ਨਵੀਂ ਦਿੱਲੀ, 17 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਰਬਾਰ ਸਾਹਿਬ ਦੇ ਪੁਰਾਤਨ ਹਜੂਰੀ ਰਾਗੀ ਭਾਈ ਮਨਸ਼ਾ ਸਿੰਘ ਦੀ ਯਾਦ ਵਿੱਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਅਤੇ ਖਾਲਸਾ ਸਕੂਲਾਂ ਦੇ ਬੱਚਿਆਂ ਦਾ ਭਾਈ ਮਨਸ਼ਾ ਸਿੰਘ ਇੰਟਰ ਸਕੂਲ ਗੁਰਮਤਿ ਸੰਗੀਤ ਮੁਕਾਬਲਾ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀਸ਼ਾਹ ਵੰਜਾਰਾ ਹਾਲ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਇਆ ਗਿਆ।ਹਜ਼ਾਰਾਂ ਬੱਚਿਆਂ ਦੀ ਮੌਜੂਦਗੀ ਵਿੱਚ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਗੁਰਲਾਡ ਸਿੰਘ ਨੇ ਦਿੱਲੀ ਕਮੇਟੀ ਪ੍ਰਬੰਧ ਵਿੱਚ ਹਿੱਸਾ ਲੈਣ ਦੀ ਭਰੀ ਹਾਮੀ
ਨਵੀਂ ਦਿੱਲੀ, 17 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼ਕੁੂਰ ਬਸਤੀ ਵਾਰਡ ਤੋ ਮੈਂਬਰ ਗੁਰਲਾਡ ਸਿੰਘ ਨੇ ਅੱਜ ਕਮੇਟੀ ਪ੍ਰਧਾਨ ਅਤੇ ਜਨਰਲ ਸਕੱਤਰ ਦੇ ਵਿਸ਼ੇਸ਼ ਸੱਦੇ ਤੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਇਕ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਦਿੱਲੀ ਕਮੇਟੀ ਪ੍ਰਬੰਧ ਵਿੱਚ ਕੌਮ ਦੇ ਭਲੇ ਲਈ ਯੋਗ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ।ਜਿਸ ਤੇ ਪ੍ਰਤਿਕ੍ਰਮ ਕਰਦੇ ਹੋਏ ਗੁਰਲਾਡ …
Read More »ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਦਿੱਲੀ ਕਮੇਟੀ ਸਜਾਏਗੀ ਦੀਵਾਨ
ਨਵੀਂ ਦਿੱਲੀ, 16 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਮਕੌਰ ਦੀ ਜੰਗ ਵਿੱਚ ਸ਼ਹੀਦ ਹੋਏ ਵੱਡੇ ਸਾਹਿਬਜ਼ਾਦਿਆਂ, ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੂਝਾਰ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਵਿਸ਼ੇਸ਼ ਦੋ-ਦਿਨਾਂ ਸ਼ਹੀਦੀ ਜੋੜ ਮੇਲੇ ਦਾ ਆਯੋਜਨ ਸ਼ਨੀਵਾਰ 20 ਦਸੰਬਰ ਅਤੇ ਐਤਵਾਰ 21 ਦਸੰਬਰ ਨੂੰ ਕੀਤਾ ਜਾ ਰਿਹਾ …
Read More »ਦਿੱਲੀ ਕਮੇਟੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
