Wednesday, June 10, 2026

ਰਾਸ਼ਟਰੀ / ਅੰਤਰਰਾਸ਼ਟਰੀ

ਰਾਣਾ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਐਵਾਰਡ ਨਾਲ ਸਨਮਾਨਿਤ

ਨਵੀਂ ਦਿੱਲੀ, 16 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਣਾ ਨੂੰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਜਥੇਦਾਰ ਜੱਸਾ ਸਿੰਘ ਆਹਲੁੂਵਾਲੀਆਂ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਗੁਰੁ ਕਾ ਬਾਗ, ਛਾਉਣੀ ਨਿਹੰਗ ਸਿੰਘ’ਚ ਬੁੱਡਾ ਦਲ ਤੇ ਵਿਰਸਾ ਸੰਭਾਲ ਨੈਸ਼ਨਲ ਗੱਤਕਾ ਮੁਕਾਬਲਿਆਂ ਦੌਰਾਨ ਰਾਣਾ ਨੂੰ ਉਕਤ ਸਨਮਾਨ ਗਿਆਨੀ ਗੁਰਬਚਨ ਸਿੰਘ ਜਥੇਦਾਰ …

Read More »

 ਗੁ: ਬੰਗਲਾ ਸਾਹਿਬ ਦੇ ਸਰੋਵਰ ਦੇ ਸੁੰਦਰੀਕਰਨ ਦੀ ਕਾਰ ਸੇਵਾ ਦੀ ਦਿੱਲੀ ਕਮੇਟੀ ਨੇ ਕੀਤੀ ਆਰੰਭਤਾ

ਨਵੀਂ ਦਿੱਲੀ, 16 ਮਾਰਚ (ਅੰਮ੍ਰਿਤ ਲਾਲ ਮੰਨਣ) – ਇਥੇ ਦੇ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਸਾਹਿਬ ਨੂੰ ਦਰਬਾਰ ਹਾਲ ਦੇ ਨਾਲ ਜੋੜਨ ਵਾਲੇ ਰਸਤੇ ਦੇ ਨਵੀਨੀਕਰਣ ਅਤੇ ਸੁੰਦਰੀਕਰਣ ਦੇ ਕਾਰਜਾਂ ਦੀ ਕਾਰਸੇਵਾ ਦੀ ਆਰੰਭਤਾ ਅੱਜ ਅਰਦਾਸ ਉਪਰੰਤ ਹੋਈ। ਹੈਡ ਗ੍ਰੰਥੀ ਭਾਈ ਰਣਜੀਤ ਸਿੰਘ ਵੱਲੋਂ ਕੀਤੀ ਗਈ ਅਰਦਾਸ ‘ਚ ਕਾਰਸੇਵਾ ਵਾਲੇ ਬਾਬਾ ਬਚਨ ਸਿੰਘ ਜੀ, ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਰਨਲ …

Read More »

ਦਿੱਲੀ ਵਿੱਚ ਨੌਜਵਾਨਾਂ ਨੂੰ ਵਿਰਾਸਤ ਨਾਲ ਜੋੜਨ ਲਈ ਗੱਤਕੇ ਨੂੰ ਪ੍ਰਫੁੱਲਤ ਕੀਤਾ ਜਾਵੇਗਾ-ਰਾਣਾ

ਨਵੀਂ ਦਿੱਲੀ, 15 ਮਾਰਚ (ਅੰਮ੍ਰਿਤ ਲਾਲ ਮੰਨਣ) – ਗੱਤਕਾ ਫ਼ੈਡਰੇਸ਼ਨ ਆਫ ਇੰਡੀਆ ਵੱਲੋਂ ਪੁਰਾਤਨ ਸਿੱਖ ਸ਼ਸ਼ਤਰ ਵਿੱਦਿਆ ਗੱਤਕੇ ਨੂੰ ਵਿਰਾਸਤ ਅਤੇ ਮਾਨਤਾ ਪ੍ਰਾਪਤ ਖੇਡ ਵਜੋਂ ਪ੍ਰਫੁੱਲਤ ਕਰਨ ਲਈ ਆਰੰਭੇ ਯਤਨਾਂ ਤਹਿਤ ਦਿੱਲੀ ਗੱਤਕਾ ਐਸੋਸੀਏਸ਼ਨ ਵੱਲੋਂ ਰਾਜਧਾਨੀ ਵਿੱਚ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਕਰਵਾਏ ਜਾਣਗੇ ਅਤੇ ਨੌਜਵਾਨਾਂ ਨੂੰ ਗੱਤਕਾ ਖੇਡ ਦੀ ਮੁਫ਼ਤ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਗੱਤਕੇ ਨੂੰ ਅਮੀਰ ਵਿਰਸੇ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਆਦੇਸ਼ ‘ਤੇ ਪਹਿਰਾ ਦਿਆਂਗੇ – ਜੀ.ਕੇ

