ਜਲੰਧਰ, 15 ਫਰਵਰੀ (ਪ੍ਰਮਿੰਦਰ ਸਿੰਘ) – ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਦੇ ਚੇਅਰਮੈਨ ਸ: ਦਲਵਿੰਦਰ ਸਿੰਘ ਧੂਤ ਨੇ ਅਮਰੀਕਾ ਦੇ ਰਾਸ਼ਟਰਪਤੀ ਬਾਰਕ ਉਬਾਮਾ ਨੂੰ ਲਿਖੇ ਇਕ ਪਤਰ ਰਾਹੀਂ ਬੇਨਤੀ ਕੀਤੀ ਹੈ ਕਿ ਉਹ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿਚ ਨਜ਼ਰਬੰਦ ਉਹਨਾਂ ਕੈਦੀਆਂ ਦੀ ਤੁਰੰਤ ਰਿਹਾਈ ਲਈ ਤੁਰੰਤ ਦਖਲ ਦੇਣ ਜਿਹਨਾਂ ਕੈਦੀਆਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ।ਸ: ਧੂਤ ਨੇ ਕਿਹਾ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਭਾਈ ਜੈਤਾ ਜੀ ਲੰਗਰ ਹਾਲ ਦਾ ਨਾਂ ਰੱਖਣ ਲਈ ਸੰਗਤਾਂ ਨੇ ਦਿੱਲੀ ਕਮੇਟੀ ਦਾ ਜਤਾਇਆ ਧੰਨਵਾਦ
ਨਵੀਂ ਦਿੱਲੀ, 14 ਫਰਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ਵੱਲੋਂ ਗੁਰਦੁਆਰਾ ਸੀਸਗੰਜ ਸਾਹਿਬ ਦੇ ਲੰਗਰ ਹਾਲ ਦਾ ਨਾਂ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ-ਰੰਗਰੇਟਾ ਗੁਰੁ ਕਾ ਬੇਟਾ) ਰੱਖਣ ਦੀ ਦਿੱਤੀ ਗਈ ਮੰਜ਼ੂਰੀ ਦਾ ਧੰਨਵਾਦ ਕਰਨ ਵਜੋਂ ਸੈਕੜੇ ਸੰਗਤਾਂ ਨੇ ਅੱਜ ਕਮੇਟੀ ਦਫਤਰ ਵਿਖੇ ਪੁੱਜ ਕੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਸ੍ਰੀ ਸਾਹਿਬ ਅਤੇ …
Read More »ਪੰਜਾਬੀ ਅਧਿਆਪਕਾਂ ਦੀ ਦਿੱਲੀ ਕਮੇਟੀ ਵੱਲੋਂ ਲਗਾਈ ਗਈ ਕਾਰਜਸ਼ਾਲਾ
ਨਵੀਂ ਦਿੱਲੀ, 14 ਫਰਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਦੀ ਪੰਜਾਬੀ ਵਿਕਾਸ ਕਮੇਟੀ ਵੱਲੋਂ ਦਿੱਲੀ ਦੇ ਪੰਜਾਬੀ ਅਧਿਆਪਕਾਂ ਦੀ ਦੂਜੀ ਕਾਰਜਸ਼ਾਲਾ ਦਾ ਆਯੋਜਨ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫੰਰਸ ਹਾਲ ਵਿਖੇ ਕੀਤਾ ਗਿਆ। ਜਿਸ ਵਿਚ ਪੰਜਾਬੀ ਭਾਸ਼ਾ ਨੂੰ ਪੜਾਉਣ ਦੇ ਨਿਵੇਕਲੇ ਢੰਗ ਤਰੀਕਿਆਂ ਉਪਰ ਵਿਚਾਰ ਚਰਚਾ ਵਿਧਵਾਨਾ ਵੱਲੋਂ ਕੀਤੀ ਗਈ। ਇਸ ਕਾਰਜਸ਼ਾਲਾ ਦੇ ਮਕਸਦ ਬਾਰੇ ਜਾਣਕਾਰੀ ਦਿੰਦੇ ਹੋਏ ਕਮੇਟੀ …
Read More » ਵੈਸਟ ਦਿੱਲੀ ਵਿਖੇ ਸੋਦਾ ਸਾਧ ਦੀ ਫਿਲਮ ਦਿੱਲੀ ਕਮੇਟੀ ਨੇ ਹਟਵਾਈ
