ਅੰਮ੍ਰਿਤਸਰ, 8 ਦਸੰਬਰ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਵਿਸ਼ਵ ਸਿੱਖ ਪ੍ਰਚਾਰਕ ਸੰਸਥਾ ਦੀ ਹੰਗਾਮੀ ਮੀਟਿੰਗ ਹੋਈ, ਜਿਸ ਦੀ ਸਰਪ੍ਰਸਤੀ ਸੰਸਥਾ ਦੇ ਸਰਪ੍ਰਸਤ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਨੇ ਕੀਤੀ, ਜਦਕਿ ਪ੍ਰਧਾਨਗੀ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਪ੍ਰਵਾਨਾ ਨੇ ਕੀਤੀ।ਇਸ ਸੰਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਾਰਜਕਾਰਨੀ ਕਮੇਟੀ ਦੀ ਸਥਾਪਨਾ ਕੀਤੀ ਗਈ।ਸ੍ਰੀ ਅਕਾਲ ਤਖਤ ਸਾਹਿਬ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਪੰਥਕ ਸਿੱਖਿਆ ਨੂੰ ਮਿਆਰੀ ਬਨਾਉਣ ਲਈ ਭਾਈ-ਭਤੀਜਾਵਾਦ ਨੂੰ ਪਰੇ ਰੱਖਣ ਦਾ ਜੀ. ਕੇ ਨੇ ਦਿੱਤਾ ਸੱਦਾ
ਨਵੀਂ ਦਿੱਲੀ, 6 ਦਸੰਬਰ (ਅੰਮ੍ਰਿਤ ਲਾਲ ਮੰਨਣ) – ਮਾਤਾ ਗੁਜਰੀ ਪਬਲਿਕ ਸਕੂਲ ਗ੍ਰੈਟਰ ਕੈਲਾਸ਼ ਵੱਲੋਂ ਮਨਾਏ ਗਏ ਸਲਾਨਾ ਸਮਾਗਮ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਬੱਚਿਆਂ ਨੂੰ ਸਕੂਲੀ ਸਿੱਖਿਆ ਲੈਣ ਉਪਰੰਤ ਕੌਮ ਅਤੇ ਸਮਾਜ ਦੀ ਸੇਵਾ ਕਰਨ ਦਾ ਸੱਦਾ ਦਿੱਤਾ।ਸ੍ਰੀ ਫੋਰਟ ਐਡੀਟੋਰੀਅਮ ਵਿਖੇ ਕਰਵਾਏ ਗਏ ਇਸ ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਦੇ ਹੋਏ …
Read More »ਮਾਈ ਭਾਗੋ ਜੀ ਦੀ ਯਾਦ ਵਿੱਚ ਗੁ: ਮੋਤੀ ਬਾਗ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 14 ਦਸੰਬਰ ਨੂੰ – ਰਾਣਾ
ਨਵੀਂ ਦਿੱਲੀ, 6 ਦਸੰਬਰ (ਅੰਮ੍ਰਿਤ ਲਾਲ ਮੰਨਣ) -ਬੇਦਾਵਾ ਦੇ ਗਏ ਸਿੱਖਾਂ ਨੂੰ ਮੁੜ ਗੁਰੂ ਚਰਨਾਂ ਨਾਲ ਜੋੜ, ਮੁਕਤਿਆਂ ਦਾ ਸਨਮਾਨ ਦੁਆਉਣ ਵਾਲੀ ਬਹਾਦਰ ਬੀਬੀ, ਮਾਈ ਭਾਗੋ ਜੀ ਦੀ ਯਾਦ ਵਿੱਚ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਐਤਵਾਰ, 14 ਦਸੰਬਰ ਨੂੰ ਸਵੇਰੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ …
Read More » ‘ਚਾਰ ਸਾਹਿਬਜਾਦੇ’ ਫਿਲਮ ਸੰਸਾਰ ਭਰ ‘ਚ ਸਿੱਖ ਇਤਿਹਾਸ ਦੇ ਗੌਰਵਮਈ ਵਿਰਸੇ ਨੂੰ ਦਿਖਾਉਣ ‘ਚ ਮੀਲ-ਪੱਥਰ ਸਾਬਤ ਹੋਈ – ਜਥੇਦਾਰ
