Sunday, June 7, 2026

ਰਾਸ਼ਟਰੀ / ਅੰਤਰਰਾਸ਼ਟਰੀ

ਗੁਰਦੁਆਰਾ ਸਾਹਿਬ ਕੁੰਡਲੀ ਦੀ ਇਮਾਰਤ ਦੇ ਨਿਰਮਾਣ ਲਈ ਕਾਰ ਸੇਵਾ ਦੀ ਅਰੰਭਤਾ ਦਾ ਟੱਕ 13 ਨੂੰ

ਨਵੀਂ ਦਿੱਲੀ, 10 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਦੇ ਵਰਸੋਏ ਬਾਬਾ ਬਚਨ ਸਿੰਘ ਜੀ ਕਰਸੇਵਾ ਵਾਲਿਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਿਆਂ ਦੀ ਦਿੱਖ ਸੰਵਾਰਨ ਤੇ ਸੰਗਤਾਂ ਲਈ ਸਹੂਲਤਾਂ ਵਿੱਚ ਵਾਧਾ ਤੇ ਵਿਦਿਅਕ ਅਦਾਰਿਆਂ ਦੇ ਖੇਤਰ ਦਾ ਵਿਸਥਾਰ ਕਰਨ, ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਪਾਰਕਿੰਗ, ਲੰਗਰ ਹਾਲ …

Read More »

ਵਿਦਿਆਰੀਆਂ ਨੂੰ ਕਾਬਲੀਅਤ ਅਤੇ ਰੂਚੀ ਦੇ ਅਧਾਰ ਤੇ ਵਿਸ਼ੇ ਚੁਨਣ ਦੀ ਦਿੱਤੀ ਸਲਾਹ

ਨਵੀਂ ਦਿੱਲੀ, 9 ਅਪ੍ਰੈਲ ( ਅੰਮ੍ਰਿਤ ਲਾਲ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰਿਗੋਬਿੰਦ ਐਨਕਲੇਵ ਵਿਖੇ ਆਪਣੀ ਕਾਬਲੀਅਤ, ਦਿਮਾਗ ਦੇ ਦਾਇਰੇ ਅਤੇ ਰੂਚੀ ਅਨੁਸਾਰ ਉੱਚ ਸਿੱਖਿਆ ਦੇ ਖੇਤਰ ਦੀ ਚੋਣ ਕਰਨ ਵਾਸਤੇ ਵਿਦਿਆਰਥੀਆਂ ਲਈ ਓਰੀਐਨਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। 10ਵੀਂ ਜਮਾਤ ਦੀ ਪ੍ਰਿਖਿਆ ਦੇਣ ਉਪਰੰਤ ਨਤੀਜਿਆਂ ਦੀ ਇੰਤਜ਼ਾਰ ਕਰ ਰਹੇ ਵਿਦਿਆਰਥੀਆਂ ਨੂੰ ਇਸ ਮੋੌਕੇ ਸਭਿਆਚਾਰਕ ਪ੍ਰੋਗਰਾਮ ‘ਚ ਹਾਜ਼ਰੀ ਭਰਦੇ …

Read More »

ਤਖ਼ਤ ਸਾਹਿਬ ਦੇ ਪ੍ਰਬੰਧਕੀ ਬੋਰਡ ਦਾ ਅਹੁਦਾ ਕਿਸੇ ਨਿਗਮ ਦੀ ਚੇਅਰਮੈਨੀ ਨਹੀ- ਜੀ.ਕੇ

ਦਿੱਲੀ ਕਮੇਟੀ ਨੇ ਮਹਾਰਾਸ਼ਟਰ ਸਰਕਾਰ ਨੂੰ ਤਾਰਾ ਸਿੰਘ ਨੂੰ ਹਟਾਉਣ ਦੀ ਕੀਤੀ ਮੰਗ ਨਵੀਂ ਦਿੱਲੀ, 9 ਅਪ੍ਰੈਲ ( ਅੰਮ੍ਰਿਤ ਲਾਲ ਮੰਨਣ) – ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਤੇ ਮਹਾਰਸ਼ਟਰ ‘ਚ ਭਾਜਪਾ ਸਰਕਾਰ ਵੱਲੋਂ ਆਪਣੇ ਵਿਧਾਇਕ ਤਾਰਾ ਸਿੰਘ ਨੂੰ ਪ੍ਰਧਾਨ ਥਾਪਣਾ ਵਿਵਾਦਾ ‘ਚ ਘਿਰਦਾ ਨਜ਼ਰ ਆ ਰਿਹਾ ਹੈ। ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. …

