ਨਵੀਂ ਦਿੱਲੀ, 26 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਬਲਿਕ ਸਕੂਲਾਂ ਤੇ ਉਚ ਵਿਦਿਅਕ ਅਦਾਰਿਆਂ ਵਿੱਚ ਪੜ੍ਹਦੇ ਘੱਟ ਗਿਣਤੀ ਕੋਮਾਂ ਦੇ ਬੱਚਿਆਂ ਤੱਕ ਸਰਕਾਰੀ ਫੀਸ ਮਾਫੀ ਯੋਜਨਾਵਾਂ ਦਾ ਫਾਇਦਾ ਵਿਦਿਆਰਥੀਆਂ ਤੱਕ ਸਿੱਧਾ ਪਹੁੰਚਾਉਣ ਲਈ ਥਾਪੇ ਗਏ 40 ਤੋਂ ਵੱਧ ਨੋਡਲ ਅਫਸਰਾਂ ਨੂੰ ਮਾਇਨੋਰਟੀ ਅਵੇਰਨੈਸ ਸੈਲ ਵੱਲੋਂ ਸੁਭਾਸ਼ ਨਗਰ ਵਿਖੇ ਇੱਕ ਸਮਾਗਮ ਦੋਰਾਨ ਸਨਮਾਨਿਤ ਕੀਤਾ ਗਿਆ।ਸ਼੍ਰੋਮਣੀ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸ਼ਰਧਾ ਸਹਿਤ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ
ਗੁਰਪੁਰਬਾਂ ਮੋਕੇ ਅਨੁਸ਼ਾਸਨੀ ਸੁਧਾਰਾਂ ਨੂੰ ਦਿੱਲੀ ਕਮੇਟੀ ਜਾਰੀ ਰੱਖੇਗੀ – ਜੀ.ਕੇ ਦਿੱਲੀ ਕਮੇਟੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 28 ਦਸੰਬਰ ਨੂੰ ਮਨਾਏਗੀ ਨਵੀਂ ਦਿੱਲੀ, 25 ਨਵੰਬਰ (ਅੰਮ੍ਰਿਤ ਲਾਲ ਮੰਨਣ) – ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੋਕੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਗੁਰਮਤਿ ਸਮਾਗਮ ਦੋਰਾਨ ਦਿੱਲੀ …
Read More »Magician Babbar in India International Trade Fair 2014
New Delhi, Nov. 24 (Amrit Lal Mannan) – World’s first sikh magician Jatinder Singh Babbar in India International Trade Fair 2014– Pragati Maidan has admired audience with his hilarious, spell bounding Magic shows on 23rd Nov. 2014 during 2:30 PM to 4:00 PM at Abhivyakti Theatre which was free of cost for audience. He attracted people with his surprising magic …
Read More »ਨਗਰ ਕੀਰਤਨ ਵਿੱਚ ਸਫਾਈ ਦੌਰਾਨ ਕਮੇਟੀ ਦੇ ਲੱਗਭੱਗ 30 ਟਨ ਕਚਰਾ ਲਾਇਆ ਬੰਨੇ
ਨਵੀਂ ਦਿੱਲੀ, 24 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨਾਂ ਦੌਰਾਨ ਸਫਾਈ ਰੱਖਣ ਦੇ ਟੀਚੇ ਨਾਲ ਕੂੜਾ ਇਕੱਠਾ ਕਰਕੇ ਡੰਪਰਾਂ ਰਾਹੀਂ ਡੰਪਿੰਗ ਸਾਈਟ ‘ਤੇ ਸੁੱਟਣ ਦੀ ਪਿਛਲੇ ਦਿਨੀਂ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਦੌਰਾਨ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਹਜ਼ਾਰਾਂ ਵਲੰਟੀਅਰਾਂ ਨੇ ਹੱਥੀਂ ਨਗਰ …
Read More »ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਮੌਕੇ ਦਿੱਲੀ ਕਮੇਟੀ ਨੇ ਸਜਾਇਆ ਨਗਰ ਕੀਰਤਨ
ਨਵੀਂ ਦਿੱਲੀ, 24 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਦੇ ਸਬੰਧ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿੱਚ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅਰਦਾਸ ਉਪਰੰਤ ਆਰੰਭ ਹੋ ਕੇ ਦਿੱਲੀ ਅਤੇ ਨਵੀਂ ਦਿੱਲੀ ਦੇ ਵੱਖ-ਵੱਖ …
Read More »ਦਿੱਲੀ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਬਾਰੇ ਵਿਚਾਰਾਂ
