Wednesday, March 18, 2026

ਰਾਸ਼ਟਰੀ / ਅੰਤਰਰਾਸ਼ਟਰੀ

ਔਰੰਗਜੇਬ ਰੋਡ ਦਾ ਨਾਂ ਗੁਰੂ ਗੋਬਿੰਦ ਸਿੰਘ ਰੋਡ ਰਖਵਾਉਣ ਲਈ ਦਿੱਲੀ ਕਮੇਟੀ ਕਰੇਗੀ ਉਪਰਾਲਾ

ਨਵੀਂ ਦਿੱਲੀ, 19 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਵਿਖੇ ਔਰੰਗਜੇਬ ਰੋਡ ਦਾ ਨਾਂ ਬਦਲ ਕੇ ਗੁਰੂ ਗੋਬਿੰਦ ਸਿੰਘ ਰੋਡ ਕਰਵਾਉਣ ਵਾਸਤੇ ਜੱਦੋਜਹਿਦ ਕਰ ਰਹੇ ਸਮਾਜਕ ਕਾਰਕੁੰਨਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਸ ਮਸਲੇ ਵਿਚ ਸਹਿਯੋਗ ਮੰਗਿਆ ਹੈ।  ਦਿੱਲੀ ਕਮੇਟੀ ਅੰਤ੍ਰਿੰਗ ਬੋਰਡ ਦੇ ਮੈਂਬਰ ਜਤਿੰਦਰਪਾਲ ਸਿੰਘ ਗੋਲਡੀ ਦੇ ਨਾਲ ਆਏ ਸਮਾਜਿਕ ਕਾਰਕੁੰਨ ਸੁਨੀਲ ਮੱਗੋ ਅਤੇ ਹਰੀਸ਼ ਸਰਮਾ ਨੇ …

Read More »

 ਦਿੱਲੀ ਕਮੇਟੀ ਵੱਲੋਂ ਸਜੱਣ ਅਤੇ ਟਾਈਟਲਰ ਨੂੰ ਮਿਲੀ ਸੁਰੱਖਿਆ ਛੱਤਰੀ ਹਟਾਉਣ ਦੀ ਮੰਗ

ਮੋਦੀ ਸਰਕਾਰ ਸਿੱਖਾਂ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰੇ – ਜੀ.ਕੇ ਨਵੀਂ ਦਿੱਲੀ, 1ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਭਾਰਤ ਸਰਕਾਰ ਤੋਂ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਤੇ ਸਜੱਣ ਕੁਮਾਰ ਨੂੰ ਮਿਲੀ ਸੁਰੱਖਿਆ ਛੱਤਰੀ ਹਟਾਉਣ ਦੀ ਮੰਗ ਕਰਣ ਦੇ ਨਾਲ ਹੀ ਕੇਂਦਰ ਸਰਕਾਰ …

Read More »

ਭਾਰਤੀ ਸਾਈਕਲਿੰਗ ਟੀਮ ਕਰੇਗੀ ਉਲੰਪਿਕ ਵਾਸਤੇ ਕੁਆਈਫਾਈ ਜੀ. ਕੇ

ਨਵੀਂ ਦਿੱਲੀ, 17 ਨਵੰਬਰ (ਅੰਮ੍ਰਿਤ ਲਾਲ ਮੰਨਣ)- ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਇਥੇ ਦੇ ਚੈਮਸਫੋਰਡ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲ ਬਾਤ ਕਰਦੇ ਹੋਏ 2016 ਦੇ ਰੀਓ ਉਲੰਪਿਕ ਨੂੰ ਕੁਆਲੀਫਾਈ ਕਰਨ ਵਾਸਤੇ ਕਰਵਾਈ ਜਾ ਰਹੀ “ਟੈ੍ਰਕ ਏਸ਼ੀਆ ਕੱਪ 2014“ ਵਿਚ ਭਾਗ ਲੈ ਰਹੀਆਂ ਟੀਮਾਂ ਦੀਆਂ ਤਿਆਰੀਆਂ ਅਤੇ ਫੈਡਰੇਸ਼ਨ ਵੱਲੋਂ ਕੀਤੇ ਜਾ ਰਹੇ ਕਾਰਜਾਂ ਨੂੰ …

