ਨਵੀਂ ਦਿੱਲੀ, 2 ਜਨਵਰੀ (ਅੰਮ੍ਰਿਤ ਲਾਲ ਮੰਨਣ) – -ਵਾਰਡ ਨੰ. 115 ਮੇਜਰ ਭੁਪਿੰਦਰ ਸਿੰਘ ਨਗਰ ਵਿਖੇ ਹਲਕੇ ਦੇ ਕੌਂਸਲਰ ਅਤੇ ਸ੍ਰੋਮਣੀ ਯੂਥ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਸ੍ਰੀ ਡਿੰਪਲ ਚੱਡਾ ਵੱਲੋਂ ਸਾਲ 2015 ਦੇ ਪਹਿਲੇ ਹੀ ਦਿਨ ਚਾਰ ਵੱਡੀ ਨਵੀਂ ਸੜਕਾਂ ਦਾ ਮਹੂਰਤ ਕੀਤਾ ਗਿਆ । ਇਸ ਮੌਕੇ ਡਿੰਪਲ ਚੱਡਾ ਨੇ ਕਿਹਾ ਕਿ ਇਲਾਕੇ ਨੂੰ ਸਾਫ ਅਤੇ ਵਧਿਆ ਰਖਣਾ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਮਹੋਬਾ ਵਿੱਚ ਸਿੱਖ ਪਰਿਵਾਰਾਂ ਦੀਆਂ ਦੁਕਾਨਾਂ ਨੂੰ ਢਾਉਣ ‘ਤੇ ਅਕਾਲੀ ਦਲ ਤੇ ਦਿੱਲੀ ਕਮੇਟੀ ਨੇ ਜਤਾਇਆ ਵਿਰੋਧ
ਨਵੀਂ ਦਿੱਲੀ, 2 ਜਨਵਰੀ (ਅੰਮ੍ਰਿਤ ਲਾਲ ਮੰਨਣ) -ਯੂ.ਪੀ ਦੇ ਮਹੋਬਾ ਵਿੱਚ ਬੀਤੇ ਦਿਨੀ ਸ. ਜਸਪਾਲ ਸਿੰਘ ਦੇ ਪਰਿਵਾਰ ਦੀਆਂ ਦੁਕਾਨਾਂ ਨੂੰ ਭੂਮਾਫੀਆ ਵੱਲੋਂ ਕਬਜਾ ਕਰਨ ਦੀ ਨੀਯਤ ਨਾਲ ਦੁਕਾਨਾਂ ਨੂੰ ਢਾਉਣ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿੱਖਾ ਵਿਰੋਧ ਜਤਾਇਆ ਹੈ। ਸ਼੍ਰੋਮਣੀ ਅਕਾਲੀ ਦਲ ਯੂ.ਪੀ. ਇਕਾਈ ਦੇ ਪ੍ਰਭਾਰੀ ਕੁਲਦੀਪ ਸਿੰਘ ਭੋਗਲ ਨੇ ਅੱਜ ਪ੍ਰਭਾਵਿਤ …
Read More »ਦਿੱਲੀ ਗੁਰਦੁਆਰਾ ਕਮੇਟੀ ਤੇ ਅਕਾਲੀ ਦਲ ਆਗੂਆਂ ਵਲੋਂ ਭਾਈ ਗੁਰਬਖਸ਼ ਸਿੰਘ ਨਾਲ ਮੁਲਾਕਾਤ
ਨਵੀਂ ਦਿੱਲੀ, 2 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲ਼ੀ ਗੁਰਦੁਆਰਾ ਕਮੇਟੀ ਪ੍ਰਧਾਨ ਜ. ਮਨਜੀਤ ਸਿੰਘ ਕੇ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਸਟੇਟ ਦੇ ਅਦੇਸ਼ ਅਨੁਸਾਰ ਗੁਰਦੁਆਰਾ ਕਮੇਟੀ ਤੇ ਅਕਾਲੀ ਦਲ ਦੇ ਮੁਖੀਆਂ ਜ. ਅਵਤਾਰ ਸਿੰਘ ਹਿੱਤ, ਸ. ਪਰਮਜੀਤ ਸਿੰਘ ਰਾਣਾ, ਸ. ਸਮਰਦੀਪ ਸਿੰਘ ਸੰਨੀ ਅਤੇ ਸ. ਅਮਰਜੀਤ ਸਿੰਘ ਤਿਹਾੜ ਨੇ ਬੀਤੇ ਦਿਨ ਭਾਈ ਗੁਰਬਖਸ਼ ਸਿੰਘ ਖਾਲਸਾ, ਜੋ …
Read More »ਸਮਰੱਥਾਵਾਨ ਸਿੱਖ ਆਪਣਿਆਂ ਵਲੋਂ ਅਣਗੋਲੇ ਬਜ਼ੁਰਗਾਂ ਨਾਲ ਆਪਣੇ-ਪਨ ਦਾ ਅਹਿਸਾਸ ਸਾਂਝਾ ਕਰਨ- ਰਾਣਾ
