ਸ਼ਮਰੱਥ ਗੁਰੂ ‘ਤੇ ਸ਼ੰਕਾ ਕਰਨ ਦੀ ਬਜਾਏ ਭਰੋਸੇ ਦਾ ਫਲਸਫਾ ਅਪਨਾਉਣ ਦਿੱਤਾ ‘ਤੇ ਜ਼ੋਰ ਨਵੀਂ ਦਿੱਲੀ, 17 ਜਨਵਰੀ (ਅੰਮ੍ਰਿਤ ਲਤਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੌਮ ਨਾਲ ਸੰਬਧਿਤ ਮਨਾਏ ਜਾਂਦੇ ਸਾਰੇ ਦਿਹਾੜਿਆਂ ਦੀ ਕੜੀ ਵਿੱਚ ਮੁਕਤਸਰ ਵਿਖੇ ਸ਼ਹੀਦ ਹੋਏ 40 ਮੁਕਤਿਆਂ ਦੀ ਯਾਦ ਵਿੱਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਪੰਥ ਪ੍ਰਸਿੱਧ ਰਾਗੀ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਭਾਈ ਘਨ੍ਹੱਈਆ ਜੀ ਰੈਡ ਕਰਾਸ ਦੇ ਸਿਧਾਂਤਕ ਬਾਨੀ ਸਨ – ਜੀ.ਕੇ
ਦਿੱਲੀ ਕਮੇਟੀ ਵੱਲੋਂ ਭਾਈ ਸਾਹਿਬ ਦੇ ਜੀਵਨ ਸੈਮੀਨਾਰ ਨਵੀਂ ਦਿੱਲੀ, 17 ਜਨਵਰੀ (ਅੰਮ੍ਰਿਤ ਲਤਲ ਮੰਨਣ) – ਸੇਵਾ ਪੰਥੀ ਸੰਪਰਦਾਵਾਂ ਦੇ ਮੋਢੀ ਅਤੇ ਮਰਜੀਵੜੇ ਗੁਰਸਿੱਖ ਭਾਈ ਘਨ੍ਹਈਆ ਜੀ ਦੀ ਯਾਦ ਵਿੱਚ ਸੈਮੀਨਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਤਾ ਸੁੰਦਰੀ ਕਾਲਜ ਅੋਡੀਟੋਰੀਅਮ ਵਿਖੇ ਕਰਵਾਇਆ ਗਿਆ।ਜਿਸ ਵਿਚ ਪੰਜਾਬੀ ਯੂਨਿਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਨੇ ਪ੍ਰਧਾਨਗੀ ਭਾਸ਼ਣ ਦੌਰਾਨ ਭਾਈ ਘਨ੍ਹਈਆ …
Read More »ਸੌਦਾ ਸਾਧ ਦੀ ਫ਼ਿਲਮ ਖਿਲਾਫ ਦਿੱਲੀ ਕਮੇਟੀ ਨੇ ਕੀਤਾ ਪ੍ਰਦਰਸ਼ਨ
ਸੈਂਸਰ ਬੋਰਡ ਦੇ ਟ੍ਰਿਬਿਊਨਲ ਵੱਲੋਂ ਮੰਜ਼ੂਰੀ ਦੇਣ ‘ਤੇ ਕੀਤੇ ਸਵਾਲ ਨਵੀਂ ਦਿੱਲੀ, 16 ਜਨਵਰੀ (ਅੰਮ੍ਰਿਤ ਲਾਲ ਮੰਨਣ) – ਡੇਰਾ ਸੱਚਾ ਸੋਦਾ ਸਿਰਸਾ ਦੇ ਵਿਵਾਦਿਤ ਸੰਤ ਗੁਰਮੀਤ ਰਾਮ ਰਹੀਮ ਸਿੰਘ ਦੀ ਫ਼ਿਲਮ ਮੈਸੇਂਜਰ ਆਫ ਗੋਡ ਨੂੰ ਸੈਂਸਰ ਬੋਰਡ ਦੇ ਟ੍ਰਿਬਿੳਨਲ ਵੱਲੋਂ ਕੱਲ ਰਾਤ ਪ੍ਰਦਰਸ਼ਨ ਦੀ ਇਜਾਜ਼ਤ ਦੇਣ ਦੇ ਖਿਲਾਫ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫ਼ਿਲਮ ਦੇ ਪ੍ਰਦਰਸ਼ਨ ਤੇ ਰੋਕ ਲਗਾਉਣ …
Read More »ਘਰ-ਘਰ ਸਹਿਜ ਪਾਠ ਦੀ ਲਹਿਰ ਚਲਾਉਣ ਵਾਸਤੇ ਦਿੱਲੀ ਕਮੇਟੀ ਵੱਲੋਂ ਉਪਰਾਲਾ
