ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤਾ ਮੰਗ ਪੱਤਰ ਅੰਮ੍ਰਿਤਸਰ, 26 ਅਕਤੂਬਰ (ਜਗਦੀਪ ਸਿੰਘ ਸੱਗੂ) – ਭਾਰਤ ਦੇ ਉੱਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ, ਜਿਥੇ ਉਨ੍ਹਾਂ ਨੇ ਪ੍ਰਸ਼ਾਦਾ ਛਕਿਆ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਉਪ ਰਾਸ਼ਟਰਪਤੀ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਪੰਗਤ ਵਿਚ ਬੈਠ ਕੇ ਛਕਿਆ ਲੰਗਰ
ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕ ਤੀਰਥ ਵੀ ਟੇਕਿਆ ਮੱਥਾ ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ) – ਦੇਸ਼ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ, ਉਨਾਂ ਦੀ ਪਤਨੀ ਡਾ. ਸੁਦੇਸ਼ ਧਨਖੜ ਪਰਿਵਾਰਕ ਮੈਂਬਰਾਂ ਨਾਲ ਅੱਜ ਦਿੱਲੀ ਤੋਂ ਵਿਸ਼ੇਸ਼ ਤੌਰ ‘ਤੇ ਅੰਮ੍ਰਿਤਸਰ ਦੇ ਦੌਰੇ ‘ਤੇ ਆਏ।ਜਿੱਥੇ ਉਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ, ਪੰਗਤ ਵਿਚ ਬੈਠ ਕੇ ਲੰਗਰ ਛਕਿਆ ਤੇ ਬਰਤਨ ਸਾਫ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਬੰਦੀ ਛੋੜ ਦਿਵਸ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦਿੱਤਾ ਸਿੱਖ ਕੌਮ ਦੇ ਨਾਮ ਸੰਦੇਸ਼ ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।ਬੰਦੀ ਛੋੜ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਹੋਏ …
Read More »ਦਮਦਮੀ ਟਕਸਾਲ ਮੁਖੀ ਨੇ ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ
ਬੰਦੀ ਛੋੜ ਦਿਵਸ ’ਤੇ ਸਿੱਖ ਸਿਆਸੀ ਕੈਦੀਆਂ ਨੂੰ ਛੱਡਿਆ ਜਾਵੇ- ਗਿ. ਹਰਨਾਮ ਸਿੰਘ ਖ਼ਾਲਸਾ ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਰੋਪਵੇਅ ਤਿਆਰ ਕਰਨ ਲਈ ਕੀਤੇ ਯਤਨਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾਂ …
Read More »ਗਲੋਬਲ ਪੰਜਾਬੀ ਐਸੋਸੀਏਸ਼ਨ ਵਲੋਂ ਹੇਮਕੁੰਟ ਸਾਹਿਬ ਵਿਖੇ ਰੋਪਵੇਅ ਪ੍ਰਾਜੈਕਟ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ
ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਗਲੋਬਲ ਪੰਜਾਬੀ ਐਸੋਸੀਏਸ਼ਨ (ਜੀ.ਪੀ.ਏ) ਨੇ ਗੋਬਿੰਦਘਾਟ ਤੋਂ ਹੇਮਕੁੰਟ ਸਾਹਿਬ ਤੱਕ ਰੋਪਵੇਅ ਪ੍ਰਾਜੈਕਟ ਦਾ ਨੀਂਹ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਐਸੋਸੀਏਸ਼ਨ ਦੇ ਆਜੀਵਨ ਸਰਪ੍ਰਸਤ ਅਤੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਉਨ੍ਹਾਂ ਦੇ ਆਪਣੇ ਹਨ, ਉਨਾਂ ਨੇ ਸਿੱਖ ਭਾਈਚਾਰੇ ਦੀ ਲੰਬੇ ਸਮੇਂ ਤੋਂ …
Read More »ਐਡਵੋਕੇਟ ਧਾਮੀ ਨੇ ਰਾਮ ਰਹੀਮ ਵਲੋਂ ਪੰਜਾਬ ਦੇ ਸੁਨਾਮ ’ਚ ਡੇਰਾ ਖੋਲ੍ਹਣ ਦੇ ਐਲਾਨ ਦਾ ਸਖ਼ਤ ਵਿਰੋਧ
