Sunday, June 7, 2026

ਰਾਸ਼ਟਰੀ / ਅੰਤਰਰਾਸ਼ਟਰੀ

ਦਿੱਲੀ ਵਿਧਾਨ ਸਭਾ ਚੋਣਾਂ ਲਈ ਐਗਜ਼ਿਟ ਪੋਲ ਆਮ ਆਦਮੀ ਪਾਰਟੀ ਦੇ ਹੱਕ ‘ਚ

ਨਵੀਂ ਦਿੱਲੀ, 7 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਅਮਨ ਅਮਾਨ ਨਾਲ ਪੈਣ ਉਪਰੰਤ ਆਏ ਐਗਜ਼ਿੱ ਪੋਲ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਹੈ। ਵੱਖ-ਵੱਖ ਚੈਨਲਾਂ ਅਤੇ ਇੰਡੀਆ ਟੂਡੇ ਦੇ ਐਲਾਨੇ ਗਏ ਐਗਜ਼ਿਟ ਪੋਲ ਨਤੀਜੇ ਦੱਸਦੇ ਹਨ ਕਿ ‘ਆਪ’ ਦੀ ਪ੍ਰਤੀਸ਼ਤ ਵੋਟਿੰਗ 40 ਫੀਸਦੀ ਤੋਂ ਵੱਧ ਹੈ। ਇੰਡਅੀਾ ਟੂਡੇ ਦੇ ਐਗਜ਼ਿਟ ਪੋਲ …

Read More »

ਰਾਜਨੀਤਕ ਪਾਰਟੀਆਂ ਦੇ ਚੰਦਿਆਂ ਦੀ ਸੁਪਰੀਮ ਕੋਰਟ ਪਾਸੋਂ ਜਾਂਚ ਤੇ ਸੂਚਨਾ ਅਧਿਕਾਰ ਕਾਨੂੰਨ ਤਹਿਤ ਲਿਆਉਣ ਦੀ ਮੰਗ

ਅੰਮ੍ਰਿਤਸਰ, 6 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਆਮ ਪਾਰਟੀ ਵੱਲੋਂ ਦਿੱਲੀ ਵਿਚ ਲਏ ਗਏ ਦਾਨ ਨੂੰ ਲੈ ਕੇ ਜੋ ਅੱਜ ਕਲ੍ਹ ਵਿਰੋਧੀ ਪਾਰਟੀਆਂ ਵੱਲੋਂ ਆਮ ਪਾਰਟੀ ਉਪਰ ਦੋਸ਼ ਲਾਏ ਜਾ ਰਹੇ ਹਨ, ਉਨ੍ਹਾਂ ਨੂੰ ਧਿਆਨ ਵਿਚ ਰਖਦੇ ਹੋਏ ਆਮ ਪਾਰਟੀ ਪ੍ਰਧਾਨ ਕੇਜਰੀਵਾਲ ਦੀ ਇਹ ਮੰਗ ਜਾਇਜ ਹੈ ਕਿ ਸਾਰੀਆਂ ਪਾਰਟੀਆਂ ਦੇ ਚੰਦਿਆਂ ਦੀ ਮਾਨਯੋਗ ਸੁਪਰੀਮ ਕੋਰਟ ਪਾਸੋਂ ਜਾਂਚ ਕਰਾਈ ਜਾਵੇ। …

Read More »

ਅਕਾਲੀ ਉਮੀਦਵਾਰਾਂ ਵਲੋਂ ਗੁਰੂ ਘਰ ਵਿੱਚ ਕੀਤਾ ਆਪਣਾ ਅਕੀਦਾ ਭੇਟ

ਨਵੀਂ ਦਿੱਲੀ, 6 ਫਰਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਵਿਧਾਨ ਸਭਾ ਚੋਣਾਂ ਲੜ ਰਹੇ ਅਕਾਲੀ ਉਮੀਦਵਾਰਾਂ ਨੇ ਅੱਜ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਕੇ ਆਪਣੀ ਜਿੱਤ ਲਈ ਅਰਦਾਸ ਕੀਤੀ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਸਮੂਹ ਉਮੀਦਵਾਰਾਂ ਨੂੰ ਗੁਰੂ ਘਰ …

Read More »