ਸੰਗਤਾਂ ਦੀ ਸਹੂਲਤ ਲਈ ਬੈਟਰੀਕਾਰ ਦੀ ਸੇਵਾ ਕੀਤੀ ਸ਼ੁਰੂ ਨਵੀਂ ਦਿੱਲੀ, 15 ਜਨਵਰੀ (ਅਮਮ੍ਰਿਤ ਲਾਲ ਮੰਨਣ) -ਸ੍ਰੀ ਅੰਨਦਪੁਰ ਸਾਹਿਬ ਦੇ 350 ਸਾਲਾਂ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੀ ਆਰੰਭਤਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਕੀਤੀ ਗਈ। ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਜੋੜਨ ਲਈ …
Read More »ਮਾਤਾ ਗੁਜਰੀ ਜੀ ਦੀ ਯਾਦ ‘ਚ ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ 18 ਜਨਵਰੀ ਨੂੰ
ਨਵੀਂ ਦਿੱਲੀ, 13 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਿਲ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ, ਮਾਤਾ ਗੁਜਰ ਕੌਰ ਜੀ (ਮਾਤਾ ਗੁਜਰੀ ਜੀ) ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਐਤਵਾਰ, 18 ਜਨਵਰੀ (ਮੁਤਾਬਕ 5 ਮਾਘ, ਸੰਮਤ ਨਾਨਕਸ਼ਾਹੀ 546) ਨੂੰ ਅੰਮ੍ਰਿਤ ਵੇਲੇ ਤੋਂ ਦੁਪਹਿਰ ਬਾਅਦ 2 ਵਜੇ ਤਕ …
Read More »ਦਿੱਲੀ ਕਮੇਟੀ ਪ੍ਰਬੰਧਕਾਂ ਨੇ ਲੋਹੜੀ ਮੌਕੇ ਬਿਰਧਘਰ ਭਰੀ ਹਾਜ਼ਰੀ
ਨਵੀਂ ਦਿੱਲੀ, 13 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕਮੇਟੀ ਵੱਲੋਂ ਚਲਾਏ ਜਾ ਰਹੇ ਬਿਰਧ ਘਰ ਵਿਖੇ ਰਹਿ ਰਹੇ ਬਜ਼ੁਰਗਾਂ ਨਾਲ ਖੂਸ਼ੀਆਂ ਦੀ ਸਾਂਝ ਕੀਤੀ।ਗੁਰੂ ਨਾਨਕ ਸੁੱਖਸ਼ਾਲਾ ਰਜਿੰਦਰ ਨਗਰ ਵਿਖੇ ਆਪਣੀ ਧਰਮ ਸੁਪਤਨੀ ਰਵੀਨ ਕੌਰ ਨਾਲ ਪੁੱਜੇ ਜੀ.ਕੇ ਨੇ ਜਿੱਥੇ ਬਜ਼ੁਰਗਾਂ ਦਾ ਹਾਲ ਚਾਲ ਪੁੱਛਿਆ ਉਥੇ ਹੀ ਲੋਹੜੀ ਦੀਆਂ ਵਧਾਈਆਂ …
Read More »ਵਿਰਸਾ ਮੇਲੇ ਦੌਰਾਨ ਸਿਰਸਾ ਨੇ ਲੋਹੜੀ ਦੀਆਂ ਖੂਸ਼ੀਆਂ ਕੀਤੀਆਂ ਸਾਂਝੀਆਂ
ਨਵੀਂ ਦਿੱਲੀ, 13 ਜਨਵਰੀ (ਅੰਮ੍ਰਿਤ ਲਾਲ ਮੰਨਣ) – ਰਾਜ਼ੌਰੀ ਗਾਰਡਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਵਿਰਸੇ ਨਾਲ ਨਵੀਂ ਪੀੜੀ ਨੂੰ ਜਾਣੂੰ ਕਰਵਾਉਣ ਦੇ ਮਕਸਦ ਨਾਲ ਆਪਣੇ ਹਲਕੇ ਵਿੱਚ ਵਿਰਸਾ ਮੇਲੇ ਦੌਰਾਨ ਸਥਾਨਿਕ ਵਾਸੀਆਂ ਨਾਲ ਮਿਲ ਕੇ ਲੋਹੜੀ ਦਾ ਤਿਉਹਾਰ ਵੱਡੇ ਪੱਧਰ ਤੇ ਮਨਾਇਆ।ਹਜ਼ਾਰਾਂ ਦੀ ਗਿਣਤੀ ਵਿੱਚ ਮੇਲੇ ਵਿੱਚ ਪੁੱਜੇ ਲੋਕਾਂ ਨੂੰ ਤਿਉਹਾਰ ਦੀਆਂ ਵਧਾਈਆਂ …