ਨਵੀਂ ਦਿੱਲੀ, 2 ਜਨਵਰੀ (ਅੰਮ੍ਰਿਤ ਲਾਲ ਮੰਨਣ) – ਜੇ ਸਮਰੱਥਾਵਾਨ ਸਿੱਖ ਆਪਣੇ ਪਰਿਵਾਰਾਂ ਨਾਲ ਹਰ ਸਾਲ ਮਨਾਏ ਜਾਂਦੇ ਸਮਾਗਮਾਂ ਵਿਚੋਂ ਕੋਈ ਇੱਕ ਸਮਾਗਮ ਆਪਣਿਆਂ ਵਲੋਂ ਅਣਗੋਲੇ ਕੀਤੇ ਬਜ਼ੁਰਗਾਂ ਨਾਲ ਮਨਾ, ਉਨ੍ਹਾਂ ਨਾਲ ਆਪਣੇ-ਪਨ ਦਾ ਅਹਿਸਾਸ ਸਾਂਝਾ ਕਰਨ ਤਾਂ ਉਹ ਉਨ੍ਹਾਂ ਦੀਆਂ ਅਸੀਸਾਂ ਦੇ ਨਾਲ ਹੀ ਸਤਿਗੁਰਾਂ ਦੀਆਂ ਖੁਸ਼ੀਆਂ ਵੀ ਹਾਸਲ ਕਰ ਸਕਦੇ ਹਨ।ਸ. ਪਰਮਜੀਤ ਸਿੰਘ ਰਾਣਾ ਨੇ ਆਪਣੇ ਸਤਿਕਾਰਯੋਗ ਮਾਤਾ …
Read More »ਨਵੇਂ ਸਾਲ ‘ਤੇ ਦਿੱਲੀ ਕਮੇਟੀ ਵੱਲੋਂ 7 ਇਤਿਹਾਸਿਕ ਗੁਰਦੁਆਰਿਆਂ ‘ਚ ਵਿਸ਼ੇਸ਼ ਕੀਰਤਨ ਸਮਾਗਮ
ਨਵੀਂ ਦਿੱਲੀ, 1 ਜਨਵਰੀ (ਅੰਮ੍ਰਿਤ ਲਾਲ ਮੰਨਣ) – ਨਵੇਂ ਸਾਲ 2015 ਦੀ ਆਮਦ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਰਸਭਿਨੇ ਕੀਰਤਨ ਸਮਾਗਮਾਂ ਦਾ ਉਪਰਾਲਾ ਕੀਤਾ ਗਿਆ। ਗੁਰਦੁਆਰਾ ਸੀਸਗੰਜ ਸਾਹਿਬ, ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ ਨਾਨਕ ਪਿਆਉ ਸਾਹਿਬ, ਗੁਰਦੁਆਰਾ ਰਕਾਬਗੰਜ ਸਾਹਿਬ, ਗੁਰਦੁਆਰਾ ਮੋਤੀਬਾਗ ਸਾਹਿਬ, ਗੁਰਦੁਆਰਾ ਬਾਲਾ ਸਾਹਿਬ ਅਤੇ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਇਨ੍ਹਾਂ ਸਮਾਗਮਾ ਦਾ …
Read More »ਔਲਖ ਨੂੰ ਯੂਥ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਥਾਪਿਆ ਗਿਆ
ਨਵੀਂ ਦਿੱਲੀ, 1 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸਚਖੰਡ ਵਾਸੀ ਸਤਨਾਮ ਸਿੰਘ ਔਲਖ ਦੇ ਪੁੱਤਰ ਅਤੇ ਨੌਜਵਾਨ ਆਗੂ ਮਨਜੀਤ ਸਿੰਘ ਔਲਖ ਨੂੰ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਕਮੇਟੀ ਦੇ ਜਨਰਲ ਸਕੱਤਰ ਅਤੇ ਯੂਥ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਯੂਥ …
Read More »ਦਿੱਲੀ ਕਮੇਟੀ ਵੱਲੋਂ ਸੰਧੂ ਨੂੰ ਥਾਪਿਆ ਗਿਆ ਐਜੂਕੇਸ਼ਨ ਕਾਲਜ ਦਾ ਚੇਅਰਮੈਨ
ਨਵੀਂ ਦਿੱਲੀ, 1 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਕਮੇਟੀ ਦੇ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ ਐਜੂਕੇਸ਼ਨ ਪੰਜਾਬੀ ਬਾਗ ਦੇ ਚੇਅਰਮੈਨ ਵੱਜੋਂ ਸਾਬਕਾ ਦਿੱਲੀ ਕਮੇਟੀ ਮੈਂਬਰ ਗੁਰਸ਼ਰਨ ਸਿੰਘ ਸੰਧੁੂ ਨੂੰ ਸੇਵਾ ਸੌਂਪੀ ਗਈ। ਸੰਧੂ ਨੂੰ ਸਿਰਪਾਓ ਦੇਕੇ ਨਿਯੂਕਤੀ ਪੱਤਰ ਦਿੰਦੇ ਹੋਏ ਜੀ.ਕੇ. ਨੇ …
