ਵੱਖ-ਵੱਖ ਸਿੰਘ ਜਥੇਬੰਦੀਆਂ ਤੇ ਸੰਗਤਾਂ ਨੇ ਫਿਲਮ ‘ਤੇ ਪਾਬੰਦੀ ਦੀ ਕੀਤੀ ਸੀ ਮੰਗ ਨਵੀਂ ਦਿੱਲੀ, 21 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) ਸ੍ਰੀ ਗੁਰੁ ਨਾਨਕ ਦੇੇਵ ਜੀ ਦੇ ਜੀਵਨ ‘ਤੇ ਅਧਾਰਿਤ ਘਟਨਾਵਾਂ ਉਪਰ ਬਣੀ ਫਿਲਮ ਨਾਨਕ ਸ਼ਾਹ ਫਕੀਰ ਦੇ ਪੂਰੀ ਤਰਾਂ ਵਿਵਾਦਾਂ ਵਿੱਚ ਘਿਰ ਜਾਣ ਕਾਰਣ ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੇ ਅੱਜ ਇਹ ਫਿਲਮ ਵਿਸ਼ਵ ਭਰ ਚੋਂ ਵਾਪਸ ਲੈ ਲਈ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਗੁਰੂੁ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦਿੱਲੀ ਕਮੇਟੀ ਨੇ ਗੁਰਮੁੱਖੀ ਦਿਹਾੜੇ ਵੱਜੋਂ ਮਨਾਇਆ
ਨਵੀਂ ਦਿੱਲੀ, 20 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੁੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰੁੂ ਸਾਹਿਬ ਵੱਲੋਂ ਗੁਰਮੁੱਖੀ ਲਿੱਪੀ ਦਾ ਵਿਕਾਸ ਕਰਕੇ ਗੁਰਮੁੱਖੀ ਭਾਸ਼ਾ ਨੂੰ ਹੋਂਦ ਵਿੱਚ ਲਿਆਉਣ ਨੂੰ ਸਮਰਪਿਤ ਗੁਰਮੁੱਖੀ ਦਿਹਾੜਾ ਵੀ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮਨਾਇਆ ਗਿਆ।ਜਿਸ ਵਿਚ ਛੋਟੇ ਬੱਚਿਆਂ …
Read More »ਗੁ: ਬੰਗਲਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਰਚਿਤ ਬਾਣੀ ‘ਤਵ ਪ੍ਰਸਾਦਿ ਸਵੱਯੇ ਦੀ ਕਥਾ 21 ਅਪ੍ਰੈਲ ਤੋਂ
ਨਵੀਂ ਦਿੱਲੀ, 20 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਵੱਖ-ਵੱਖ ਬਾਣੀਆਂ ਦੇ ਭਾਵ-ਅਰਥਾਂ ਅਤੇ ਉਨ੍ਹਾਂ ਦੀ ਮਨੁਖਾ ਜਨਮ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਲੜੀ ਨੂੰ ਅਗੇ ਤੋਰਦਿਆਂ ਗਿਆਨੀ ਕਿਸ਼ਨ ਸਿੰਘ (ਅੰਮ੍ਰਿਤਸਰ) ਮੰਗਲਵਾਰ 21 ਤੋਂ 26 ਅਪ੍ਰੈਲ ਤਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਸ੍ਰੀ …
Read More »ਸਿਰਸਾ ਨਾਲ ਜਨਤਕ ਬਹਿਸ ਕਰਨ ਨਹੀਂ ਪੁੱਜੇ ਸਰਨਾ
