Wednesday, March 11, 2026

ਰਾਸ਼ਟਰੀ / ਅੰਤਰਰਾਸ਼ਟਰੀ

ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੋਰ ‘ਤੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਜੇਲ੍ਹਾਂ ‘ਚ ਬੰਦ ਸਿੱਖਾਂ ਦੀ ਰਿਹਾਈ ਵਿੱਚ ਹੋ ਰਹੀ ਦੇਰੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਜੀ. ਕੇ ਨਵੀਂ ਦਿੱਲੀ, 30 ਦਸੰਬਰ (ਅੰਮ੍ਰਿਤ ਲਾਲ ਮੰਨਣ)- ਸਿੱਖ ਕੋਮ ਦੇ ਲੰਮੇ ਸਮੇਂ ਤੋਂ ਲਮਕਦੇ ਆ ਰਹੇ ਪੰਥਕ ਮਸਲਿਆਂ ‘ਤੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਹਿਲ ਕਦਮੀ ਕਰਦੇ ਹੋਏ ਉਕਤ ਮਸਲਿਆਂ ਦੇ ਹੱਲ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਨੂੰ ਇੱਕ ਪਲੇਟਫਾਰਮ ‘ਤੇ …

Read More »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੋਕੇ ਦਿਲੀ ਕਮੇਟੀ ਨੇ ਸਜਾਇਆ ਕੀਰਤਨ ਸਮਾਗਮ

ਨਵੀਂ ਦਿੱਲੀ, 29 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਉਪਲਕਸ਼ ਵਿੱਚ ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤੱਕ ਵਿਸ਼ੇਸ਼ ਦੀਵਾਨ ਸਜਾਏ ਗਏ। ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜੱਥਿਆਂ, ਢਾਡੀ ਜੱਥਿਆਂ ਤੇ ਕਥਾ ਵਾਚਕਾਂ …

Read More »

ਡਾ. ਨੇਕੀ ਤੇ ਤ੍ਰਿਲੋਚਨ ਸਿੰਘ ਨੇ ਇੰਟਰਨੈਸ਼ਨਲ ਸੈਂਟਰ ਫੋਰ ਸਿੱਖ ਸਟਡੀਜ਼ ਵਿਖੇ ਸੰਭਾਲਿਆ ਅਹੁੱਦਾ

ਨਵੀਂ ਦਿੱਲੀ, 27 ਦਸੰਬਰ (ਅੰਮ੍ਰਿਤ ਲਾਲ ਮੰਨਣ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਕਾਰੀ ਪ੍ਰੋਜੈਕਟ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼ ਦੇ ਚੇਅਰਮੈਨ ਵਜੋਂ ਉੱਘੇ ਲਿਖਾਰੀ ਡਾ. ਜਸਵੰਤ ਸਿੰਘ ਨੇਕੀ ਅਤੇ ਕੰਨਵੀਨਰ ਵਜੋਂਂ ਸਾਬਕਾ ਰਾਜ ਸਭਾ ਮੈਂਬਰ ਤ੍ਰਿਲੋਚਨ ਸਿੰਘ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਰਿਸਰਚ ਸੈਂਟਰ ਕੰਪਲੈਕਸ ਵਿਖੇ ਆਪਣਾ ਅਹੁਦਾ ਸੰਭਾਲਿਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਡਾ. ਨੇਕੀ ਅਤੇ …

Read More »

ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ‘ਸ਼ਹੀਦੀ ਜੋੜ ਮੇਲੇ’ ਦਾ ਆਯੋਜਨ 26 ਦਸੰਬਰ ਨੂੰ

ਨਵੀਂ ਦਿੱਲੀ, 25 ਦਸੰਬਰ (ਅੰਮ੍ਰਿਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਕਮੇਟੀ) ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ, ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ ‘ਸ਼ਹੀਦੀ ਜੋੜ ਮੇਲੇ’ ਦਾ ਆਯੋਜਨ 26 ਦਸੰਬਰ, ਸ਼ੁਕਰਵਾਰ ਨੂੰ ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ਕੀਤਾ ਜਾ ਰਿਹਾ ਹੈ, ਜਿਸਦੀ ਅਰੰਭਤਾ …