Read More »ਬਜੁੱਰਗਾਂ ਦੀ ਸੇਵਾ ਹੀ ਮਨੁੱਖਤਾ ਦੀ ਸੇਵਾ – ਸਿਰਸਾ
ਨਵੀਂ ਦਿੱਲੀ, 31 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਅਤੇ ਰਾਜੌਰੀ ਗਾਰਡਨ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਵੱਲੋਂ ਅੱਜ ਸ਼ਿਵਾਜੀ ਕਾਲਜ ਗਰਾਉਂਡ, ਰਾਜਾ ਗਾਰਡਨ ਵਿਖੇ ਸੀਨੀਅਰ ਸੀਟੀਜ਼ਨ ਦਿਹਾੜਾ ਮਨਾਇਆ ਗਿਆ। ਜਿਸ ਵਿਚ ਹਜ਼ਾਰਾਂ ਬਜ਼ੁਰਗਾਂ ਨੇ ਹਿੱਸਾ ਲੈਂਦੇ ਹੋਏ ਸੁੱਰਖਿਆ ਅਤੇ ਸਮਾਜਿਕ ਮਾਹੌਲ ਵਿਚ ਉਨ੍ਹਾਂ ਨੂੰ ਸਾਹਮਣੇ ਆ ਰਹੀਆਂ ਪਰੇਸ਼ਾਨੀਆਂ ਨੂੰ ਬਿਆਨ ਕੀਤਾ। ਸਰਕਾਰ …
Read More »ਇੰਡੀਆ ਗੇਟ ਸਕੂਲ ਵਿਖੇ ਮਨਾਇਆ ਗਿਆ ਖੇਡ ਦਿਹਾੜਾ
ਨਵੀਂ ਦਿੱਲੀ, 31 ਦਸੰਬਰ (ਅੰਮ੍ਰਿਤ ਲਾਲ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੇ ਜੁਨੀਅਰ ਵਿਭਾਗ ਦੇ ਬੱਚਿਆਂ ਦਾ ਖੇਡ ਸਮਾਗਮ ਸਕੂਲ ਪ੍ਰਬੰਧਕਾਂ ਵੱਲੋਂ ਬੱਚਿਆਂ ਵਿੱਚ ਖੇਡਾਂ ਦੀ ਭਾਵਨਾ ਨੂੰ ਪ੍ਰਫੁਲਿਤ ਕਰਨ ਵਾਸਤੇ ਕਰਵਾਇਆ ਗਿਆ।ਖੇਡ ਦਿਹਾੜੇ ਦੀ ਆਰੰਭਤਾ ਸਕੂਲ ਦੀ ਪ੍ਰਿੰਸੀਪਲ ਦਵਿੰਦਰਜੀਤ ਕੌਰ ਢੀਂਗੜਾ ਵੱਲੋਂ ਅਸਮਾਨ ਵਲ ਰੰਗੀਨ ਗੁਬਾਰੇ ਝੱਡ ਕੇ ਕੀਤੀ ਗਈ। ਜਿਸ ਵਿਚ ਐਰੋਬਿਕਸ, ਜਿਮਨਾਸਟਿਕ ਅਤੇ ਜੁਡੋ …
Read More »ਠੇਕੇਦਾਰ ਦੀ ਯਾਦ ਵਿੱਚ ਹੋਇਆ ਪੰਜਵਾਂ ਟੀ-20 ਕ੍ਰਿਕੇਟ ਟੁਰਨਾਮੈਂਟ
ਨਵੀਂ ਦਿੱਲੀ, 31 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਨਿਗਮ ਪਾਰਸ਼ਦ ਜਥੇਦਾਰ ਸੁਰਜੀਤ ਸਿੰਘ ਠੇਕੇਦਾਰ ਦੀ ਯਾਦ ਵਿੱਚ ਪੰਜਵਾਂ ਟੀ-20 ਕ੍ਰਿਕੇਟ ਟੁਰਨਾਮੈਂਟ ਆਈ. ਡੀ. ਹਸਪਤਾਲ, ਕਿੰਗਜ਼ਵੇ ਕੈਂਪ ਵਿਖੇ ਕਰਵਾਇਆ ਗਿਆ। ਜਿਸ ਦਾ ੳਦਘਾਟਨ ਸਾਬਕਾ ਨਿਗਮ ਪਾਰਸ਼ਦ ਅਤੇ ਦਿੱਲੀ ਕਮੇਟੀ ਮੈਂਬਰ ਕੈਪਟਨ ਇੰਦਰਪ੍ਰੀਤ ਸਿੰਘ ਵੱਲੋਂ ਕੀਤਾ ਗਿਆ।ਜਥੇਦਾਰ ਠੇਕੇਦਾਰ ਨਾਲ ਨਜ਼ਦੀਕੀ ਸਬੰਧ ਰੱਖਣ ਵਾਲੇ …
Read More »
Punjab Post Daily Online Newspaper & Print Media