ਸਰਨਾ ਨੇ ਬਹਿਸ ਵਿੱਚ ਨਾ ਆ ਕੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਮੰਨਿਆ – ਸਿਰਸਾ ਨਵੀਂ ਦਿੱਲੀ, 18 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਅਤੇ ਮੌਜੂਦਾ ਪ੍ਰਬੰਧਕਾਂ ਵਿੱਚ ਜਨਤਕ ਬਹਿਸ ਕਰਨ ਦੀ ਚਲ ਰਹੀ ਜ਼ੁਬਾਨੀ ਜੰਗ ਨੇਪਰੇ ਨਹੀਂ ਚੜ ਪਾਈ। ਬੀਤੇ ਦਿਨੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਮੌਜੂਦਾ ਕਮੇਟੀ ਪ੍ਰਬੰਧਕਾਂ ਨੂੰ …
Read More »ਜੀ.ਕੇ ਦਾ ਸਾਹਿਤਕ ਵਿਧਵਾਨਾਂ ਦੀ ਮੌਜੂਦਗੀ ਵਿੱਚ ਹੋਇਆ ਸਨਮਾਨ
ਨਵੀਂ ਦਿੱਲੀ, 18 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਪੰਜਾਬੀ ਲੋਕ ਮੰਚ ਦਿੱਲੀ ਦੇ ਸਹਿਯੋਗ ਨਾਲ ਕੋਈ ਸਾਹਿਤਕ ਇਕੱਤਰਤਾ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਾ ਦੁਬਾਰਾ ਕਮੇਟੀ ਪ੍ਰਧਾਨ ਬਨਣ ਤੇ ਸਨਮਾਨ ਕੀਤਾ ਗਿਆ। ਪਹਾੜਗੰਜ ਵਿਖੇ ਸ੍ਰ. ਗੰਡਾ ਸਿੰਘ ਕਸ਼ਤਾਰੀਆ ਟ੍ਰਸਟ ਵੱਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਭਗਤ ਨਾਮਦੇਵ ਜੀ ਬਾਰੇ ਕਵੀ ਦਰਬਾਰ, ਜਥੇਦਾਰ ਸੰਤੋਖ ਸਿੰਘ …
Read More »ਦਿੱਲੀ ਕਮੇਟੀ ਦੇ ਤਕਨੀਕੀ ਅਦਾਰੇ ਨੂੰ ਮਿਲਿਆ ਨੈਸ਼ਨਲ ਅਵਾਰਡ
ਨਵੀਂ ਦਿੱਲੀ, 18 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਕਨੀਕੀ ਅਦਾਰੇ ਗੁਰੁ ਤੇਗ ਬਹਾਦਰ ਇੰਸਟੀਚਿਯੂਟ ਆਫ ਟੈਕਨੋਲਜੀ ਨੂੰ ਅੱਜ ਸਮਾਜਿਕ ਕਾਰਜਾਂ ਲਈ ਸਿੱਖਿਆ ਦੇ ਪ੍ਰਚਾਰ ਅਤੇ ਪ੍ਰਸਾਰ ਕਰਨ ਵਾਸਤੇ ਬੈਸਟ ਇੰਸਟੀਚਿਯੂਟ ਦੇ ਨੈਸ਼ਨਲ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਕੇਂਦਰੀ ਮਨੁੱਖੀ ਸਰੋਤ ਰਾਜਮੰਤਰੀ ਪ੍ਰੋ. ਰਾਮ ਸ਼ੰਕਰ ਕਥੇਰੀਆ ਨੇ ਅੱਜ ਐਸੋਚੈਮ ਨੈਸ਼ਨਲ ਐਜੂਕੇਸ਼ਨ ਸਮੀਟ ਐਂਡ ਐਕਸੀਲੈਂਸ ਅਵਾਰਡ …
Read More »ਬਾਠ ਨੂੰ ਪੰਜਾਬ ਜੈਨਕੋ ਦਾ ਵਾਈਸ ਚੇਅਰਮੈਨ ਥਾਪਣ ‘ਤੇ ਦਿੱਲੀ ਕਮੇਟੀ ਮੈਂਬਰਾਂ ਨੇ ਬਾਦਲ ਦਾ ਕੀਤਾ ਧੰਨਵਾਦ
ਨਵੀਂ ਦਿੱਲੀ, 18 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਜਨੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਗਏ ਮੈਂਬਰਾਂ ਦੇ ਵਫਦ ਨੇ ਦਿੱਲੀ ਕਮੇਟੀ ਮੈਂਬਰ ਕੁਲਵੰਤ ਸਿੰਘ ਬਾਠ ਨੂੰ ਪੰਜਾਬ ਜੈਨਕੋ ਲਿਮਟਿਡ ਦਾ ਵਾਈਸ ਚੇਅਰਮੈਨ ਥਾਪਣ ‘ਤੇ ਸਵਾਗਤ ਕੀਤਾ। ਬਾਦਲ ਦੀ ਦਿੱਲੀ ਰਿਹਾਇਸ਼ ਵਿਖੇ ਪੂੱਜੇ ਕਮੇਟੀ …
