ਸਿੱਖਾਂ ‘ਚ ਪਾੜੋ ਅਤੇ ਰਾਜ ਕਰੋ ਦੀ ਨੀਤੀ ਕਰਕੇ ਸਰਨਾ ਭਰਾਵਾਂ ਨੂੰ ਸੰਗਤਾਂ ਨੇ ਨਕਾਰਿਆ- ਜੀ.ਕੇ ਨਵੀਂ ਦਿੱਲੀ, 20 ਫਰਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਰਸੋਂ ਚੰਡੀਗੜ੍ਹ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖ਼ਤ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਮੈਂਬਰਾਂ ਦੀ ਲਈ ਗਈ ਮੀਟਿੰਗ ਦਾ ਅਸਰ ਅੱਜ ਤਖ਼ਤ ਪਟਨਾ ਸਾਹਿਬ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਜਥੇ: ਅਵਤਾਰ ਸਿੰਘ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਬਣੇ
ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਨਣ ‘ਤੇ ਸਿੰਘ ਸਾਹਿਬ ਗਿ: ਇਕਬਾਲ ਸਿੰਘ ਉਨਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕਰਦੇ ਹੋਏ। ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਨਣ ਉਪਰੰਤ ਸੀਨੀ: ਮੀਤ ਪ੍ਰਧਾਨ ਸਲਿੰਦਰ ਸਿੰਘ, ਮੀਤ …
Read More »ਦਿੱਲੀ ਕਮੇਟੀ ਦੇ ਖਿਲਾਫ ਸਰਨਾ ਦਾ ਪ੍ਰਚਾਰ ਆਪਣੀ ਸਿਆਸੀ ਜ਼ਮੀਨ ਨੂੰ ਸੰਭਾਲਣ ਦੀ ਕੋਸ਼ਿਸ਼
ਨਵੀਂ ਦਿੱਲੀ, 19 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵੱਲੋਂ ਦਿੱਲੀ ਕਮੇਟੀ ਦੇ ਅੰਤ੍ਰਿੰਗ ਬੋਰਡ ਦੀਆਂ 27 ਫਰਵਰੀ ਨੂੰ ਹੋ ਰਹੀਆਂ ਚੋਣਾਂ ਦੌਰਾਨ ਵੱਡਾ ਸਿਆਸੀ ਉਲਟ ਫੇਰ ਹੋਣ ਦੇ ਕੀਤੇ ਗਏ ਦਾਅਵਿਆਂ ਨੂੰ ਕਮੇਟੀ ਦੇ ਮੀਡੀਆ ਸਲਾਹਕਾਰ ਪਰਮਿੰਦਰਪਾਲ ਸਿੰਘ ਨੇ ਖਾਰਿਜ ਕੀਤਾ ਹੈ।ਉਨ੍ਹਾਂ ਨੇ ਸਰਨਾ ਨੂੰ ਸਿਰਫ ਆਪਣੇ ਦਲ ਦੇ …
Read More »ਸੁਖਬੀਰ ਬਾਦਲ ਗੁ: ਸੀਸ ਗੰਜ ਦੇ ਲੰਗਰ ਹਾਲ ਦਾ ਨਾਮਕਰਣ ਭਾਈ ਜੈਤਾ ਜੀ ਦੇ ਨਾਮ ਕਰਨ ਦੀ ਰਸਮ ਕਰਨਗੇ ਅਦਾ
ਨਵੀਂ ਦਿੱਲੀ, 19 ਫਰਵਰੀ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਥਿਤ ਲੰਗਰ ਹਾਲ ਦਾ ਨਾਂ ਅਮਰ ਸ਼ਹੀਦ ਭਾਈ ਜੀਵਨ ਸਿੰਘ ਜੀ (ਭਾਈ ਜੈਤਾ : ਰਘਰੇਟਾ ਗਰੂ ਕਾ ਬੇਟਾ) ਦੀ ਯਾਦ ਵਿੱਚ ਸਮਰਪਿਤ ਕਰ, ਉਨ੍ਹਾਂ ਦੇ ਨਾਂ ਤੇ ਰਖੇ ਜਾਣ ਦੀ ਰਸਮ ਅਦਾ ਕਰਨ ਲਈ ਸ਼ਨੀਵਾਰ 7 ਮਾਰਚ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ …
Read More »ਬੀਬੀ ਦਲਜੀਤ ਕੌਰ ਖਾਲਸਾ ਖਿਲਾਫ ਅਕਾਲੀ ਆਗੂਆਂ ਨੇ 4 ਥਾਣਿਆਂ ‘ਚ ਦਰਜ ਕਰਵਾਏ ਮਾਮਲੇ
ਨਵੀਂ ਦਿੱਲੀ, 19 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਵੱਲੋਂ ਦਿੱਲੀ ਦੇ ਵੱਖ-ਵੱਖ ਚਾਰ ਥਾਣਿਆਂ ‘ਚ ਦਿੱਲੀ ਕਮੇਟੀ ਦੇ ਅੰਤ੍ਰਿੰਗ ਬੋਰਡ ਦੀ ਮੈਂਬਰ ਬੀਬੀ ਦਲਜੀਤ ਕੌਰ ਖਾਲਸਾ ਦੇ ਖਿਲਾਫ ਅਪਰਾਧਿਕ ਸਾਜਿਸ਼ ਰਚਕੇ ਬੇਲੋੜੇ ਦੋਸ਼ਾਂ ਦੀ ਸਿਆਸਤ ਰਾਹੀਂ ਮਾਨਹਾਨੀ ਕਰਨ ਦੇ ਤਹਿਤ ਮਾਮਲੇ ਦਰਜ ਕਰਵਾਏ ਗਏ ਹਨ।ਇਸ ਬਾਰੇ ਜਾਣਕਾਰੀ ਦਿੰਦੇ ਹੋਏ …
Read More »ਅਨੰਦਪੁਰ ਸਾਹਿਬ ਤੋਂ ਅੰਮ੍ਰਿਤਸਰ ਤੱਕ ਰੋਜ਼ਾਨਾ ਰੇਲ ਚਲਾਈ ਜਾਵੇ – ਪ੍ਰੋ. ਚੰਦੂਮਾਜਰਾ
ਨਵੀਂ ਦਿੱਲੀ, 19 ਫ਼ਰਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਅਨੰਦਪੁਰ ਸਾਹਿਬ ਤੋਂ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂ ਮਾਜਰਾ ਨੇ ਅਨੰਦਪੁਰ ਸਾਹਿਬ ਦੇ ਮਨਾਏ ਜਾ ਰਹੇ 350ਵੇਂ ਸਾਲ ਮੌਕੇ ਅਨੰਦਪੁਰ ਸਾਹਿਬ ਤੋਂ ਅੰਮ੍ਰਿਤਸਰ ਤੱਕ ਰੋਜ਼ਾਨਾ ਰੇਲ ਗੱਡੀ ਤੁਰਤ ਚਲਾਉਣ ਅਤੇ ਅਨੰਦਪੁਰ ਦੇ ਸਟੇਸ਼ਨ ਨੂੰ ਆਧੁਨਿਕ ਬਣਾਉਣ ਦੀ ਮੰਗ ਕੀਤੀ ਹੈ। ਰੇਲ ਮੰਤਰੀ ਸੁਰੇਸ਼ ਪ੍ਰਭੂ ਨਾਲ …
Read More »ਦਿੱਲੀ ਕਮੇਟੀ ਵੱਲੋਂ ਰੋਟਰੀ ਕਲਬ ਵਫਦ ਦਾ ਕੀਤਾ ਗਿਆ ਸਨਮਾਨ
ਨਵੀਂ ਦਿੱਲੀ, 17 ਫਰਵਰੀ (ਅੰਮ੍ਰਿਤ ਲਾਲ ਮੰਨਣ) – ਰੋਟਰੀ ਕਲਬ ਇੰਟਰਨੈਸ਼ਨਲ ਦੇ ਇਕ ਵਫਦ ਨੂੰ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕਲਬ ਵੱਲੋਂ ਕੀਤੇ ਜਾ ਰਹੇ ਸਮਾਜਿਕ ਕਾਰਜਾਂ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।ਅਮੇਰਿਕਾ ਦੇ ਰੋਟਰੀ ਕਲਬ ਡਿਸਟ੍ਰਿਕ 5220 ਦੇ ਸਾਬਕਾ ਡਿਸਟ੍ਰਿਕ ਗਵਰਨਰ ਗੋਰਡਨ ਕੇਨਰੀ ਦੀ ਅਗੁਵਾਈ ਹੇਠ ਆਏ ਇਸ ਵਫਦ ਨੇ ਗੁਰਦੁਆਰਾ ਸਾਹਿਬ ਵਿਖੇ ਗੁਰੂ ਚਰਨਾਂ …
