Wednesday, June 10, 2026

ਰਾਸ਼ਟਰੀ / ਅੰਤਰਰਾਸ਼ਟਰੀ

ਬੇ ਮੌਸਮੀ ਬਾਰਸ਼ਾਂ ਕਾਰਨ ਫਸਲਾਂ ਦੇ ਨੁਕਸਾਨ ਦਾ ਕੇਂਦਰ ਕਿਸਾਨਾਂ ਨੂੰ ਦੇਵੇ ਮੁਆਵਜ਼ਾ – ਪ੍ਰੋ. ਚੰਦੂ ਮਾਜਰਾ

ਨਵੀਂ ਦਿੱਲੀ, 9 ਮਾਰਚ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਅਨੰਦਪੁਰ ਸਾਹਿਬ ਤੋਂ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂ ਮਾਜਰਾ ਨੇ ਅਨੰਦਪੁਰ ਸਾਹਿਬ ਦੇ ਬੇਮੌਸਮੀ ਬਾਰਸ਼ ਦੁਆਰਾ ਫਸਲਾਂ ਦੀ ਹੋਈ ਤਬਾਹੀ ਕਾਰਨ ਮੁਆਵਜ਼ੇ ਦੀ ਮੰਗ ਕੀਤੀ ਹੈ।ਅੱਜ ਲੋਕ ਸਭਾ ਅੰਦਰ ਜ਼ੀਰੋ ਆਵਰ ਦੌਰਾਨ ਜ਼ੋਰਂਸ਼ੋਰ ਨਾਲ ਮੁੱਦਾ ਉਠਾਉਂਦਿਆਂ ਪ੍ਰੋ. ਚੰਦੂ ਮਾਜਰਾ ਨੇ ਹਾਲ ਹੀ ਵਿਚ ਬੇਮੌਸਮੀ ਬਾਰਸ਼ …

Read More »

ਸਿੱਖਾਂ ਦੀਆਂ ਕੁਰਬਾਨੀਆਂ ਨੂੰ ਸਰਕਾਰਾਂ ਨੇ ਅਣਗੋਲੇ ਕੀਤਾ

ਦਿੱਲੀ ਵਿਖੇ ਹੋਲਾ ਮਹੱਲਾ ਸਮਾਗਮਾਂ ਦੌਰਾਨ ਸੰਗਤਾਂ ਦਾ ਆਇਆ ਹੜ੍ਹ ਨਵੀਂ ਦਿੱਲੀ, 7 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਕਮੇਟੀ ਵੱਲੋਂ ਕਰਵਾਏ ਗਏ ਹੋਲਾ ਮਹੱਲਾ ਸਮਾਗਮਾਂ ਦੌਰਾਨ ਬੇਬਾਕ ਹੋ ਕੇ ਸਰਕਾਰਾਂ ਤੇ ਸਿੱਖ ਕੌਮ ਦੀਆਂ ਕੁਰਬਾਨੀਆਂ ਬਾਰੇ ਸੁਨਣ ਲਈ ਨਹੀਂ ਤਿਆਰ ਹੋਣ ਦਾ ਦੋਸ਼ ਲਾਇਆ। ਇਥੇ ਦੇ ਗੁਰਦੁਆਰਾ …

Read More »

ਭਾਈ ਜੈਤਾ ਜੀ ਦੇ ਨਾਂ ‘ਤੇ ਲੰਗਰ ਹਾਲ ਦਾ ਸਮਾਗਮ 7 ਮਾਰਚ 2015 ਨੂੰ

ਨਵੀਂ ਦਿੱਲੀ, 5 ਮਾਰਚ (ਅੰਮ੍ਰਿਤ ਲਾਲ ਮੰਨਣ) -ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਇਥੇ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਲੰਗਰ ਹਾਲ ਦਾ ਨਾਂ ਮਿਤੀ 7 ਮਾਰਚ 2015 ਨੂੰ ਸ਼ਹੀਦ ਬਾਬਾ ਜੀਵਨ ਸਿੰਘ ਦੇ ਨਾਂ ਰੱਖਣ ਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋ ਰਹੇ ਸਮਾਗਮਾ ਦੌਰਾਨ ਹਾਜ਼ਰੀ ਭਰਣਗੇ। ਬੀਤੇ ਦਿਨੀ …

Read More »