ਹਰਵਿੰਦਰ ਸਰਨਾ ‘ਤੇ ਸੰਵਿਧਾਨਕ ਅਹੁੱਦੇ ਦੀ ਦੁਰਵਰਤੋਂ ਦਾ ਅਕਾਲੀ ਦਲ ਨੇ ਲਾਇਆ ਦੋਸ਼

ਨਵੀਂ ਦਿੱਲੀ, 6 ਫਰਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਅਤੇ ਦਿੱਲੀ ਦੇ ਮੁੱਖ ਇਨੈਕਟ੍ਰੋਲ ਆਫਿਸਰ ਨੂੰ ਦਿੱਲੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਹਰਵਿੰਦਰ ਸਿੰਘ ਸਰਨਾ ਦੇ ਖਿਲਾਫ ਅੱਜ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਦੋਸ਼ ਲਾਉਂਦੇ ਹੋਏ ਸ਼ਿਕਾਇਤ ਕੀਤੀ ਗਈ ਹੈ। ਅਕਾਲੀ ਦਲ ਦੇ ਦਿੱਲੀ ਵਿਖੇ ਇਲੈਕਸ਼ਨ ਦਫਤਰ ਦੇ ਇੰਚਾਰਜ ਗੁਰਚਰਨ …

Read More »

ਇਮਾਮ ਬੁਖਾਰੀ ਵਲੋਂ ਸਮਰਥਨ ਲਈ ਜਾਰੀ ਫਤਵਾ- ਆਪ ਵਲੋਂ ਨਾ-ਮਨਜੂਰ

ਨਵੀਂ ਦਿੱਲੀ, 6 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਥੇ ਭਾਜਪਾ ਨੇ ਡੇਰਾ ਸਿਰਸਾ ਦੇ ਮੁੱਖੀ ਰਾਮ ਰਹੀਮ ਪਾਸੋਂ ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ‘ਤੇ ਹਮਾਇਤ ਪ੍ਰਾਪਤ ਕੀਤੀ ਹੈ। ਉਥੇ ਦਿੱਲੀ ਦੀ ਜਾਮਾ ਮਸਜਿਦ ਦੇ ਇਮਾਮ ਸਈਅਦ ਬੁਖਾਰੀ ਨੇ ਆਮ ਆਦਮੀ ਪਾਰਟੀ ਨੂੰ ਸਮਰਥਨ ਦਾ ਐਲਾਨ ਕਰਦਿਆਂ ਕਰਦਿਆਂ ਫਤਵਾ ਜਾਰੀ ਕੀਤਾ ਹੈ ਕਿ ਮੁਸਲਮਾਨ ਦਿੱਲੀ ਵਿੱਚ ਧਰਮ ਨਿਰਪੱਖ ਸਰਕਾਰ ਬਨਾਉਣ …

Read More »

ਜੀ.ਕੇ ਨੇ ਮੋਦੀ ਸਰਕਾਰ ਵੱਲੋਂ ਐਸ.ਆਈ.ਟੀ. ਬਣਾਉਣ ਦੇ ਫੈਸਲੇ ਦਾ ਕੀਤਾ ਸੁਆਗਤ

ਨਵੀਂ ਦਿੱਲੀ, 5 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਾਂਗਰਸ ਪਾਰਟੀ ‘ਤੇ ਤਿੱਖੇ ਸ਼ਬਦੀ ਹਮਲੇ ਕਰਦੇ ਹੋਏ ਕਾਂਗਰਸ ਵੱਲੋਂ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਬਣਾਈ ਜਾ ਰਹੀ ਐਸ.ਆਈ.ਟੀ. ਨੂੰ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਹਿਣ ਦੇ ਖਿਲਾਫ ਤਿੱਖਾ ਪ੍ਰਤੀਕ੍ਰਮ ਦਿੱਤਾ। ਜੀ.ਕੇ ਨੇ ਪ੍ਰਧਾਨ ਮੰਤਰੀ ਮੋਦੀ ਵੱਲੋਂ …

Read More »

