ਨਵੀਂ ਦਿੱਲੀ, 30 ਜਨਵਰੀ (ਅੰਮ੍ਰਿਤ ਲਾਲ ਮੰਨਣ) – ਕਾਲਕਾ ਜੀ ਵਿਧਾਨਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਹਰਮੀਤ ਸਿੰਘ ਕਾਲਕਾ ਦੇ ਹਕ ‘ਚ ਅੱਜ ਸੈਂਕੜੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਸਮਰਥਕਾਂ ਨੇ ਵਡਾ ਹੁੰਗਾਰਾ ਭਰਦੇ ਹੋਏ ਆਪਣੇ ਦਲਾਂ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ। ਕਾਲਕਾ ਵੱਲੋਂ ਆਪਣੇ ਹਲਕੇ ‘ਚ ਕੀਤੇ ਜਾ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਭਗਤ ਰਵੀਦਾਸ ਜੀ ਦਾ ਜਨਮ ਦਿਵਸ 3 ਫਰਵਰੀ ਨੂੂੰ ਮਨਾਇਆ ਜਾਵੇਗਾ
ਨਵੀਂ ਦਿੱਲੀ, 30 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜਿਨ੍ਹਾਂ ਭਗਤਾਂ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਕਰ ਮਾਣ ਬਖਸ਼ਿਆ ਹੈ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਭਗਤਾਂ ਦੀ ਯਾਦ ਮਨਾਏ ਜਾਣ ਦੀ ਅਰੰਭੀ ਗਈ ਪਰੰਪਰਾ ਨੂੰ ਜਾਰੀ ਰਖਦਿਆਂ ਭਗਤ ਰਵੀਦਾਸ ਜੀ ਦਾ ਜਨਮ ਦਿਵਸ ਮੰਗਲਵਾਰ 3 ਫਰਵਰੀ (ਮੁਤਾਬਕ 21 …
Read More »ਪਾਰਟੀ ਕਾਰਕੁੰਨਾਂ ਨੂੰ ਚਾਰੇ ਸੀਟਾਂ ਜਿੱਤਣ ਦਾ ਸੁਖਬੀਰ ਨੇ ਦਿੱਤਾ ਸੱਦਾ
ਨਵੀਂ ਦਿੱਲੀ, 28 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦਾਅਵਾ ਕੀਤਾ ਕਿ ਅਕਾਲੀ ਦਲ ਵਰਗੇ ਵਰਕਰ ਕਿਸੇ ਵੀ ਪਾਰਟੀ ਕੋਲ ਨਹੀਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਬਾਦਲ ਨੇ ਅੱਜ ਦਿੱਲੀ ਵਿਖੇ ਰਾਜਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਕੋਠੀ ਤੇ ਪਾਰਟੀ ਵੱਲੋਂ ਭਾਰਤੀ ਜਨਤਾ ਪਾਰਟੀ ਦੀ ਭਾਈਵਾਲੀ ਦੀਆਂ ਚਾਰ ਸੀਟਾਂ ਤੇ …
Read More »ਕਰੋਲ ਬਾਗ ਸਕੂਲ ਵਿਖੇ ਮਨਾਇਆ ਗਿਆ ਗਣਤੰਤਰ ਦਿਵਸ
ਨਵੀਂ ਦਿੱਲੀ, 27 ਜਨਵਰੀ (ਅੰਮ੍ਰਿਤ ਲਾਲ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲ ਬਾਗ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੌਮੀ ਝੰਡੇ ਨੂੰ ਸਲਾਮੀ ਦੇਣ ਦੇ ਨਾਲ ਹੀ ਸਕੂਲ ‘ਚ ਸਰੁੱਖਿਆ ਪ੍ਰਬੰਧਾ ‘ਚ ਮੁਸਤੈਦੀ ਲਿਆਉਣ ਵਾਸਤੇ ਸਰਵੇਲੰਸ ਸਿਸਟਮ ਦਾ ਉਧਘਾਟਨ ਵੀ ਕੀਤਾ। ਸਕੂਲ ਵਿਦਿਆਰਥੀਆਂ ਨੂੰ ਸਿੱਖ ਕੌਮ ਵੱਲੋਂ ਜੰਗ-ਏ-ਅਜ਼ਾਦੀ ਦੀ …
Read More »ਦਿੱਲੀ ਕਮੇਟੀ ਵੱਲੋਂ ਦਸਤਾਰ ਮੁਕਾਬਲਿਆਂ ਦਾ ਉਪਰਾਲਾ
ਨਵੀਂ ਦਿੱਲੀ, 27 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸਿੱਖ ਦੀ ਸ਼ਾਨ ਅਤੇ ਗੁਰਸਿੱਖੀ ਦੀ ਨਿਸ਼ਾਨੀ ਦਸਤਾਰ ਸਜਾਉਣ ਲਈ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਪ ਜਾਪ ਸੇਵਾ ਟਰੱਸਟ ਦੇ ਸਹਿਯੋਗ ਨਾਲ ਦਸਤਾਰ ਬੰਦੀ ਪ੍ਰਤਿਯੋਗਿਤਾ ਕਰਵਾਈ ਗਈ। ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵੱਡੇ ਪੱਧਰ ਤੇ ਕਰਵਾਈ ਗਈ …