Read More »ਆਮ ਆਦਮੀ ਪਾਰਟੀ ਦੇ ਆਗੂ ਹਰਦਿੱਤ ਸਿੰਘ ਨੇ ਅਕਾਲੀ ਦਲ ਦਾ ਪੱਲਾ ਫੜਿਆ
ਸੁਖਬੀਰ ਬਾਦਲ ਨੇ ਦਿੱਲੀ ਦਫ਼ਤਰ ਵਿਖੇ ਚੋਣਾਂ ਸੰਬਧੀ ਤਿਆਰੀਆਂ ਬਾਰੇ ਕੀਤੀ ਮੀਟਿੰਗ ਨਵੀਂ ਦਿੱਲੀ, 12 ਜਨਵਰੀ (ਅੰਮ੍ਰਿਤ ਲਾਲ ਮੰਨਣ) – ਆਮ ਆਦਮੀ ਪਾਰਟੀ ਦੇ ਕਾਲਕਾ ਜੀ ਹਲਕੇ ਤੋਂ ਸੀਨੀਅਰ ਆਗੂ ਹਰਦਿੱਤ ਸਿੰਘ ਗੋਬਿੰਦਪੁਰੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਅਕਾਲੀ ਦਲ ਦਾ ਪੱਲਾ ਫੜ ਲਿਆ।ਪਾਰਟੀ ਦਫ਼ਤਰ ਵਿਖੇ ਚੋਣ ਤਿਆਰੀਆਂ ਸੰਬਧੀ ਮੀਟਿੰਗ ਵਿੱਚ …
Read More »ਸਿਰਸੇ ਵਾਲੇ ਸਾਧ ਦੀ ਫਿਲਮ ਖਿਲਾਫ ਸਿਰਸਾ ਵਿਖੇ ਰੋਸ ਪ੍ਰਦਰਸ਼ਨ 15 ਜਨਵਰੀ ਨੂੰ ਬਾਬਾ ਦਾਦੂਵਾਲ
ਬਠਿੰਡਾ, 11 ਜਨਵਰੀ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਐਲਾਨ ਕੀਤਾ ਹੈ ਕਿ ਸਿਰਸਾ ਵਾਲੇ ਸਾਧ ਦੀ 16 ਜਨਵਰੀ ਵਾਲੇ ਦਿਨ ਰਲੀਜ਼ ਹੋਣ ਵਾਲੀ ਫਿਲਮ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਚੱਲਣ ਦਿੱਤਾ ਜਾਵੇਗਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਬਾ ਦਾਦੂਵਾਲ ਨੇ ਦੱਸਿਆ ਕਿ 15 ਜਨਵਰੀ ਨੂੰ ਸਿਰਸਾ ਸ਼ਹਿਰ ਵਿੱਚ ਸਥਿਤ ਗੁਰਦੁਆਰਾ ਪਤਾਸ਼ਾਹੀ ਦੱਸਵੀਂ ਤੋਂ ਚੱਲ ਕੇ 12-00 …
Read More »ਚਾਲ੍ਹੀ ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ 16 ਨੂੰ- ਪਰਮਜੀਤ ਸਿੰਘ ਰਾਣਾ
ਨਵੀਂ ਦਿੱਲੀ, 10 ਜਨਵਰੀ (ਅੰਮ੍ਰਿਤ ਲਾਲ ਮੰਨਣ) – ਖਿਦਰਾਣੇ ਦੀ ਢਾਬ (ਮੁਕਤਸਰ) ਵਿਖੇ ਬਹਾਦਰੀ ਨਾਲ ਦੁਸ਼ਮਣ ਦਾ ਟਾਕਰਾ ਕਰਦਿਆਂ ਸ਼ਹੀਦ ਹੋ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਸੋਂ ਮੁਕਤੇ ਹੋਣ ਦੀ ਬਖਸ਼ਸ਼ ਪ੍ਰਾਪਤ 40 ਮੁਕਤਿਆਂ ਦੀ ਯਾਦ ਵਿੱਚ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਸ਼ੁਕਰਵਾਰ, 16 ਜਨਵਰੀ (3 ਮਾਘ, ਸੰਮਤ ਨਾਨਕਸ਼ਾਹੀ 546) ਸ਼ਾਮ ਨੂੰ ਗੁਰਦੁਆਰਾ ਬੰਗਲਾ ਸਾਹਿਬ …
Read More »
Punjab Post Daily Online Newspaper & Print Media