ਨਵੀਂ ਦਿੱਲੀ, 2 ਦਸਮਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਵਿਧਾਨਸਭਾ ਚੋਣਾਂ ਤੋਂ ਪਹਿਲੇ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਵੱਲੋਂ ਵੋਟਰਾਂ ਨਾਲ ਸਿੱਧਾ ਸੰਪਰਕ ਕਰਨ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਰਾਜੌਰੀ ਗਾਰਡਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਵੱਲੋਂ ਆਪਣੇ ਹਲਕੇ ਵਿੱਚ ਇਕ ਭਰਵੀਂ ਮੀਟਿੰਗ ਕਰਵਾਈ ਗਈ। ਜਿਸ ਵਿਚ ਕੇਂਦਰ ਸਰਕਾਰ ਵਿੱਚ ਮੰਤਰੀ ਸਾਧਵੀ ਨਿਰੰਜਨਾ ਜੋਤੀ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਚੀਨ ਵਿਚ ਬਣ ਰਹੇ ਪਾਵਨ ਸਰੂਪ ਬਹੁਤ ਹੀ ਗੰਭੀਰ ਵਿਸ਼ਾ ਹੈ- ਜਥੇਦਾਰ
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਜੋ ਚੀਨ ਵਿਚ ਬਣ ਰਹੇ ਹਨ, ਇਸ ਸਬੰਧੀ ਬੋਲਦਿਆਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਵਿਸ਼ਾ ਹੈ।ਸੰਗਤਾਂ ਇਸ ਦਾ ਪਤਾ ਲਗਾਉਣ ਦੀ ਖੇਚਲ ਕਰਨ ਕਿ ਸੰਸਥਾ ਜਾਂ ਵਿਅਕਤੀ ਜੋ ਇਹ ਕਾਰਜ ਕਰ ਰਹੇ …
Read More »ਸ. ਜੋਗਾ ਸਿੰਘ ਨੂੰ ਸੇਵਾ-ਮੁਕਤ ਹੋਣ ਸਮੇਂ ਦਿੱਤੀ ਨਿੱਘੀ ਵਿਦਾਇਗੀ
ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਿਜਲੀ ਮਿਸਤਰੀ ਸ. ਜੋਗਾ ਸਿੰਘ ਨੂੰ ਸਰਵਿਸ ਤੋਂ ਸੇਵਾ ਮੁਕਤ ਹੋਣ ‘ਤੇ ਸਟੇਸ਼ਨਰੀ ਵਿਭਾਗ ਵਿਖੇ ਸਮੂਹ ਮੁਲਾਜ਼ਮਾਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਸ. ਜੋਗਾ ਸਿੰਘ ਨੇ ਸ਼ੋ੍ਰਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਪੂਰੀ ਸੁਹਿਰਦਤਾ ਨਾਲ ਸੇਵਾ ਨਿਭਾਉਂਦੇ ਹੋਏ ਤਕਰੀਬਨ 32 ਸਾਲ ਸਰਵਿਸ ਕੀਤੀ।ਇਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ. …
Read More »ਪ੍ਰਧਾਨ ਸਿੰਘ ਨੂੰ ਪੰਥਕ ਆਗੂਆਂ ਨੇ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ, 29 ਨਵੰਬਰ (ਅੰਮ੍ਰਿਤ ਲਾਲ ਮੰਨਣ) – ਗੁਰਮਤਿ ਕਾਲਜ, ਗੁਰਦੁਆਰਾ ਮਾਤਾ ਸੁੰਦਰੀ ਦੇ ਚੇਅਰਮੈਨ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਹਰਿੰਦਰਪਾਲ ਸਿੰਘ ਦੇ ਪਿਤਾ ਪ੍ਰਧਾਨ ਸਿੰਘ ਦੀ ਅਤਿੰਮ ਅਰਦਾਸ ਮੌਕੇ ਪੰਥਕ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੂੱਲ ਭੇਂਟ ਕੀਤੇ ਗਏ। ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ਹੋਏ ਸਮਾਗਮ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਪੰਜਾਬੀ …
Read More »ਚੰਦੂਮਾਜਰਾ ਨੇ ਪੰਜਾਬ ਦੇ ਕਿਸਾਨਾਂ ਦੇ ਹੱਕ ਵਿਚ ਪਾਰਲੀਮੈਂਟ ‘ਚ ਬੁਲੰਦ ਕੀਤੀ ਜ਼ੋਰਦਾਰ ਆਵਾਜ਼
ਨਵੀਂ ਦਿੱਲੀ, 29 ਨਵੰਬਰ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਦੇ ਕਿਸਾਨਾਂ ਦੇ ਹੱਕ ਵਿਚ ਪਾਰਲੀਮੈਂਟ ਅੰਦਰ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਝੋਨੇ ਦੀ ਫਸਲ ਦਾ ਬਕਾਇਆ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਸਦਨ ਅੰਦਰ ਬੋਲਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ 21 ਹਜ਼ਾਰ ਕਰੋੜ ਰੁਪਏ …
Read More »ਖੋਖਰ ਨੂੰ ਪੈਰੋਲ ਮਿਲਣਾ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦੇ ਬਰਾਬਰ – ਜੀ. ਕੇ
ਦਿੱਲੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਸਿੱਖਾਂ ਨਾਲ ਨਿਆਂ ਪਾਲਿਕਾ ਵਿੱਚ ਹੋ ਰਹੇ ਧੱਕੇ ਬਾਰੇ ਕਾਨੂੰਨ ਅਤੇ ਗ੍ਰਹਿ ਮੰਤਰੀ ਨੂੰ ਲਿਖੀਆਂ ਗਈਆਂ ਚਿੱਠੀਆਂ ਨਵੀਂ ਦਿੱਲੀ, 28 (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਦੇਸ਼ ਦੇ ਗ੍ਰਹਿ ਅਤੇ ਕਾਨੂੰਨ ਮੰਤਰੀਆਂ ਨੂੰ ਚਿੱਠੀ ਭੇਜ ਕੇ ਬੀਤੇ ਦਿਨੀਂ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸੱਜਨ ਕੁਮਾਰ ਦੇ …
Read More »ਯਾਦਗਾਰ ਦੀ ਉਸਾਰੀ ਲਈ ਦਿੱਲੀ ਕਮੇਟੀ ਦਾ ਕੀਤਾ ਗਿਆ ਧੰਨਵਾਦ
ਨਵੀਂ ਦਿੱਲੀ, 27 ਨਵੰਬਰ (ਅੰਮ੍ਰਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਦਿਨੀ ਨਵੰਬਰ 1984 ਸਿੱਖ ਕਤਲੇਆਮ ਯਾਦਗਾਰ ਦੀ ਉਸਾਰੀ ਦੇ ਕਾਰਜਾਂ ਨੂੰ ਸ਼ੁਰੂ ਕਰਨ ਤੇ ਜਲੰਧਰ ਦੀਆਂ ਸੰਗਤਾਂ ਪਾਸੋਂ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਪੁੱਜ ਕੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦਾ ਸਨਮਾਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਖਾਲਸਾ ਦੀ ਅਗੁਵਾਈ …