Read More »ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ‘ਗੁਰਮੁਖੀ ਦਿਵਸ’ ਐਤਵਾਰ 19 ਅਪ੍ਰੈਲ ਨੂੰ
ਨਵੀਂ ਦਿੱਲੀ, 17 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਉਤਸਾਹਿਤ ਕਰਨ ਲਈ ਸ਼ੁਰੂ ਕੀਤੀ ਹੋਈ ਮੁਹਿੰਮ ਦੇ ਅਧੀਨ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ‘ਗੁਰਮੁਖੀ ਦਿਵਸ’ ਐਤਵਾਰ 19 ਅਪ੍ਰੈਲ ਨੂੰ ਸਵੇਰੇ 9 ਵਜੇ ਤੋਂ ਦੁਪਹਿਰ ਬਾਅਦ 2 ਵਜੇ ਤਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ …
Read More »ਗੁਰੂੁ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੁੰ ਸਮਰਪਿਤ ਸਜਾਇਆ ਨਗਰ ਕੀਰਤਨ
ਨਵੀਂ ਦਿੱਲੀ, 17 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੂੁ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖੁੂਸ਼ੀ ਵਿੱਚ ਸੇਵਕ ਜਥਾ ਗੁਰੁੂ ਤੇਗ ਬਹਾਦਰ ਨਗਰ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕੈਪਟਨ ਇੰਦਟਪ੍ਰੀਤ ਸਿੰਘ ਨੇ ਨਗਰ ਕੀਰਤਨ ਨੂੰ ਜੀ ਆਇਆਂ ਕਹਿੰਦੇ ਹੋਏ ਗੁਰੁੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਨ ਦਾ ਸੰਗਤਾਂ ਨੂੰ ਸੱਦਾ …
Read More »ਭਾਈ ਮਲਕੀਅਤ ਸਿੰਘ ਦੇ ਪਰਿਵਾਰ ਨੂੰ ਦਿੱਲੀ ਕਮੇਟੀ ਦੇਵੇਗੀ ਮਾਇਕ ਸਹਾਇਤਾ
ਨਵੀਂ ਦਿੱਲੀ, 17 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਬੀਤੇ ਦਿਨੀ ਗੁਰਬਾਣੀ ਕੀਰਤਨ ਗਾਇਨ ਕਰਦੇ ਅਕਾਲ ਚਲਾਨਾ ਕਰ ਗਏ ਭਾਈ ਮਲਕੀਅਤ ਸਿੰਘ ਬਟਾਲਾ ਵਾਲਿਆਂ ਦੇ ਪਰਿਵਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬਧੰਕ ਕਮੇਟੀ ਵੱਲੋਂ 2 ਲੱਖ ਰੁਪਏ ਦੀ ਮਾਇਕ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਅਹੁਦੇਦਾਰ ਸਾਹਿਬਾਨਾਂ ਦੀ ਹੋਈ ਬੈਠਕ ਵਿੱਚ ਇਸ …
Read More »
Punjab Post Daily Online Newspaper & Print Media