Read More »

ਸਾਹਿਬਜ਼ਾਦਾ ਅਜੀਤ ਸਿੰਘ ਬਹੁਮੰਤਵੀ ਹਾਲ ਸੰਗਤਾਂ ਨੂੰ ਸਮਰਪਿਤ

ਨਵੀਂ ਦਿੱਲੀ, 17 ਨਵੰਬਰ (ਅੰਮ੍ਰਿਤ ਲਾਲ ਮੰਨਣ)- ਗੁਰੂ ਗੋਬਿੰਦ ਸਾਹਿਬ ਜੀ ਦੀ ਮੁਗਲ ਬਾਦਸ਼ਾਹ ਬਹਾਦੁਰ ਸ਼ਾਹ ਜ਼ਫਰ ਨਾਲ ਮਿਲਣੀ ਦੇ ਪ੍ਰਤੀਕ ਸਥਾਨ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਹੁਮੰਤਵੀ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਹਾਲ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਨੇ ਮੁੱਖ ਮਹਿਮਾਨ ਵੱਜੋ ਕੀਰਤਨ ਸਮਾਗਮ ਦੌਰਾਨ ਹਜ਼ਾਰਾ …

Read More »

ਨਿੱਕੀ ਹੈਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਯਾਦਗਾਰੀ ਤਸਵੀਰ ‘ਚ

ਅੰਮ੍ਰਿਤਸਰ, 15 ਨਵੰਬਰ (ਰੋਮਿਤ ਸ਼ਰਮਾ) – ਨਿੱਕੀ ਹੈਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ  ਆਪਣੇ ਪਤੀ ਮਾਈਕਲ ਹੈਲੇ ਸਮੇਤ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ। ਫੋਟੋ- ਰੋਮਿਤ ਸ਼ਰਮਾ

Read More »

ਹਰਿਆਣਾ ਦੇ ਖੇਤੀਬਾੜੀ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਸੂਚਨਾ ਕੇਂਦਰ ਵਿਖੇ ਸਨਮਾਨਿਤ

ਅੰਮ੍ਰਿਤਸਰ, 15 ਨਵੰਬਰ (ਰੋਮਿਤ ਸ਼ਰਮਾ) – ਹਰਿਆਣਾ ਦੇ ਖੇਤੀਬਾੜੀ ਮੰਤਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਸੂਚਨਾ ਕੇਂਦਰ ਵਿਖੇ ਸਨਮਾਨਿਤ ਕਰਦੇ ਹੋਏ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸ, ਗੁਰਬਚਨ ਸਿੰਘ ਤੇ ਹੋਰ। ਫੋਟੋ- ਰੋਮਿਤ ਸ਼ਰਮਾ

Read More »

ਡੈਨਮਾਰਕ ਦੀ ਗਾਇਕਾ ਤੇ ਐਕਟਰਰੈਸ ਅਨੀਤਾ ਲਰਚੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 15 ਨਵੰਬਰ (ਰੋਮਿਤ ਸ਼ਰਮਾ) – ਡੈਨਮਾਰਕ ਤੋਂ  ਅੰਮ੍ਰਿਤਸਰ ਆਈ ਗੀਤਕਾਰ, ਸੰਗੀਤਕਾਰ,  ਗਾਇਕਾ ਤੇ ਐਕਟਰਰੈਸ ਅਨੀਤਾ ਲਰਚੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ। ਫੋਟੋ- ਰੋਮਿਤ ਸ਼ਰਮਾ

Read More »

ਸ਼੍ਰੋਮਣੀ ਕਮੇਟੀ ਨੇ ਸ੍ਰੀਨਗਰ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਰਾਸ਼ੀ ਵੰਡੀ – ਦਿਲਜੀਤ ਸਿੰਘ ਬੇਦੀ