ਕਿਹਾ ਰਜਿੰਦਰ ਸਿੰਘ ਚੱਢਾ ਹੋਰ ਫਿਲਮਾਂ ਬਨਾਉਣ ਤੇ ਆਪ ਵੀ ਸਿੱਖੀ ਸਰੂਪ ਵਿਚ ਆਉਣ ਅੰਮ੍ਰਿਤਸਰ, 6 ਦਸੰਬਰ (ਗੁਰਪ੍ਰੀਤ ਸਿੰਘ) – ਬਾਵੇਜਾ ਮੂਵੀ ਪ੍ਰਾਈਵੇਟ ਲਿਮਟਿਡ ਵੱਲੋਂ ਜੋ ਐਨੀਮੇਸ਼ਨ ਫਿਲਮ ‘ਚਾਰ ਸਾਹਿਬਜਾਦੇ’ ਬਣਾਈ ਗਈ ਹੈ, ਸੰਸਾਰ ਭਰ ਵਿਚ ਸਿੱਖ ਇਤਿਹਾਸ ਅਤੇ ਕੌਮ ਦੇ ਗੌਰਵਮਈ ਵਿਰਸੇ ਨੂੰ ਦਿਖਾਉਣ ਅਤੇ ਪ੍ਰਚਾਰਨ ਵਿਚ ਮੀਲ-ਪੱਥਰ ਸਾਬਤ ਹੋਈ ਹੈ।ਸ੍ਰੀ ਅਕਾਲ ਤਖਤ ਸਕੱਤਰੇਤ ਵਲੋਂ ਜਾਰੀ ਇੱਕ ਪ੍ਰੈਸ ਨੋਟ …
Read More » ਤਿੰਨ ਸਿੰਧੀ ਦਲਿਤ ਹਿੰਦੂ ਲੜਕੀਆਂ ਦੇ ਧਰਮ-ਪਰਿਵਰਤਨ ਕੇਸ ਦੀ ਸੁਣਵਾਈ 8 ਦਸੰਬਰ ਨੂੰ-ਕੋਛੜ
ਇਕਲੇ ਸਿੰਧ ਵਿਚ ਇੱਕ ਹਫ਼ਤੇ ‘ਚ ਕਰਾਇਆ 13 ਹਿੰਦੂ ਲੜਕੀਆਂ ਦਾ ਧਰਮ-ਪਰਿਵਰਤਨ ਹੈਦਰਾਬਾਦ ਦੀ ਪ੍ਰੈਸ ਕਲੱਬ ਦੇ ਸਾਹਮਣੇ ਪ੍ਰਦਸ਼ਣ ਕਰਦੇ ਹਿੰਦੂ ਪਰਿਵਾਰ ਅਤੇ (ਹਾਸ਼ੀਏ ਵਿਚ) ਇਤਿਹਾਸਕਾਰ ਸ਼੍ਰੀ ਸੁਰਿੰਦਰ ਕੋਛੜ ਅਤੇ ਲੜਕਅਿਾਂ ਕਿਰਨ, ਕਾਜ਼ਲ ਭੀਲ ਅਤੇ ਮਾਰਵੀ ਕੋਹਾਲੀ ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਦੀ ਹੈਦਰਾਬਾਦ ਹਾਈ ਕੋਰਟ ਵਿਚ ਜੱਜ ਜਫ਼ਰ ਰਾਜਪੂਤ ਦੀ ਅਦਾਲਤ ਵਿਚ ਸੂਬਾ ਸਿੰਧ ਦੀਆਂ ਤਿੰਨ …
Read More » ਰਾਜਸੀ ਨੇਤਾ ਤੇ ਹੋਰ ਆਗੂ ਆਪਣੇ ਵਿਚਾਰ ਪ੍ਰਗਟ ਕਰਦਿਆਂ ਬਹੁਤ ਹੀ ਸਾਵਧਾਨੀ ਤੇ ਸੰਜ਼ਮ ਤੋਂ ਕੰਮ ਲੈਣ- ਰਾਣਾ
ਨਵੀਂ ਦਿੱਲੀ, 5 ਦਸੰਬਰ (ਅੰਮ੍ਰਿਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਸ. ਪਰਮਜੀਤ ਸਿੰਘ ਰਾਣਾ ਨੇ ਇਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਰਾਜਸੀ ਨੇਤਾਵਾਂ ਤੇ ਹੋਰ ਮਖੀਆਂ ਨੂੰ ਆਮ ਲੋਕਾਂ ਵਿੱਚ ਆਪਣੇ ਵਿਚਾਰ ਪ੍ਰਗਟ ਕਰਦਿਆਂ ਬਹੁਤ ਹੀ ਸਾਵਧਾਨੀ ਅਤੇ ਸੰਜਮ ਤੋਂ ਕੰਮ ਲੈਣਾ ਚਾਹੀਦਾ ਹੈ। ਸ. ਰਾਣਾ ਨੇ ਬੀਤੇ ਦਿਨੀਂ ਕੇਂਦਰੀ ਰਾਜ …
Read More »ਅਨੰਦਪੁਰ ਸਾਹਿਬ ਤੋਂ ਅੰਮ੍ਰਿਤਸਰ ਤੱਕ ਰੋਜ਼ਾਨਾ ਰੇਲ ਚਲਾਈ ਜਾਵੇ – ਪ੍ਰੋ: ਚੰਦੂਮਾਜਰਾ
ਨਵੀਂ ਦਿੱਲੀ, 4 ਦਸੰਬਰ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਅਨੰਦਪੁਰ ਸਾਹਿਬ ਤੋਂ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਨੰਦਪੁਰ ਸਾਹਿਬ ਦੇ ਮਨਾਏ ਜਾ ਰਹੇ 350 ਵੇਂ ਸਾਲ ਮੌਕੇ ਅਨੰਦਪੁਰ ਸਾਹਿਬ ਤੋਂ ਅੰਮ੍ਰਿਤਸਰ ਤੱਕ ਰੋਜ਼ਾਨਾ ਰੇਲ ਗੱਡੀ ਚਲਾਈ ਜਾਵੇ। ਅੱਜ ਇਥੇ ਪਾਰਲੀਮੈਂਟ ਵਿਚ ਇਸ ਸਬੰਧੀ ਮੰਗ ਕਰਦਿਆਂ ਪ੍ਰੋ. ਚੰਦੂਮਾਜਰਾ …
