ਜਸਵੀਰ ਸਿੰਘ ਟੋਨਾ (ਅਜਨੋਦ) ਦੀ ਮੌਤ ਕਾਰਨ 28 ਸਤੰਬਰ ਦੀ ਮੀਟਿੰਗ ਕੀਤੀ ਮੁਅੱਤਲ ਸਮਰਾਲਾ, 26 ਸਤੰਬਰ (ਇੰਦਰਜੀਤ ਸਿੰਘ ਕੰਗ) – ਸਿੱਖ ਕੌਮ ਲਈ ਕਰਨ ਵਾਲੇ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਤਿੰਨ ਦੀ ਭੁੱਖ ਹੜਤਾਲ ਕਰਕੇ ਆਪਣੀ ਅਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਸਮੂਹ ਸਿੱਖ ਜਥੇਬੰਦੀਆਂ ਵਲੋਂ ਇਕੱਠੇ ਹੋ ਕੇ ਸਮਰਾਲਾ ਦੇ ਮੇਨ ਚੌਂਕ ਵਿੱਚ ਸੰਘਰਸ਼ ਕੀਤਾ ਗਿਆ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਅਮਰੀਕਾ ’ਚ ਸਿੱਖ ਵਿਦਿਆਰਥੀ ਨੂੰ ਕ੍ਰਿਪਾਨ ਪਹਿਨਣ ਕਰਕੇ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਕੀਤੀ ਨਿੰਦਾ
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਨੀ ਹੋਣ ਕਰਕੇ ਪੁਲਿਸ ਵੱਲੋਂ ਯੂਨੀਵਰਸਿਟੀ ਕੈਂਪਸ ’ਚੋਂ ਗ੍ਰਿਫ਼ਤਾਰ ਕਰਨ ਅਤੇ ਉਸ ਦੀ ਕਿਰਪਾਨ ਉਤਾਰਨ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖ ਧਰਮ ਦੇ ਪੰਜ ਕਕਾਰਾਂ …
Read More »ਹਰਿਆਣਾ ‘ਚ ਗੁਰਦੁਆਰਿਆਂ ਦੇ ਪ੍ਰਬੰਧ ਲਈ ਧੱਕੇਸ਼ਾਹੀ ਕੀਤੀ ਤਾਂ ਜਿੰਮੇਵਾਰ ਹੋਵੇਗੀ ਖੱਟਰ ਸਰਕਾਰ – ਐਡਵੋਕੇਟ ਧਾਮੀ
ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜੇਕਰ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਲੈਣ ਲਈ ਕੋਈ ਕਬਜ਼ੇ ਦੀ ਨੀਤੀ ਅਪਣਾਈ ਗਈ ਜਾਂ ਕਿਸੇ ਕਿਸਮ ਦੀ ਧੱਕੇਸ਼ਾਹੀ ਕੀਤੀ ਗਈ ਤਾਂ ਉਸ ਦੀ ਜਿੰਮੇਵਾਰ ਹਰਿਆਣਾ ਸਰਕਾਰ ਹੋਵੇਗੀ।ਉਨ੍ਹਾਂ ਨੇ ਆਖਿਆ ਕੇ ਬੀਤੇ ਦਿਨ ਸੁਪਰੀਮ ਕੋਰਟ ਨੇ ਜੋ ਫੈਸਲਾ …
Read More »ਹਰਿਆਣਾ ਗੁਰਦੁਆਰਾ ਕਮੇਟੀ ਸਬੰਧੀ ਰੀਵਿਊ ਪਟੀਸ਼ਨ ਪਾਏਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਿਆ ਫੈਸਲਾ ਅੰਮ੍ਰਿਤਸਰ, 20 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ’ਤੇ ਰੀਵਿਊ ਪਟੀਸ਼ਨ ਪਾਉਣ ਦਾ ਫੈਸਲਾ ਕੀਤਾ ਹੈ।ਇਸ ਸਬੰਧ ਵਿਚ ਸੀਨੀਅਰ ਵਕੀਲਾਂ ਦੀ ਰਾਏ ਲਈ ਜਾਵੇਗੀ ਅਤੇ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੋਵੇਗੀ ਉਸ ਨੂੰ ਅਮਲ ‘ਚ ਲਿਆਂਦਾ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …
Read More »ਨਿਊਜੀਲੈਂਡ ਸੈਂਟਰਲ ਸਿੱਖ ਐਸੋਸੀਏਸ਼ਨ ਬਣਾਉਣਾ ਬੇਹੱਦ ਸ਼ਲਾਘਾਯੋਗ ਫੈਸਲਾ – ਜਥੇਦਾਰ
ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ ਸੱਗੂ) – ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਿਊਜੀਲੈਂਡ ਦੀਆਂ ਸਾਰੀਆਂ ਧਾਰਮਿਕ ਸੰਸਥਾਵਾਂ, ਗੁਰੂ ਘਰਾਂ, ਬੀਬੀਆਂ ਦੀ ਸੰਸਥਾਵਾਂ ਅਤੇ ਨਵੀ ਪਨੀਰੀ ਵੱਲੋਂ ਮਿਲ ਕੇ ਜੋ ਸਾਂਝਾ ਪਲੇਟਫਾਰਮ “ਨਿਊਜੀਲੈਂਡ ਸੈਂਟਰਲ ਸਿੱਖ ਐਸੋਸੀਏਸ਼ਨ” ਬਣਾਇਆ ਗਿਆ ਹੈ, ਉਸ ਲਈ ਨਿਊਜੀਲੈਂਡ ਦੀ ਸਿੱਖ ਕੌਮ ਵਧਾਈ ਦੀ ਪਾਤਰ ਹੈ।ਇਸ ਫੈਸਲੇ ਰਾਹੀਂ ਉਹਨਾਂ ਨੇ ਸਮੁੱਚੇ …
