Sunday, June 7, 2026

ਰਾਸ਼ਟਰੀ / ਅੰਤਰਰਾਸ਼ਟਰੀ

ਦਿੱਲੀ ਕਮੇਟੀ ਖਿਲਾਫ ਲਗਾਏ ਦੋਸ਼ਾਂ ਨੂੰ ਸਾਬਿਤ ਕਰਨ ਲਈ ਸਰਨਾ ਦੀ ਖੁੱਲੀ ਬਹਿਸ ਨੂੰ ਸਿਰਸਾ ਵਲੋਂ ਪ੍ਰਵਾਣ

ਨਵੀਂ ਦਿੱਲੀ, 2 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਅੱਜ ਕਮੇਟੀ ਦੇ ਪ੍ਰਬੰਧਕਾਂ ਦੇ ਖਿਲਾਫ ਕੀਤੀ ਗਈ ਬਿਆਨਬਾਜ਼ੀ ਤੇ ਕਮੇਟੀ ਦਾ ਤਿੱਖਾ ਪ੍ਰਤਿਕ੍ਰਮ ਸਾਹਮਣੇ ਆਇਆ ਹੈ। ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਸਰਨਾ ਵੱਲੋਂ ਲਗਾਏ ਗਏ ਦੋਸ਼ਾ ਨੂੰ ਸਿਰੇ ਤੋਂ ਖਾਰਿਜ ਕਰਦੇ ਹੋਏ ਸਰਨਾ ਭਰਾਵਾਂ ਤੇ ਝੁਠ …

Read More »

ਪੰਜਾਬੀ ਤੇ ਸਿੱਖੀ ਨੂੰ ਬਚਾਉਣ ਲਈ ਦਿੱਲੀ ਕਮੇਟੀ ਦੇ ਕਾਲਜਾਂ ਵਾਸਤੇ ਹੋਇਆ ਨਵੀਂ ਨੀਤੀ ਦਾ ਐਲਾਨ

ਨਵੀਂ ਦਿੱਲੀ, 2 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਦਿੱਲੀ ਯੂਨਿਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁੱਖੀ ਡਾ. ਰਵੇਲ ਸਿੰਘ ਦੀ ਮੌਜੂਦਗੀ ‘ਚ  ਕਮੇਟੀ ਦੇ ਚਲਦੇ 4 ਕਾਲਜਾਂ ਦੇ ਪ੍ਰਿੰਸੀਪਲਾਂ ਦੀ ਹੋਈ ਬੈਠਕ ਦੌਰਾਨ ਕਾਲਜਾਂ ‘ਚ ਪੰਜਾਬੀ ਦੇ ਪ੍ਰਚਾਰ ਤੇ ਪ੍ਰਸਾਰ ਅਤੇ ਸਿੱਖੀ ਲਈ ਵੱਡੇ ਕਾਰਜ ਕਰਨ ਦਾ ਅਹਿਦ …

Read More »

ਸਰਨਾ ਨੇ ਦਿੱਤਾ ਦਿੱਲੀ ਕਮੇਟੀ ਨੂੰ ਜਨਤਕ ਬਹਿਸ ਦਾ ਸੱਦਾ

       ਨਵੀ ਦਿੱਲੀ, 2 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) –    ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਮੌਜੂਦਾ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੂੰ ਜਨਤਕ ਤੌਰ ‘ਤੇ ਖੁੱਲੀ ਬਹਿਸ ਦਾ ਸੱਦਾ ਦਿੰਦਿਆ ਕਿਹਾ ਕਿ ਕਮੇਟੀ ਵਿੱਚ ਪੂਰੀ ਤਰ੍ਵਾ ਲੁੱਟ ਮੱਚੀ ਹੋਈ ਹੈ ਤੇ ਹੁਣ ਤੱਕ ਗੁਰੂ ਦੀ ਗੋਲਕ ਦਾ ਕਰੋੜਾਂ ਦਾ ਨੁਕਸਾਨ ਕੀਤਾ ਜਾ …

Read More »

ਦਿੱਲੀ ਵਿੱਚ 25 ਕਰੋੜ ਦੀ ਵੱਡੀ ਵਾਰਦਾਤ – ਸੈਮਸੰਗ ਕੰਪਨੀ ਦਾ ਕੰਨਟੇਨਰ ਲੁਟਿਆ

ਨਵੀਂ ਦਿੱਲੀ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਹੋਈ ਇੱਕ ਵੱਡੀ ਵਾਰਦਾਤ ਦੌਰਾਨ 25 ਕਰੋੜ ਦੀ ਲੁੱਟ ਹੋਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ ਹਥਿਆਰਬੰਦ ਲੁਟੇਰਿਆਂ ਨੇ ਇੰਦਰਾ ਗਾਂਧੀ ਏਅਰਪੋਰਟ ਤੋਂ ਨੋਇਡਾ ਵੱਲ ਜਾ ਰਹੇ ਸੈਮਸੰਗ ਕੰਪਨੀ ਦਾ ਕੰਟੇਨਰ ਨੂੰ ਕਾਲਿੰਦੀ ਕੁੰਜ ਨੇੜੇ ਲੁੱਟ ਲ਼ਿਆ। ਇਸ ਕੰਨਟੇਨਰ ਵਿੱਚ ਵਿੱਚ ਸੈਮਸੰਗ ਮੋਬਾਇਲ, ਐਲ ਈ.ਡੀ …

