Friday, June 5, 2026

ਰਾਸ਼ਟਰੀ / ਅੰਤਰਰਾਸ਼ਟਰੀ

ਤਿਹਾੜ ਜੇਲ੍ਹ ਵਿੱਚ ਹੋਲਾ ਮਹੱਲਾ 4 ਮਾਰਚ ਨੂੰ

ਨਵੀ ਦਿੱਲੀ, 1 ਮਾਰਚ (ਅੰਮ੍ਰਿਤ ਲਾਲ ਮੰਨਣ) – ਤਿਹਾੜ ਜੇਲ੍ਹ ਦੇ ਅਧਿਕਾਰੀਆਂ ਅਤੇ ਸਿੱਖ ਬੰਦੀਆਂ ਵਲੋਂ ਸੇਂਟਰਲ ਜੇਲ੍ਹ (ਤਿਹਾੜ) ਨੰਬਰ 3 ਵਿਖੇ 4 ਮਾਰਚ ਨੂੰ ਹੋਲੇ ਮਹੱਲੇ ਦਾ ਤਿਉਹਾਰ ਮਨਾਉਣ ਲਈ ਆਯੋਜਿਤ ਕੀਤੇ ਜਾ ਰਹੇ ਕੀਰਤਨ ਦਰਬਾਰ ਲਈ ਰਾਗੀ ਜੱਥੇ, ਕੜਾਹ ਪ੍ਰਸ਼ਾਦ ਲਈ ਰਸਦ ਅਤੇ ਗੁਰੂ ਕੇ ਲੰਗਰ ਲਈ ਰਾਸ਼ਨ ਆਦਿ ਦੀ ਕੀਤੀ ਗਈ ਮੰਗ ਅਨੁਸਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ …

Read More »

 ਦਿੱਲੀ ਕਮੇਟੀ ਚੋਣਾਂ ‘ਚ ਜੀ.ਕੇ ਮੁੜ ਪ੍ਰਧਾਨ ਤੇ ਸਿਰਸਾ ਜਨ: ਸਕੱਤਰ ਬਣੇ – ਸਰਨਾ ਧੜੇ ਦੀ ਹੋਈ ਲੱਕ ਤੋੜਵੀਂ ਹਾਰ

ਨਵੀਂ ਦਿੱਲੀ, 27 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ਦੀਆਂ ਚੋਣਾਂ ਦੌਰਾਨ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਧੜੇ ਦੇ ਜਿਤੇ ਹੋਏ 8 ਮੈਂਬਰਾਂ ਚੋ 5 ਮੈਂਬਰਾ ਨੇ ਬਗਾਵਤ ਕਰਦੇ ਹੋਏ ਸਰਨਾ ਵੱਲੋਂ ਚੋਣਾਂ ਦੇ ਨਤੀਜੇ ਹੈਰਾਨੀਕੁੰਨ ਹੋਣ ਦੇ ਕੀਤੇ ਗਏ ਦਾਅਵਿਆਂ ਤੋਂ ਵੀ ਪਾਸਾ ਵੱਟ ਲਿਆ। ਮਿਲੀ ਜਾਣਕਾਰੀ ਮੁਤਾਬਿਕ ਪ੍ਰਧਾਨ ਦੇ ਅਹੁਦੇ ਤੇ …

Read More »

ਸਰਨਾ ਭਰਾ ਨੈਤਿਕਤਾ ਦੀ ਦੁਹਾਈ ਦੇਣ ਤੋਂ ਪਹਿਲਾਂ ਆਪਣਾ ਪਿਛੋਕੜ ਖੰਗਾਲਣ – ਕਾਲਕਾ

ਨਵੀਂ ਦਿੱਲੀ, 25 ਫਰਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਅੱਜ ਦਿੱਲੀ ਕਮੇਟੀ ਦੇ ਇਕ ਮੁਲਾਜ਼ਿਮ ਵੱਲੋਂ ਅਨੈਤਿਕ ਵਿਵਹਾਰ ਦਾ ਹਵਾਲਾ ਦਿੰਦੇ ਹੋਏ ਕੀਤੀ ਗਈ ਪ੍ਰੈਸ ਕੰਨਫਰੈਂਸ ਤੇ ਆਪਣਾ ਪ੍ਰਤੀਕ੍ਰਮ ਦਿੰਦੇ ਹੋਏ ਕਮੇਟੀ ਦੇ ਜੁਆਇੰਟ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਕਮੇਟੀ ਕੋਲ ਇਸ ਮਸਲੇ ਤੇ ਕਿਸੇ ਵੀ ਮੁਲਾਜ਼ਿਮ ਪਾਸੋਂ …

