ਸੰਤਾਲੀ ਦੇ ਸੰਤਾਪ ਨੂੰ ਆਪਣੀਆਂ ਰਚਨਾਵਾਂ ’ਚ ਸਿਰਜਦੀ ਹੈ ਅਮਰਜੀਤ ਪਨੂੰ – ਡਾ. ਮਹਿਲ ਸਿੰਘ ਅੰਮ੍ਰਿਤਸਰ, 13 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਵਲੋਂ ਅਮਰੀਕਾ ਨਿਵਾਸੀ ਪੰਜਾਬੀ ਗਲਪਕਾਰ ਅਮਰਜੀਤ ਕੌਰ ਪਨੂੰ ਦਾ ਰੁਬਰੂ ਅਤੇ ਪੁਸਤਕ ਵਿਚਾਰ ਚਰਚਾ ਸਮਾਰੋਹ ਕਰਵਾਇਆ ਗਿਆ।ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਆਏ ਮਹਿਮਾਨਾਂ ਨੂੰ ‘ਜੀ ਆਇਆ’ ਆਖਦਿਆਂ ਕਿਹਾ ਕਿ ਕਾਲਜ ਆਪਣੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸ਼੍ਰੋਮਣੀ ਕਮੇਟੀ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਗਠਨ ਕਰੇਗੀ- ਅੰਤ੍ਰਿੰਗ ਕਮੇਟੀ
ਵੱਖ-ਵੱਖ ਦੇਸ਼ਾਂ ਤੇ ਦਿੱਲੀ ਵਿਚ ਖੋਲ੍ਹੇ ਜਾਣਗੇ ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ’ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਬੋਰਡ ਵੱਖ-ਵੱਖ ਦੇਸ਼ਾਂ ਦੇ ਸਿੱਖ ਨੁਮਾਇੰਦਿਆਂ ’ਤੇ ਅਧਾਰਿਤ ਹੋਵੇਗਾ, ਜੋ ਵਿਦੇਸ਼ਾਂ ’ਚ ਵੱਸਦੇ ਸਿੱਖਾਂ ਦੇ ਮਸਲਿਆਂ ਅਤੇ ਮੁਸ਼ਕਲਾਂ ਦੇ ਹੱਲ ਲਈ ਯਤਨ ਕਰੇਗਾ ਅਤੇ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇੇ ਅਕਾਲ ਤਖ਼ਤ ਸਾਹਿਬ ਤੋਂ ਸਜ਼ਾਇਆ ਵਿਸ਼ਾਲ ਨਗਰ ਕੀਰਤਨ
ਪ੍ਰਕਾਸ਼ ਪੁਰਬ ਮੌਕੇ ਫੁੱਲਾਂ ਨਾਲ ਸਜਾਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, 10 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਜਾਗਰੂਕਤਾ ਮੁਹਿੰਮ ਚਲਾਈ
ਮੋਤੀ ਨਗਰ ਮੈਟਰੋ ਸਟੇਸ਼ਨ `ਤੇ ਇਕੱਠੇ ਹੋਏ ਇਨਸਾਫ ਪਸੰਦ ਸਿੱਖ ਨਵੀਂ ਦਿੱਲੀ, 9 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਵਲੋਂ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸਮਾਜਿਕ ਚੇਤਨਾ ਪੈਦਾ ਕਰਨ ਲਈ ਅੱਜ ਮੋਤੀ ਨਗਰ ਮੈਟਰੋ ਸਟੇਸ਼ਨ ਦੇ ਬਾਹਰ ਇੱਕ ਜਾਗਰੂਕਤਾ ਮੁਹਿੰਮ ਚਲਾਈ ਗਈ।ਇਸ ਤੋਂ ਪਹਿਲਾਂ ਰਿਹਾਈ ਮੋਰਚੇ ਵਲੋਂ ਤਿਲਕ ਨਗਰ ਮੈਟਰੋ ਸਟੇਸ਼ਨ `ਤੇ ਜਾਗਰੂਕਤਾ ਮੁਹਿੰਮ ਚਲਾਈ …
Read More »ਅਮਰੀਕਾ ’ਚ ਪੰਜਾਬੀ ਪਰਿਵਾਰ ਦੀ ਹੱਤਿਆ ਮੰਦਭਾਗੀ ਘਟਨਾ- ਐਡਵੋਕੇਟ ਧਾਮੀ
ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਪੰਜਾਬੀ ਪਰਿਵਾਰ ਨੂੰ ਅਗਵਾ ਕਰਕੇ ਉਨ੍ਹਾਂ ਦੀ ਹੱਤਿਆ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਵਿਦੇਸ਼ਾਂ ਅੰਦਰ ਪੰਜਾਬੀਆਂ ਨੇ ਆਪਣੇ ਮਿਹਨਤ ਨਾਲ ਸਫਲਤਾ ਤੇ ਬੁਲੰਦੀਆਂ ਹਾਸਲ ਕੀਤੀਆਂ ਹਨ, ਪਰੰਤੂ ਅਜਿਹੀਆਂ ਘਟਨਾਵਾਂ ਨਾਲ ਪੂਰੇ ਭਾਈਚਾਰੇ ਵਿਚ ਡਰ ਦਾ ਮਾਹੋਲ ਬਣ ਰਿਹਾ ਹੈ।ਉਨ੍ਹਾਂ …
Read More »ਸ਼੍ਰੋਮਣੀ ਕਮੇਟੀ ਨੂੰ ਤੋੜਨ ਲਈ ਸਾਰੀਆਂ ਰਾਸ਼ਟਰੀ ਪਾਰਟੀਆਂ ਇਕਸੁਰ – ਸੁਖਬੀਰ ਬਾਦਲ