ਆਸਟ੍ਰੇਲੀਆ ਵਿੱਚ ਵਸਦੇ ਸਿੱਖਾਂ ਨੂੰ ਗਲਤ ਪਛਾਣ ਕਰਕੇ ਹੋਣ ਵਾਲੇ ਹਮਲਿਆਂ ਤੋਂ ਬਚਾਉਣ ਲਈ ਕਦਮ ਚੁੱਕਣ ਦੀ ਕੀਤੀ ਅਪੀਲ ਨਵੀਂ ਦਿੱਲੀ, 16 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਆਸਟ੍ਰੇਲੀਆ ਸਰਕਾਰ ਨੂੰ ਸਿੱਖ ਪਛਾਣ ਦੇ ਮਸਲਿਆ ਬਾਰੇ ਖਾਸ ਧਿਆਨ ਰੱਖਣ ਦੀ ਗੱਲ ਕਹੀ ਹੈ। ਬੀਤੇ ਦਿਨੀ ਸਿਡਨੀ ਦੇ ਕੈਫੇ ਵਿਖੇ ਹੋਏ …
Read More »ਪਾਕਿਸਤਾਨ ਤੋਂ ਲਿਆਂਦੇ ਗਏ ਸਰੂਪਾਂ ਨੂੰ ਅਗਨ ਭੇਂਟ ਲਈ ਦਿੱਲੀ ਕਮੇਟੀ ਦੇ ਸਪੁੱਰਦ ਕੀਤਾ
ਨਵੀਂ ਦਿੱਲੀ, 15 ਦਸੰਬਰ (ਅੰਮ੍ਰਿਤ ਲਾਲ ਮੰਨਣ) – ਪਾਕਿਸਤਾਨ ਦੇ ਕਰਾਚੀ ਸ਼ਹਿਰ ਦੇ ਭਾਗ ਨਾੜੀ ਮੰਦਿਰ ਵਿਖੇ ਬੀਤੇ ਦਿਨੀ ਬਿਜਲੀ ਦੇ ਸ਼ਾਟ ਸਰਕਿਟ ਹੋਣ ਕਰਕੇ ਖੰਡਿਤ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਚਾਰ ਸਰੂਪਾਂ ਨੂੰ ਦਿੱਲੀ ਕਮੇਟੀ ਨੂੰ ਅਗਨ ਭੇਂਟ ਲਈ ਸਪੁਰਦ ਕੀਤਾ ਗਿਆ ਹੈ। ਕਰਾਚੀ ਦੇ ਗੁਰਦੁਆਰਾ ਗੁਰੂ ਨਾਨਕ ਸਾਹਿਬ ਸਭਾ ਦੇ ਚੇਅਰਮੈਨ ਮਹੇਸ਼ ਸਿੰਘ ਦੀ ਅਗੁਵਾਈ …
Read More »ਇੰਡੀਆ ਗੇਟ ਸਕੂਲ ਵੱਲੋਂ ਰਾਸ਼ਟਰਪਤੀ ਨੂੰ ਦਿੱਤੀ ਗਈ ਜਨਮ ਦਿਨ ਦੀ ਵਧਾਈ
ਨਵੀਂ ਦਿੱਲੀ, 15 ਦਸੰਬਰ (ਅੰਮ੍ਰਿਤ ਲਾਲ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੇ ਚੇਅਰਮੈਨ ਬਲਬੀਰ ਸਿੰਘ ਕੋਹਲੀ ਵੱਲੋਂ ਦੇਸ਼ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਵਧਾਈ ਦਿੰਦੇ ਹੋਏ ਸ੍ਰੀ ਹਰਿਮੰਦਿਰ ਸਾਹਿਬ ਨਾਲ ਸਬੰਧਿਤ ਇਤਿਹਾਸ ਤੋਂ ਜਾਣੂੰ ਕਰਵਾਉਂਦੀ ਕਿਤਾਬ ਭੇਂਟ ਕੀਤੀ ਗਈ।ਰਾਸ਼ਟਰਪਤੀ ਦੇ ਜਨਮ ਦਿਹਾੜੇ ਮੌਕੇ ਰਾਸ਼ਟਰਪਤੀ ਭਵਨ ਦੇ ਆਰ.ਪੀ. ਸਰਵੋਦਿਆ ਪਬਲਿਕ ਸਕੂਲ ਵਿਖੇ …
Read More »ਅਕਾਲੀ ਦਲ ਦਿੱਲੀ ਇਕਾਈ ਵੱਲੋਂ ਨਵੇਂ ਜਥੇਬੰਦਕ ਢਾਂਚੇ ਦੀ ਦੂਜੀ ਸੂਚੀ ਜਾਰੀ
ਨਵੀਂ ਦਿੱਲੀ, 14 ਦਸੰਬਰ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਬੀਤੇ ਦਿਨੀਂ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਨਵੇਂ ਜਥੇਬੰਦਕ ਢਾਂਚੇ ਨੂੰ ਉਸਾਰਨ ਵਜੋਂ ਜਾਰੀ ਕੀਤੀ ਗਈ ਪਹਿਲੀ ਸੂਚੀ ਮਗਰੋਂ ਅੱਜ ਦੂਜੀ ਸੂਚੀ ਵਿੱਚ ਐਡਵਾਈਜਰੀ ਬੋਰਡ, ਤਾਲਮੇਲ ਕਮੇਟੀ, ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਲੀਗਲ ਸੈਲ, …