ਸਿਰਸਾ ਨੇ ਕੌਮ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਨਵੀਂ ਦਿੱਲੀ, 4 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ  ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਨਵੇਂ ਸਾਲ ਦੀ ਆਮਦ ਮੌਕੇ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਹੋਏ ਸਮਾਗਮ ਦੌਰਾਨ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ …

Read More »

ਤਿਲਕ ਨਗਰ ਸਕੂਲ ਦਾ ਨਰਸਰੀ ਗ੍ਰੈਜੂਏਸ਼ਨ ਪ੍ਰੋਗਰਾਮ ਜੋਸ਼ ਅਤੇ ਉਤਸਾਹ ਦਾ ਪ੍ਰਤੀਕ ਬਣਿਆ

ਨਵੀਂ ਦਿੱਲੀ, 12 ਮਾਰਚ (ਅੰਮ੍ਰਿਤ ਲਾਲ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਿਲਕ ਨਗਰ ‘ਚ ਨਰਸਰੀ ਗ੍ਰੈਜੂਏਸ਼ਨ ਪ੍ਰੋਗਰਾਮ ਉਲੀਕ ਕੇ ਛੋਟੇ ਬੱਚਿਆਂ ਦੀ ਕਾਬਲੀਅਤ ਦਾ ਗੁਲਦਸਤਾ ਉਨ੍ਹਾਂ ਦੇ ਪਰਿਵਾਰ ਦੇ ਸਾਹਮਣੇ ਪੇਸ਼ ਕਰਨ ਦੀ ਨਿਵੇਕਲੀ ਕੋਸ਼ਿਸ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ। ਨਰਸਰੀ ਵਿਭਾਗ ਦੇ ਬੱਚਿਆਂ ਨੇ ਇਸ ਦੌਰਾਨ ਸ਼ਬਦ ਕੀਤਰਨ, ਸਵਾਗਤੀ ਗੀਤ, ਗੁਰਬਾਣੀ ਪਾਠ, ਡਾਂਸ ਆਦਿਕ ਪੇਸ਼ …

Read More »

ਤਿਹਾੜ ਜੇਲ ਵਿਖੇ ਦਿੱਲੀ ਕਮੇਟੀ ਵੱਲੋਂ ਹੋਲਾ ਮਹੱਲਾ ਮਨਾਇਆ ਗਿਆ

ਨਵੀਂ ਦਿੱਲੀ, 12 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਖਾਲਸਿਆਂ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲਾ ਸਮਾਗਮ ਤਿਹਾੜ ਜੇਲ ਵਿਖੇ ਮਨਾਇਆ ਗਇਆ। ਇਸ ਮੌਕੇ ਭਾਈ ਅਪਾਰਦੀਪ ਸਿੰਘ ਇੰਗਲੈਂਡ ਵਾਲਿਆਂ ਨੇ ਗੁਰਬਾਣੀ ਗਾਇਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਦਿੱਲੀ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਣਾ ਅਤੇ ਚਮਨ ਸਿੰਘ ਨੇ ਇਸ ਸਮਾਗਮ ‘ਚ ਹਾਜ਼ਰੀ …

Read More »

ਅਨੰਦਪੁਰ ਸਾਹਿਬ ਨੂੰ ਧਾਰਮਿਕ ਟੂਰਿਸਟ ਹੱਬ ਵਜੋਂ ਵਿਕਸਿਤ ਕੀਤਾ ਜਾਵੇ – ਪ੍ਰੋ. ਚੰਦੂ ਮਾਜਰਾ

ਨਵੀਂ ਦਿੱਲੀ, 11 ਮਾਰਚ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਅਨੰਦਪੁਰ ਸਾਹਿਬ ਤੋਂ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂ ਮਾਜਰਾ ਨੇ ਅਨੰਦਪੁਰ ਸਾਹਿਬ ਦੇ 350ਵੇਂ ਸਾਲ ਦੇ ਜਸ਼ਨਾਂ ਮੌਕੇ ਧਾਰਮਿਕ ਟੂਰਿਸਟ ਹਬ ਵਜੋਂ ਵਿਕਸਿਤ ਕਰਨ ਦੀ ਮੰਗ ਕੀਤੀ ਹੈ। ਅੱਜ ਇਥੇ ਪਾਰਲੀਮੈਂਟ ਅੰਦਰ ਨਿਯਮ 377 ਅੰਦਰ ਇਹ ਮੁੱਦਾ ਉਠਾਉਦਿਆਂ ਪ੍ਰੋ. ਚੰਦੂ ਮਾਜਰਾ ਨੇ ਕਿਹਾ ਕਿ ਵੱਖ-ਵੱਖ ਧਰਮਾਂ, …