ਸ੍ਰੀਨਗਰ, 15  ਨਵੰਬਰ (ਪੰਜਾਬ ਪੋਸਟ ਬਿਊਰੋ) –  ਸ਼੍ਰੋਮਣੀ ਕਮੇਟੀ ਵੱਲੋਂ ਜੰਮੂ-ਕਸ਼ਮੀਰ ਦੇ ਹੜ੍ਹ-ਪੀੜ੍ਹਤਾਂ ਨੂੰ ਸ੍ਰੀਨਗਰ ਦੇ ਗੁਰਦੁਆਰਾ ਸ਼ਹੀਦ ਬੁੰਗਾ ਬਾਗਾਤ ਬਡਗਾਮ ਵਿਖੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਹੋਏ ਫੈਸਲੇ ਅਨੁਸਾਰ ਸਹਾਇਤਾ ਰਾਸ਼ੀ ਵੰਡੀ ਗਈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋਏ …

Read More »

ਗੁ: ਦਮਦਮਾ ਸਾਹਿਬ ਵਿਖੇ ਤਿਆਰ ਹੋਏ ਬਹੁ-ਮੰਤਵੀ ਸਾਹਿਬਜ਼ਾਦਾ ਅਜੀਤ ਸਿੰਘ ਹਾਲ ਦਾ ਉਦਘਾਟਨ 16 ਨਵੰਬਰ ਨੂੰ

ਨਵੀਂ ਦਿੱਲੀ, 15 ਨਵੰਬਰ (ਅੰਮ੍ਰਿਤ ਲਾਲ ਮੰਨਣ)-  ਬਾਬਾ ਬਚਨ ਸਿੰਘ ਜੀ ਕਾਰਸੇਵਾ ਵਾਲਿਆਂ ਦੀ ਅਗਵਾਈ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ-ਅਧੀਨ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਤਿਆਰ ਹੋਏ ਬਹੁ-ਮੰਤਵੀ ਸਾਹਿਬਜ਼ਾਦਾ ਅਜੀਤ ਸਿੰਘ ਹਾਲ ਐਤਵਾਰ 16 ਨਵੰਬਰ ਨੂੰ ਸਵੇਰੇ 10 ਵਜੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਗਤਾਂ ਨੂੰ ਸਮਰਪਿਤ ਕਰਨ ਦੀ ਸੇਵਾ ਨਿਬਾਹੁਣਗੇ, ਇਹ ਜਾਣਕਾਰੀ ਦਿੰਦਿਆਂ …

Read More »

ਦਿੱਲੀ ਕਮੇਟੀ ਨੇ ਇੰਟਰ ਸਕੂਲ ਕੀਰਤਨ ਮੁਕਾਬਲੇ ਦੇ ਜੇਤੂਆਂ ਨੂੰ ਵੰਡੇ ਇਨਾਮਾਂ

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੇਮਕੁੰਟ ਕਲੌਨੀ ਅਤੇ ਇੰਡੀਆ ਗੇਟ ਨੇ ਜਿੱਤੀ ਮਾਤਾ ਸਤਿਆ ਕੌਰ ਟਰਾਫੀ ਨਵੀਂ ਦਿੱਲੀ, 15 ਨਵੰਬਰ (ਅੰਮ੍ਰਿਤ ਲਾਲ ਮੰਨਣ)-  ਦਿੱਲੀ ਵਿਖੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਲੜੀ ਦੀ ਸ਼ੁਰੂਆਤ ਦੇ ੫੦ਵੇਂ ਵਰ੍ਹੇ ‘ਚ ਪਰਵੇਸ਼ ਕਰਨ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੇ ਗਏ  ਸਮਾਗਮਾਂ ਦੀ ਕੜੀ ‘ਚ ਇੰਟਰ ਜੀ.ਐਚ.ਪੀ.ਐਸ. ਕੀਰਤਨ ਮੁਕਾਬਲਿਆਂ ਦੇ ਜੇਤੂਆਂ ਨੂੰ ਅੱਜ ਸਨਮਾਨਿਤ …

Read More »