Read More »ਧਾਰਾ 25 ਨੂੰ ਖਤਮ ਕਰਾਉਣ ਲਈ ਦੁਨੀਆ ਭਰ ਦੇ ਸਿੱਖ ਇੱਕਮੁੱਠ – ਸਰਨਾ
ਨਵੀ ਦਿੱਲੀ, 13 ਦਸੰਬਰ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਸਰਨਾ ਨੇ ਭਾਰਤੀ ਸੰਵਿਧਾਨ ਵਿੱਚ ਸਿੱਖਾਂ ਨੂੰ ਕੇਸਾਧਾਰੀ ਹਿੰਦੂ ਸਾਬਤ ਕਰਦੇ ਧਾਰਾ 25 ਨੂੰ ਪੂਰੀ ਤਰਾਂ ਖਤਮ ਕਰਨ ਦੀ ਮੰਗ ਕਰਦਿਆ ਕਿਹਾ ਕਿ ਦੁਨੀਆ ਭਰ ਦੇ ਸਿੱਖਾਂ ਵੱਲੋ ਇਸ ਧਾਰਾ ਨੂੰ ਖਤਮ ਕਰਾਉਣ ਦਾ ਵਿਸ਼ਵ ਸਿੱਖ ਕਾਨਫਰੰਸ ਦੌਰਾਨ ਮਤਾ ਵੀ ਪਾਸ ਕੀਤਾ ਜਾ …
Read More »ਅਕਾਲੀ ਦਲ ਦਿੱਲੀ ਇਕਾਈ ਵੱਲੋਂ ਨਵੇਂ ਜਥੇਬੰਦਕ ਢਾਂਚੇ ਦੀ ਸੂਚੀ ਜਾਰੀ
ਨਵੀਂ ਦਿੱਲੀ, 12 ਦਸੰਬਰ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਅੱਜ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਨਵੇਂ ਜਥੇਬੰਦਕ ਢਾਂਚੇ ਨੂੰ ਉਸਾਰਨ ਵਜੋਂ ਨਵੇਂ ਥਾਪੇ ਗਏ ਸਰਪ੍ਰਸਤ, ਕੋਰ ਕਮੇਟੀ, ਰਾਜਨੀਤਕ ਮਾਮਲਿਆਂ ਦੀ ਕਮੇਟੀ, ਪ੍ਰਮੁੱਖ ਪੰਥਕ ਕਮੇਟੀ ਸੀਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਵਿਦੇਸ਼ੀ ਮਾਮਲਿਆਂ ਦੀ …
Read More »ਦਿੱਲੀ ਕਮੇਟੀ ਵੱਲੋਂ ਸੰਸਾਰ ਵਿੱਚ ਸ਼ਾਂਤੀ ਅਤੇ ਭਾਈਚਾਰੇ ਨੂੰ ਮਜਬੂਤ ਕਰਨ ਬਾਰੇ ਸੈਮੀਨਾਰ
ਨਵੀਂ ਦਿੱਲੀ, 11 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਮਾਤਾ ਸੁੰਦਰੀ ਕਾਲਜ ਆਡੀਟੋਰੀਅਮ ਵਿਖੇ ਵੱਖ-ਵੱਖ ਧਰਮਾ ਅਤੇ ਵੱਖ-ਵੱਖ ਦੇਸ਼ਾਂ ਦੇ ਪ੍ਰਤਿਨੀਧਿਆ ਦੀ ਮੌਜੂਦਗੀ ਵਿੱਚ ਗੁਰੂ ਨਾਨਕ ਸਾਹਿਬ ਵੱਲੋਂ ਦੱਸੇ ਗਏ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੇ ਪਹਿਰਾ ਦੇਣ ਵਾਸਤੇ ਸਰਬ ਧਰਮ ਸੰਮੇਲਨ ਦੀ ਸ਼ਕਲ ਵਿੱਚ ਦੀ ਐਲਾਇਨਸ ਆਫ ਰੀਲੀਜੀਅਨਸ ਨਾਂ ਦਾ ਪ੍ਰੋਗਰਮਾ ਕਰਵਾਇਆ ਗਿਆ। ਹੈਵਨਲੀ …
Read More »
Punjab Post Daily Online Newspaper & Print Media