Read More »ਐਡਵੋਕੇਟ ਧਾਮੀ ਵੱਲੋਂ ਪਾਲ ਸਿੰਘ ਪੁਰੇਵਾਲ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟ
ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਬੁੱਧੀਜੀਵੀ ਪਾਲ ਸਿੰਘ ਪੁਰੇਵਾਲ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਪੁਰੇਵਾਲ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪਾਲ ਸਿੰਘ ਪੁਰੇਵਾਲ ਇਕ ਵਿਦਵਾਨ ਵਿਅਕਤੀ ਸਨ, ਜਿਨ੍ਹਾਂ ਦਾ ਵਿਛੋੜਾ ਦੁੱਖਦਾਈ ਹੈ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ …
Read More »ਅਫਗਾਨਿਸਤਾਨ ’ਚੋਂ ਸਿੱਖਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਲਿਆਉਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਤਾਲਿਬਾਨ ਦੀਆਂ ਸਿੱਖ ਵਿਰੋਧੀ ਕਾਰਵਾਈਆਂ ਰੋਕਣ ਲਈ ਦਖਲ ਦੇਣ ਪ੍ਰਧਾਨ ਮੰਤਰੀ- ਐਡਵੋਕੇਟ ਧਾਮੀ ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਫਗਾਨਿਸਤਾਨ ਤੋਂ ਬਾਹਰ ਲਿਜਾਣ ’ਤੇ ਪਾਬੰਦੀ ਲਗਾਉਣ ਦੀ ਕਰੜੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਜਾਣਕਾਰੀ ਅਨੁਸਾਰ …
Read More »ਅਮਰੀਕਾ ਦੇ ਨਾਮਵਰ ਸਿੱਖ ਦੀਦਾਰ ਸਿੰਘ ਬੈਂਸ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਹੋਰਨਾਂ ਪੰਥਕ ਸ਼ਖ਼ਸੀਅਤਾਂ ਨੇ ਵੀ ਪ੍ਰਗਟਾਈ ਸੰਵੇਦਨਾ ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੇ ਨਾਮਵਰ ਸਿੱਖ ਆਗੂ ਅਤੇ ਖੇਤੀ ਖੇਤਰ ’ਚ ਵਿਸ਼ਵ ਪੱਧਰ ’ਤੇ ਆਪਣਾ ਨਾਂ ਖੱਟਣ ਵਾਲੇ ਉਘੇ ਕਿਸਾਨ ਦੀਦਾਰ ਸਿੰਘ ਬੈਂਸ ਦੇ ਅਕਾਲ ਚਲਾਣੇ ’ਤੇ ਗਹਿਰਾ ਅਫ਼ਸੋਸ ਪ੍ਰਗਟ ਕੀਤਾ ਹੈ।ਐਡਵੋਕੇਟ ਧਾਮੀ ਨੇ ਆਖਿਆ ਕਿ ਖੇਤੀਬਾੜੀ …
Read More »ਸ਼੍ਰੋਮਣੀ ਕਮੇਟੀ ਦੇ ਵਫਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ
ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮੌਕੇ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦੀ ਕੀਤੀ ਮੰਗ ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੀ ਕਾਰਵਾਈ ਨੂੰ ਅੱਗੇ ਵਧਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਇਕ ਵਿਸ਼ੇਸ਼ ਵਫਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨਰ ਨਾਲ …
Read More »ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ ਸੱਗੂ) – ਸਾਰਾਗੜ੍ਹੀ ਜੰਗ ਦੀ 125ਵੀਂ ਵਰ੍ਹੇਗੰਢ ਮੌਕੇ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ …
Read More »