Friday, June 5, 2026

ਰਾਸ਼ਟਰੀ / ਅੰਤਰਰਾਸ਼ਟਰੀ

ਦੀਦਾਰ ਸਿੰਘ ਬੈਂਸ ਦਾ ਦਿੱਲੀ ਕਮੇਟੀ ਨੇ ਕੀਤਾ ਸਵਾਗਤ

ਨਵੀਂ ਦਿੱਲੀ, 28 ਮਾਰਚ (ਅੰਮ੍ਰਿਤ ਲਾਲ ਮੰਨਣ) – ਅਮਰੀਕਾ ਦੇ ਉੱਘੇ ਸਨਅਤਕਾਰ ਅਤੇ ਪੰਥਕ ਆਗੂ ਦੀਦਾਰ ਸਿੰਘ ਬੈਂਸ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਫਤਹਿ ਦਿਵਸ ਦੇ ਕਾਮਯਾਬ ਉਪਰਾਲੇ ਵਾਸਤੇ ਵਧਾਈ ਦਿੱਤੀ ਹੈ। ਉਚੇਚੇ ਤੌਰ ਤੇ ਕਮੇਟੀ ਦਫਤਰ ਆਏ ਬੈਂਸ ਦਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਅਮਰੀਕਾ ‘ਚ …

Read More »

ਸਰਨੇ ਨੂੰ ਦਿੱਲੀ ਹਾਈ ਕੋਰਟ ਨੇ ਪੇਸ਼ ਹੋਣ ਵਾਸਤੇ ਜਾਰੀ ਕੀਤੇ ਵਰੰਟ – ਜੌਲੀ

ਨਵੀਂ ਦਿੱਲੀ, 27 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਹਾਈ ਕੋਰਟ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਗੁਰੂੁ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਨੂੰ 6ਵੇਂ ਪੈਅ ਕਮੀਸ਼ਨ ਦੇ ਹਿਸਾਬ ਨਾਲ ਤਨਖਾਹਵਾਂ ਦੇਣ ਦੀ ਵਾਇਦਾ ਖਿਲਾਫੀ ਕਰਕੇ ਕੋਰਟ ‘ਚ ਪੇਸ਼ੀ ਦੇ ਵਰੰਟ ਜਾਰੀ ਕੀਤੇ ਗਏ ਹਨ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੌਮਣੀ ਅਕਾਲੀ ਦਲ ਦਿੱਲੀ …

Read More »

ਵਾਜਪਾਈ ਨੂੰ ਮਿਲਿਆ ਭਾਰਤ ਰਤਨ ਐਵਾਰਡ

ਨਵੀਂ ਦਿੱਲੀ, 27 ਮਾਰਚ (ਅੰਮ੍ਰਿਤ ਲਾਲ ਮੰਨਣ)- ਤਿੰਨ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਰਹੇ ਬਜ਼ੁਰਗ ਭਾਜਪਾ ਆਗੂ ਸ੍ਰੀ ਅਟੱਲ ਬਿਹਾਰੀ ਵਾਜਪਾਈ ਨੂੰ ਅੱਜ ਭਾਰਤ ਰਤਨ ਐਵਾਰਡ ਪ੍ਰਦਾਨ ਕੀਤਾ ਗਿਆ। ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਵੱਲੋਂ ਇਹ ਐਵਾਰਡ ਸ੍ਰੀ ਅਟੱਲ ਬਿਹਾਰੀ ਵਾਜਪਾਈ ਜੀ ਨੂੰ ਉਨ੍ਹਾਂ ਦੇ ਘਰ ਜਾ ਕੇ ਦਿੱਤਾ ਗਿਆ। ਇਸ ਮੌਕੇ ਮੌਜੂਦਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੀ ਮੌਜੂਦ ਸਨ।

Read More »

ਦਿੱਲੀ ਕਮੇਟੀ ਵੱਲੋਂ ਸੀ.ਬੀ.ਆਈ. ਦਫ਼ਤਰ ਅੱਗੇ ਪ੍ਰਦਰਸ਼ਨ – ਦਿੱਲੀ ਪੁਲਿਸ ਨੇ ਸੁੱਟੀਆਂ ਪਾਣੀ ਦੀਆਂ ਵਾਛੜਾਂ