ਦਿੱਲੀ ਕਮੇਟੀ ਵੱਲੋਂ ਸਲਾਹਕਾਰ ਅਤੇ ਕਾਰਗੁਜ਼ਾਰੀ ਕਮੇਟੀਆਂ ਬਣਾਈਆਂ ਗਈਆਂ

ਨਵੀਂ ਦਿੱਲੀ, 5 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਵਧੀਆ ਤਰੀਕੇ ਨਾਲ ਚਲਾਉਣ ਲਈ 2 ਨਵੀਆਂ ਕਮੇਟੀਆਂ ਬਣਾਈਆਂ ਗਈਆਂ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਬਣਾਈਆਂ ਗਈਆਂ ਉਕਤ ਕਮੇਟੀਆਂ ‘ਚ ਸੀਨੀਅਰ ਆਗੂ ਅਤੇ ਤਜ਼ੁਰਬੇਕਾਰ ਕਮੇਟੀ ਪ੍ਰਬੰਧਕਾਂ ਨੂੰ ਕਮੇਟੀ ਲਈ ਉਸਾਰੂ ਨੀਤੀਆਂ ਬਨਾਉਣ ਅਤੇ ਲਾਗੂ ਕਰਨ ਦੀ ਜ਼ਿਮੇਵਾਰੀ …

Read More »

ਭਾਈ ਜੈਤਾ ਜੀ ਦੇ ਨਾਂ ਤੇ ਲੰਗਰ ਹਾਲ ਦਾ ਨਾਂ ਰੱਖਣ ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਦਿੱਲੀ, 4 ਮਾਰਚ (ਅੰਮ੍ਰਿਤ ਲਾਲ ਮੰਨਣ) – ਗੁਰਮਤਿ ਖਾਲਸਾ ਦਲ ਦਿੱਲੀ ਵੱਲੋਂ ਸ਼ਹੀਦ ਭਾਈ ਜੀਵਨ ਸਿੰਘ ਦੇ ਨਾਂ ਤੇ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਲੰਗਰ ਹਾਲ ਦਾ ਨਾਂ ਰੱਖਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ਵੱਲੋਂ ਦਿੱਤੀ ਗਈ ਪ੍ਰਵਾਨਗੀ ਦੀ ਸ਼ਲਾਘਾ ਕੀਤੀ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਮੀਡੀਆ ਸਲਾਹਕਾਰ ਪਰਮਿੰਦਰਪਾਲ ਸਿੰਘ ਨੇ ਦੱਸਿਆ ਹੈ ਕਿ 7 …

Read More »

ਚੱਢਾ ਦੇ ਅਹੁਦਾ ਸੰਭਾਲਣ ਤੇ ਸੰਗਤਾਂ ‘ਚ ਖੁਸ਼ੀ ਦਾ ਮਾਹੋਲ

ਨਵੀਂ ਦਿੱਲੀ, 4 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਐਮ.ਪੀ.ਐਸ. ਚੱਢਾ ਵੱਲੋਂ ਅਹੁਦਾ ਸੰਭਾਲਣ ਮੌਕੇ ਪੀਤਮਪੁਰਾ ਅਤੇ ਸ਼ਾਲੀਮਾਰ ਬਾਗ ਦੀਆਂ ਸਿੱਖ ਸੰਗਤਾਂ ਵੱਲੋਂ ਵਧਾਈ ਦਿੱਤੀ ਗਈ ਹੈ। ਯੂਥ ਅਕਾਲੀ ਦਲ ਸ਼ਾਲੀਮਾਰ ਬਾਗ ਦੇ ਪ੍ਰਧਾਨ ਜਸਵਿੰਦਰ ਸਿੰਘ ਸਚਦੇਵਾ ਦੀ ਅਗੁਵਾਈ ਹੇਠ ਆਈਆਂ ਸੈਂਕੜੇ ਸੰਗਤਾਂ ਨੇ ਇਸ ਮੌਕੇ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਚੱਢਾ …

Read More »

ਅਮਰੀਕਾ ਵਿਖੇ ਸਿੱਖ ਬੱਚੇ ਨਾਲ ਹੋਏ ਨਸਲੀ ਭੇਦਭਾਵ ਦੀ ਦਿੱਲੀ ਕਮੇਟੀ ਨੇ ਨਿਖੇਧੀ ਕੀਤੀ

ਨਵੀਂ ਦਿੱਲੀ, 3 ਮਾਰਚ (ਅੰਮ੍ਰਿਤ ਲਾਲ ਮੰਨਣ) – ਅਮਰੀਕਾ ਦੇ ਜੋਰਜਿਆ ਵਿਖੇ ਸਿੱਖ ਬੱਚੇ ਕਾਕਾ ਹਰਸੁੱਖ ਸਿੰਘ ਨੂੰ ਸਕੂਲ ਬੱਸ ‘ਚ ਯਾਤਰਾ ਦੌਰਾਨ ਸਾਥੀ ਵਿਦਿਆਰਥੀਆਂ ਵੱਲੋਂ ਅੱਤਿਵਾਦੀ ਕਹਿਣ ਦੇ ਮਸਲੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਨਿਖੇਦੀ ਕਰਦੇ ਹੋਏ ਇਸ ਮਸਲੇ ਨੂੰ ਨਸਲੀ ਹਮਲਾ ਕਰਾਰ ਦਿੱਤਾ ਹੈ। ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸੰਸਾਰਭਰ ‘ਚ ਵਸਦੇ ਸਿੱਖਾਂ …