Read More »ਰਾਸ਼ਟਰਪਤੀ ਵਲੋਂ ਮਸ਼ਹੂਰ ਕਾਰਟੂਨਨਿਸਟ ਆਰ. ਕੇ ਲਕਸ਼ਮਣ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ, 27 ਜਨਵਰੀ (ਪੰਜਬ ਪੋਸਟ ਬਿਊਰੋ) – ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਪ੍ਰਸਿੱਧ ਕਾਰਟੂਨਨਿਸਟ ਆਰ ਕੇ ਲਕਸ਼ਮਣ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸੋਗ ਸੁਨੇਹੇ ਵਿੱਚ ਰਾਸ਼ਟਰਪਤੀ ਨੇ ਕਿਹਾ ਕਿ ਆਰ ਕੇ ਲਕਸ਼ਮਣ ਦੇ ਦੇਹਾਂਤ ਦੀ ਖਬਰ ਸੁਣ ਕੇ ਉਹਨਾਂ ਨੂੰ ਬੇਹੱਦ ਦੁਖ ਪਹੁੰਚਿਆ ਹੈ। ਉਹਨਾਂ ਨੇ ਕਿਹਾ ਕਿ ਉਹ ਨਿੱਜੀ ਤੌਰ ਤੇ ਉਹਨਾਂ ਦੀ ਕਮੀ ਮਹਿਸੂਸ ਕਰ …
Read More »ਪ੍ਰਧਾਨ ਮੰਤਰੀ ਵੱਲੋਂ ਸਉਦੀ ਅਰਬ ਦੇ ਸ਼ਾਹ ਅਬਦੁੱਲਾ ਦੀ ਮੌਤ ਤੇ ਡੂੰਘਾ ਸੋਗ
ਨਵੀਂ ਦਿੱਲੀ, 26 ਜਨਵਰੀ (ਪੰਜਾਬ ਪੋਸਟ ਬਿਊਰੋ) -ਪ੍ਰਧਾਨ ਮੰਤਰੀ ਨੇ ਸਉਦੀ ਅਰਬ ਦੇ ਸ਼ਾਹ ਅਬਦੁੱਲਾ ਦੀ ਮੌਤ ਤੇ ਡੂੰਘਾ ਸੋਗ ਪ੍ਰਗਟ ਕੀਤਾ। ਉਹਨਾਂ ਨੇ ਆਪਣੇ ਸੋਗ ਸੁਨੇਹੇ ਵਿੱਚ ਕਿਹਾ ਕਿ ਸ਼ਾਹ ਅਬਦੁੱਲਾ ਦੀ ਮੌਤ ਨਾਲ ਅਸੀਂ ਇਕ ਅਜਿਹੀ ਅਹਿਮ ਸ਼ਖਸੀਅਤ ਖੋਹ ਦਿੱਤੀ ਹੈ, ਜਿਸ ਨੇ ਆਪਣੇ ਦੇਸ਼ ਉੱਤੇ ਇਕ ਅਮਿੱਟ ਛਾਪ ਛੱਡੀ ਹੈ। ਉਹਨਾਂ ਨੇ ਕਿਹਾ ਕਿ ਇਸ ਦੁੱਖ ਦੀ …
Read More »Dr. Kalam presented the Election Photo Identity card to newly registered young voter
New Delhi, Jan. 25 (Punjab Post Bureau) – The former President, Dr. A.P.J. Abdul Kalam presenting the Election Photo Identity card to newly registered young voter, at the 5th National level function of National Voters’ Day (NVD), in New Delhi on January today. The Chief Election Commissioner, Shri H.S. Bramha is also seen.
Read More »ਮਨਜੀਤ ਜੀ. ਕੇ ਨੇ ਗਣਤੰਤਰ ਦਿਹਾੜੇ ‘ਤੇ ਕੌਮੀ ਝੰਡੇ ਨੂੰ ਦਿੱਤੀ ਸਲਾਮੀ
ਨਵੀ ਦਿੱਲੀ, 24 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਜੀ. ਕੇ ਨੇ ਅੱਜ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ ਸ੍ਰੀ ਗੁਰੂ ਨਾਨਕ ਦੇਵ ਜੀ ਕਾਲਜ ਦੇਵ ਨਗਰ ਵਿਖੇ ਗਣਤੰਤਰ ਦਿਹਾੜੇ ਮੋਕੇ ਕੋਮੀ ਝੰਡੇ ਨੂੰ ਸਲਾਮੀ ਦਿੱਤੀ।ਕਾਲਜ ਦੀ ਐਨ.ਸੀ .ਸੀ. ਯੂਨਿਟ ਵਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਜੀ. ਕੇ. ਨੇ ਬਚਿਆ ਨੂੰ ਦੇਸ਼ ਦੀ ਆਜ਼ਾਦੀ ਵਿਚ ਸਿੱਖ …
Read More »ਦਿੱਲੀ ਕਮੇਟੀ ਵੱਲੋਂ ਰਾਮਕਲੀ ਕੀ ਵਾਰ ਦੀ ਵਿਆਖਿਆ ਹੋਈ
ਨਵੀਂ ਦਿੱਲੀ, 23 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਵੱਖ-ਵੱਖ ਸਿਰਲੇਖਾਂ ਹੇਠ ਦਰਜ ਬਾਣੀ ਦੀ ਵਿਆਖਿਆ ਕਰਵਾਉਣ ਦੀ ਆਰੰਭੀ ਗਈ ਲੜੀ ਤਹਿਤ ਰਾਮਕਲੀ ਕੀ ਵਾਰ ਰਾਏ ਬਲਵੰਡਿ ਤਥਾ ਸਤੈ ਡੂਮਿ ਆਖੀ ਦੀ ਅਰਥਾ ਸਾਹਿਤ ਵਿਆਖਿਆ ਕਰਵਾਈ ਗਈ। ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੰਥ ਪ੍ਰਸਿੱਧ ਕਥਾ ਵਾਚਕ ਭਾਈ ਅਮਰੀਕ ਸਿੰਘ ਜੀ …
Read More »
Punjab Post Daily Online Newspaper & Print Media