Read More »ਬੰਦੀ ਸਿੱਖਾਂ ਦੀ ਰਿਹਾਈ ਅਤੇ ‘੮੪ ਪੀੜਤਾਂ ਨੂੰ ਐਲਾਨਿਆ ਮੁਆਵਜਾ ਦੇਣ ਦੀ ਚੰਦੂਮਾਜਰਾ ਨੇ ਲੋਕ ਸਭਾ ‘ਚ ਕੀਤੀ ਮੰਗ
ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਛੇਤੀ ਕਾਰਵਾਈ ਕਰਨ ਦਾ ਦਿੱਤਾ ਗਿਆ ਭਰੋਸਾ ਨਵੀਂ ਦਿੱਲੀ, 27 ਨਵੰਬਰ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸ੍ਰੀ ਅੰਨਦਪੁਰ ਸਾਹਿਬ ਤੋਂ ਲੋਕ ਸਭਾ ਦੇ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੁਮਾਜਰਾ ਨੇ ਦੇਸ਼ ਦੀ ਜੇਲਾਂ ‘ਚ ਬੰਦ ਕੈਦੀਆਂ ਦੀ, ਜੋ ਅਦਾਲਤਾਂ ਵੱਲੋਂ ਸੁਣਾਈਆਂ ਗਈਆਂ ਸਜਾਵਾਂ ਨੂੰ ਭੁਗਤ ਚੁੱਕੇ ਹਨ ਦੀ ਰਿਹਾਈ …
Read More » ਅਜੋਕਾ ਥੀਏਟਰ ਗਰੁੱਪ ਲਾਹੌਰ ਨੇ ਪਜਾਬ ਨਾਟਸ਼ਾਲਾ ‘ਚ ਮੰਚਿਤ ਕੀਤਾ ਨਾਟਕ ‘ਬੁੱਲਾ’
ਸ੍ਰ. ਸਤਿਆਜੀਤ ਸਿੰਘ ਮਜੀਠੀਆ ਨੇ ਖਾਲਸਾ ਕਾਲਜ ਵਿੱਚ ਵੀ ਨਾਟਕ ਮੰਚਿਤ ਕਰਨ ਦੀ ਕੀਤੀ ਪੇਸ਼ਕਸ਼ ਅੰਮ੍ਰਿਤਸਰ, 26 ਨਵੰਬਰ (ਰੋਮਿਤ ਸ਼ਰਮਾ) – ਲਬੇ ਅਰਸੇ ਦੇ ਇਤਜਾਰ ਦੇ ਬਾਅਦ ਇੱਕ ਵਾਰ ਫਿਰ ਪਾਕਿਸਤਾਨੀ ਰਗਕਰਮੀਆਂ ਨੇ ਆਪਣੇ ਫਨ ਦੇ ਜਰੀਏ ਦੋਨਾਂ ਮੁਲਕਾਂ ਦੇ ਵਿੱਚ ਦੋਸਤੀ ਅਤੇ ਅਮਨ ਦਾ ਪੈਗਾਮ ਦਿੱਤਾ।ਬੁੱਧਵਾਰ ਦੀ ਸ਼ਾਮ ਪਜਾਬ ਨਾਟਸ਼ਾਲਾ ਦੇ ਮਚ ਤੇ ਲਾਹੌਰ ਦੇ ਅਜੋਕਾ ਥੀਏਟਰ ਗਰੁੱਪ ਵੱਲੋਂ ਪੇਸ਼ …
Read More »ਦਿੱਲੀ ਵਿਧਾਨ ਸਭਾ ਚੋਣਾਂ ਨੂੰ ਵਕਾਰ ਦੀ ਲੜਾਈ ਵਜੋਂ ਲੜੇਗਾ ਅਕਾਲੀ ਦਲ – ਜੀ.ਕੇ
ਨਵੀਂ ਦਿੱਲੀ, 26 ਨਵੰਬਰ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮੁੱਖ ਆਗੂਆਂ ਦੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਅੱਜ ਹੋਈ ਮੀਟਿੰਗ ਵਿੱਚ ਦਿੱਲੀ ਵਿਧਾਨ ਸਭਾ ਚੋਣਾਂ, ਪੰਥਕ ਮਸਲਿਆਂ ਤੇ ਪਾਰਟੀ ਦੀ ਨੀਤੀਗਤ ਰਾਏ ‘ਤੇ ਵਿਚਾਰ ਚਰਚਾ ਕੀਤੀ ਗਈ। ਇਨ੍ਹਾਂ ਚੋਣਾਂ ਨੂੰ ਜਿੱਤਣ ਵਾਸਤੇ ਭਾਈਵਾਲ ਪਾਰਟੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦੀ ਡੱਟਕੇ ਮਦਦ ਕਰਨ …
Read More »
Punjab Post Daily Online Newspaper & Print Media