Wednesday, June 10, 2026

ਰਾਸ਼ਟਰੀ / ਅੰਤਰਰਾਸ਼ਟਰੀ

ਗੁਰੁੂ ਗੋਬਿੰਦ ਸਿੰਘ ਕਾਲਜ ਨੇ ਆਪਣਾ 31ਵਾਂ ਸਲਾਨਾ ਦਿਹਾੜਾ ਮਨਾਇਆ

ਨਵੀਂ ਦਿੱਲ਼ੀ, 16 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ ਗੁਰੁੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ਦੇ 31ਵੇਂ ਸਲਾਨਾ ਦਿਹਾੜੇ ਮੌਕੇ ਮਹਿਨਤੀ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ। ਕਾਲਜ ਦੇ ਸਾਹਿਬਜ਼ਾਦਾ ਅਜੀਤ ਸਿੰਘ ਆਡੀਟੋਰੀਅਮ ਵਿਖੇ ਹੋਏ ਸਮਾਗਮ ਦੌਰਾਨ ਮੁੱਖ ਮਹਿਮਾਨ ਸਾਬਕਾ ਕੇਂਦਰੀ ਖਜਾਨਾ ਮੰਤਰੀ ਯਸ਼ਵੰਤ ਸਿਨਹਾ, ਰਾਜਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਕਮੇਟੀ ਪ੍ਰਧਾਨ …

Read More »

ਇੰਦਰਪਾਲ ਸਿੰਘ ਖਾਲਸਾ ਬਾਰੇ ਕਿਤਾਬ ਕੀਤੀ ਜਾਰੀ

ਨਵੀਂ ਦਿੱਲੀ, 16 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਧਰਮ ਪ੍ਰਚਾਰ ਮੁਖੀ ਇੰਦਰਪਾਲ ਸਿੰਘ ਖਾਲਸਾ ਦੇ ਕੀਤੇ ਕਾਰਜਾਂ ਨੂੰ ਦਰਸ਼ਾਉਂਦੀ ਅਭੂੱਲ ਯਾਦਾਂ-ਇੰਦਰਪਾਲ ਸਿੰਘ ਖਾਲਸਾ ਨਾਂ ਦੀ ਕਿਤਾਬ ਕਾਰਸੇਵਾ ਵਾਲੇ ਬਾਬਾ ਬਚਨ ਸਿੰਘ ਜੀ ਦੀ ਮੌਜੂਦਗੀ ਵਿੱਚ ਜਾਰੀ ਕੀਤੀ ਗਈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਖਾਲਸਾ ਦੇ ਸਪੁੱਤਰ …

Read More »

ਸਰਹੱਦਾਂ ਦੀਆਂ ਲਕੀਰਾਂ ਧਰਮ ਅਤੇ ਸੱਭਿਆਚਾਰ ਨੂੰ ਵੰਡ ਨਹੀਂ ਸਕਦੀਆਂ – ਜੀ. ਕੇ

ਕੌਮ ਨੂੰ ਇੱਕਜੁੱਟ ਇੱਕਮੁੱਠ ਹੋਣ ਸਿਰਸਾ ਨੇ ਦਿੱਤਾ ਸੱਦਾ ਨਵੀਂ ਦਿੱਲੀ, 14 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਪਾਕਿਸਤਾਨ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪਵਿੱਤਰ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਅਤੇ ਦਿੱਲੀ ਵਿਖੇ ਬਣੀ ਜਾਮਾ ਮਸਜਿਦ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਵਿੱਚ ਕੋਈ ਭੇਦ ਨਾ ਕਰਨ ਦਾ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਦਾ ਦਿੱਤਾ …

Read More »