Read More »

ਸੋਨੀਆਂ ਗਾਂਧੀ ‘ਤੇ ਰੰਗ ਭੇਦੀ ਟਿੱਪਣੀ ਮਾਮਲੇ ‘ਚ ਗਿਰੀਰਾਜ ਸਿੰਘ ਵਿਰੁੱਧ ਰੋਸ ਮੁਜਹਾਰਾ

ਨਵੀਂ ਦਿੱਲੀ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) ਬਿਹਾਰ ਤੋਂ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਵਲੌ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦੇ ਖਿਲਾਫ ਕੀਤੀ ਗਈ ਰੰਗ ਭੇਦ ਦੀ ਟਿੱਪਣੀ ਤੋਂ ਖਫਾ ਕਾਂਗਰਸੀ ਵਰਕਰਾਂ ਨੇ ਅੱਜ ਦਿਲੀ ਅਤੇ ਕਰਨਾਟਕ ਦੇ ਸ਼ਹਿਰ ਬੰਗਲੂਰੂ ਵਿਖੇ ਭਾਜਪਾ ਦਫਤਰਾਂ ਦੇ ਬਾਹਰ ਰੋਸ ਮੁਜਾਹਰਾ ਕੀਤਾ। ਜਿਸ ਦੌਰਾਨ ਕਾਂਗਰਸੀਆਂ ਨੇ ਜੋਰਦਾਰ ਨਾਅਰੇਬਾਜੀ ਕਰਦਿਆਂ ਗਿਰੀਰਾਜ ਸਿੰਘ ਦੇ ਅਸਤੀਫੇ …

Read More »

ਬਾਲਾ ਸਾਹਿਬ ਹਸਪਤਾਲ ਚਾਲੂ ਹੋਣ ਦਾ ਰਾਹ ਹੋਇਆ ਪੱਧਰਾ

ਨਵੀਂ ਦਿੱਲੀ, 1 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਸੱਚਖੰਡ ਵਾਸੀ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਕਾਰਸੇਵਾ ਵਾਲਿਆਂ ਦੇ ਸੁਪਣੇ ਦਾ ਗੁਰੂ ਹਰਿਕ੍ਰਿਸ਼ਨ ਬਾਲਾ ਸਾਹਿਬ ਹਸਪਤਾਲ ਚਾਲੂ ਹੋਣ ਦਾ ਰਾਹ ਪੱਧਰਾ ਹੁੰਦਾ ਨਜ਼ਰ ਆ ਰਿਹਾ ਹੈ। ਗੁਰਦੁਆਰਾ ਬਾਲਾ ਸਾਹਿਬ ਵਿਖੇ ਕਾਰਸੇਵਾ ਸੰਪੁਰਣ ਹੋਣ ਦੇ ਪ੍ਰੋਗਰਾਮਾਂ ‘ਚ ਹਾਜਰੀ ਭਰਣ ਦੌਰਾਨ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਪਿਛਲੇ ਲੰਬੇ ਸਮੇਂ ਤੋਂ ਇਸ …

Read More »

ਗੁਰਦੁਆਰਾ ਬਾਲਾ ਸਾਹਿਬ ਵਿਖੇ ਯਾਤਰੂ ਅਤੇ ਪਾਠੀ ਹਾਲ ਸੰਗਤਾਂ ਨੂੰ ਸਮਰਪਿਤ

ਨਵੀਂ ਦਿੱਲੀ, 1 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਬਾਲਾ ਸਾਹਿਬ ਵਿਖੇ ਕਾਰਸੇਵਾ ਵਾਲੇ ਬਾਬਾ ਬਚਨ ਸਿੰਘ ਵੱਲੋਂ ਯਾਤਰੂਆਂ ਅਤੇ ਪਾਠੀਆਂ ਵਾਸਤੇ ਤਿਆਰ ਕਰਵਾਏ ਗਏ 2 ਵੱਡੇ ਹਾਲ ਅਤੇ ਨਵੇਂ ਬਣੇ ਟਾਇਲੱਟ ਬਲਾਕ ਸੰਗਤਾਂ ਨੂੰ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਸਮਰਪਿਤ ਕੀਤੇ ਗਏ। ਰਿੰਗ ਰੋਡ ਤੇ ਕਿਨਾਰੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਵਿਤਰ ਸਥਾਨ ਵਿਖੇ ਧਾਰਮਿਕ ਯਾਤਰਾਵਾਂ …

