ਨਵੀਂ ਦਿੱਲੀ, 5 ਫਰਵਰੀ (ਅੰਮ੍ਰਿਤ ਲਾਲ ਮੰਨਣ) – ਪੰਥਕ ਸੇਵਾ ਲਹਿਰ ਦੇ ਮੁੱਖੀ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿਖੇ ਦਿੱਲੀ ਇਕਾਈ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨਾਲ ਮੁਲਾਕਾਤ ਕੀਤੀ।ਬਾਬਾ ਦਾਦੂਵਾਲ ਨੂੰ ਅਕਾਲੀ ਦਲ ਦਫਤਰ ਪੁੱਜਣ ‘ਤੇ ਸਿਰੋਪਾਉ ਦੇਕੇ ਜੀ.ਕੇ. ਵੱਲੋਂ ਸਨਮਾਨਿਤ ਕੀਤਾ ਗਿਆ।ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਡੇਰਾ ਸੱਚਾ ਸੌਦਾ ਕਰੇਗਾ ਦਿੱਲੀ ਵਿੱਚ ਭਾਜਪਾ ਦੀ ਸਾਰੀਆਂ 70 ਸੀਟਾਂ ‘ਤੇ ਹਮਾਇਤ
ਨਵੀਂ ਦਿੱਲੀ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਵੱਖ-ਵੱਖ ਚੈਨਲਾਂ ਤੋਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦੇ ਆ ਰਹੇ ਸਰਵਿਆਂ ਤੋਂ ਪ੍ਰੇਸ਼ਾਨ ਭਾਰਤੀ ਜਨਤਾ ਪਾਰਟੀ ਨੇ ਆਖਰੀ ਦਾਅ ਖੇਡਦਿਆਂ ਡੇਰਾ ਸੱਚਾ ਸੌਦਾ ਸਿਰਸਾ ਪਾਸੋਂ ਹਮਾਇਤ ਲੈ ਲਈ ਹੈ।ਭਾਜਪਾ ਦੇ ਬੁਲਾਰੇ ਸ਼ਾਹਨਵਾਜ਼ ਨੇ ਕਿਹਾ ਹੈ ਕਿ ਡੇਰਾ ਸਿਰਸਾ ਮੁੱਖੀ ਧਾਰਮਿਕ ਆਗੂ ਹਨ, ਜਿੰਨਾਂ ਦੇ ਕਾਫੀ …
Read More »ਕਿਰਨ ਬੇਦੀ ਦੇ ਪ੍ਰਸ਼ਾਸਨਿਕ ਤਜ਼ਰਬੇ ਨੂੰ ਦਿੱਲੀ ਵਿੱਚ ਵਰਤਣ ਦੀ ਲੋੜ – ਹਰਸਿਮਰਤ
ਨਵੀਂ ਦਿੱਲੀ, 5 ਫਰਵਰੀ (ਅੰਮ੍ਰਿਤ ਲਾਲ ਮੰਨਣ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਲਕਾ ਜੀ ਤੋਂ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਹਰਮੀਤ ਸਿੰਘ ਕਾਲਕਾ ਦੇ ਹੱਕ ਵਿੱਚ ਵਿਸ਼ਾਲ ਜਨਸਭਾ ਨੂੰ ਸੰਬੋਧਿਤ ਕੀਤਾ। ਉਨ੍ਹਾਂ ਤੋਂ ਪਹਿਲਾਂ ਮਸ਼ਹੂਰ ਕਮੇਡੀਅਨ ਰਾਜੂ ਸ੍ਰੀਵਾਸਤਵ ਨੇ ਦਿੱਲੀ ਵਿਖੇ ਭਾਜਪਾ ਨੂੰ ਵੋਟਾਂ ਦੇਕੇ ਦਿੱਲੀ ਵਿੱਚ ਵਿਕਾਸ ਲਿਆਉਣ ਲਈ ਜ਼ਰੂਰੀ …
Read More »ਬਾਦਲ ਦੀਆਂ ਤੂਫਾਨੀ ਰੈਲੀਆਂ ਨੇ ਅਕਾਲੀ ਉਮੀਦਵਾਰਾਂ ਨੂੰ ਜਿੱਤ ਵੱਲ ਤੋਰਿਆ