ਦਿੱਲੀ ਕਮੇਟੀ ਵੱਲੋਂ ਬਾਬਾ ਬੁੱਢਾ ਜੀ ਦੇ ਨਾਂ ‘ਤੇ ਕੁੰਡਲੀ ਵਿਖੇ ਗੁਰਦੁਆਰਾ ਉਸਾਰੀ ਦੀ ਸ਼ੁਰੂਆਤ

ਨਵੀਂ ਦਿੱਲੀ, 13 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਟੀ.ਡੀ.ਆਈ. ਸਿਟੀ ਕੁੰਡਲੀ ਵਿਖੇ ਗੁਰਦੁਆਰਾ ਸਾਹਿਬ ਦੀ ਬਿਲਡਿੰਗ ਦੀ ਉਸਾਰੀ ਦੀ ਕਾਰ ਸੇਵਾ ਦੀ ਸ਼ੁਰੂਆਤ ਕੀਤੀ ਗਈ। ਕਾਰਸੇਵਾ ਵਾਲੇ ਬਾਬਾ ਬਚਨ ਸਿੰਘ ਨੂੰ ਨਵੀਂ ਬਿਲਡਿੰਗ ਦੀ ਉਸਾਰੀ ਦੀ ਕਾਰ ਸੇਵਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਕ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਸੌਂਪੀ। ਦਿੱਲੀ ਕਮੇਟੀ ਦੇ …

Read More »

ਗੁਰੁੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ 50ਵੀਂ ਵਰ੍ਹੇਗੰਢ ਸੰਬਧੀ ਸਮਾਗਮ ਸ਼ੁਰੂ

ਨਵੀਂ ਦਿੱਲੀ, 13 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਲੜੀ ਦੀ 50ਵੀਂ ਵਰੇਗੰਡ ਨੂੰ ਮਨਾਉਣ ਵਾਸਤੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਡੀਆ ਗੇਟ ਸਕੂਲ ਵਿਖੇ ਸਹਿਜ ਪਾਠ ਅਤੇ ਹੈਲਥ ਚੈਕਅਪ ਮੇਲੇ ਦੀ ਸ਼ੁਰੂਆਤ ਕੀਤੀ ਗਈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਮੌਕੇ ਹਾਜ਼ਰੀ ਭਰਦੇ ਹੋਏ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੀ ਪਹਿਲੀ ਬ੍ਰਾਂਚ ਇੰਡੀਆ …

Read More »

ਗੁ: ਮਜਨੂੰ ਟਿੱਲਾ ਵਿਖੇ ਖਾਲਸਾ ਪੰਥ ਦਾ ਸਿਰਜਨਾ ਦਿਵਸ (ਵਿਸਾਖੀ) ਸਮਾਗਮ 14 ਅਪ੍ਰੈਲ ਨੂੰ ਅੱਜ

ਨਵੀਂ ਦਿੱਲੀ, 13 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖਾਲਸਾ ਪੰਥ ਦਾ ਸਿਰਜਨਾ ਦਿਵਸ ਵਿਸਾਖੀ ਦਾ ਪੁਰਬ  ਮੰਗਲਵਾਰ, 14 ਅਪ੍ਰੈਲ ਨੂੰ ਅੰਮ੍ਰਿਤ ਵੇਲੇ ਤੋਂ ਸ਼ਾਮ ਦੇਰ ਤਕ ਗੁਰਦੁਆਰਾ ਮਜਨੂੰ ਟਿੱਲਾ (ਨੇੜੇ ਖੈਬਰ ਪਾਸ) ਵਿਖੇ ਬੜੇ ਉਤਸਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।ਗੁਰਦੁਆਰਾ ਕਮੇਟੀ ਵਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਇਸ ਮੌਕੇ ਤੇ ਅਯੋਜਿਤ ਕੀਤੇ ਜਾ ਰਹੇ …

Read More »

ਸਿਰਸਾ ਨੇ ਸਰਨਾ ਨੂੰ 18 ਅਪ੍ਰੈਲ ਨੁੂੰ ਜਨਤਕ ਬਹਿਸ ਦਾ ਦਿੱਤਾ ਸੱਦਾ

ਨਵੀਂ ਦਿੱਲੀ, 11 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਅਤੇ ਨਵੇਂ ਪ੍ਰਬੰਧਕਾ ‘ਚ ਇਕ ਦੁੱਜੇ ਦੇ ਪ੍ਰਬੰਧਕੀ ਕਾਲ ਦੌਰਾਨ ਕੀਤੇ ਗਏ ਕਾਰਜਾਂ ਬਾਰੇ ਚਰਚਾ ਕਰਨ ਲਈ ਮੀਡੀਆ ਦੇ ਮਾਧਿਅਮ ਨਾਲ ਜਨਤੱਕ ਬਹਿਸ ਕਰਨ ਦੀ ਦਿੱਤੀ ਜਾ ਰਹੀ ਚੁਨੌਤੀ ‘ਚ ਅੱਜ ਇਕ ਨਵਾਂ ਸਫਾ ਜੁੜ ਗਿਆ। ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਮੇਟੀ …

