Sunday, June 14, 2026

ਰਾਸ਼ਟਰੀ / ਅੰਤਰਰਾਸ਼ਟਰੀ

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਇਲਾਕੇ ਦੀਆਂ ਸਿੰਘ ਸਭਾਵਾਂ ਵੱਲੋਂ ਬਦਰਪੁਰ ਵਿਖੇ ਨਗਰ ਕੀਰਤਨ ਦਾ ਉਪਰਾਲਾ

ਨਵੀਂ ਦਿੱਲੀ, 23 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਆਪਣੇ ਹਲਕੇ ਦੇ ਕਮੇਟੀ ਪ੍ਰਬੰਧ ਅਧਿਨ ਗੁਰਦੁਆਰਾ ਸਾਹਿਬ ਬਦਰਪੁਰ ਤੋਂ ਆਲੇ-ਦੁਆਲੇ ਦੀਆਂ ਸਿੰਘ ਸਭਾਵਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਬਦਰਪੁਰ ਤੋਂ ਜੈਤਪੁਰ, ਸੋਰਭ ਵਿਹਾਰ, ਸ਼ਕਤੀ ਵਿਹਾਰ, ਮੋਲੜਬੰਦ …

Read More »

ਜਮਨਾਪਾਰ ਵਿਖੇ ਹੋਏ ਲੜੀਵਾਰ ਕਥਾ ਸਮਾਗਮ

ਨਵੀਂ ਦਿੱਲੀ, 23 ਜਨਵਰੀ (ਅੰਮ੍ਰਿਤ ਲਾਲ ਮੰਨਣ) – ਜਮਨਾਪਾਰ ਦੀ ਸਮੁਹ ਸਿੰਘ ਸੰਗਤਾਂ ਦੀ ਪ੍ਰਤਿਨਿਧ ਸੰਸਥਾ ਗੁਰੁੂ ਨਾਨਕ ਸਿੱਖ ਸੋਸਾਇਟੀ ਵੱਲੋਂ ਜਮਨਾਪਾਰ ਦੀਆਂ ਵੱਖ-ਵੱਖ ਸਿੰਘ ਸਭਾਵਾਂ ‘ਚ ਸ਼ਾਮ ਦੇ ਦੀਵਾਨ ਵੇਲ੍ਹੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਕਰਨ ਵਾਸਤੇ ਪੰਥ ਪ੍ਰਸਿੱਧ ਕਥਾ ਵਾਚਕ ਭਾਈ ਅਮਰੀਕ ਸਿੰਘ ਚੰਡੀਗੜ੍ਹ ਵੱਲੋਂ ਲੜੀਵਾਰ ਕਥਾ ਸਮਾਗਮ ਕਰਵਾਏ …

Read More »

ਜਮਨਾਪਾਰ ਵਿਖੇ ਨਗਰ ਕੀਰਤਨ ਦਾ ਕੀਤਾ ਸਵਾਗਤ

ਨਵੀਂ ਦਿੱਲੀ, 22 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਸ਼ਮੇਸ਼ ਨੌਜਵਾਨ ਸਭਾ ਵੱਲੋਂ ਜਮਨਾਪਾਰ ਦੀਆਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦਾ ਸਵਾਗਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ। ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਦੇ ਮੁੱਖੀ ਬਾਬਾ ਫੁਮੱਣ ਸਿੰਘ ਅਤੇ ਦਿੱਲੀ ਕਮੇਟੀ ਮੈਂਬਰ ਤੇ ਗੁਰਦੁਆਰਾ ਸੀਸ …

Read More »

ਮਾਤਾ ਗੁਜਰ ਕੌਰ ਦੀ ਯਾਦ ‘ਚ ਦਿੱਲੀ ਕਮੇਟੀ ਨੇ ਕੀਤਾ ਕੀਰਤਨ ਸਮਾਗਮ

ਨਵੀਂ ਦਿੱਲੀ, 22 ਜਨਵਰੀ (ਅੰਮ੍ਰਿਤ ਲਾਲ ਮੰਨਣ) – ਮਾਤਾ ਗੁਜਰ ਕੌਰ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਇਆ ਗਿਆ। ਜਿਸ ਵਿਚ ਦਿੱਲੀ ਕਮੇਟੀ ਦੇ ਹਜੂਰੀ ਰਾਗੀ ਭਾਈ ਦਰਸ਼ਨ ਸਿੰਘ ਨਿਰਮਲ, ਭਾਈ ਜਗਦੀਪ ਸਿੰਘ ਅਤੇ ਇਸਤ੍ਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਵੱਲੋਂ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਦਿੱਲੀ …

Read More »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜਾ ‘ਤੇ ਵਿਸੇਸ਼ ਗੁਰਮਤਿ ਸਮਾਗਮ 26 ਨੂੰ

ਨਵੀਂ ਦਿੱਲੀ, 22 ਜਨਵਰੀ (ਅੰਮ੍ਰਿਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਉਣ ਲਈ ਸੋਮਵਾਰ 26 ਜਨਵਰੀ (ਮੁਤਾਬਕ 13 ਮਾਘ ਸੰਮਤ ਨਾਨਕਸ਼ਾਹੀ 546) ਸ਼ਾਮ ਨੂੰ ਗੁਰਦੁਅਰਾ ਬੰਗਲਾ ਸਾਹਿਬ ਵਿਖੇ ਵਿਸੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ …

Read More »

ਜੌਲੀ ਨੂੰ ਰਾਜੌਰੀ ਹਲਕਾ ਅਕਾਲੀ ਦਲ ਯੂਥ ਵਿੰਗ ਦਾ ਪ੍ਰਧਾਨ ਲਾਇਆ

ਨਵੀਂ ਦਿੱਲੀ, 21 ਜਨਵਰੀ (ਅੰਮ੍ਰਿਤ ਲਾਲ ਮੰਨਣ) – ਯੂਥ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਅੋਲਖ ਵੱਲੋਂ ਰਾਜੌਰੀ ਗਾਰਡਨ ਹਲਕੇ ਤੋਂ ਹਰਮਨਪ੍ਰੀਤ ਸਿੰਘ ਜੌਲੀ ਨੂੰ ਯੂਥ ਅਕਾਲੀ ਦਲ ਦਾ ਪ੍ਰਧਾਨ ਥਾਪਿਆ ਗਿਆ ਹੈ।ਸੈਕੜੇ ਨੌਜਵਾਨਾਂ ਦੀ ਮੌਜੂਦਗੀ ‘ਚ ਜੌਲੀ ਨੂੰ ਸੇਵਾ ਸੌਂਪਦੇ ਹੋਏ ਸਿਰਸਾ ਅਤੇ ਅੋਲਖ ਨੇ ਅਕਾਲੀ ਦਲ ਦੇ ਜਥੇਬੰਦਕ ਢਾਚੇ ਨੂੰ …

Read More »

ਚਾਰੇ ਅਕਾਲੀ ਉਮੀਦਵਾਰਾਂ ਨੇ ਨਾਮਜਦਗੀ ਪਰਚੇ ਕੀਤੇ ਦਾਖਿਲ- ਜੀ.ਕੇ ਵਲੋਂ ਜਿੱਤ ਦਾ ਦਾਅਵਾ

ਨਵੀਂ ਦਿੱਲੀ, 21 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਵਿਧਾਨ ਸਭਾ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਨਾਲ ਗਠਬੰਧਨ ਦੇ ਅਧਾਰ ਤੇ ਚਾਰ ਸੀਟਾਂ ਤੇ ਚੋਣਾਂ ਲੜ ਰਹੇ ਅਕਾਲੀ ਉਮੀਦਵਾਰਾਂ ਨੇ ਅੱਜ ਆਪਣੇ ਨਾਮਜਦਗੀ ਪੱਤਰ ਦਾਖਿਲ ਕੀਤੇ। ਅਕਾਲੀ ਦਲ ਦੇ ਚੋਣ ਨਿਸ਼ਾਨ ਤਕੜੀ ਤੇ ਚੋਣ ਲੜ ਰਹੇ ਰਾਜੌਰੀ ਗਾਰਡਨ ਸੀਟ ਤੋਂ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਅਤੇ ਭਾਜਪਾ …

Read More »