ਅਕਾਲੀ ਉਮੀਦਵਾਰਾਂ ਦੇ ਹੱਕ ਵਿੱਚ ਆਇਆ ਦਲਿਤ ਭਾਈਚਾਰਾ

ਨਵੀਂ ਦਿੱਲੀ, 5 ਫਰਵਰੀ (ਅੰਮ੍ਰਿਤ ਲਾਲ ਮੰਨਣ) – ਅਖਿਲ ਭਾਰਤੀ ਦਲਿਤ ਮਹਾਂਪੰਚਾਇਤ ਦੇ ਕੌਮੀ ਪ੍ਰਧਾਨ ਮੋਹਰ ਸਿੰਘ ਪਹਿਲਵਾਨ ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਚੌਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਚੋਣਾਂ ਲੜ ਰਹੇ ਚਾਰੋਂ ਉਮੀਦਵਾਰਾਂ ਨੂੰ ਡੱਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਹੈ।ਪਾਰਟੀ ਦਫਤਰ ਵਿਖੇ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਇਸ ਬਾਬਤ ਸਮਰਥਨ ਪੱਤਰ ਸੌਂਪਣ …

Read More »

ਹਿੱਤ ਨੂੰ ਜਿਤਾਉਣ ਲਈ ਬੀਬਾ ਬਾਦਲ ਨੇ ਦਿੱਤਾ ਸੱਦਾ

ਨਵੀਂ ਦਿੱਲੀ, 5 ਫਰਵਰੀ (ਅੰਮ੍ਰਿਤ ਲਾਲ ਮੰਨਣ) – ਹਰੀ ਨਗਰ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਅਵਤਾਰ ਸਿੰਘ ਹਿਤ ਦੇ ਸਮਰਥਨ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬੀਬੀਆਂ ਦੇ ਵੱਡੇ ਇਕੱਠ ਨੂੰ ਸੰਬੋਧਿਤ ਕੀਤਾ।ਹਿਤ ਵੱਲੋਂ ਆਪਣੇ ਹਲਕੇ ਵਿੱਚ ਹਜ਼ਾਰਾਂ ਲੋਕਾਂ ਦੀ ਮੋਜ਼ੂਦਗੀ ਵਿੱਚ ਪ੍ਰਭਾਵਸ਼ਾਲੀ ਸਕੂਟਰ ਬਾਈਕ ਰੈਲੀ ਵੀ ਕੱਢੀ ਗਈ।ਰੈਲੀ ਦੌਰਾਨ …

Read More »

ਕਿਰਨ ਖੇਰ ਨੇ ਕਾਲਕਾ ਦੇ ਹੱਕ ਵਿੱਚ ਕੀਤਾ ਰੋਡ ਸ਼ੋਅ

ਨਵੀਂ ਦਿੱਲੀ, 5 ਫਰਵਰੀ (ਅੰਮ੍ਰਿਤ ਲਾਲ ਮੰਨਣ) – ਕਾਲਕਾ ਜੀ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਹਰਮੀਤ ਸਿੰਘ ਕਾਲਕਾ ਦੇ ਹੱਕ ਵਿੱਚ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਰੋਡ ਸ਼ੋਅ ਦੌਰਾਨ ਚੰਡੀਗੜ੍ਹ ਤੋਂ ਭਾਜਪਾ ਸਾਂਸਦ ਕਿਰਨ ਖੇਰ ਨੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ।ਰੋਡ ਸ਼ੋਅ ਈਸਟ ਆਫ ਕੈਲਾਸ਼ ਦੇ ਇਸਕੋਨ ਟੈਂਪਲ ਤੋਂ ਹੁੰਦਾ …

Read More »

ਸੁਖਬੀਰ ਬਾਦਲ ਨੇ ਵਿਕਾਸ ਦੇ ਨਾਮ ‘ਤੇ ਸਿਰਸਾ ਲਈ ਮੰਗੀਆਂ ਵੋਟਾਂ

ਨਵੀਂ ਦਿੱਲੀ, 5 ਫਰਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਦੀ ਹਿਮਾਇਤ ਵਿੱਚ ਚੋਖੰਡੀ ਚੌਂਕ ਵਿਖੇ ਵਿਸ਼ਾਲ ਜਨਸਭਾ ਨੂੰ ਸੰਬੋਧਿਤ ਕੀਤਾ।ਸਿਰਸਾ ਵੱਲੋਂ ਬੀਤੇ 11 ਮਹੀਨਿਆਂ ਦੌਰਾਨ ਵਿਧਾਇਕ ਦੇ ਤੌਰ ‘ਤੇ ਕੀਤੇ ਗਏ ਕਾਰਜਾਂ ਨੂੰ ਸਾਹਮਣੇ …

Read More »