Read More »

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕਾਰ ਸੇਵਾਵਾਂ ਦੀ ਹੋਈ ਸ਼ੁਰੂਆਤ

ਨਵੀਂ ਦਿੱਲੀ, 11 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੁ ਹਰਿਕ੍ਰਿਸ਼ਨ ਸਾਹਿਬ ਜੀ ਦੀ ਪਵਿਤਰ ਛੋਹ ਪ੍ਰਾਪਤ ਸਥਾਨ  ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅੱਜ ਦਰਬਾਰ ਹਾਲ ਦੇ ਮੁੱਖ ਦਰਵਾਜ਼ੇ ਤੇ ਸੋਨੇ, ਸਰ੍ਹਾਂ ਦੇ ਵਿਸਤਾਰ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਕਮਰਿਆਂ ਦੀ ਕਾਰਸੇਵਾ ਦੀ ਆਰੰਭਤਾ ਅੱਜ ਅਰਦਾਸ ਉਪਰੰਤ ਜਥੇਦਾਰ ਸਾਹਿਬਾਨਾ ਵੱਲੋਂ ਸੰਤ ਮਹਾਪੁਰਸ਼ਾਂ ਅਤੇ ਟਕਸਾਲ ਮੁਖੀਆਂ ਦੀ ਮੌਜੂਦਗੀ ‘ਚ ਕੀਤੀ ਗਈ। …

Read More »

ਨੌਜਵਾਨਾਂ ਨੂੰ ਸਰੀਰਕ ਤਾਕਤ ਤੋਂ ਪਹਿਲੇ ਮਾਨਸਿਕ ਤਾਕਤ ਦਾ ਇਸਤੇਮਾਲ ਕਰਨ ਦੀ ਜੀ.ਕੇ ਨੇ ਕੀਤੀ ਅਪੀਲ

ਨਵੀਂ ਦਿੱਲੀ, 10 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਕਮੇਟੀ ਦੇ ਹਜ਼ੂਰੀ ਰਾਗੀ ਭਾਈ ਮਨਪ੍ਰੀਤ ਸਿੰਘ, ਭਾਈ ਰਣਜੀਤ ਸਿੰਘ ਖਾਲਸਾ, ਭਾਈ ਕੁਲਵੰਤ ਸਿੰਘ ਪ੍ਰਭਾਤ ਨੇ ਕੀਰਤਨ ਅਤੇ ਭਾਈ ਹਰਦੇਵ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸੀਸਗੰਜ …

Read More »

ਦਿੱਲੀ ਕਮੇਟੀ ਵੱਲੋਂ ਪਾਕਿਸਤਾਨ ‘ਚ ਕਰਵਾਇਆ ਜਾਵੇਗਾ ਅੰਮ੍ਰਿਤ ਸੰਚਾਰ – ਜੀ.ਕੇ

ਦੋਹਾਂ ਮੁਲਕਾਂ ‘ਚ ਬਿਹਤਰ ਤਾਲਮੇਲ ਕਰਕੇ ਸਿੱਖ ਯਾਤਰੂਆਂ ਨੂੰ ਵੀਜ਼ੇ ਛੇਤੀ ਮਿਲ ਰਹੇ ਹਨ – ਸਿਰਸਾ ਨਵੀਂ ਦਿੱਲੀ, 10 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਦੇ ਗੁਰਦੁਆਰਾ ਪੰਜਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਇਸ ਗੱਲ ਦਾ ਖੁਲਾਸਾ ਅੱਜ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਗੁਰਦੁਆਰਾ ਰਕਾਬ ਗੰਜ਼ ਸਾਹਿਬ ਵਿਖੇ ਪਾਕਿਸਤਾਨ ਦੇ ਗੁਰੂਧਾਮਾਂ …

Read More »