ਦਿੱਲੀ ਚੋਣਾਂ ਵਿੱਚ 4 ਸੀਟਾਂ ‘ਤੇ ਉਤਾਰੇਗਾ ਅਕਾਲੀ ਦਲ ਉਮੀਦਵਾਰ

ਨਵੀਂ ਦਿੱਲੀ, 20 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਨਾਲ ਚਲ ਰਹੇ ਪੁਰਾਣੇ ਗਠਬੰਧਨ ਫਾਰਮੂਲੇ ਦੇ ਆਧਾਰ ‘ਤੇ 4 ਸੀਟਾਂ ‘ਤੇ ਚੋਣ ਲੜੇਗਾ, ਜਿਸ ਵਿੱਚ 3 ਸੀਟਾਂ ਕਮਲ ਅਤੇ 1 ਸੀਟ ਤੱਕੜੀ ਦੇ ਨਿਸ਼ਾਨ ‘ਤੇ ਲੜਨ ਦਾ ਪਾਰਟੀ ਵੱਲੋਂ ਫੈਸਲਾ ਕੀਤਾ ਗਿਆ ਹੈ।ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ, …

Read More »

ਸਿੱਖ ਗੁਰੂਆਂ ਨੇ ਸਾਨੂੰ ਸਫ਼ਾਈ ਅਤੇ ਸੱਚਾਈ ਦੇ ਰਸਤੇ ਤੇ ਤੁਰਨ ਦੀ ਸਿਖਿਆ ਦਿੱਤੀ – ਜੀ.ਕੇ

ਵਰਲਡ ਟਾਏਲੇਟ ਸਮਿਤ ਦੌਰਾਨ ਸਿੱਖ ਧਰਮ ਦੀਆਂ ਸਿੱਖਿਆਵਾਂ ਤੋਂ ਵਿਦੇਸ਼ੀ ਮਹਿਮਾਨਾਂ ਨੂੰ ਕਰਵਾਇਆ ਜਾਣੂ ਨਵੀਂ ਦਿੱਲੀ, 19 ਜਨਵਰੀ (ਅੰਮ੍ਰਿਤ ਲਾਲ ਮੰਨਣ) – ਵਰਲਡ ਟਾਏਲੇਟ ਸਮਿਟ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਧਾਰਮਿਕ ਸਥਾਨਾ ਤੇ ਸਫਾਈ ਨੂੰ ਦੇਸ਼ ਦੇ ਅਰਥਚਾਰੇ ਅਤੇ ਦੇਸ਼ਵਾਸੀਆਂ ਦੇ ਨਿਰੋਗੀ ਸ਼ਰੀਰ ਲਈ ਜ਼ਰੂਰੀ ਦੱਸਿਆ।ਅੱਜ ਇਥੇ ਦੇ ਵਿਗਿਆਨ ਭਵਨ ਵਿਖੇ ਸ਼ਹਿਰੀ ਵਿਕਾਸ …

Read More »

ਚੀਫ ਖਾਲਸਾ ਦੀਵਾਨ ਵਲੋਂ ਦਿੱਲੀ ‘ਚ ਨਵੇਂ ਪ੍ਰਬੰਧਕੀ ਦਫਤਰ ਦਾ ਉਦਘਾਟਨ

ਨਵੀਂ ਦਿੱਲੀ, 18 ਜਨਵਰੀ (ਅੰਮ੍ਰਿਤ ਲਾਲ ਮੰਨਣ) – ਚੀਫ ਖਾਲਸਾ ਦੀਵਾਨ ਦੁਆਰਾ ਦਿੱਲੀ ਵਿਚ ਗੁਰਦੁਆਰਾ ਰਕਾਬ ਗੰਜ ਵਿਖੇ ਇਕ ਧਾਰਮਿਕ ਦੀਵਾਨ ਤੋਂ ਬਾਅਦ ਨਵੇਂ ਚੀਫ ਖਾਲਸਾ ਦੀਵਾਨ ਦੁਆਰਾ ਮੈਨੇਜਮੈਂਟ ਦਫਤਰ ਦਾ ਉਦਘਾਟਨ ਕੀਤਾ ਗਿਆ ।ਇਹ ਯਾਦਗਾਰੀ ਉਦਘਾਟਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ  ਸ. ਮਨਜੀਤ ਸਿੰਘ ਜੀ.ਕੇ. ਦੇ ਕਰ ਕਮਲਾਂ ਨਾਲ  ਅਤੇ ਹੋਰ ਉਘੀਆਂ ਸਖਸੀਅਤਾਂ ਦੀ ਹਾਜਰੀ ਵਿਚ ਹੋਇਆਂ। ਚੀਫ …

Read More »