ਨਵੀਂ ਦਿੱਲੀ, 5 ਫਰਵਰੀ (ਅੰਮ੍ਰਿਤ ਲਾਲ ਮੰਨਣ) – ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹਰੀ ਨਗਰ, ਤਿਲਕ ਨਗਰ ਅਤੇ ਰਾਜੌਰੀ ਗਾਰਡਨ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੱਖ-ਵੱਖ ਚੋਣ ਸਭਾਵਾਂ ਨੂੰ ਸੰਬੋਧਿਤ ਕੀਤਾ। ਬਾਦਲ ਨੇ ਜਿਥੇ ਹਰੀ ਨਗਰ ਵਿਖੇ ਉਮੀਦਵਾਰ ਅਵਤਾਰ ਸਿੰਘ ਹਿਤ, ਸਾਬਕਾ ਵਿਧਾਇਕ ਹਰਸ਼ਰਨ ਸਿੰਘ ਬੱਲੀ ਅਤੇ ਨਿਗਮ ਪਾਰਸ਼ਦ …
Read More »ਸੁਖਬੀਰ ਬਾਦਲ ਵੱਲੋਂ ਸਰਨਾ ਦਲ ਨੂੰ ਡੂੰਘਾ ਸਿਆਸੀ ਝਟਕਾ
ਕੌਮੀ ਪ੍ਰਧਾਨ ਸਣੇ ਕਈ ਅਹੁਦੇਦਾਰ ਅਕਾਲੀ ਦਲ ਵਿੱਚ ਹੋਏ ਸ਼ਾਮਿਲ ਨਵੀਂ ਦਿੱਲੀ, 5 ਫਰਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੀ ਸਿੱਖ ਰਾਜਨੀਤੀ ਵਿੱਚ ਵੱਡਾ ਉਲਟ ਫੇਰ ਕਰਦੇ ਹੋਏ ਸ਼੍ਰੋਮਣੀ ਯੂਥ ਅਕਾਲੀ ਦਲ ਸਰਨਾ ਦੇ ਸਾਬਕਾ ਕੌਮੀ ਪ੍ਰਧਾਨ ਰਾਜਾ ਹਰਪ੍ਰੀਤ ਸਿੰਘ ਨੂੰ ਪਾਰਟੀ ਵਿੱਚ ਸ਼ਾਮਿਲ ਕਰਕੇ …
Read More »ਮਹੇਸ਼ ਸ਼ਰਮਾ ਵਲੋਂ ਮੋਦੀ ਦੇ ਵਿਕਾਸ ਕਾਰਜਾਂ ‘ਤੇ ਸ਼ੰਟੀ ਨੂੰ ਵੋਟਾਂ ਪਾਉਣ ਦੀ ਅਪੀਲ
ਨਵੀਂ ਦਿੱਲੀ, 3 ਫਰਵਰੀ (ਅੰਮ੍ਰਿਤ ਲਾਲ ਮੰਨਣ) – ਕੇਂਦਰੀ ਸੰਸਕ੍ਰਿਤੀ ਅਤੇ ਸੈਰ ਸਪਾਟਾ ਮੰਤਰੀ ਮਹੇਸ਼ ਸ਼ਰਮਾ ਨੇ ਸ਼ਾਹਦਰਾ ਦੇ ਬਾਬੂ ਰਾਮ ਸਕੂਲ ਚੌਂਕ ‘ਤੇ ਚੋਣ ਸਭਾ ਦੌਰਾਨ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਜਤਿੰਦਰ ਸਿੰਘ ਸ਼ੰਟੀ ਦੇ ਹੱਕ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਸ਼ੰਟੀ ਨੂੰ ਜਿਤਾਉਣ ਦੀ ਅਪੀਲ ਕੀਤੀ। ਪੰਜਾਬੀ ਗਾਇਕ …
Read More »ਦਿੱਲੀ ਵਿੱਚ ਵਿਕਾਸ ਦੀ ਲਹਿਰ ਚਲਾਉਣ ਲਈ ਭਾਜਪਾ ਸਰਕਾਰ ਜ਼ਰੂਰੀ – ਸੁਖਬੀਰ ਬਾਦਲ