ਟਾਈਟਲਰ ਨੂੰ ਕਲੀਨ ਚਿੱਟ ਦੇਣਾ ਇਨਸਾਫ਼ ਦੇ ਤੈਅ ਮਾਪਦੰਡਾਂ ਦੀ ਉਲੰਘਣਾ – ਜੀ.ਕੇ ਨਵੀਂ ਦਿੱਲੀ, 26 ਮਾਰਚ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਕੇਂਦਰੀ ਜਾਂਚ ਬਿਊਰੋ ਵੱਲੋਂ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਨੂੰ 1984 ਦੇ ਸਿੱਖ ਕਤਲੇਆਮ ਦੇ ਇੱਕ ਮੁਕੱਦਮੇ ਵਿੱਚ ਕਲੀਨ ਚਿੱਟ ਦੇਣ ਦੇ ਖ਼ਿਲਾਫ਼ ਜਾਂਚ ਏਜੰਸੀ ਦੇ ਮੁੱਖ ਦਫ਼ਤਰ ਦੇ ਬਾਹਰ ਪੀੜਤ ਪਰਿਵਾਰਾਂ ਦੇ ਨਾਲ …

Read More »

ਜਗਦੀਸ਼ ਟਾਈਟਲਰ ਨੂੰ ਕਲੀਨ ਚਿੱਟ ਦੇਣ ਤੋਂ ਬਾਅਦ ਸੀ.ਬੀ.ਆਈ ਅਸਲ ਦੋਸ਼ੀਆਂ ਦੀ ਸ਼ਨਾਖਤ ਕਰੇ-ਸਰਨਾ

ਨਵੀ ਦਿੱਲੀ, 25 ਮਾਰਚ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸz. ਪਰਮਜੀਤ ਸਿੰਘ ਸਰਨਾ ਨੇ ਸੀ.ਬੀ.ਆਈ ਵੱਲੋ 1984 ਦੇ ਦੋਸ਼ੀਆਂ ਵਿੱਚ ਸ਼ਾਮਲ ਮੰਨੇ ਜਾਂਦੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਕਲੀਨ ਚਿੱਟ ਦਿੱਤੇ ਜਾਣ ਬਾਰੇ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਅਸਤੀਫਾ ਦੇ ਕੇ ਸਰਕਾਰ ਵਿੱਚੋ ਬਾਹਰ ਆ ਜਾਣਾ ਚਾਹੀਦਾ ਹੈ ਤਾਂ ਕਿ ਕੇਂਦਰ ਦੀ …

Read More »

ਸੀ.ਬੀ.ਆਈ ਨੇ ਟਾਈਟਲਰ ਨੂੰ ਕਲੀਨ ਚਿਟ ਦੇ ਕੇ ਇਨਸਾਫ ਦੀ ਕੀਤੀ ਭਰੁੂਣ ਹਤਿਆ – ਜੀ.ਕੇ

ਦਿੱਲੀ ਕਮੇਟੀ ਕੱਲ ਕਰੇਗੀ ਸੀ.ਬੀ.ਆਈ ਹੈਡਕੁਆਟਰ ਦਾ ਘਿਰਾਓ ਨਵੀਂ ਦਿੱਲੀ, 25 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਂਗਰਸ ਆਗੂ ਜਗਦੀਸ਼ ਟਾਈਟਲਰ ਨੂੰ ਸੀ.ਬੀ.ਆਈ ਵੱਲੋਂ 1984 ਸਿੱਖ ਕਤਲੇਆਮ ਦੇ ਇਕ ਮੁਕਦਮੇ ‘ਚ ਕਲੀਨਚਿੱਟ ਦੇਣ ਤੇ ਤਿਖਾ ਵਿਰੋਧ ਜਤਾਉਂਦੇ ਹੋਏ ਇਸ ਕਤਲੇਆਮ ਦੌਰਾਨ ਹਜ਼ਾਰਾਂ ਸਿੱਖਾਂ ਨੂੰ ਗਿਣੀ ਮਿਥੀ ਸਾਜਿਸ਼ ਤਹਿਤ ਦਿੱਲੀ ਦੀ ਗਲੀਆਂ ‘ਚ ਮਾਰਣ ਦਾ ਦੋਸ਼ ਵੀ …

Read More »

ਸਰਨਾ ਭਰਾਵਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੁਹਾਈ ਦੇਣ ਦਾ ਨੈਤਿਕ ਹੱਕ ਨਹੀਂ – ਜੀ.ਕੇ

ਨਵੀਂ ਦਿੱਲੀ, 24 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ 4ਜੀ.ਕੇ. ਨੇ ਦਿੱਲੀ ਫਤਹਿ ਦਿਵਸ ਦੇ ਸਮਾਗਮਾਂ ਮੌਕੇ ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਹੋਈ ਸ਼ਬਦੀ ਭੁੱਲ ਤੇ ਸਾਬਕਾ ਕਮੇਟੀ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵੱਲੋਂ ਕੀਤੀ ਜਾ ਰਹੀ ਨੁਕਤਾਚੀਨੀ ਨੂੰ ਗੈਰ ਜ਼ਰੂਰੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ “ਛੱਜ ਤਾਂ …

Read More »