ਸਰਕਾਰ ਰਾਮ ਰਹੀਮ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਵੇ- ਐਡਵੋਕੇਟ ਧਾਮੀ ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਵੱਲੋਂ ਪੰਜਾਬ ਦੇ ਸੁਨਾਮ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ ਪ੍ਰਤੀਕਿਰਿਆ ਦਿੰਦਿਆਂ ਸਰਕਾਰ ਪਾਸੋਂ ਇਸ ਦੀਆਂ ਗਤੀਵਿਧੀਆਂ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਆਖਿਆ …
Read More »ਡਾ. ਇੰਦਰਜੀਤ ਕੌਰ ਨੇ ਪਿੰਗਲਵਾੜੇ ਦੀਆਂ ਗਤੀਵਿਧੀਆਂ ਬਾਰੇ ਦਿੱਤੀ ਜਾਣਕਾਰੀ
ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ ਸੱਗੂ) – ਪਿੰਗਲਵਾੜਾ ਮੁੱਖ ਦਫਤਰ ਵਿਖੇ ਇਕ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪਿੰਗਲਵਾੜਾ ਦੇ ਮੈਂਬਰ ਰਾਜਬੀਰ ਸਿੰਘ ਦੀ ਆਸਟ੍ਰੇਲੀਆ ਫੇਰੀ ਦੌਰਾਨ ਭਾਰਤ ਅਤੇ ਆਸਟ੍ਰੇਲੀਆ ਦੇ ਕਿਸਾਨਾਂ ਵਿਚਾਲੇ ਖੇਤੀ ਸਬੰਧੀ ਤਕਨੀਕਾਂ ਦਾ ਆਦਾਨ-ਪ੍ਰਦਾਨ ਕਰਨ ਦੇ ਵਿਸ਼ੇਸ਼ ਪ੍ਰੋਗਰਾਮ ਅਤੇ ਪਿੰਗਲਵਾੜੇ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ । ਡਾ. ਇੰਦਰਜੀਤ ਕੌਰ ਨੇ ਪਿੰਗਲਵਾੜੇ ਬਾਰੇ …
Read More »ਮੁੰਬਈ ਵਿਖੇ ਜਥੇਦਾਰ ਕੁਲਵੰਤ ਸਿੰਘ ਸਿੱਧੂ ਦੀ ਯਾਦ ‘ਚ ਜੌਗਰਜ਼ ਪਾਰਕ ਦਾ ਉਦਘਾਟਨ
ਮੁੰਬਈ ਦੀ ਤਰੱਕੀ ’ਚ ਸਿੱਖ ਭਾਈਚਾਰੇ ਦੇ ਯੋਗਦਾਨ ਨੂੰ ਮਿਲੀ ਮਾਨਤਾ – ਗਿ. ਹਰਨਾਮ ਸਿੰਘ ਖ਼ਾਲਸਾ ਮੁੰਬਈ / ਚੌਕ ਮਹਿਤਾ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਨਵੀਂ ਮੁੰਬਈ ਗੁਰੂਘਰ ਦੇ ਅਨਿਨ ਸੇਵਕ ਅਤੇ ਸਫਲ ਕਾਰੋਬਾਰੀ ਸਵ. ਜਥੇਦਾਰ ਕੁਲਵੰਤ ਸਿੰਘ ਸਿੱਧੂ ਦੀ ਯਾਦ ਵਿੱਚ ਸੀ.ਬੀ.ਡੀ ਬੇਲਾਪੁਰ …
Read More »ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ- ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਇਕੱਤਰਤਾ
ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਇਕੱਤਰਤਾ ਕੀਤੀ ਗਈ।ਦੱਸਣਯੋਗ ਹੈ ਕਿ ਸ਼ਤਾਬਦੀ ਦੇ ਸਮਾਗਮ ਭਾਰਤ ਅਤੇ ਪਾਕਿਸਤਾਨ ਅੰਦਰ ਕੀਤੇ ਜਾਣੇ ਹਨ।ਸ੍ਰੀ ਅੰਮ੍ਰਿਤਸਰ ਵਿਖੇ 26 ਅਤੇ 27 ਅਕਤੂਬਰ ਨੂੰ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਤਾਬਦੀ ਸਮਾਗਮ ਹੋਣਗੇ, ਜਦਕਿ …
Read More »ਨਵਾਬ ਰਾਏ ਬੁਲਾਰ, ਭਾਈ ਜਟਾਣਾ, ਜਥੇਦਾਰ ਪੰਜਰਥ ਤੇ ਰਣੀਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ
ਹਰਜਿੰਦਰ ਸਿੰਘ ਧਾਮੀ ਤੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਤਸਵੀਰਾਂ ਤੋਂ ਹਟਾਇਆ ਪਰਦਾ ਅੰਮ੍ਰਿਤਸਰ, 15 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਰਧਾਲੂ ਨਵਾਬ ਰਾਏ ਬੁਲਾਰ ਅਹਿਮਦ ਭੱਟੀ, ਸੰਘਰਸ਼ੀ ਯੋਧੇ ਭਾਈ ਬਲਵਿੰਦਰ ਸਿੰਘ ਜਟਾਣਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ …
Read More »