Read More »

ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ‘ਸ਼ਹੀਦੀ ਜੋੜ ਮੇਲੇ’ ਦਾ ਆਯੋਜਨ 26 ਦਸੰਬਰ ਨੂੰ

ਨਵੀਂ ਦਿੱਲੀ, 25 ਦਸੰਬਰ (ਅੰਮ੍ਰਿਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ, ਬਾਬਾ ਜੋਰਾਵਰ ਸਿੰਘ, ਬਾਬਾ ਫਤਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ ‘ਸ਼ਹੀਦੀ ਜੋੜ ਮੇਲੇ’ ਦਾ ਆਯੋਜਨ 26 ਦਸੰਬਰ, ਸ਼ੁਕਰਵਾਰ ਨੂੰ ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ਕੀਤਾ ਜਾ ਰਿਹਾ ਹੈ, ਜਿਸਦੀ …

Read More »

ਦਿੱਲੀ ਕਮੇਟੀ ਨੇ ਲਗਾਇਆ ਫ੍ਰੀ ਕੈਂਸਰ ਜਾਂਚ ਕੈਂਪ

ਨਵੀਂ ਦਿੱਲੀ, 24 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਬੰਗਲਾ ਸਾਹਿਬ ਹਸਪਤਾਲ ਵਿਖੇ ਰੋਕੋ ਕੈਂਸਰ ਚੇਰੀਟੇਬਲ ਟ੍ਰਸਟ ਦੇ ਸਹਿਯੋਗ ਨਾਲ ਕੈਂਸਰ ਦੀ ਜਾਂਚ ਦਾ ਫ੍ਰੀ ਕੈਂਪ ਮੋਬਾਈਲ ਵੈਨ ਵਿੱਚ ਲਗਾਇਆ ਗਿਆ। ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਇਕ ਸਾਲ ਤੱਕ ਹਰ ਮਹੀਨੇ ਦੀ 24 ਤਰੀਕ ਨੂੰ …

Read More »

ਦਿੱਲੀ ਕਮੇਟੀ ਨੇ ਸੰਗਤਾਂ ਦੇ ਜ਼ਿਆਦਾਤਰ ਵਾਅਦੇ ਪੂਰੇ ਕੀਤੇ- ਜੀ.ਕੇ

ਨਵੀਂ ਦਿੱਲੀ, 24 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਭਲਾਈ ਕੀਤੇ ਗਏ ਕਾਰਜਾਂ ਤੋਂ ਸੰਗਤਾਂ ਨੂੰ ਜਾਣੂੰ ਕਰਵਾਉਣ ਲਈ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਿਲਕ ਨਗਰ ਵਿਖੇ ਪੰਥਕ ਚੇਤਨਾ ਲਹਿਰ ਦੀ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਵਿਚ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਕਮੇਟੀ ਦੀਆਂ ਪਿਛਲੇ 22 ਮਹੀਨੇ ਦੀਆਂ ਪ੍ਰਾਪਤੀਆਂ ਦੇ ਵੇਰਵੇ ਸੰਗਤਾਂ …

Read More »

ਸਤਬੀਰ ਵਿਰਦੀ ਨੇ ਇੰਡੀਆ ਗੇਟ ਸਕੂਲ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਨਵੀਂ ਦਿੱਲੀ, 23 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੇ ਵਾਈਸ ਚੇਅਰਮੈਨ ਦੇ ਵਜੋਂ ਸਤਬੀਰ ਸਿੰਘ ਵਿਰਦੀ ਨੇ ਅਹੁਦਾ ਸੰਭਾਲਿਆ। ਦਿੱਲੀ ਕਮੇਟੀ ਦੇ ਜੁਆਇੰਟ ਸਕੱਤਰ ਅਤੇ ਕਾਲਕਾ ਜੀ ਤੋਂ ਵਿਧਾਇਕ ਹਰਮੀਤ ਸਿੰਘ ਕਾਲਕਾ ਨੇ ਸਕੂਲ ਦੇ ਮੈਨੇਜਰ ਕੁਲਮੋਹਨ ਸਿੰਘ ਅਤੇ ਪ੍ਰਿੰਸੀਪਲ ਦਵਿੰਦਰ ਕੌਰ ਢੀਂਗੜਾਂ ਦੀ ਮੌਜੂਦਗੀ ਵਿੱਚ …