Read More »

ਪਾਰਟੀ ਚੋਂ ਕੱਢੇ ਗਏ ਮੈਂਬਰਾਂ ਨੇ ਸਰਨਾ ਦੀ ਕਾਰਜਸ਼ੈਲੀ ਤੇ ਸਵਾਲ ਖੜੇ ਕੀਤੇ

ਨਵੀਂ ਦਿੱਲੀ, 3 ਮਾਰਚ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਅੰਤਿ੍ਰੰਗ ਬੋਰਡ ਚੋਣਾਂ ਦੌਰਾਨ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਵੋਟਾਂ ਪਾਉਣ ਦੇ ਦੋਸ਼ ‘ਚ ਦਿੱਲੀ ਕਮੇਟੀ ਦੇ ਆਪਣੇ ਦਲ ਨਾਲ ਸੰਬਧਿਤ ਤਿੰਨ ਮੈਂਬਰਾਂ ਨੂੰ ਪਾਰਟੀ ਤੋਂ ਬਾਹਰ ਕੱਢਣ ਤੇ ਉਕਤ ਮੈਂਬਰਾਂ ਦਾ ਤਿੱਖਾ ਪ੍ਰਤਿਕ੍ਰਮ ਸਾਹਮਣੇ …

Read More »

ਦਿੱਲੀ ਕਮੇਟੀ ਦੇ ਨਵੇਂ ਅਹੁਦੇਦਾਰਾਂ ਨੇ ਅਹੁਦਾ ਸੰਭਾਲਿਆ

ਨਵੀਂ ਦਿੱਲੀ, 2 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਤਿੰਨ ਅਹੁਦੇਦਾਰਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੀ ਹਾਜਰੀ ‘ਚ ਕਮੇਟੀ ਦੇ ਨਵੇਂ ਬਣੇ ਸੀਨੀਅਰ ਮੀਤ ਪ੍ਰਧਾਨ ਐਮ.ਪੀ.ਐਸ. ਚੱਢਾ, ਮੀਤ ਪ੍ਰਧਾਨ ਸਤਪਾਲ ਸਿੰਘ ਅਤੇ ਜੁਆਇੰਟ ਸਕੱਤਰ ਅਮਰਜੀਤ ਸਿੰਘ ਪੱਪੂ ਅਹੁਦਾ ਸੰਭਾਲ ਲਿਆ।ਅਹੁੱਦਾ …

Read More »

ਦਿੱਲੀ ਕਮੇਟੀ ਵੱਲੋਂ ਅਮਰੀਕਨ ਸਿੱਖਾਂ ਦੀ ਪਛਾਣ ਦੇ ਪ੍ਰਚਾਰ ਲਈ ਸਹਿਯੋਗ ਦੇਣ ਦਾ ਐਲਾਨ

ਨਵੀਂ ਦਿੱਲੀ, 2 ਮਾਰਚ (ਅੰਮ੍ਰਿਤ ਲਾਲ ਮੰਨਣ) – ਅਮਰੀਕਾ ‘ਚ ਵੱਸਦੇ ਸਿੱਖਾਂ ਤੇ ਹੋ ਰਹੇ ਨਸਲੀ ਹਮਲਿਆਂ ਦੇ ਖਿਲਾਫ ਅਮਰੀਕੀ ਸਿੱਖਾਂ ਵੱਲੋਂ ਚਲਾਈ ਜਾ ਰਹੀ ਜਾਗਰੁਕਤਾ ਮੁਹਿੰਮ ‘ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 10,000 ਅਮਰੀਕਨ ਡਾਲਰ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ। ਕਮੇਟੀ ਦਫਤਰ ਵਿਖੇ ਨੈਸ਼ਨਲ ਸਿੱਖ ਕਮਪੇਨ ਦੇ ਸੀਨੀਅਰ ਸਹਾਲਕਾਰ ਅਤੇ ਸਿੱਖ ਕਾਉਂਸਿਲ ਆਨ ਰਿਲੀਜ਼ਨ ਐਂਡ ਐਜੂਕੇਸ਼ਨ …

Read More »