Read More »

ਬਾਪੂ ਸੂਰਤ ਸਿੰਘ ਦੀ ਹੱਕ ‘ਚ ਸਿੱਖ ਕੌਸਲ ਬੈਲਜੀਅਮ ਅਤੇ ਸਿੱਖ ਵੈਲਫੇਅਰ ਸੋਸਾਇਟੀ ਬੈਲਜੀਅਮ

ਬੈਲਜੀਅਮ, 11 ਮਾਰਚ (ਹਰਚਰਨ ਸਿੰਘ ਢਿੱਲ੍ਹੋਂ) – ਮੀਡੀਆ ਪ੍ਰੈਸ ਨਾਲ ਵਿਚਾਰ ਸਾਂਝੇ ਕਰਦੇ ਹੋਏ ਮਾਲੂਕ ਸਿੰਘ, ਗੁਰਦਿਆਲ ਸਿੰਘ ਹੌਪਰਟਿੰਗਿਨ ਅਤੇ ਸੁਖਵਿੰਦਰ ਸਿੰਘ ਮੁਲਤਾਨੀ ਨੇ ਦੱਸਿਆ ਕਿ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਿੱਖ ਕੈਦੀ ਜਿਹਨਾ ਦੀਆਂ ਸਜਾਵਾ ਕਈ ਸਾਲਾਂ ਤੋ ਪੂਰੀਆਂ ਹੋ ਚੁੱਕੀਆਂ ਹਨ, ਉਹਨਾ ਸਾਰਿਆਂ ਦੇ ਹਿਉਮਨ ਰਾਈਟਸ ਨੂੰ ਮੁੱਖ ਰੱਖ ਕੇ ਬਾਪੂ ਸੂਰਤ ਸਿੰਘ ਖਾਲਸਾ ਨੇ 16 ਜਨਵਰੀ …

Read More »

ਦਿੱਲੀ ਫਤਹਿ ਦਿਹਾੜੇ ਨੂੰ ਕੌਮੀ ਦਿਹਾੜੇ ਵਜੋਂ ਐਲਾਨਣ ਲਈ ਦਿੱਲੀ ਕਮੇਟੀ ਕਰੇਗੀ ਜੱਦੋ-ਜਹਿਦ

ਨਵੀਂ ਦਿੱਲੀ, 10 ਮਾਰਚ (ਅੰਮ੍ਰਿਤ ਲਾਲ ਮੰਨਣ) –  ਬਾਬਾ ਬਘੇਲ ਸਿੰਘ ਵੱਲੋਂ 1783 ‘ਚ ਮੁਗਲ ਰਾਜ ਦਾ ਤਖਤਾ ਪਲਟ ਕਰਦੇ ਹੋਏ ਲਾਲ ਕਿਲੇ ਤੇ ਖਾਲਸਾਈ ਨਿਸ਼ਾਨ ਝੁਲਾਉਣ ਦੇ ਪ੍ਰਤੀਕ ਦਿੱਲੀ ਫਤਹਿ ਦਿਵਸ ਦੀ 232ਵੀਂ ਵਰ੍ਹੇਗੰਢ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ‘ਤੇ 21 ਤੇ 22 ਮਾਰਚ ਨੂੰ ਲਾਲ ਕਿਲਾ ਮੈਦਾਨ ਵਿਖੇ ਲਗਾਤਾਰ ਦੂਜੀ ਵਾਰ ਮਨਾਉਣ ਦਾ ਫੈਸਲਾ …

Read More »

ਫਤਿਹ ਮਾਰਚ ਦੀ ਤਿਆਰੀਆਂ ਸੰਬਧੀ ਦਿੱਲੀ ਕਮੇਟੀ ਦੀ ਹੋਈ ਮੀਟਿੰਗ

ਨਵੀਂ ਦਿੱਲੀ, 9 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਅੱਜ ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਵਿਖੇ ਦਿੱਲੀ ਕਮੇਟੀ ਦੇ ਮੈਂਬਰਾਂ ਅਤੇ ਪ੍ਰਸ਼ਾਸਨਿਕ ਵਿਭਾਗ ਮੁੱਖੀਆਂ ਦੀ ਮੀਟਿੰਗ ਦਿੱਲੀ ਫਤਿਹ ਦਿਵਸ ਨੂੰ ਮਨਾਉਣ ਵਾਸਤੇ ਤਿਆਰੀਆਂ ਦੀ ਹਾਲਾਤਾਂ ਤੇ ਨਿਗ੍ਹਾਂ ਮਾਰਨ ਵਾਸਤੇ ਰੱਖੀ ਗਈ। ਜਿਸ ਵਿਚ ਜਰਨਲ ਸਕੱਤਰ ਮਨਜਿੰਦਰ ਸਿੰਘ …

Read More »