Read More »

ਦਿੱਲੀ ਕਮੇਟੀ ਵੱਲੋਂ ਦਸਤਾਰ ਸਵੈਮਾਣ ਦਿਹਾੜਾ ਮਨਾਇਆ ਗਿਆ

ਨਵੀਂ ਦਿੱਲੀ, 23 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਗਿਆਨ ਅਵੈਅਰਨੈਸ ਟੀਮ ਵੱਲੋਂ ਦਸਤਾਰ ਸਵੈਮਾਨ ਦਿਹਾੜਾ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਜਮਨਾਪਾਰ ਵਿਖੇ ਮਨਾਇਆ ਗਿਆ। ਇਸ ਮੌਕੇ ਦਸਤਾਰ ਤੇ ਦੁਮਾਲਾ ਮੁਕਾਬਲਿਆਂ ਤੋਂ ਇਲਾਵਾ ਕੀਰਤਨ ਸਮਾਗਮ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਵੀ ਜੋੜਿਆ ਗਿਆ। ਦਿੱਲੀ ਕਮੇਟੀ ਦੇ ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ, …

Read More »

ਯੂਥ ਸਿੱਖ ਜਥੇਬੰਦੀ ਵੱਲੋਂ ਕੀਰਤਨ ਸਮਾਗਮ ਦਾ ਉਪਰਾਲਾ

ਨਵੀਂ ਦਿੱਲੀ, 23 ਫਰਵਰੀ (ਅੰਮ੍ਰਿਤ ਲਾਲ ਮੰਨਣ) – ਯੂਥ ਸਿੱਖ ਜਥੇਬੰਦੀ ਦੇ ਦਸਵੇਂ ਸਥਾਪਨਾ ਦਿਵਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜਥੇਬੰਦੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ਵਿਚ ਭਾਈ ਅਪਾਰਦੀਪ ਸਿੰਘ ਇੰਗਲੈਂਡ ਵਾਲੇ, ਭਾਈ ਮਹਿਤਾਬ ਸਿੰਘ ਸ੍ਰੀ ਅੰਮ੍ਰਿੰਤਸਰ ਵਾਲੇ ਅਤੇ ਦਿੱਲੀ ਕਮੇਟੀ ਦੇ ਰਾਗੀ ਜਥੇ ਭਾਈ ਮਨਪ੍ਰੀਤ ਸਿੰਘ ਤੇ ਭਾਈ ਪ੍ਰੇਮ ਸਿੰਘ …

Read More »

ਬਾਵਨ ਅੱਖਰੀ ਬਾਣੀ ਦੀ ਅਰਥਾਂ ਸਹਿਤ ਕਰਵਾਈ ਦਿੱਲੀ ਕਮੇਟੀ ਨੇ ਵਿਆਖਿਆ

ਨਵੀਂ ਦਿੱਲੀ, 23 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਬਾਣੀਆਂ ਦੀ ਅਰਥਾਂ ਸਹਿਤ ਕਰਵਾਈ ਜਾ ਰਹੀ ਵਿਆਖਿਆ ਦੀ ਕੜੀ ਤਹਿਤ ਸ੍ਰੀ ਗੁੁਰੂ ਅਰਜਨ ਦੇਵ ਜੀ ਦੁਆਰਾ ਉਚਾਰੀ ਗਈ ਬਾਵਨ ਅੱਖਰੀ ਦੀ ਵਿਆਖਿਆ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਵੇਰ ਦੇ ਦਿਵਾਨਾ ‘ਚ 15 ਦਿੰਨਾ ਤੱਕ ਕਰਵਾਈ ਗਈ।ਗਿਆਨੀ ਸਾਹਿਬ ਸਿੰਘ ਮਾਰਕੰਡਾ ਵੱਲੋਂ ਅਰਥਾਂ ਸਹਿਤ ਕੀਤੀ ਗਈ ਵਿਆਖਿਆ …

Read More »

