Thursday, March 12, 2026

ਰਾਸ਼ਟਰੀ / ਅੰਤਰਰਾਸ਼ਟਰੀ

ਵਿਸ਼ਵ ਇਤਿਹਾਸ ਦੇ ਮਹਾਨ ਜੇਤੂ ਨਾਲ ਪਾਕਿਸਤਾਨ ਨੇ ਕੀਤਾ ਛਲ

ਰੰਗ-ਰੋਗਣ ਦੇ ਨਾਂਅ ‘ਤੇ ਬਦਲ ਦਿੱਤਾ ਸ. ਨਲਵਾ ਦੀ ਸਮਾਧ ਦਾ ਇਤਿਹਾਸ ਨਲਵਾ ਦੀਆਂ ਅੰਤਿਮ ਯਾਦਗਾਰਾਂ ‘ਤੇ ਪਾਕਿਸਤਾਨੀ ਸੇਨਾ ਅਤੇ ਪੁਲਿਸ ਦਾ ਕਬਜ਼ਾ ਕਾਇਮ ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ ਬਿਊਰੋ)- ਇਕ ਪਾਸੇ ਆਸਟ੍ਰੇਲੀਆ ਦੀ ਪ੍ਰਸਿਧ ਮੈਗਜ਼ੀਨ ਬਿਲੀਆਨਾਇਰ ਨੇ 14 ਜੁਲਾਈ 1014 ਦੇ ਅੰਕ ਵਿਚ ਵਿਸ਼ਵ ਇਤਿਹਾਸ ਦੇ ਅਜੇ ਤੱਕ ਦੇ ਪ੍ਰਮੁੱਖ 10 ਜੇਤੂਆਂ, ਸ. ਹਰੀ ਸਿੰਘ ਨਲਵਾ, ਚੰਗੇਜ਼ ਖ਼ਾਂ, ਸਿਕੰਦਰ …

Read More »

ਗੋਪੇ ਵੱਲੋਂ ਲਾਏ ਗਏ ਦੋਸ਼ਾਂ ਨੂੰ ਦਿੱਲੀ ਕਮੇਟੀ ਨੇ ਹਾਸੋਹੀਣਾ ਕਰਾਰ ਦਿੱਤਾ

ਨਵੀਂ ਦਿੱਲੀ. 6 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਪੱਪੂ ਅਤੇ ਹਰਵਿੰਦਰ ਸਿੰਘ ਕੇ.ਪੀ. ਨੇ ਸਰਨਾ ਧੜੇ ਤੋਂ ਦਿੱਲੀ ਕਮੇਟੀ ਮੈਂਬਰ ਤਜਿੰਦਰ ਪਾਲ ਸਿੰਘ ਗੋਪਾ ਵੱਲੋਂ ਉਨ੍ਹਾਂ ਨੂੰ ਮੈਂਬਰ ਫੰਡ ਕਮੇਟੀ ਪ੍ਰਬੰਧਕਾਂ ਵੱਲੋਂ ਜਾਰੀ ਨਾ ਕਰਨ ਦੇ ਕੀਤੇ ਗਏ ਦਾਅਵੇ ਨੂੰ ਹਾਸੋਹਿਣਾ ਦੱਸਿਆ ਹੈ। ਗੋਪਾ ਵੱਲੋਂ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ …

Read More »

ਮਹੋਬਾ ਦੇ ਡੀ.ਐਮ. ਨੂੰ ਭੋਗਲ ਨੇ ਸੌਂਪਿਆ ਮੰਗ ਪੱਤਰ

ਨਵੀਂ ਦਿੱਲੀ. 6 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਯੂ.ਪੀ. ਅਤੇ ਉਤਰਾਖੰਡ ਦੇ ਪ੍ਰਭਾਰੀ ਕੁਲਦੀਪ ਸਿੰਘ ਭੋਗਲ ਨੇ ਬੀਤੇ ਦਿਨੀ ਯੂ.ਪੀ. ਦੇ ਮਹੋਬਾ ਵਿਖੇ ਸਿੱਖ ਪਰਿਵਾਰਾਂ ਦੀਆਂ ਦੁਕਾਨਾਂ ਨੂੰ ਢਾਉਣ ਦੇ ਖਿਲਾਫ ਮਹੋਬਾ ਦੇ ਡੀ.ਐਮ. ਵਿਰੇਸ਼ਵਰ ਸਿੰਘ ਨੂੰ ਮੰਗ ਪੱਤਰ ਸੌਂਪ ਕੇ ਪੀੜਤ ਪਰਿਵਾਰਾਂ ਦੀ ਤੁਰੰਤ ਮਦਦ ਕਰਨ ਦੀ ਮੰਗ ਕੀਤੀ ਹੈ। ਸੂਬੇ ਦੇ ਮੁੱਖ ਮੰਤਰੀ ਅਖਿਲੇਸ਼ …