ਨਵੀਂ ਦਿੱਲੀ, 22 ਨਵੰਬਰ (ਅੰਮ੍ਰਿਤ ਲਾਲ ਮੰਨਣ) – ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁੂਰਬ 7 ਜਨਵਰੀ ਨੂੰ ਮਨਾਉਣ ਦੀ ਦਿੱਤੀ ਗਈ ਤਜਵੀਜ਼ ‘ਤੇ ਅੱਜ ਵਿਚਾਰਾਂ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੱਦੇਦਾਰ, ਸਾਬਕਾ ਕਮੇਟੀ ਪ੍ਰਧਾਨ ਅਤੇ ਦਿੱਲੀ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ।ਮਨਜੀਤ ਸਿੰਘ ਜੀ.ਕੇ ਦੀ ਪ੍ਰਧਾਨਗੀ ਹੇਠ ਹੋਈ ਇਸ …
Read More »ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ‘ਤੇ ਦਿੱਲੀ ਕਮੇਟੀ ਨੇ ਕੀਤੀ ਪੱਕੀ ਰਾਜ ਪੱਧਰੀ ਛੁੱਟੀ ਮੰਗ
ਔਰੰਗਜੇਬ ਰੋਡ ਦਾ ਨਾਂ ਗੁਰੂ ਸਾਹਿਬ ਦੇ ਨਾਂ ਤੇ ਰੱਖਣ ਦੀ ਵੀ ਦਿੱਤੀ ਤਜਵੀਜ਼ ਨਵੀਂ ਦਿੱਲੀ, 22 ਨਵੰਬਰ (ਅੰਮ੍ਰਿਤ ਲਾਲ ਮੰਨਣ) – ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਤੇ ਪੱਕੀ ਸਰਕਾਰੀ ਛੁੱਟੀ ਕਰਨ ਅਤੇ ਦਿੱਲੀ ਵਿਖੇ ਔਰੰਗਜੇਬ ਰੋਡ ਦਾ ਨਾਂ ਗੁਰੂ ਸਾਹਿਬ ਜੀ ਦੇ ਨਾਂ ਕਰਨ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿੱਤ ਚਾਰ-ਦਿਨਾ ਸਮਾਗਮ ਅਰੰਭ
24 ਨਵੰਬਰ ਨੂੰ ਸਵੇਰੇ 10 ਵਜੇ ਸ਼ਹੀਦੀ ਨਗਰ ਕੀਰਤਨ ਤੇ 25 ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ ਨਵੀਂ ਦਿੱਲੀ, 22 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੁੱਚੀ ਮਨੁੱਖਤਾ ਦੇ ਧਾਰਮਿਕ ਵਿਸ਼ਵਾਸ ਦੀ ਅਜ਼ਾਦੀ ਦੇ ਰੱਖਿਅਕ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿੱਤ ਚਾਰ-ਦਿਨਾ ਸਮਾਗਮਾਂ ਦੀ ਅਰੰਭਤਾ ਅੱਜ ਸਵੇਰੇ ਸ੍ਰੀ ਗੁਰੂ ਤੇਗ ਬਹਾਦਰ …
Read More »ਪੰਥਕ ਮਸਲਿਆਂ ਨੂੰ ਲੈ ਕੇ ਅਕਾਲੀ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
ਇਨ੍ਹਾਂ ਮਸਲਿਆਂ ਤੇ ਲੜੀ ਗਈ ਲੜਾਈ ਤੋਂ ਵੀ ਗ੍ਰਹਿ ਮੰਤਰੀ ਨੂੰ ਜਾਣੂ ਕਰਵਾਇਆ ਨਵੀਂ ਦਿੱਲੀ, 21 ਨਵੰਬਰ (ਅੰਮ੍ਰਿਤ ਲਾਲ ਮੰਨਣ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗੁਵਾਈ ਹੇਠ ਇਕ ਵਫਦ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਭਖਦੇ ਪੰਥਕ ਮਸਲਿਆਂ ਤੇ ਅੱਜ ਵਿਚਾਰ ਚਰਚਾ ਕੀਤੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ …
Read More »ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ਉਲੀਕਣ ਲਈ ਅਕਾਲੀ ਆਗੂਆਂ ਦੀ ਹੋਈ ਮੀਟਿੰਗ
ਨਵੀਂ ਦਿੱਲੀ, 20 ਨਵੰਬਰ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਆਗੂਆਂ ਤੇ ਅਹੁਦੇਦਾਰਾਂ ਦੀ ਹੰਗਾਮੀ ਮੀਟਿੰਗ ਅੱਜ ਪਾਰਟੀ ਦਫ਼ਤਰ ਵਿਖੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਆਉਂਦੀਆਂ ਦਿੱਲੀ ਵਿਧਾਨਸਭਾ ਚੋਣਾਂ ਬਾਰੇ ਰਣਨੀਤੀ ਉਲੀਕਣ ਅਤੇ ਪਾਰਟੀ ਨੂੰ ਜਥੇਬੰਦਕ ਤੌਰ ਤੇ ਮਜਬੂਤ ਕਰਨ ਵਾਸਤੇ ਬੁਲਾਈ ਗਈ। ਜਿਸ ਵਿਚ ਪਾਰਟੀ ਦੇ ਦਿੱਲੀ ਇਕਾਈ ਪ੍ਰਭਾਰੀ ਬਲਵੰਤ ਸਿੰਘ ਰਾਮੂਵਾਲੀਆਂ ਵੱਲੋਂ ਪਾਰਟੀ ਦੀਆਂ …
Read More »
Punjab Post Daily Online Newspaper & Print Media