Read More »ਬੀਬੀਆਂ ਨੂੰ ਵਾਲੰਟੀਅਰਸ ਦੇ ਤੌਰ ‘ਤੇ ਸ਼ਾਮਿਲ ਕਰਨ ਲਈ ਯੂਥ ਸਿੱਖ ਕੌਰ ਜਥੇਬੰਦੀ ਬਣੀ
ਨਵੀਂ ਦਿੱਲੀ, 16 ਫਰਵਰੀ (ਅੰਮ੍ਰਿਤ ਲਾਲ ਮੰਨਣ) – ਨਗਰ ਕੀਰਤਨਾਂ ਅਤੇ ਹੋਰ ਸਮਾਗਮਾਂ ਦੌਰਾਨ ਵਾਲੰਟੀਅਰਸ ਦੇ ਤੌਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਹਿਯੋਗ ਕਰਨ ਵਾਲੀ ਯੂਥ ਸਿੱਖ ਜਥੇਬੰਦੀ ਵੱਲੋਂ ਸਾਬਤ ਸੂਰਤ ਸਿੱਖ ਨੌਜਵਾਨਾਂ ਤੋਂ ਬਾਅਦ ਹੁਣ ਸਾਬਤ ਸੂਰਤ ਬੀਬੀਆਂ ਅਤੇ ਭੈਣਾ ਦੇ ਸੇਵਾ ਜਥੇ ਯੂਥ ਸਿੱਖ ਕੌਰ ਦੀ ਆਰੰਭਤਾ ਕੀਤੀ ਗਈ ਹੈ। ਯੂਥ ਸਿੱਖ ਦੇ ਕਨਵੀਨਰ ਅਤੇ ਦਿੱਲੀ …
Read More »ਵਿਸ਼ਵ ਪੁਸਤਕ ਮੇਲੇ ‘ਚ ਦਿੱਲੀ ਕਮੇਟੀ ਨੇ ਲਗਾਇਆ ਸਟਾਲ
ਨਵੀਂ ਦਿੱਲੀ, 16 ਫਰਵਰੀ (ਅੰਮ੍ਰਿਤ ਲਾਲ ਮੰਨਣ) – ਇਥੇ ਦੇ ਪ੍ਰਗਤੀ ਮੈਦਾਨ ਵਿਖੇ ਚਲ ਰਹੇ ਵਿਸ਼ਵ ਪੁਸਤਕ ਮੇਲੇ ‘ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਗੁਰਮਤਿ ਸਾਹਿਤ ਦਾ ਸਟਾਲ ਲਗਾਇਆ ਗਿਆ ਹੈ। ਸਟਾਲ ਨੰ. 61 ਤੇ ਲਗੇ ਦਿੱਲੀ ਕਮੇਟੀ ਦੇ ਇਸ ਸਟਾਲ ਦਾ ਉਧਘਾਟਨ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਮੌਜੂਦਗੀ ‘ਚ ਗ੍ਰੰਥੀ ਸਿੰਘ ਵੱਲੋਂ ਅਰਦਾਸ ਕਰਕੇ ਕੀਤਾ ਗਿਆ। …
Read More »50 ਪ੍ਰਤੀਸ਼ਤ ਨੰਬਰ ਲੈਣ ਵਾਲੇ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਮਿਲੇਗੀ ਟਿਊਸ਼ਨ ਫੀਸ ਵਿੱਚ ਰਿਆਇਤ ਰਾਣਾ
ਨਵੀਂ ਦਿੱਲੀ, 16 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ-ਅਧੀਨ ਚਲ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਪੜ੍ਹ ਰਹੇ ਅੰਮ੍ਰਿਤਧਾਰੀ ਬਚਿਆਂ ਨੂੰ ਟਿਊਸ਼ਨ ਫੀਸ ਵਿੱਚ ਦਿੱਤੀ ਜਾ ਰਹੀ ਰਿਆਇਤ, 2015-2016 ਦੇ ਵਰ੍ਹੇ ਲਈ ਜਾਰੀ ਰੱਖਣ ਦੇ ਸੰਬੰਧ ਵਿੱਚ ਵਿਚਾਰ ਕਰਨ ਲਈ ਇਕ ਜ਼ਰੂਰੀ ਬੈਠਕ ਸ. ਪਰਮਜੀਤ ਸਿੰਘ ਰਾਣਾ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. …
Read More »
Punjab Post Daily Online Newspaper & Print Media