ਨਵੀਂ ਦਿੱਲੀ, 3 ਫਰਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਾਲਕਾਜੀ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਹਰਮੀਤ ਸਿੰਘ ਕਾਲਕਾ ਦੇ ਹੱਕ ਵਿੱਚ ਕਾਲਕਾਜੀ ਹਲਕੇ ਵਿਖੇ ਵੱਡੀ ਚੋਣ ਰੈਲੀ ਨੂੰ ਸੰਬੋਧਿਤ ਕੀਤਾ।ਇਸ ਮੌਕੇ ਬਾਦਲ ਨਾਲ ਭਾਜਪਾ ਦੇ ਸੀਨੀਅਰ ਆਗੂ ਅਨੰਤ ਕੁਮਾਰ …
Read More »ਸਰਨਾ ਵੱਲੋਂ ਲਾਏ ਗਏ ਦੋਸ਼ ਹਤਾਸ਼ਾ ਤੇ ਨਿਰਾਸ਼ਾ ਦਾ ਪ੍ਰਗਟਾਵਾ
ਨਵੀਂ ਦਿੱਲੀ, 3 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਕਰਵਾਈ ਗਈ ਪੰਥਕ ਕਨਵੈਨਸ਼ਨ ਦੌਰਾਨ ਸਿੱਖਾਂ ਨੂੰ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਨੂੰ ਦਿੱਲੀ ਕਮੇਟੀ ਨੇ ਸਰਨਾ ਦੀ ਹਤਾਸਾ ਤੇ ਨਿਰਾਸ਼ਾ ਦੱਸਿਆ ਹੈ।ਦਿੱਲੀ ਕਮੇਟੀ ਦੇ ਮੀਡੀਆ ਸਲਾਹਕਾਰ ਪਰਮਿੰਦਰਪਾਲ ਸਿੰਘ ਨੇ ਉਕਤ ਕਨਵੈਨਸ਼ਨ ਨੂੰ …
Read More »ਪੈਟਰੋਲ 2.42 ਅਤੇ ਡੀਜ਼ਲ 2.25 ਰੁਪਏ ਸੱਸਤਾ
ਪੈਟਰੋਲੀਅਮ ਮੰਤਰਲੇ ਵਲੋਂ ਸਾਲ 2015 ਵਿੱਚ ਦੂਜੀ ਵਾਰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਕਮੀ ਕਰਨ ਦਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਅੱਧੀ ਰਾਤ ਤੋਂ ਪੈਟਰੋਲ 2.42 ਅਤੇ ਡੀਜ਼ਲ 2.2.5 ਰੁਪਏ ਸੱਸਤਾ ਹੋ ਜਾਵੇਗਾ।
Read More »ਦਿੱਲੀ ਵਿਖੇ ਸਥਿਰ ਸਰਕਾਰ ਭਾਰਤੀ ਜਨਤਾ ਪਾਰਟੀ ਹੀ ਦੇ ਸਕਦੀ ਹੈ – ਕਿਰਨ ਬੇਦੀ
ਨਵੀਂ ਦਿੱਲੀ, 2 ਫਰਵਰੀ (ਅੰਮ੍ਰਿਤ ਲਾਲ ਮੰਨਣ) – ਭਾਰਤੀ ਜਨਤਾ ਪਾਰਟੀ ਸ਼੍ਰੋਮਣੀ ਅਕਾਲੀ ਦਲ ਗਠਬੰਧਨ ਦੀ ਮੁੱਖ ਮੰਤਰੀ ਅਹੁਦੇ ਦੀ ਉਮੀਦਵਾਰ ਕਿਰਨ ਬੇਦੀ ਨੇ ਕਾਲਕਾ ਜੀ ਹਲਕੇ ਵਿਖੇ ਗਠਬੰਧਨ ਦੇ ਉਮੀਦਵਾਰ ਹਰਮੀਤ ਸਿੰਘ ਕਾਲਕਾ ਦੇ ਹੱਕ ਵਿੱਚ ਵੱਡੀ ਚੋਣ ਰੈਲੀ ਕਰਕੇ ਚੋਣ ਪ੍ਰਚਾਰ ਨੂੰ ਭਖਾ ਦਿੱਤਾ ਹੈ। ਭੋਜਪੁਰੀ ਫਿਲਮਾਂ ਦੇ ਸੁਪਰ ਸਟਾਰ ਅਤੇ ਭਾਜਪਾ ਦੇ ਮੈਂਬਰ ਪਾਰਲੀਮੈਂਟ ਮਨੋਜ ਤਿਵਾੜੀ ਨੇ …
Read More »
Punjab Post Daily Online Newspaper & Print Media