ਸੋਦਾ ਸਾਧ ਦੀ ਫ਼ਿਲਮ ਖਿਲਾਫ ਦਿੱਲੀ ਕਮੇਟੀ ਨੇ ਤਿੰਨ ਥਇਏਟਰਾਂ ਸਾਹਮਣੇ ਕੀਤਾ ਪ੍ਰਦਰਸ਼ਨ ਨਵੀਂ ਦਿੱਲੀ, 13 ਫਰਵਰੀ (ਅੰਮ੍ਰਿਤ ਲਾਲ ਮੰਨਣ) – ਡੇਰਾ ਸੱਚਾ ਸੋਦਾ ਸਿਰਸਾ ਦੇ ਵਿਵਾਦਿਤ ਸੰਤ ਗੁਰਮੀਤ ਰਾਮ ਰਹੀਮ ਸਿੰਘ ਦੀ ਐਮ.ਐਸ.ਜੀ ਫ਼ਿਲਮ ਦੇ ਦਿੱਲੀ ਵਿਖੇ ਰਿਲੀਜ਼ ਹੋਣ ਦੇ ਖਿਲਾਫ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੋਮਣੀ ਅਕਾਲੀ ਦਲ ਵੱਲੋਂ ਫ਼ਿਲਮ ਦੇ ਪ੍ਰਦਰਸ਼ਨ ਤੇ ਰੋਕ ਲਗਾਉਣ ਦੀ ਮੰਗ …
Read More »ਹੇਲਗਾ ਟੀਚਰਸ ਟ੍ਰੇਨਿੰਗ ਫਾਉਂਡੇਸ਼ਨ (ਯੂ.ਕੇ) ਦੇ ਮੁਖੀ ਡਾਇਰੈਕਟਰ ਮਿ. ਟੋਡ ਅਤੇ ਮਿ. ਰਿਚਰਡ ਪੁੱਕ ਸਨਮਾਨਤ
ਨਵੀਂ ਦਿੱਲੀ, 12 ਫਰਵਰੀ (ਅੰੀਮਤ ਲਾਲ ਮੰਨਣ) – ਜਥੇਦਾਰ ਮਨਜੀਤ ਸਿੰਘ ਜੀ.ਕੇ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਮੇਟੀ ਦੇ ਪ੍ਰਬੰਧ-ਅਧੀਨ ਚਲ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਅਧਿਆਪਕਾਂ ਨੂੰ ਟ੍ਰੇਨਿੰਗ ਦੇ ਕੇ ਸਮੇਂ ਦਾ ਹਾਣੀ ਬਣਾਉਣ ਦੀ ਜ਼ਿਮੇਂਦਾਰੀ ਨਿਭਾਅ ਰਹੀ ਸੰਸਥਾ, ਹੇਲਗਾ ਟੀਚਰਸ ਟ੍ਰੇਨਿੰਗ ਫਾਉਂਡੇਸ਼ਨ (ਯੂਕੇ) ਦੇ ਮੁਖੀ ਡਾਇਰੈਕਟਰਾਂ ਮਿ. ਟੋਡ ਅਤੇ ਮਿ. ਰਿਚਰਡ ਪੁੱਕ ਨੂੰ ਸਨਮਾਨਤ ਕੀਤਾ। …
Read More »ਸਿੱਖ ਕਤਲੇਆਮ ਦੀ ਮੁੜ ਜਾਂਚ ਲਈ ਐਸ.ਆਈ.ਟੀ ਬਨਾਉਣ ਦਾ ਦਿੱਲੀ ਕਮੇਟੀ ਨੇ ਕੀਤਾ ਸਵਾਗਤ
ਨਵੀਂ ਦਿੱਲੀ, 12 ਫਰਵਰੀ ( ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ 1984 ਸਿੱਖ ਕਤਲੇਆਮ ਦੇ ਮੁਕੱਦਮਿਆਂ ਦੀ ਜਾਂਚ ਲਈ ਐਸ.ਆਈ.ਟੀ ਬਨਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਮੀਡੀਆ ਰਿਪੋਰਟਾਂ ਦੇ ਅਧਾਰ ਤੇ ਇਕ ਹਫਤੇ ‘ਚ ਐਸ.ਆਈ.ਟੀ ਬਨਣ ਦੀਆਂ ਆ ਰਹੀਆਂ ਖਬਰਾਂ …
Read More »27 ਫਰਵਰੀ ਨੂੰ ਹੋਣਗੀਆਂ ਦਿੱਲੀ ਕਮੇਟੀ ਦੇ ਅੰਤ੍ਰਿੰਗ ਬੋਰਡ ਦੀਆਂ ਚੋਣਾਂ
ਨਵੀਂ ਦਿੱਲੀ, 11 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਅਹੁਦੇਦਾਰਾਂ ਅਤੇ ਅੰਤ੍ਰਿੰਗ ਬੋਰਡ ਦੇ ਮੈਂਬਰਾਂ ਦੀ ਚੋਣ 27 ਫਰਵਰੀ 2015 ਨੂੰ ਦਿੱਲੀ ਕਮੇਟੀ ਦੇ ਮੈਂਬਰਾਂ ਵੱਲੋਂ ਜਨਰਲ ਹਾਊਸ ਵਿੱਚ ਕੀਤੀ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਮੀਡੀਆ ਸਲਾਹਕਾਰ ਪਰਮਿੰਦਰਪਾਲ ਸਿੰਘ ਨੇ ਕਿਹਾ ਅੱਜ ਅੰਤ੍ਰਿੰਗ ਬੋਰਡ ਦੀ ਹੋਈ ਮੀਟਿੰਗ ਦੌਰਾਨ ਇਹ ਅਹਿਮ ਫੈਸਲਾ …