Read More »

ਨਿਰਦੋਸ਼ ਅਤੇ ਬਾਵਾ ਦੇ ਅਕਾਲ ਚਲਾਣੇ ‘ਤੇ ਦਿੱਲੀ ਕਮੇਟੀ ਵੱਲੋੋਂ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ. 6 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਬੀਤੇ ਦਿਨੀ ਪੰਜਾਬੀ ਸਾਹਿਤ ਅਤੇ ਮਾਂ ਬੋਲੀ ਦੀ ਉਮਰ ਭਰ ਸੇਵਾ ਕਰਨ ਵਾਲੇ ਉੱਘੇ ਲਿਖਾਰੀ ਹਰਭਜਨ ਸਿੰਘ ਨਿਰਦੋਸ਼ ਅਤੇ ਉੱਘੇ ਕਵੀ ਮਹਿੰਦਰ ਸਿੰਘ ਬਾਵਾ ਦੇ ਅਕਾਲ ਚਲਾਨੇ ਤੇ ਗਹਿਰੇ ਸ਼ੋਕ ਦਾ ਪ੍ਰਗਟਾਵਾ ਕੀਤਾ ਗਿਆ। ਪੰਜਾਬੀ …

Read More »

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਭਾਈ ਅਮਰੀਕ ਸਿੰਘ ਚੰਡੀਗੜ੍ਹ ਦੀ ਕਥਾ 12 ਜਨਵਰੀ ਨੂੰ

ਨਵੀਂ ਦਿੱਲੀ. 6 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸ. ਪਰਮਜੀਤ ਸਿੰਘ ਰਾਣਾ ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿੱਲ਼ੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਰਾਹੀਂ ਦੱਸਿਆ ਕਿ ਪੰਥ ਦੇ ਵਿਦਵਾਨ ਪ੍ਰਚਾਰਕ ਭਾਈ ਅਮਰੀਕ ਸਿੰਘ ਚੰਡੀਗੜ੍ਹ ਸੋਮਵਾਰ, 12 ਜਨਵਰੀ (28 ਪੋਹ ਸੰਮਤ ਨਾਨਕਸ਼ਾਹੀ 546) ਤੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਘਰ ਦੇ …

Read More »

ਵਿਧਾਨ ਸਭਾ ਹਲਕਾ ਕਾਲਕਾ ਜੀ ਵਿਖੇ ਕਾਰਕੁੰਨਾਂ ਨੂੰ ਜ਼ਿਮੇਵਾਰੀਆਂ ਸੌਂਪੀਆਂ

ਨਵੀਂ ਦਿੱਲੀ, 5 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੁਆਇੰਟ ਸਕੱਤਰ ਅਤੇ ਕਾਲਕਾ ਜੀ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਕਾਲਕਾ ਵੱਲੋਂ ਹਲਕੇ ਵਿੱਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਨਿੱਘੇ ਲੈਵਲ ਤੇ ਮਜਬੂਤ ਕਰਨ ਵਾਸਤੇ ਕਾਲਕਾ ਜੀ ਵਿਖੇ ਕਾਰਕੂੰਨਾਂ ਦੀ ਮਹਾਂਸਭਾ ਦੇ ਰੂਪ ਵਿੱਚ ਪੰਨਾ ਪ੍ਰਮੁੱਖ ਸੰਮੇਲਨ ਕਰਵਾਇਆ ਗਿਆ।ਜਿਸ ਵਿਚ ਵਿਧਾਨ ਸਭਾ ਹਲਕੇ ਦੇ ਚਾਰਾਂ ਮੰਡਲਾ …

Read More »