Read More »ਦਿੱਲੀ ਕਮੇਟੀ ਨੇ ਵੱਕਾਰੀ ਪ੍ਰੋਜੈਕਟ ‘ਇੰਟਰਨੈਸ਼ਨਲ ਸੈਂਟਰ ਫੋਰ ਸਿੱਖ ਸਟੱਡੀਜ਼’ ਵੱਲ ਪੁੱਟਿਆ ਇਕ ਹੋਰ ਕਦਮ
ਡਾ. ਹਰਬੰਸ ਕੌਰ ਸੱਗੁੂ ਨੇ ਸੰਭਾਲਿਆ ਡਾਇਰੈਕਟਰ ਵਜੋਂ ਅਹੁਦਾ ਨਵੀਂ ਦਿੱਲੀ, 3 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੰਦ ਹੋ ਚੁੱਕੇ ਪ੍ਰੋਜੈਕਟ ਵਿੱਚ ਆਉਂਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਰਿਸਰਚ ਸੈਂਟਰ ਨੂੰ ਮੁੜ ਸਿੱਧਾ ਸੰਗਤ ਦੇ ਨਾਲ ਜੋੜਨ ਦੇ ਮਕਸਦ ਤਹਿਤ ਅੱਜ ਕਮੇਟੀ ਵੱਲੋਂ ਇੰਟਰਨੈਸ਼ਲ ਸੈਂਟਰ ਫੌਰ ਸਿੱਖ ਸਟਡੀਜ਼ ਨਾਂ ਦੇ ਅਦਾਰੇ ਨੂੰ ਰਿਸਰਚ ਸੈਂਟਰ ਦੀ …
Read More »ਸਿਰਸਾ ਵੱਲੋਂ ਆਪਣੇ ਹਲਕੇ ਵਿੱਚ ਕਰਵਾਈਆਂ ਗਈਆਂ ਰੈਲੀਆਂ
ਨਵੀਂ ਦਿੱਲੀ, 3 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਪੁਰਣ ਬਹੁਮਤ ਨਾਲ ਬਨਾਉਣ ਦੇ ਮਕਸਦ ਨਾਲ ਲੋਕਾਂ ਨਾਲ ਜੁੜਨ ਵਾਸਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਦਿੱਲੀ ਦੇ ਵਿਧਾਨ ਸਭਾ ਹਲਕਿਆਂ ਵਿੱਚ ਰੈਲੀਆਂ ਕਰਨ ਦੀ ਸ਼ੁਰੂ ਕੀਤੀ ਗਈ ਲੜੀ ਵਿੱਚ ਅਕਾਲੀ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਦੇ ਹਲਕੇ ਰਾਜੌਰੀ ਗਾਰਡਨ ਵਿਖੇ ਦੂਜੇ ਦਿਨ …
Read More »ਜੋਧਪੁਰ ਵਿਖੇ ਪਵਿੱਤਰ ਸਰੂਪ ਨੂੰ ਅਗਨ ਭੇਂਟ ਕਰਨ ਵਾਲੇ ਸ਼ਰਾਰਤੀਆਂ ਖਿਲਾਫ ਕਾਰਵਾਈ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ
ਨਵੀਂ ਦਿੱਲੀ, 2 ਦਸੰਬਰ (ਅੰਮ੍ਰਿਤ ਲਾਲ ਮੰਨਣ) – ਤਰਨ ਤਾਰਨ ਦੇ ਨੇੜੇ ਪਿੰਡ ਜੋਧਪੁਰ ਵਿਖੇ ਗੁਰਦੁਆਰਾ ਸਾਹਿਬ ਵਿੱਚ ਕਿਸੇ ਸ਼ਰਾਰਤੀ ਅੰਸਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਅਗਨ ਭੇਂਟ ਕਰਨ ਦੀ ਕੀਤੀ ਗਈ ਕੋਸ਼ਿਸ਼ ਨੂੰ ਅਤਿ ਘਿਨਾਉਣੀ ਹਰਕਤ ਦੱਸਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ ਨੇ ਗਹਿਰੇ ਦੁੱਖ ਦਾ …
Read More »
Punjab Post Daily Online Newspaper & Print Media