Read More »ਦਿੱਲੀ ਵਿੱਚ ਵੱਡਾ ਪਲਟਫੇਰ- ‘ਆਪ’ 70 ਵਿਚੋਂ 67 ਸੀਟਾਂ ‘ਤੇ ਕਾਬਜ਼ – ਭਾਜਪਾ 3 ਤੇ ਕਾਂਗਰਸ ਜੀਰੋ
ਕੇਜਰੀਵਾਲ ਦਾ ਸਹੁੰ ਚੁੱਕ ਸਮਾਗਮ ਰਾਮ ਲੀਲਾ ਮੈਦਾਨ ‘ਚ 14 ਫਰਵਰੀ ਨੂੰ ਨਵੀਂ ਦਿੱਲੀ, 10 ਫਰਵਰੀ ( ਅੰਮ੍ਰਿਤ ਲਾਲਮੰਨਣ) – ਦਿੱਲੀ ਵਿੱਚ ਵੱਖ-ਵੱਖ ਐਗਜ਼ਿਟ ਪੋਲਾਂ ਨੂੰ ਦਰਕਿਨਾਰ ਕਰਦਿਆਂ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੀਆਂ 70 ਸੀਟਾਂ ਵਿਚੋਂ 67 ‘ਤੇ ਲੀਡ ਲੈ ਲਈ ਹੈ ਜਦਕਿ ਦੇਸ਼ ਵਿੱਚ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ‘ਚ ਸਰਕਾਰ ਚਲਾ ਰਹੀ ਭਾਜਪਾ ਨੂੰ ਕੇਵਲ 3 …
Read More »ਦਿੱਲੀ ਕਮੇਟੀ ਵਲੋਂ ਬਸੰਤ ਰਾਗ ‘ਤੇ ਅਧਾਰਿਤ ਪੰਜ ਦਿਨਾ ਕੀਰਤਨ ਸਮਾਗਮ 11 ਫਰਵਰੀ ਤੋਂ
ਨਵੀਂ ਦਿੱਲੀ, 9 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀਆਂ ਦੇ ਨਿਸ਼ਚਿਤ ਰਾਗਾਂ ਵਿੱਚ ਗਾਇਣ ਦੀ ਪ੍ਰਾਚੀਨ ਪਰੰਪਰਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅਰੰਭੇ ਗਏ ਉਪਰਾਲੇ ਦੇ ਅਧੀਨ 11 ਤੋਂ 15 ਫਰਵਰੀ ਐਤਵਾਰ ਤੱਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਬਸੰਤ ਰਾਗ ਅਧਾਰਤ ਕੀਰਤਨ ਸਮਾਗਮ ਦਾ …
Read More »ਭਾਈ ਰਣਧੀਰ ਸਿੰਘ ਦੀ ਯਾਦ ‘ਚ ਹੋਇਆ ਗੁਰਮਤਿ ਸਮਾਗਮ
ਨਵੀਂ ਦਿੱਲੀ, 9 ਫਰਵਰੀ (ਅੰਮ੍ਰਿਤ ਲਾਲ ਮੰਨਣ) – ਅਖੰਡ ਕੀਰਤਨੀ ਜਥੇ ਦੇ ਮੁੱਖੀ ਭਾਈ ਰਣਧੀਰ ਸਿੰਘ ਜੀ ਅਤੇ ਹੋਰ ਪੁਰਾਤਨ ਸਿੰਘਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਇਆ ਗਿਆ। ਜਿਸ ਵਿਚ ਅਖੰਡ ਕੀਰਤਨੀ ਜਥੇ ਦੇ ਸਿੰਘਾਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਦਿੱਲੀ ਕਮੇਟੀ ਦੇ ਪ੍ਰਧਾਨ …
Read More »
Punjab Post Daily Online Newspaper & Print Media