ਨਵੀਂ ਦਿੱਲੀ, 10 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਮੇਟੀ ਦੇ ਵਿਦਿਅਕ ਅਦਾਰਿਆਂ ਵਿੱਚ ਸਿੱਖਿਆ ਦੇ ਮਿਆਰ ਤੇ ਨਿਗਰਾਨੀ ਰੱਖਣ ਅਤੇ ਮਾਲੀ ਹਲਾਤਾਂ ਨੂੰ ਮਜਬੂਤ ਰੱਖਣ ਵਾਸਤੇ ਦੋ ਕਮੇਟੀਆਂ ਦਾ ਗਠਨ ਕੀਤਾ ਹੈ। ਸਕੂਲਾਂ ਲਈ ਬਣਾਈ ਗਈ ਸਲਾਹਕਾਰ ਕਮੇਟੀ ਦਾ ਚੇਅਰਮੈਨ ਦਿੱਲੀ ਕਮੇਟੀ ਮੈਂਬਰ …
Read More »ਰਾਸ਼ਟਰੀ / ਅੰਤਰਰਾਸ਼ਟਰੀ
’84 ਦੇ ਹਮਲਾਵਰ ਸਤਬੀਰ ਸਿੰਘ ਨੂੰ ਟਿਕਟ ਦੇ ਕੇ ਕਾਂਗਰਸ ਨੇ ਸਿੱਖਾਂ ਦੇ ਜਖ਼ਮਾਂ ਤੇ ਲੂਣ ਛਿੜਕਿਆ-ਜੀ.ਕੇ
ਨਵੀਂ ਦਿੱਲੀ, 10 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ 1984 ਸਿੱਖ ਕਤਲੇਆਮ ਦੌਰਾਨ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਸੰਤ ਵਿਹਾਰ ਤੇ ਹਮਲਾ ਕਰਨ ਵਾਲੇ ਕਾਂਗਰਸੀ ਆਗੂ ਸਤਬੀਰ ਸਿੰਘ ਨੂੰ ਕਾਂਗਰਸ ਵੱਲੋਂ ਬੀਤੇ ਦਿਨੀ ਦਿੱਲੀ ਵਿਧਾਨਸਭਾ ਚੋਣਾਂ ਵਾਸਤੇ ਮਹਿਰੋਲੀ ਸੀਟ ਤੋਂ ਟਿਕਟ ਦੇਣ ਨੂੰ ਸਿੱਖਾਂ ਦੇ …
Read More »ਭਾਈ ਗੁਰਬਖਸ਼ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ
ਭਾਈ ਗੁਰਬਖਸ਼ ਸਿੰਘ ਜੀ ਦੀ ਜਗ੍ਹਾ ਭਾਈ ਗੁਰਪਿਆਰ ਸਿੰਘ ਭੁੱਖ ਹੜਤਾਲ ‘ਤੇ ਬੈਠੇ ਅੰਮ੍ਰਿਤਸਰ, 10 ਜਨਵਰੀ ( ਪੰਜਾਬ ਪੋਸਟ ਬਿਊਰੋ) – ਤਕਰੀਬਨ ਦੋ ਮਹੀਨਿਆਂ ਤੋਂ ਅੰਬਾਲਾ ਦੇ ਗੁ: ਲਖਨੌਰ ਸਾਹਿਬ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਲਾਸਾ ਨੂੰ ਅੱਜ ਅੰਬਾਲਾ ਦੇ ਸਿਵਲ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। ਇਹ ਵੀ ਖਬਰ ਹੈ ਕਿ ਭਾਈ ਗੁਰਬਖਸ਼ ਸਿੰਘ ਜੀ ਦੀ ਜਗ੍ਹਾ ਭਾਈ ਗੁਰਪਿਆਰ ਸਿੰਘ …
Read More »ਜ਼ੇਲਾਂ ਨੂੰ ਸੁਧਾਰ ਘਰ ਬਨਾਉਣ ਤੇ ਕੈਦੀਆਂ ਦੇ ਵਿਵਹਾਰ ਦਾ ਹਰ ਸਾਲ ਜਾਇਜ਼ਾ ਲੈਣ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ
ਨਵੀਂ ਦਿੱਲੀ, 9 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੌਮੀ ਮਨੁੱਖੀ ਅਧਿਕਾਰ ਕਮੀਸ਼ਨ ਨੂੰ ਲਿੱਖੇ ਗਏ ਪੱਤਰ ਵਿੱਚ ਜ਼ੇਲਾ ਵਿੱਚ ਬੰਦ ਵਿਚਾਰਾਧੀਨ, ਸਜ਼ਾ ਪ੍ਰਾਪਤ ਅਤੇ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੇ ਵਿਵਹਾਰ ਬਾਰੇ ਸਮੇਂ ਸਿਰ ਧੋਖ ਕਰਨ ਅਤੇ ਕਾਨੂੰਨੀ ਪ੍ਰਿਕ੍ਰਿਆ ਵਿੱਚ ਕੈਦੀਆਂ ਦੇ ਵਿਵਾਹਰ ਬਾਰੇ ਖੁਦ ਫੈਸਲਾ ਲੈਣ ਵਾਲੇ ਢਾਂਚੇ ਨੂੰ ਵਿਕਸਿਤ ਕਰਨ ਤੇ ਜ਼ੋਰ …
Read More »ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਦਿਵਸ ਨੂੰ ਸਮਰਪਿਤ ਸਹਿਜ ਪਾਠ ਦੀ ਅਰੰਭਤਾ 14 ਜਨਵਰੀ ਨੂੰ
ਨਵੀਂ ਦਿੱਲੀ, 9 ਜਨਵਰੀ (ਅੰਮ੍ਰਿਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ (ਦਿ. ਸਿੱ. ਗੁ. ਪ੍ਰਬੰਧਕ ਕਮੇਟੀ) ਵਲੋਂ ਬੁੱਧਵਾਰ, 14 ਜਨਵਰੀ (1 ਮਾਘ ਸੰਮਤ ਨਾਨਕਸ਼ਾਹੀ 546) ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਹਿਜ ਪਾਠ ਦੀ ਅਰੰਭਤਾ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸ. ਪਰਮਜੀਤ ਸਿੰਘ ਰਾਣਾ ਚੇਅਰਮੈਨ …
Read More »ਸ਼੍ਰੋਮਣੀ ਯੂਥ ਅਕਾਲੀ ਦਲ ਦਿੱਲੀ ਤੇ ਹੋਰ ਜਥੇਬੰਦੀਆਂ ਵਲੋਂ ਭਾਈ ਗੁਰਬਖਸ਼ ਸਿੰਘ ਦੀ ਹਮਾਇਤ
ਨਵੀਂ ਦਿੱਲੀ, 8 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਯੂਥ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਦਮਨਦੀਪ ਸਿੰਘ, ਪ੍ਰਾਈਮ ਯੂਥ ਸੋਸਾਇਟੀ ਅੱਤੇ ਹੋਰ ਬਹੁਤ ਸਾਰੀਆਂ ਜੱਥੇਬੰਦੀਆਂ ਦੇ ਆਗੂਆਂ ਅੱਤੇ ਵੀਰਾਂ ਭੈਣਾਂ ਨਾਲ ਇਕਜੁੱਟ ਹੋ ਕੇ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉਲੀਕੇ ਭੁੱਖ ਹੜਤਾਲ ਦੇ ਟੀਚੇ ਨੂੰ ਆਪਣਾ ਪੂਰਾ ਸਮਰਥਨ ਦਿੱਤਾ।ਇਸ ਮੌਕੇ ਸਭਨਾਂ ਜੱਥੇਬੰਦੀਆਂ ਨੇ ਕਿਹਾ ਕਿ …
Read More »ਕਾਲਕਾ ਨੇ ਆਪਣੇ ਹਲਕੇ ਵਿੱਚ 7ਵੇਂ ਰੈਣ ਬਸੇਰੇ ਦਾ ਕੀਤਾ ਉਦਘਾਟਨ
ਨਵੀਂ ਦਿੱਲੀ, 8 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੁਆਇੰਟ ਸਕੱਤਰ ਅਤੇ ਕਾਲਕਾ ਜੀ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਕਾਲਕਾ ਵੱਲੋਂ ਬਾਹਰ ਤੋਂ ਆਉਂਣ ਵਾਲੇ ਯਾਤਰੂਆਂ ਅਤੇ ਜ਼ਰੂਰਤਮੰਦ ਲੋਕਾਂ ਵਾਸਤੇ ਨੇਹਰੂ ਪਲੇਸ (ਨੇੜੇ ਪੁਲਿਸ ਸਟੇਸ਼ਨ) ਵਿਖੇ ਰੈਨ ਬਸੇਰੇ ਦਾ ਉਧਘਾਟਨ ਕੀਤਾ ਗਿਆ। ਇਸ ਰੈਨ ਬਸੇਰੇ ਵਿੱਚ ਲਗਭਗ 80 ਲੋਕ ਇਸ ਕਹਿਰ ਦੀ ਸਰਦੀ ਦੇ ਵਿਚਕਾਰ …