ਚੇਅਰਮੈਨ ਸ. ਰਾਣਾ ਨੇ ਧਰਮ ਪ੍ਰਚਾਰ ਨਾਲ ਵਿਭਾਗਾਂ ਦੇ ਸਟਾਫ-ਮੈਂਬਰਾਂ ਦੀਆਂ ਸਮਸਿਆਵਾਂ ਸੁਣੀਆਂ

ਨਵੀਂ ਦਿੱਲੀ, 5 ਜਨਵਰੀ (ਅੰਮ੍ਰਿਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰ. ਕਮੇਟੀ) ਦੇ ਚੇਅਰਮੈਨ ਸ. ਪਰਮਜੀਤ ਸਿੰਘ ਰਾਣਾ ਨੇ ਧਰਮ ਪ੍ਰਚਾਰ ਨਾਲ ਸੰਬੰਧਤ ਪ੍ਰਕਾਸ਼ਨਾ, ਰਾਗੀ, ਧਰਮ ਪ੍ਰਚਾਰ, ਪ੍ਰੈਸ ਅਤੇ ਕੰਪਿਊਟਰ ਡਿਜ਼ਾਇਨਿੰਗ ਆਦਿ ਵਿਭਾਗਾਂ ਦੇ ਸਟਾਫ-ਮੈਂਬਰਾਂ ਦੀਆਂ ਸਮਸਿਆਵਾਂ ਆਦਿ ਬਾਰੇ ਵਿਚਾਰ ਕਰਨ ਲਈ, ਉਨ੍ਹਾਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ, ਜਿਸ ਵਿੱਚ ਗੁਰਦੁਆਰਾ ਕਮੇਟੀ ਦੇ ਜਨਰਲ ਮੈਨੇਜਰ ਤੋਂ …

Read More »

ਕਾਰ ਸਵਾਰਾਂ ਨੂੰ ਸਫਾਈ ਅਭਿਯਾਨ ਤਹਿਤ ਕਾਲਕਾ ਨੇ ਵੰਡੇ ਕੁੜੇਦਾਨ

ਨਵੀਂ ਦਿੱਲੀ, 3 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੁਆਇੰਟ ਸਕੱਤਰ ਅਤੇ ਕਾਲਕਾ ਜੀ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਕਾਲਕਾ ਵੱਲੋਂ ਸਫਾਈ ਅਭਿਯਾਨ ਨੂੰ ਸ਼ਿਖਰਾ ਤੇ ਪਹੁੰਚਾਉਣ ਉਪਰੰਤ ਐਤਵਾਰ ਨੂੰ ਕਾਲਕਾ ਜੀ ਦੇ 3ਫ਼4 ਬਲਾਕ ਪਾਰਕ ਵਿਖੇ ਵਿਸ਼ਾਲ ਮਹਾਸਭਾ ਦਾ ਆਯੋਜਨ ਭਾਜਪਾ ਅਤੇ ਅਕਾਲੀ ਕਾਰਕੂੰਨਾ ਨੂੰ ਆਉਂਦੀਆਂ ਵਿਧਾਨਸਭਾ ਚੋਣਾਂ ਲਈ ਕਮਰਕੱਸੇ ਕਰਨ ਵਾਸਤੇ ਕੀਤਾ ਜਾ …

Read More »

ਚੰਢੋਕ ਨੇ ਗ੍ਰਹਿ ਰਾਜ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 3 ਜਨਵਰੀ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਬੰਗਲਾ ਸਾਹਿਬ ਦੇ ਚੇਅਰਮੈਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਚੰਢੋਕ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਕਿਰਣ ਰਿੱਜੁ ਨਾਲ ਮੁਲਾਕਾਤ ਕਰਦੇ ਹੋਏ ਨਵੇਂ ਸਾਲ ਦੀ ਵਧਾਈ ਦਿੱਤੀ। ਚੰਢੋਕ ਨੇ ਦੇਸ਼ ਦੀ ਸੁਰੱਖਿਆਂ ਵਿਵਸਥਾ ਨੂੰ ਪੁਖਤਾ ਬਨਾਉਣ ਵਾਸਤੇ ਕਿਰਣ ਰਿੱਜੁ ਵੱਲੋਂ ਕੀਤੀ ਜਾ ਰਹੀਆਂ ਕੋਸ਼ਿਸ਼ਾਂ ਦੀ ਵੀ ਸ਼ਲਾਘਾ …

Read More »

ਅਖਾੜਾ ਸਬ-ਕਮੇਟੀ ਦੀ ਇੱਕ ਵਿਸ਼ੇਸ਼ ਬੈਠਕ ਹੋਈ

ਨਵੀਂ ਦਿੱਲੀ, 3 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੇੜ-ਭਵਿਖ ਵਿੱਚ ਸ਼ਸਤਰ ਵਿਦਿਆ ਨਾਲ ਸੰਬੰਧਤ ਅਖਾੜਿਆ ਦੇ ਕਰਵਾਏ ਜਾ ਰਹੇ ਰਾਸ਼ਟਰੀ ਮੁਕਾਬਲਿਆਂ ਲਈ ਯੋਗ ਅਖਾੜਿਆਂ ਦੀ ਚੋਣ ਕਰਨ ਦੀ ਰਣਨੀਤੀ ਬਣਾਉਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਖਾੜਾ ਸਬ-ਕਮੇਟੀ ਦੀ ਇੱਕ ਵਿਸ਼ੇਸ਼ ਬੈਠਕ ਇਥੇ ਸ਼. ਤਨਵੰਤ ਸਿੰਘ ਮੀਤ ਪ੍ਰਧਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ। …

Read More »