ਦਿੱਲੀ ਫਤਹਿ ‘ਤੇ ਦਿੱਲੀ ਕਮੇਟੀ ਵੱਲੋਂ ਜਰਨੈਲੀ ਮਾਰਚ ਅਤੇ ਵਿਰਾਸਤੀ ਮੇਲੇ ਦਾ ਉਪਰਾਲਾ

ਬਾਬਾ ਬੰਦਾ ਸਿੰਘ ਬਹਾਦਰ ਦੇ ਇਤਿਹਾਸ ‘ਤੇ ਹੈਰੀ ਬਵੇਜਾ ਬਣਾਉਣਗੇ ਫਿਲਮ – ਜੀ.ਕੇ ਨਵੀਂ ਦਿੱਲੀ, 23 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਏ ਜਾ ਰਹੇ 232ਵੇਂ ਦਿੱਲੀ ਫਤਹਿ ਦਿਵਸ ਸਬੰਧੀ ਲੜੀਵਾਰ ਪ੍ਰੋਗਰਾਮਾਂ ਦੀ ਕੜ੍ਹੀ ਵਿੱਚ ਪਹਿਲੇ ਦਿਨ ਗੁਰਮਤਿ ਸਮਾਗਮ ਤੋਂ ਬਾਅਦ ਦੂਜੇ ਦਿਨ ਖਾਲਸਾਈ ਫੋਜਾਂ ਵੱਲੋਂ ਜਰਨੈਲੀ ਫਤਹਿ ਮਾਰਚ ਅਤੇ ਵਿਰਾਸਤੀ ਮੇਲਾ ਲੱਖਾਂ ਸੰਗਤਾਂ ਦੀ …

Read More »

ਦਿੱਲੀ ਫਤਹਿ ਦਿਹਾੜੇ ਮੌਕੇ ਲਾਲ ਕਿਲ੍ਹੇ ‘ਤੇ ਦਿੱਲੀ ਕਮੇਟੀ ਨੇ ਕਰਵਾਇਆ ਗੁਰਮਤਿ ਸਮਾਗਮ

ਨਵੀਂ ਦਿੱਲੀ, 22 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਲ ਕਿਲੇ ‘ਤੇ ਬਾਬਾ ਬਘੇਲ ਸਿੰਘ ਅਤੇ ਹੋਰ ਸਿੱਖ ਜਰਨੈਲਾਂ ਵੱਲੋਂ 1783 ਵਿੱਚ ਕੀਤੀ ਗਈ ਫਤਹਿ ਨੂੰ ਸਮਰਪਿਤ ਦਿੱਲੀ ਫਤਹਿ ਦਿਵਸ ਦੇ ਗੁਰਮਤਿ ਸਮਾਗਮ ਦੌਰਾਨ ਕਮੇਟੀ ਵੱਲੋਂ ਹਰ ਸਾਲ ਫਤਹਿ ਦਿਹਾੜੇ ਨੂੰ ਮਨਾਉਣ ਦਾ ਐਲਾਨ ਕੀਤਾ ਗਿਆ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਧੰਨਵਾਦੀ ਭਾਸਣ ਦੌਰਾਨ ਸਹਿਯੋਗ …

Read More »

ਫਤਹਿ ਦਿਵਸ ਮੌਕੇ ਵੱਡੀ ਗਿਣਤੀ ‘ਚ ਪੁੱਜਣਗੇ ਸੰਤ ਸਮਾਜ ਦੇ ਨੁਮਾਇੰਦੇ – ਰਾਣਾ

ਨਵੀਂ ਦਿੱਲੀ, 20 ਮਾਰਚ (ਅੰਮ੍ਰਿਤ ਲਾਲ ਮੰਨਣ) – ਪਰਮਜੀਤ ਸਿੰਘ ਰਾਣਾ ਮੈਂਬਰ ਦਿੱਲ਼ੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੇ ਜਾਰੀ ਇਕ ਬਿਆਨ ਵਿੱਚ ਦਸਿਆ ਕਿ ‘ਦਿੱਲੀ ਫਤਹ ਦਿਵਸ’ ਸੰਬੰਧੀ ਆਯੋਜਿਤ ਕੀਤੇ ਜਾ ਰਹੇ ਦੋ-ਦਿਨਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ  ਪੰਜਾਂ ਤਖਤਾਂ ਦੇ ਜਥੇਦਾਰ ਸਾਹਿਬਾਨ ਤੋਂ ਇਲਾਵਾ ਬਾਬਾ ਬਲਬੀਰ ਸਿੰਘ, ਮੁੱਖੀ ਬਾਬਾ ਬੁੱਢਾ ਦਲ (ਪਟਿਆਲਾ), ਬਾਬਾ ਅਵਤਾਰ ਸਿੰਘ ਮੁੱਖੀ ਬਾਬਾ ਬਿਧੀ …

Read More »