Read More »ਅਖੰਡ ਕੀਰਤਨੀ ਜਥਾ ਵੈਨਕੁਵਰ ਦੇ ਮੈਂਬਰ ਸ. ਕਵਲਜੀਤ ਸਿੰਘ ਪਾਪਾ ਸਾਨਮਾਨਿਤ
ਨਵੀਂ ਦਿੱਲੀ, 8 ਜਨਵਰੀ (ਅੰਮ੍ਰਿਤ ਲਾਲ ਮੰਨਣ) – ਅਖੰਡ ਕੀਰਤਨੀ ਜਥਾ ਵੈਨਕੁਵਰ ਦੇ ਮੈਂਬਰ ਸ. ਕਵਲਜੀਤ ਸਿੰਘ ਪਾਪਾ, ਆਪਣੇ ਪਰਿਵਾਰ ਸਹਿਤ ਗੁ. ਬੰਗਲਾ ਸਾਹਿਬ ਨਵੀਂ ਦਿੱਲੀ ਦੇ ਦਰਸ਼ਨਾਂ ਲਈ ਪੁੱਜੇ, ਜਿਥੇ ਸ. ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ), ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਅਤੇ ਸ. ਗੁਰਮੀਤ ਸਿੰਘ ਬੋਬੀ ਕਨਵੀਨਰ ਧਰਮ …
Read More »ਵਿਦਿਆਰਥੀਆਂ ਨੂੰ ਧਾਰਮਿਕ ਸਿੱਖਿਆ ਦੇਣ ਲਈ ਯੋਗ ਅਧਿਆਪਕਾਂ ਦਾ ਹੋਵੇਗਾ ਪ੍ਰਬੰਧ
ਨਵੀਂ ਦਿੱਲੀ, 7 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪੰਜਾਬੀ ਬਾਗ ਦੀ ਮੈਨੇਜਮੈਂਟ ਕਮੇਟੀ ਦੀ ਇੱਕ ਜ਼ਰੁਰੀ ਇਕੱਤਰਤਾ ਸ. ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰ. ਕਮੇਟੀ) ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ. ਗੁਰਮੀਤ ਸਿੰਘ ਮੀਤਾ, ਮੈਨੇਜਰ ਸ. …
Read More »ਭਾਈ ਖਾਲਸਾ ਦੇ ਸਮਰਥਨ ਵਿੱਚ ਦਿੱਲੀ ਕਮੇਟੀ ਦੇਵੇਗੀ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ
ਸਿੱਖ ਕੈਦੀਆਂ ਦੀ ਰਿਹਾਈ ਲਈ ਸੁਪਰੀਮ ਕੋਰਟ ਜਾਣ ਦੀ ਵੀ ਤਿਆਰੀ ਨਵੀਂ ਦਿੱਲੀ, 7 ਜਨਵਰੀ (ਅੰਮ੍ਰਿਤ ਲਾਲ ਮੰਨਣ) – ਆਪਣੀ ਸਜਾਵਾਂ ਭੁਗਤ ਚੁੱਕੇ ਜੇਲਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਬੀਤੇ 14 ਨਵੰਬਰ ਤੋਂ ਭੁੱਖ ਹੜਤਾਲ ਤੇ ਅੰਬਾਲਾ ਵਿੱਚ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦੇ ਸਮਰਥਨ ਵਿੱਚ ਅੱਜ ਪ੍ਰੈਸ ਕਾਨਫ੍ਰੈਨਸ ਦੌਰਾਨ ਦਿੱਲੀ ਕਮੇਟੀ ਅਤੇ ਸ਼੍ਰੋਮਣੀ …
Read More »
Punjab Post Daily Online Newspaper & Print Media