Read More »

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਸਾਡਾ ਮੁੱਖ ਟੀਚਾ – ਜੀ.ਕੇ

ਨਵੀਂ ਦਿੱਲੀ, 31 ਮਾਰਚ (ਅੰਮ੍ਰਿਤ ਲਾਲ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਮੂਹ ਅਧਿਆਪਕਾਂ ਨੂੰ ਪੜਾਈ ਦੇ ਨਵੇਂ ਤਰੀਕਿਆਂ ਤੋਂ ਜਾਣੂੰ ਕਰਵਾਉਣ ਅਤੇ ਪੜਾਈ ਕਰਨ ਵਾਲੇ ਬੱਚਿਆਂ ‘ਚ ਪੜਾਈ ਵਾਸਤੇ ਉਤਸਾਹ ਪੈਦਾ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਵਿਦਿਅਕ ਸੁਧਾਰਾ ਦੀ ਕੜੀ ‘ਚ 289 ਅਧਿਆਪਕਾਂ ਨੂੰ ਸਿਖਲਾਈ ਪੂਰੀ ਕਰਨ ਤੇ ਪ੍ਰਮਾਣ ਪੱਤਰ ਦਿੱਤੇ ਗਏ। …

Read More »

ਅਮਰੀਕਨ ਫੇਰੀ ਦੌਰਾਨ ਜਤਿੰਦਰ ਪੰਨੂ ਸਨਮਾਨਿਤ

ਨਵੀਂ ਦਿੱਲੀ (ਕੈਲੀਫੋਰਨੀਆ), 30 ਮਾਰਚ (ਜਸਵੰਤ ਸਿੰਘ ਅਜੀਤ) –  ਪੰਜਾਬ ਦੀ ਪੱਤਰਕਾਰੀ ਚੋਂ ਲੋਕਾਂ ਦੀ ਆਵਾਜ਼ ਬਣ ਕੇ ਉਭਰਿਆ ਸ਼ਬਦਾਂ ਦਾ ਬਾਦਸ਼ਾਹ ਜਤਿੰਦਰ ਪੰਨੂ ਪੰਜਾਬ ਤੋਂ ਅਮਰੀਕਨ ਫੇਰੀ ਤੇ ਆਏ ਹੋਏ ਹਨ।ਇਥੇ ਪੁੱਜੀ ਈਮੇਲ ਅਨੁਸਾਰ ਜਤਿੰਦਰ ਪੰਨੂ ਦੇ ਪਾਠਕਾਂ ਵੱਲੋਂ ਉਹਨਾਂ ਨੂੰ ਜੀ ਆਇਆਂ ਕਹਿਣ ਅਤੇ ਉਹਨਾਂ ਦੇ ਸਵਾਗਤ ਉਪਰੰਤ ਵਿਚਾਰ ਵਟਾਂਦਰਾ ਕਰਨ ਲਈ ਕੈਲੇਫੋਰਨੀਆ ਦੇ ਸੈਂਟਾ ਕਲਾਰਾ ਸ਼ਹਿਰ ਦੇ ਬੰਬੇ ਗਾਰਡਨ …

Read More »

ਦਿੱਲੀ ਫਤਹਿ ਦਿਵਸ ਬਾਰੇ ਡਾਕ ਟਿਕਟ ਅਤੇ ਸਿੱਕਾ ਜਾਰੀ ਕਰਨ ਦੀ ਰਾਸ਼ਟਰਪਤੀ ਨੂੰ ਕੀਤੀ ਮੰਗ

ਨਵੀਂ ਦਿੱਲੀ, 28 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬਧੰਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੂੰ ਦਿੱਲੀ ਫਤਹਿ ਦਿਵਸ ਦੇ ਬਾਰੇ ਯਾਦਗਾਰੀ ਤੌਰ ਤੇ ਡਾਕ ਟਿਕਟ ਅਤੇ ਸਿੱਕਾ ਜਾਰੀ ਕਰਨ ਦੀ ਅਪੀਲ ਕੀਤੀ ਹੈ। ਰਾਸ਼ਟਰਪਤੀ ਨੂੰ ਲਿੱਖੇ ਆਪਣੇ ਪੱਤਰ ‘ਚ ਜੀ.ਕੇ. ਨੇ ਦਿੱਲੀ ਫਤਹਿ ਦਿਵਸ ਦਾ ਸੰਖੇਪ ਇਤਿਹਾਸ ਦੱਸਦੇ ਹੋਏ …

Read More »