ਨਵੀਂ ਦਿੱਲੀ, 22 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਦਿਨੀ ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਵਿਖੇ ਮਾਰੇ ਗਏ ਬੇਦੋਸ਼ੇ 132 ਬੱਚਿਆਂ ਦੀ ਯਾਦ ਵਿੱਚ ਅਰਦਾਸ ਸਮਾਗਮ ਦਾ ਉਪਰਾਲਾ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕੀਤਾ ਗਿਆ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਮਾਰੇ ਗਏ ਬੱਚਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਕਮੇਟੀ ਵੱਲੋਂ ਸ਼ਹੀਦੀ ਜੋੜ ਮੇਲਾ
ਅੱਲਾ ਯਾਰ ਖਾਂ ਜੋਗੀ ਦੀ ਯਾਦ ਵਿੱਚ ਦਿੱਲੀ ਕਮੇਟੀ ਕਰਵਾਏਗੀ ਸੈਮੀਨਾਰ ਨਵੀਂ ਦਿੱਲੀ, 22 ਦਸੰਬਰ (ਅੰਮ੍ਰਿਤ ਲਾਲ ਮੰਨਣ) – ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਜੋੜ ਮੇਲੇ ਦਾ ਆਯੋਜਨ ਗੁਰਦੁਆਰਾ ਦਮਦਮਾ ਸਾਹਿਬ ਅਤੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਗੁਰਮਤਿ ਦੀਵਾਨਾ …
Read More »ਦਮਨਦੀਪ ਅਨੇਜਾ ਨੇ ਇੰਡੀਆ ਗੇਟ ਸਕੂਲ ਦੇ ਵਾਈਸ ਚੇਅਰਮੈਨ ਵੱਜੋਂ ਅਹੁਦਾ ਸੰਭਾਲਿਆ
ਨਵੀਂ ਦਿੱਲੀ, 20 ਦਸਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੇ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਦਮਨਦੀਪ ਸਿੰਘ ਅਨੇਜਾ ਨੂੰ ਵਾਈਸ ਚੇਅਰਮੈਨ ਥਾਪਿਆ ਗਿਆ ਹੈ। ਅਹੁਦਾ ਸੰਭਾਲਣ ਮੌਕੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਕੂਲੀ ਸਿੱਖਿਆ ਨੂੰ …
Read More »ਵਿਦਿਆਰਥੀਆਂ ਨੂੰ ਤੰਤੀ ਸਾਜ਼ਾਂ ਦੇ ਕੀਰਤਨ ਦੀ ਸਿਖਿਆ ਲਈ ਦਿੱਲੀ ਕਮੇਟੀ ਉਪਲੱਬਧ ਕਰਵਾਏਗੀ ਦੋ ਅਧਿਆਪਕ
ਨਵੀਂ ਦਿੱਲੀ, 20 ਦਸਬਰ (ਅੰਮ੍ਰਿਤ ਲਾਲ ਮੰਨਣ) – ਤੰਤੀ ਸਾਜ਼ਾਂ ਰਾਹੀਂ ਕੀਰਤਨ ਕਰਨ ਦੀ ਪਰੰਪਰਾ ਨੂੰ ਉਤਸਾਹਿਤ ਕਰਨ ਦੇ ਉਦੇਸ਼ ਨੂੰ ਮੁੱਖ ਰਖਦਿਆਂ ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਕਮੇਟੀ ਦੇ ਪ੍ਰਬੰਧ-ਅਧੀਨ ਵਿਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਨੂੰ ਤੰਤੀ ਸਾਜ਼ਾਂ ਰਾਹੀਂ ਕੀਰਤਨ ਕਰਨ ਦੀ ਸਿਖਿਆ ਦੇਣ ਸੰਬੰਧੀ ਮਾਰਗ ਦਰਸ਼ਨ ਲੈਣ ਲਈ ਸ. ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ …
Read More »ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿੱਤ ਗੁਰਮਤਿ ਸਮਾਗਮ 20 ਤੇ 21 ਦਸੰਬਰ ਨੂੰ
ਨਵੀਂ ਦਿੱਲੀ, 19 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਮਕੌਰ ਦੀ ਜੰਗ ਵਿੱਚ ਸ਼ਹੀਦ ਹੋਏ ਵੱਡੇ ਸਾਹਿਬਜ਼ਾਦਿਆਂ, ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੂਝਾਰ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਢਾਡੀ ਦਰਬਾਰ ਦਾ ਆਯੋਜਨ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ਼ਨੀਵਾਰ 20 ਦਸੰਬਰ ਨੂੰ ਅਤੇ ਗੁਰਮਤਿ ਸਮਾਗਮ ਦਾ ਆਯੋਜਨ ਗੁਰਦੁਆਰਾ …
Read More »ਪੰਥਕ ਚੇਤਨਾ ਲਹਿਰ ਤਹਿਤ ਸਾਉਥ ਜ਼ੋਨ ਵਿੱਚ ਹੋਈ ਛੇਵੀਂ ਮੀਟਿੰਗ
ਨਵੀਂ ਦਿੱਲੀ, 19 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀਆਂ ਸੰਗਤਾਂ ਨਾਲ ਰਾਫਤਾ ਕਾਇਮ ਕਰਨ ਲਈ ਉਲੀਕੀਆਂ ਜਾ ਰਹੀਆਂ ਪੰਥਕ ਚੇਤਨਾ ਲਹਿਰ ਵਿਸ਼ੇ ਤੇ ਦਿੱਲੀ ਦੇ ਨੋਰਥ, ਸੈਂਟਰਲ ਜ਼ੋਨ ਤੋਂ ਬਾਅਦ ਹੁਣ 2 ਮੀਟਿੰਗਾਂ ਵੈਸਟ, 1 ਇਸਟ ਅਤੇ 1 ਸਾਉਥ ਜ਼ੋਨ ਵਿੱਚ ਕਰਵਾਈ ਗਈ ਹੈ। ਇਨ੍ਹਾਂ ਮੀਟਿੰਗਾਂ ਵਿੱਚ ਸ਼ਾਮਿਲ ਹੋ ਰਹੀਆਂ ਸੰਗਤਾਂ ਨੂੰ ਸੰਬੋਧਨ …
Read More »ਗਲੋਰੀ ਆਫ ਇੰਡੀਆ ਅਵਾਰਡ ਨਾਲ ਸਨਮਾਨਿਤ ਹੋਏ ਮਨਜੀਤ ਸਿੰਘ ਜੀ.ਕੇ
ਨਵੀਂ ਦਿੱਲੀ, 19 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੁੰ ਗਲੋਰੀ ਆਫ ਇੰਡੀਆ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।ਇਥੇ ਦੇ ਇੰਡੀਆ ਹੇਬੀਟੇਟ ਸੈਂਟਰ ਵਿਖੇ ਚੁਨੌਤੀਆਂ ਅਤੇ ਸੰਭਾਵਨਾਵਾਂ ਅੱਜ ਦੇ ਭਾਰਤ ਵਿੱਚ ਵਿਸ਼ੇ ਤੇ ਕਰਵਾਏ ਗਏ 38ਵੇਂ ਨੈਸ਼ਨਲ ਸੈਮੀਨਾਰ ਦੌਰਾਨ ਇੰਡੀਅਨ ਅਚੀਵਰਸ ਫੋਰਮ ਵੱਲੋਂ ਸਮਾਜ ਕਲਿਆਣ ਅਤੇ ਲੋਕ ਭਲਾਈ ਦੇ ਕਾਰਜਾਂ ਲਈ ਜੀ.ਕੇ. …