Read More »

ਪੰਚਮ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਸ਼ਨੀਵਾਰ

ਨਵੀਂ ਦਿੱਲੀ, 9 ਅਪ੍ਰੈਲ ( ਅੰਮ੍ਰਿਤ ਲਾਲ ਮੰਨਣ) – ਬਾਣੀ ਦੇ ਬੋਹਿਥ ਤੇ ਸ਼ਾਂਤੀ ਦੇ ਪੁੰਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਨੀਵਾਰ 11 ਅਪ੍ਰੈਲ ਸ਼ਾਮ ਗੁਰਦੁਆਰਾ ਸ੍ਰੀ ਨਾਨਕ ਪਿਆਉ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) …

Read More »

ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ: ਸੀਸ ਗੰਜ ਸਾਹਿਬ ਵਿਖੇ ਗੁਰਮਤਿ ਸਮਾਗਮ 9 ਨੂੰ

ਨਵੀਂ ਦਿੱਲੀ, 8 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੁਚੀ ਮਾਨਵਤਾ ਦੇ ਧਾਰਮਿਕ ਵਿਸ਼ਵਾਸ ਦੀ ਆਜ਼ਾਦੀ ਦੇ ਰਾਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਵੀਰਵਾਰ 9 ਅਪ੍ਰੈਲ ਸ਼ਾਮ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) …

Read More »

ਫਿਲਮ ‘ਨਾਨਕ ਸ਼ਾਹ ਫਕੀਰ’ ਦਾ ਮਿਊਜ਼ਿਕ ਹੋਇਆ ਜਾਰੀ

ਗੁਰੂ ਸਾਹਿਬ ਦਾ ਕਿਰਦਾਰ ਕੰਪਿਊਟਰ ਗ੍ਰਾਫਿਕ ਅਤੇ ਅਵਾਜ਼ ਕੰਪਿਊਟਰ ਰਾਹੀਂ ਦੇਣ ਦਾ ਕੀਤਾ ਦਾਅਵਾ ਨਵੀਂ ਦਿੱਲੀ, 7 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) –  ਵਿਵਾਦਾਂ ਵਿੱਚ ਘਿਰੀ ਫਿਲਮ ‘ਨਾਨਕ ਸ਼ਾਹ ਫਕੀਰ’ ਦਾ ਅੱਜ ਮਿਊਜਿਕ ਲਾਂਚ ਕੀਤਾ ਗਿਆ।ਇਥੋ ਦੇ ਲੀ ਮੇਰੀਡਿਅਨ ਹੋਟਲ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ 2 ਵਾਰ ਦੇ ਆਸਕਰ ਅਵਾਰਡ ਜੇਤੂ ਏ.ਆਰ. ਰਹਿਮਾਨ, ਪੰਡਿਤ ਜਸਰਾਜ, ਬਾਲੀਵੁਡ ਦੇ ਉੱਘੇ ਗਾਇਕ ਕੈਲਾਸ਼ ਖੇਰ ਤੇ …

Read More »

ਬਹਿਸ ਤੋਂ ਭੱਜਣ ਦੇ ਬਹਾਨੇ ਲੱਭ ਰਹੇ ਹਨ ਸਰਨਾ ਭਰਾ – ਸਿਰਸਾ

ਨਵੀਂ ਦਿੱਲੀ, 7 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵੱਲੋਂ ਸ਼ਰਤਾਂ ਦੇ ਨਾਲ ਜਨਤਕ ਬਹਿਸ ਕਰਨ ਦੀ ਦਿੱਤੀਆਂ ਜਾ ਰਹੀਆਂ ਸਲਾਹਾਂ ਦਾ ਹਵਾਲਾ ਦਿੰਦੇ ਹੋਏ ਸਰਨਾ ਭਰਾਵਾਂ ਵੱਲੋਂ ਬਹਿਸ ਤੋਂ ਪਹਿਲਾਂ ਹੀ ਮੈਦਾਨ ਛੱਡ ਕੇ ਭੱਜ ਜਾਉਣ ਦਾ ਖਦਸਾ ਜਤਾਇਆ ਹੈ। ਸਿਰਸਾ …