Read More »

ਬਾਲਾ ਸਾਹਿਬ ਵਿਖੇ ਦਿੱਲੀ ਕਮੇਟੀ ਵੱਲੋਂ ਲਾਈਬ੍ਰੇਰੀ ਅਤੇ ਜੋੜਾਘਰ ਸੰਗਤਾਂ ਨੂੰ ਕੀਤੇ ਗਏ ਸਮਰਪਿਤ

ਨਵੀਂ ਦਿੱਲੀ, 23 ਦਸੰਬਰ (ਅੰਮ੍ਰਿਤ ਲਾਲ ਮੰਨਣ) – ਇਥੋ ਦੇ ਇਤਿਹਾਸਿਕ ਗੁਰਦੁਆਰਾ ਬਾਲਾ ਸਾਹਿਬ ਵਿਖੇ ਕਾਰਸੇਵਾ ਵਾਲੇ ਬਾਬਾ ਬਚਨ ਸਿੰਘ ਜੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨਵੇਂ ਬਣਾਏ ਗਏ ਜੋੜਾਘਰ ਅਤੇ ਲਾਈਬ੍ਰੇਰੀ ਨੂੰ ਸੰਗਤਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਸਮਰਪਿਤ ਕੀਤਾ। ਅਤਿ ਆਧੁਨਿਕ ਸੁਵਿਧਾਵਾਂ ਨਾਲ ਲੈਸ ਲਾਈਬ੍ਰੇਰੀ ਅਤੇ ਜੋੜਾਘਰ ਦੀਆਂ ਚਾਬੀਆਂ ਬਾਬਾ …

Read More »

’ਧਰਮ ਪ੍ਰੀਵਰਤਨ’ ਦੀ ਮੁਹਿੰਮ ਦੇਸ਼ ਦੀ ਏਕਤਾ-ਅਖੰਡਤਾ ਲਈ ਚੁਨੌਤੀ ਬਣੇੇਗੀ- ਰਾਣਾ

ਨਵੀਂ ਦਿੱਲੀ 23 ਦਸੰਬਰ (ਅੰਮ੍ਰਿਤ ਲਾਲ ਮੰਨਣ) -ਆਰ. ਐਸ. ਐਸ ਸਹਿਤ ਕੁੱਝ ਹੋਰ ਹਿੰਦੂ ਜਥੇਬੰਦੀਆਂ ਵਲੋਂ ਗੈਰ-ਹਿੰਦੂਆਂ ਦਾ ‘ਧਰਮ ਪ੍ਰੀਵਰਤਨ’ ਕਰਵਾਏ ਜਾਣ ਦੀ ਸ਼ੁਰੂ ਕੀਤੀ ਗਈ ਹੋਈ ਮੁਹਿੰਮ ਨੂੰ ‘ਘਰ ਵਾਪਸੀ’ ਦਾ ਨਾਂ ਦੇ, ਆਰ. ਐਸ. ਐਸ ਦੇ ਮੁਖੀ ਸ਼੍ਰੀ ਮੋਹਨ ਭਾਗਵਤ ਵਲੋਂ ਇਸ ਦਾ ਸਮਰਥਨ ਅਤੇ ਇਹ ਦਾਅਵਾ ਕੀਤੇ ਜਾਣ ਕਿ 2021 ਤਕ ਸਮੁਚੇ ਭਾਰਤ ਦਾ ਹਿੰਦੂ-ਕਰਣ ਕਰ ਦਿੱਤਾ …

Read More »