Read More »ਜਗਦੀਸ਼ ਸਿੰਘ ਗਰੇਵਾਲ ਨੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਕੈਨੇਡਾ ਤੋਂ ਪਾਰਲੀਮੈਂਟ ਦੀ ਚੋਣ ਲੜ੍ਹਨ ਲਈ ਕੀਤੀ ਅਰਦਾਸ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਕੀਤਾ ਖੁਲ੍ਹਾ ਵਿਚਾਰ ਵਟਾਂਦਰਾ-ਸਿਰੋਪਾਓ ਦੀ ਕੀਤੀ ਬਖਸ਼ਿਸ ਅੰਮ੍ਰਿਤਸਰ, 18 ਦਸੰਬਰ (ਗੁਰਪ੍ਰੀਤ ਸਿੰਘ)- ਟਰਾਂਟੋ (ਕੈਨੇਡਾ) ਤੋਂ ਛਪਦੇ ਰੋਜ਼ਾਨਾ ਅਖਬਾਰ ”ਕੈਨੇਡੀਅਨ ਪੰਜਾਬੀ ਪੋਸਟ ਅਤੇ ਪੰਜਾਬੀ ‘ਰੇਡਿਓ ਖਬਰਸਾਰ’ ਦੇ ਮੁੱਖ ਸੰਪਾਦਕ ਜਗਦੀਸ਼ ਸਿੰਘ ਗਰੇਵਾਲ ਨੇ ਦਰਬਾਰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੈਨੇਡਾ ਤੋਂ ਪਾਰਲੀਮੈਂਟ ਦੀ ਅਗਲੇ ਸਾਲ …
Read More »ਰਕਾਬਗੰਜ ਸਾਹਿਬ ਦੇ ਦੀਵਾਨ ਹਾਲ ਦੇ ਵਿਸਤਾਰ ਸੰਬਧੀ ਕਾਰਸੇਵਾ ਸ਼ੁਰੂ
ਨਵੀਂ ਦਿੱਲੀ, 18 ਦਸੰਬਰ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਰਕਾਬਗੰਜ ਸਾਹਿਬ ਦੇ ਦੀਵਾਨ ਹਾਲ ਦੇ ਵਿਸਤਾਰ ਅਤੇ ਆਲੇ ਦੁਆਲੇ ਦੇ ਸੁੰਦਰੀਕਰਨ ਦੇ ਕਾਰਜਾਂ ਦੀ ਕਾਰਸੇਵਾ ਦੀ ਆਰੰਭਤਾ ਅੱਜ ਸ੍ਰੀ ਦਰਬਾਰ ਸਾਹਿਬ ਜੀ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਪਾਸੋ ਅਰਦਾਸ ਉਪਰੰਤ ਕੀਤੀ ਗਈ। ਬਾਬਾ ਬਚਨ ਸਿੰਘ ਵੱਲੋਂ ਦੀਵਾਨ ਹਾਲ ਨੂੰ ਵੱਡਾ ਕਰਨ, ਪਰਿਕ੍ਰਮਾ ਦੇ ਵਿਸਤਾਰ ਅਤੇ ਨਾਲ ਲਗਦੇ ਆਲੇ ਦੁਆਲੇ …
Read More »ਪਾਕਿਸਤਾਨ ਵਿੱਚ ਮਾਰੇ ਗਏ ਬੱਚਿਆਂ ਦੀ ਯਾਦ ਵਿੱਚ ਸਕੁੂਲੀ ਬੱਚਿਆਂ ਨੇ ਬਨਾਈ ਮਨੁੱਖੀ ਕੜੀ
ਨਵੀਂ ਦਿੱਲੀ, 18 ਦਸੰਬਰ (ਅੰਮ੍ਰਿਤ ਲਾਲ ਮੰਨਣ) – ਬੀਤੇ ਦਿਨੀ ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਦੇ ਆਰਮੀ ਪਬਲਿਕ ਸਕੂਲ ਵਿੱਚ ਦਹਿਸ਼ਤਗਰਦਾ ਵੱਲੋਂ ਮਾਰੇ ਗਏ 132 ਨਿਰਦੋਸ਼ ਬੱਚਿਆਂ ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਂਝੇ ਤੌਰ ਤੇ ਮਨੁੱਖੀ ਕੜੀ ਅੱਜ ਹਜਾਰਾਂ ਸਕੂਲੀ ਬੱਚਿਆਂ ਵੱਲੋਂ ਦਿੱਲੀ ਦੇ ਕਨਾਟ ਪਲੇਸ ਇਲਾਕੇ ਦੇ ਸੈਂਟਰਲ ਪਾਰਕ ਦੇ ਬਾਹਰ ਬਣਾਈ …
Read More »
Punjab Post Daily Online Newspaper & Print Media