Read More »

ਸਵਾਮੀ ਰਾਮਾਨੰਦ ਤੀਰਥ ਯੂਨੀਵਰਸਿਟੀ ‘ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ਤੇ ਚੇਅਰ ਸਥਾਪਿਤ ਕਰਨ ਦਾ ਸੁਆਗਤ

ਨਵੀਂ ਦਿੱਲੀ, 7 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲ਼ੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਸ. ਪਰਮਜੀਤ ਸਿੰਘ ਰਾਣਾ, ਨੇ ਸ਼੍ਰੀ ਦਵਿੰਦਰ ਫੜਨਵੀਸ, ਮੁੱਖ ਮੰਤਰੀ ਮਹਾਰਾਸ਼ਟਰਾ ਵਲੋਂ ਘੁਮਾਣ (ਪੰਜਾਬ) ਵਿੱਖੇ ਹੋਏ 88ਵੇਂ ਮਰਾਠੀ ਸਾਹਿਤ ਸੰਮੇਲਨ ਨੂੰ ਸੰਬੌਧਨ ਕਰਦਿਆਂ ਮਰਾਠਵਾੜਾ ਸਥਿਤ ਸਵਾਮੀ ਰਾਮਾਨੰਦ ਤੀਰਥ ਯੂਨੀਵਰਸਿਟੀ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ਤੇ ਚੇਅਰ ਸਥਾਪਿਤ ਕਰਨ ਦੇ ਕੀਤੇ ਗਏ ਐਲਾਨ …

Read More »

ਡੀ.ਡੀ.ਏ ਦੀ ਕਾਰਵਾਈ ਦੌਰਾਨ ਸਿੱਖ ਪਰਿਵਾਰਾਂ ਨਾਲ ਹੋਏ ਧੱਕੇ ਦੇ ਖਿਲਾਫ ਦਿੱਲੀ ਕਮੇਟੀ ਹੋਈ ਸਰਗਰਮ

ਨਵੀਂ ਦਿੱਲੀ, 6 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) –  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਦਿੱਲੀ ਡਵੈਲਪਮੈਂਟ ਅਥਾਰਟੀ (ਡੀ.ਡੀ.ਏ) ਵੱਲੋਂ ਸਿੱਖ ਪਰਿਵਾਰਾਂ ਦੇ ਭਗਤ ਸਿੰਘ ਪਾਰਕ ਵਿਖੇ ਮਕਾਨਾਂ ਨੂੰ ਢਾਉਣ ਵੇਲ੍ਹੇ ਸ੍ਰੀ ਅਖੰਡ ਪਾਠ ਸਾਹਿਬ ਦੀ ਮਰਿਯਾਦਾ ਦੇ ਖੰਡਿਤ ਹੋਣ ਦਾ ਖਦਸ਼ਾ ਜਤਾਇਆ ਹੈ। ਜੀ.ਟੀ ਕਰਨਾਲ ਰੋਡ ਤੇ ਸਿਰਸਪੁੁਰ ਨੇੜੇ ਭਗਤ ਸਿੰਘ ਪਾਰਕ ‘ਚ ਰਹਿੰਦੇ …

Read More »

ਦਿੱਲੀ ਦੇ ਸਮੂਹ ਗੁਰਧਾਮਾਂ ਦੀ ਕਾਰਸੇਵਾ ਬਾਬਾ ਬਚਨ ਸਿੰਘ ਵੱਲੋਂ ਹੀ ਕਰਵਾਈ ਜਾਵੇਗੀ – ਜੀ.ਕੇ

ਨਵੀਂ ਦਿੱਲੀ, 3 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੋਤੀ ਜੋਤਿ ਸਮਾਉਣ ਦਾ ਪੁਰਬ ਗੁਰਦੁਆਰਾ ਬਾਲਾ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਜੀ, ਭਾਈ ਅਪਾਰਦੀਪ ਸਿੰਘ ਜੀ ਯੂ.ਕੇ, ਦਿੱਲੀ ਕਮੇਟੀ ਦੇ ਹਜ਼ੂਰੀ ਰਾਗੀ ਜਥੇ ਭਾਈ …

Read More »