ਸੇਵਾ ਦੇ ਮਣਕੇ ਕਿਤਾਬਚੇ ਦੀ ਈ-ਬੁੱਕ ਸੁਖਬੀਰ ਬਾਦਲ ਵਲੋਂ ਜਾਰੀ

ਅੰਤ੍ਰਿੰਗ ਬੋਰਡ ਚੋਣਾਂ ਲਈ ਦਿੱਲੀ ਕਮੇਟੀ ਮੈਂਬਰਾਂ ਵੱਲੋਂ ਬਾਦਲ ਨੂੰ ਦਿੱਤੇ ਗਏ ਅਧਿਕਾਰ ਨਵੀਂ ਦਿੱਲੀ, 23 ਫਰਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਦਿੱਲੀ ਇਕਾਈ ਦੇ ਦਫਤਰ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਿਤ ਕੀਤਾ। ਬਾਦਲ ਨੇ ਦਿੱਲੀ ਕਮੇਟੀ ਵੱਲੋਂ ਬੀਤੇ …

Read More »

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਸਨ ਫਾਉਂਡੇਸ਼ਨ ਨੇ ਕਰਵਾਇਆ ਕੀਰਤਨ ਸਮਾਗਮ

ਨਵੀਂ ਦਿੱਲੀ, 21 ਫਰਵਰੀ (ਅੰਮ੍ਰਿਤ ਲਾਲ ਮੰਨਣ) – ਸਨ ਫਾਉਂਡੇਸ਼ਨ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨਸ਼ਾ ਮੁੱਕਤ ਸਮਾਜ ਦੀ ਸਿਰਜਨਾ ਲਈ ਵਿਸ਼ੇਸ਼ ਕੀਰਤਨ ਸਮਾਗਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕਰਵਾਇਆ ਗਿਆ। ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਥਕ ਵਿਚਾਰਾਂ ਦੇ ਸਮੇਂ ਦੌਰਾਨ ਤਕਰੀਰ ਕਰਦੇ ਹੋਏ ਨਸ਼ੇ ਨੂੰ ਸਮਾਜ ਦਾ ਸਭ ਤੋਂ …

Read More »

 4 ਕਰੋੜ 31 ਲੱਖ ਦਾ ਵਿਕਿਆ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਸੂਟ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ ਬਿਊਰੋ) -ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵਲੋਂ ਅਮਰੀਕੀ ਰਸ਼ਟਰਪਤੀ ਬਰਾਕ ਓਬਾਮਾ ਨੂੰ ਮਿਲਣ ਸਮੇਂ ਪਾਏ ਗਏ ਸੂਟ ਦੀ ਨਿਲਾਮੀ ਦੇ ਅੱਜ ਆਖਰੀ ਦਿਨ ਹੁਣ ਤੱਕ ਇਸ ਦੀ ਬੋਲੀ 4 ਕਰੋੜ 31 ਲੱਖ ਤੱਕ ਪੁੱਜ ਗਈ ਹੈ।ਨਿਲਾਮੀ ਦ ਿਰਿਹ ਰਕਮ ਗੰਗਾ ਦੀ ਸਫਾਈ ਮੁਹਿੰਮ ਵਿੱਚ ਖਰਚ ਕੀਤੇ ਜਾਣਗੇ।ਗੁਜਰਾਤ ਦੇ ਸ਼ਹਿਰ ਸੂਰਤ ਵਿਖੇ ਨਿਲਾਮੀ ਲਈ ਰੱਖੇ ਗਏ …

Read More »

ਨਨਕਾਣਾ ਸਾਹਿਬ ਤੇ ਗੰਗਸਰ ਜੈਤੋ ਦੇ ਸ਼ਹੀਦਾਂ ਦੀ ਯਾਦ ‘ਚ ਕੀਰਤਨ ਸਮਾਗਮ 21 ਨੂੰ

ਨਵੀਂ ਦਿੱਲੀ, 20 ਫਰਵਰੀ (ਅੰਮ੍ਰਿਤ ਲਾਲ ਮੰਨਣ) – ਕੁਕਰਮੀ ਮਹੰਤਾਂ ਪਾਸੋਂ ਗੁਰਧਾਮਾਂ ਨੂੰ ਮੁਕਤ ਕਰਵਾਉਣ ਲਈ ਪੰਥ ਵਲੋਂ ਅਰੰਭੀ ਗਈ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਨਨਕਾਣਾ ਸਾਹਿਬ ਅਤੇ ਮੋਰਚਾ ਗੰਗਸਰ ਜੈਤੋ ਵਿਖੇ ਹੋਏ ਸ਼ਹੀਦਾਂ ਦੀ ਯਾਦ ਵਿੱਚ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਸ਼ਨੀਵਾਰ 21 ਫਰਵਰੀ, ਸ਼ਾਮ ਨੂੰ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ …

Read More »