀਆਂ ਭਰਨ ਲਈ ਮਸਕਟ ਪਹੁੰਚੇ ਅਤੇ ਸੰਗਤਾਂ ਵਿੱਚ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਤਿਉਹਾਰ …

Read More »

ਨਿਰਮਾਤਾ ਸਿੱਕਾ ਨੇ ਵਿਸ਼ਵ ਭਰ ਦੇ ਸਿਨੇਮਾਂ ਹਾਲਾਂ ਤੋਂ ਉਤਰਵਾਈ ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ

ਵੱਖ-ਵੱਖ ਸਿੰਘ ਜਥੇਬੰਦੀਆਂ ਤੇ ਸੰਗਤਾਂ ਨੇ ਫਿਲਮ ‘ਤੇ ਪਾਬੰਦੀ ਦੀ ਕੀਤੀ ਸੀ ਮੰਗ ਨਵੀਂ ਦਿੱਲੀ, 21 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) ਸ੍ਰੀ ਗੁਰੁ ਨਾਨਕ ਦੇੇਵ ਜੀ ਦੇ ਜੀਵਨ ‘ਤੇ ਅਧਾਰਿਤ ਘਟਨਾਵਾਂ ਉਪਰ ਬਣੀ ਫਿਲਮ ਨਾਨਕ ਸ਼ਾਹ ਫਕੀਰ ਦੇ ਪੂਰੀ ਤਰਾਂ ਵਿਵਾਦਾਂ ਵਿੱਚ ਘਿਰ ਜਾਣ ਕਾਰਣ ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੇ ਅੱਜ ਇਹ ਫਿਲਮ ਵਿਸ਼ਵ ਭਰ ਚੋਂ ਵਾਪਸ ਲੈ ਲਈ …

Read More »

ਦਿੱਲੀ ਕਮੇਟੀ ਨੇ ਭਾਈ ਮਲਕੀਅਤ ਸਿੰਘ ਦੇ ਪਰਿਵਾਰ ਨੂੰ ਮਾਇਕ ਸਹਾਇਤਾ ਦਾ ਚੈਕ ਦਿੱਤਾ

ਨਵੀਂ ਦਿੱਲੀ, 21 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਬੀਤੇ ਦਿਨੀ ਅਕਾਲ ਚਲਾਨਾ ਕਰ ਗਏ ਭਾਈ ਮਲਕੀਅਤ ਸਿੰਘ ਬਟਾਲਾ ਵਾਲਿਆਂ ਦੀ ਅੰਤਿਮ ਅਰਦਾਸ ਮੌਕੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਧਰਮ ਸੁਪਤਨੀ ਨਵਨੀਤ ਕੌਰ ਨੂੰ ਕਮੇਟੀ ਵੱਲੋਂ 2 ਲੱਖ ਰੁਪਏ ਦੀ ਮਾਇਕ ਸਹਾਇਤਾ ਦਾ ਚੈਕ ਭੇਂਟ ਕੀਤਾ ਗਿਆ। ਬਟਾਲਾ ਵਿਖੇ ਅੰਤਿਮ ਅਰਦਾਸ ਵਿੱਚ ਹਾਜ਼ਰੀ ਭਰਣ ਗਏ ਕਮੇਟੀ ਦੇ …

Read More »

ਖਾਲਸਾ ਕਾਲਜ ਦੇ ਸਲਾਨਾ ਸਮਾਗਮ ਵਿੱਚ ਢੀਂਡਸਾ ਨੇ ਭਰੀ ਹਾਜ਼ਰੀ

ਨਵੀਂ ਦਿੱਲੀ, 21 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਗੁਰੁੂ ਤੇਗ ਬਹਾਦਰ ਖਾਲਸਾ ਕਾਲਜ ਦੇ 64ਵੇਂ ਸਲਾਨਾ ਦਿਹਾੜੇ ਮੌਕੇ ਪੰਜਾਬ ਦੇ ਖਜਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਕਾਲਜ ਦੇ ਤਾਰਾ ਸਿੰਘ ਆਡੀਟੋਰੀਅਮ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਢੀਂਡਸਾ ਨੇ ਵਿਦਿਆਰਥੀਆਂ ਨੂੰ ਦਿੱਲੀ ਯੁੂਨਿਵਰਸਿਟੀ ਦੇ ਇਸ ਵਕਾਰੀ ਕਾਲਜ ਤੋਂ ਸਿੱਖਿਆ …

Read More »

ਕਣਕ ਦੇ ਭਾਅ ‘ਤੇ 300 ਰੁਪਏ ਪ੍ਰਤੀ ਕਵਿੰਟਲ ਬੋਨਸ ਤੇ ਖਰਾਬਾ ਦਿੱਤਾ ਜਾਵੇ- ਪ੍ਰੋ: ਚੰਦੂਮਾਜਰਾ

ਨਵੀਂ ਦਿੱਲੀ, 21 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਕਣਕ ਦੇ ਭਾਅ ‘ਤੇ 300 ਰੁਪਏ ਪ੍ਰਤੀ ਕਵਿੰਟਲ ਬੋਨਸ ਤੇ ਫਸਲਾਂ ਦੇ ਖਰਾਬੇ ਦਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ ਕੀਤੀ ਗਈ ਹੈ। ਸਦਨ ਵਿੱਚ ਸਿਫਰ ਕਾਲ ਦੌਰਾਨ ਪੰਜਾਬ ਅਤੇ ਦੇਸ਼ ਦੇ ਦੂਜੇ ਭਾਗਾਂ ਅੰਦਰ ਬੇ-ਮੌਸਮੀ …

Read More »