ਸ਼੍ਰੋਮਣੀ ਕਮੇਟੀ ਨੂੰ ਤੋੜਨ ਵਿਰੁੱਧ ਪੰਥਕ ਰੋਹ ਤਿੱਖਾ ਕਰਨ ਲਈ ਸ੍ਰੀ ਅੰਮ੍ਰਿਤਸਰ ਪੁੱਜੇ ਤਿੰਨ ਰੋਸ ਮਾਰਚ ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿੱਖ ਕੌਮ ਵੱਲੋਂ ਇਕ ਸਦੀ ਪਹਿਲਾਂ ਬੇਅੰਤ ਕੁਰਬਾਨੀਆਂ ਨਾਲ ਹੋਂਦ ਵਿਚ ਲਿਆਂਦੇ ਗਏ ਸਿੱਖ ਗੁਰਦੁਆਰਾ ਐਕਟ 1925 ਦੀ ਭਾਵਨਾ ਦੇ ਉਲਟ ਜਾ ਕੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣ ਅਤੇ ਸਿੱਖਾਂ ਦੀ …
Read More »ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਫ਼ਦ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪੁੱਜਾ
ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਅੱਜ ਹਸਨ ਅਬਦਾਲ ਵਿਖੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਸਥਾਨਕ ਪ੍ਰਬੰਧਕਾਂ ਨਾਲ ਸ਼ਤਾਬਦੀ ਸਮਾਗਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ।ਵਫ਼ਦ ਮੈਂਬਰਾਂ ਨੇ ਹਸਨ ਅਬਦਾਲ ਦੇ ਰੇਵਲੇ ਸਟੇਸ਼ਨ ’ਤੇ ਕੀਤੇ …
Read More »ਸ਼੍ਰੋਮਣੀ ਕਮੇਟੀ ਵਫਦ ਨੇ ਪਾਕਿਸਤਾਨ ਵਿਖੇ ਸ਼ਤਾਬਦੀ ਸਮਾਗਮਾਂ ਦੀ ਰੂਪ ਰੇਖਾ ਨੂੰ ਦਿੱਤੀਆਂ ਅੰਤਿਮ ਛੋਹਾਂ
ਸ਼੍ਰੋਮਣੀ ਕਮੇਟੀ ਤੇ ਪਾਕਿ ਗੁਰਦੁਆਰਾ ਕਮੇਟੀ ਸਾਂਝੇ ਤੌਰ `ਤੇ ਮਨਾਏਗੀ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਅੰਮ੍ਰਿਤਸਰ, 5 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਔਕਾਫ਼ ਬੋਰਡ ਨੇ `ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ` ਦੀ 100 ਸਾਲਾ ਸ਼ਤਾਬਦੀ ਸਮਾਗਮ ਆਪਸੀ ਸਹਿਯੋਗ ਨਾਲ ਸਾਂਝੇ ਤੌਰ `ਤੇ ਮਨਾਉਣ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਵਲੋਂ …
Read More »ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਗੁਰਦੁਆਰਾ ਕਮੇਟੀ ਐਕਟ ਰੱਦ ਕਰਵਾਉਣ ਤੇ ਪੰਥ ਵਿਰੋਧੀ ਤਾਕਤਾਂ ਖਿਲਾਫ਼ ਰੋਸ ਮਾਰਚ
ਸਰਕਾਰਾਂ ਨੇ ਸ਼੍ਰੋਮਣੀ ਕਮੇਟੀ ਦੀ ਮੰਗ ’ਤੇ ਗੌਰ ਨਾ ਕੀਤਾ ਤਾਂ ਭਵਿੱਖ ‘ਚ ਹੋਰ ਵੱਡਾ ਕੀਤਾ ਜਾਵੇਗਾ ਸੰਘਰਸ਼ ਦਾ ਸਰੂਪ ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ ਸੱਗੂ) – ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ ਨੂੰ ਰੱਦ ਕਰਵਾਉਣ ਅਤੇ ਪੰਥ ਵਿਰੋਧੀ ਤਾਕਤਾਂ ਦੀ ਸਿੱਖ ਮਸਲਿਆਂ ਵਿਚ ਦਖ਼ਲਅੰਦਾਜ਼ੀ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ …
Read More »ਭਾਰਤ ਚੋਣ ਕਮਿਸ਼ਨ ਵਲੋਂ 100 ਸਾਲ ਤੋਂ ਵਡੇਰੀ ਉਮਰ ਦੇ ਵੋਟਰਾਂ ਦਾ ਵਿਸ਼ੇਸ਼ ਸਨਮਾਨ
ਬੀ.ਐਲ.ਓ ਨੇ ਵੋਟਰਾਂ ਦੇ ਘਰ-ਘਰ ਜਾ ਕੇ ਦਿੱਤੇ ਸਨਮਾਨ ਪੱਤਰ ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ 1 ਅਕਤੂਬਰ ਨੂੰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮਨਾਉਂਦਿਆਂ ਜਿਲ੍ਹਾ ਚੋਣ ਦਫ਼ਤਰ ਵਲੋਂ ਅੱਜ ਜਿਲ੍ਹੇ ਦੇ 100 ਸਾਲ ਤੋਂ ਵੱਧ ਉਮਰ ਦੇ 707 ਵੋਟਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਬੀ.ਐਲ.ਓ ਵਲੋਂ ਘਰ-ਘਰ ਜਾ ਕੇ 100 ਸਾਲ ਤੋਂ ਵਡੇਰੀ ਉਮਰ …
Read More »